news

Jagga Chopra

Articles by this Author

216ਵੇਂ ਦਿਨ ਥਾਣੇ ਅੱਗੇ ਮਨਾਈ ਧਰਨਾਕਾਰੀਆਂ ਨੇ ਦਿਵਾਲੀ

ਜਗਰਾਉਂ, (ਰਛਪਾਲ ਸਿੰਘ ਸ਼ੇਰਪੁਰੀ) : ਪੁਲਿਸ ਅੱਤਿਆਚਾਰ ਦੀ ਸ਼ਿਕਾਰ ਹੋ ਕੇ ਮੌਤ ਦੇ ਮੂੰਹ ਜਾ ਪਈ ਨੇੜਲੇ ਪਿੰਡ ਰਸੂਲਪੁਰ ਦੀ ਵਸਨੀਕ ਮ੍ਰਿਤਕ ਕੁਲਵੰਤ ਕੌਰ ਰਸੂਲਪੁਰ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਪੀੜ੍ਹਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਲਗਾਤਾਰ ਧਰਨੇ ਦੇ 216ਵੇਂ ਦਿਨ ਥਾਣੇ ਅੱਗੇ ਧਰਨਾਕਾਰੀਆਂ ਨੇ ਧਰਨਾ ਦਿੱਤਾ ਅਤੇ ਪੁਲਿਸ ਤੇ ਪੰਜਾਬ ਸਰਕਾਰ ਖਿਲਾਫ਼

ਐਨ.ਆਈ.ਏ ਨੇ ਅਫ਼ਸਾਨਾ ਖ਼ਾਨ ਨੂੰ ਭੇਜਿਆ ਸੰਮਨ, ਹੋਵੇਗੀ ਪੁੱਛਗਿੱਛ

ਨਵੀਂ ਦਿੱਲੀ : ਕੇਂਦਰੀ ਜਾਂਚ ਏਜੇਂਸੀ ਐਨ.ਆਈ.ਏ ਨੇ ਸਿੱਧੂ ਮੂਸੇਵਾਲਾ ਮਰਡਰ ਕੇਸ ਅਤੇ ਗੈਂਗਸਟਰ-ਟੇਰਰਿਸਟ ਕੇਸ ਦੀ ਜਾਂਚ ਵਿੱਚ ਪੰਜਾਬੀ ਸਿੰਗਰ ਅਫਸਾਨਾ ਖਾਨ ਨੂੰ ਸੰਮਨ ਭੇਜਿਆ ਹੈ। ਜਿਸ ਤੋਂ ਬਾਅਦ ਹੁਣ ਅਫਸਾਨਾ ਖਾਨ ਤੋਂ ਦਿੱਲੀ 'ਚ ਐਨ.ਆਈ.ਏ ਹੈਡ-ਕੁਆਟਰ 'ਚ ਪੁੱਛ-ਗਿੱਛ ਹੋ ਸਕਦੀ ਹੈ। ਹਾਲ 'ਚ ਐਨ ਆਈ ਏ ਵੱਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਅਤੇ ਪੰਜਾਬ 'ਚ ਕੀਤੀਆਂ ਗਈਆਂ

ਹਨੀਪ੍ਰੀਤ ਉਸ ਦੀ ਧਰਮ ਦੀ ਧੀ ਹੈ : ਰਾਮ ਰਹੀਮ

ਬਰਨਾਵਾ  : ਦੀਵਾਲੀ ਤਾਂ ਹਰ ਕੋਈ ਮਨਾਉਂਦਾ ਹੈ ਪਰ ਅਸੀਂ ਦੇਖਿਆ ਹੈ ਕਿ ਰਾਮ ਜੀ ਦੇ ਨਕਸ਼ੇ ਕਦਮਾਂ ’ਤੇ ਚੱਲਣ ਵਾਲਿਆਂ ਦੀ ਘਾਟ ਹੈ, ਇਹ ਸ਼ਬਦਾਂ ਦਾ ਪ੍ਰਗਟਾਵਾ 40 ਦਿਨਾਂ ਦੀ ਪੈਰੋਲ ’ਤੇ ਆਏ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਕੀਤਾ, ਉਨ੍ਹਾਂ ਕਿਹਾ ਕਿ ਸਭ ਦੇ ਅੰਦਰ ਰਾਵਣ ਜਾਗਿਆ ਹੋਇਆ ਹੈ। ਦੀਵਾਲੀ 'ਚ ਦੀਵੇ ਜਗਾਏ ਜਾਂਦੇ ਹਨ ਤੇ ਇਹ ਸਭ ਨੂੰ ਪਤਾ ਹੈ ਕਿ ਜਿਸ ਦਿਨ ਰਾਮ

ਕਾਂਗਰਸ ਪਾਰਟੀ ਦੇ ਪ੍ਰਧਾਨ ਦਾ ਅਹੁਦਾ ਸੰਭਾਲਣਗੇ ਮਲਿਕਾਅਰਜੁਨ ਖੜਗੇ

ਨਵੀਂ ਦਿੱਲੀ : ਕਾਂਗਰਸ ਪਾਰਟੀ ਦੇ ਪ੍ਰਧਾਨ ਦਾ ਅਹੁਦਾ ਮਲਿਕਾਅਰਜੁਨ ਖੜਗੇ ਬੁੱਧਵਾਰ ਨੂੰ ਸੰਭਾਲਣਗੇ। ਇਸ ਮੌਕੇ ਪਾਰਟੀ ਆਗੂ ਰਾਹੁਲ ਗਾਂਧੀ ਵੀ ਮੌਜੂਦ ਰਹਿਣਗੇ। ਰਾਹੁਲ ਭਾਰਤ ਜੋੜੋ ਯਾਤਰਾ ਦੇ ਤਿੰਨ ਦਿਨ ਦੇ ਬ੍ਰੇਕ ਦੌਰਾਨ ਹੀ ਦਿੱਲੀ 'ਚ ਹੋਣਗੇ। ਦੱਸ ਦੇਈਏ ਕਿ ਮਲਿਕਾਅਰਜੁਨ ਖੜਗੇ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਜਿੱਤੇ ਸਨ। ਇਸ ਤਰ੍ਹਾਂ ਦੋ ਦਹਾਕਿਆਂ ਤੋਂ ਵੱਧ ਸਮੇਂ

ਬੰਦੀ ਛੋੜ ਦਿਵਸ ਮੌਕੇ ਪ੍ਰਧਾਨ ਮੰਤਰੀ ਟਰੂਡੋ ਨੇ ਸਿੱਖ ਭਾਈਚਾਰੇ ਨੂੰ ਦਿੱਤੀ ਵਧਾਈ

ਕੈਨੇਡਾ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੰਦੀ ਛੋੜ ਦਿਵਸ ਮੌਕੇ ਸਿੱਖ ਭਾਈਚਾਰੇ ਨੂੰ ਵਧਾਈ ਦਿੱਤੀ ਹੈ। ਟਰੂਡੋ ਨੇ ਕਿਹਾ ਕਿ ਇਹ ਇੱਕ ਮਜ਼ਬੂਤ ​​ਕੈਨੇਡਾ ਦੇ ਨਿਰਮਾਣ ਵਿੱਚ ਸਿੱਖ ਲੋਕਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਸਵੀਕਾਰ ਕਰਨ ਦਾ ਵੀ ਮੌਕਾ ਹੈ। ਕੈਨੇਡੀਅਨ ਪ੍ਰਧਾਨ ਮੰਤਰੀ ਨੇ ਸੋਮਵਾਰ ਨੂੰ ਇੱਕ ਬਿਆਨ ਵਿੱਚ ਕਿਹਾ, "ਅੱਜ ਅਸੀਂ ਕੈਨੇਡਾ ਅਤੇ ਦੁਨੀਆ ਭਰ

ਪਤਿਤਪੁਣਾ, ਨਸ਼ੇ, ਭਾਰਤ ਅੰਦਰ ਘੱਟ ਰਹੀਂ ਸਿੱਖ ਅਬਾਦੀ ਅਤੇ ਸਿੱਖ ਨੌਜਵਾਨਾਂ ਦੇ ਪ੍ਰਵਾਸ ਦਾ ਰੁਝਾਨ ਭਵਿੱਖ ਲਈ ਸੰਕਟ ਦਾ ਸੰਕੇਤ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਬੰਦੀ ਛੋੜ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਗੁਰਮਤਿ ਸਮਾਗਮਾਂ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ

ਸ਼ਿਲਪਕਲਾ ਦੇ ਬਾਨੀ ਭਗਵਾਨ ਵਿਸ਼ਵਕਰਮਾ ਨੇ ਕਿਰਤੀਆਂ ਨੂੰ ਨਵੀਂ ਸੇਧ ਦਿੱਤੀ- ਮੰਤਰੀ ਬੈਂਸ

ਸ੍ਰੀ ਅਨੰਦਪੁਰ ਸਾਹਿਬ : ਸ਼ਿਲਪਕਲਾ ਦੇ ਬਾਨੀ ਭਗਵਾਨ ਵਿਸ਼ਵਕਰਮਾ ਜੀ ਨੇ ਕਿਰਤੀਆਂ ਨੂੰ ਨਵੀ ਸੇਧ ਦਿੱਤੀ, ਉਨ੍ਹਾਂ ਨੂੰ ਨਿਰਮਾਣ ਅਤੇ ਸਿਰਜਣ ਦਾ ਦੇਵਤਾ ਕਿਹਾ ਜਾਂਦਾ ਹੈ। ਸ੍ਰਿਸ਼ਟੀ ਦੀ ਰਚਨਾ ਵਿਚ ਭਗਵਾਨ ਵਿਸ਼ਵਕਰਮਾ ਦੀ ਬਹੁਤ ਵੱਡੀ ਭੂਮਿਕਾ ਹੈ। ਇਹ ਪ੍ਰਗਟਾਵਾ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲਸਰੋਤ, ਖਾਣਾਂ ਅਤੇ ਭੂ-ਵਿਗਿਆਨ, ਜੇਲਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ

ਡਾ.ਨਸੀਰ ਅਖ਼ਤਰ ਦੁਆਰਾ ਲਿਖੀ ਕਿਤਾਬ ‘ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਕੌੜਾ ਸੱਚ ਅਤੇ ਮੁਸਲਮਾਨ' ਕੀਤੀ ਰਲੀਜ਼

ਅੰਮ੍ਰਿਤਸਰ : ਮੁਸਲਿਮ ਭਾਈਚਾਰੇ ਨਾਲ ਸੰਬਧਤ ਇਕ ਵਫ਼ਦ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨਾਲ ਸਿੱਖ ਮੁਸਲਿਮ ਭਾਈਚਾਰੇ ਬਾਰੇ ਡੂੰਘੀਆਂ ਵਿਚਾਰਾਂ ਕੀਤੀਆਂ। ਇਸ ਮੌਕੇ ਜਥੇਦਾਰ ਨੇ ਨਸੀਰ ਅਖ਼ਤਰ ਦੁਆਰਾ ਲਿਖੀ ਕਿਤਾਬ “ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਕੌੜਾ ਸੱਚ ਅਤੇ ਮੁਸਲਮਾਨ' ਵੀ ਰਲੀਜ ਕੀਤੀ। ਇਸ ਸਬੰਧੀ

ਜਥੇਦਾਰ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿੱਚ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ

ਅੰਮ੍ਰਿਤਸਰ : ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਬੰਦੀ ਛੋੜ ਦਿਵਸ (ਦੀਵਾਲੀ) ਨੂੰ ਸਮਰਪਿਤ ਸਮੂੰਹ ਨਿਹੰਗ ਸਿੰਘ ਦਲਾਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਦੀ ਅਗਵਾਈ ਵਿੱਚ ਅਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖਸ਼ਿਸ਼

ਕੋਟਕਪੁਰਾ ਹਲਕੇ 'ਚ ਪਰਾਲੀ ਨਾ ਸਾੜਨ ਦਾ ਸਬੂਤ ਦੇਣ ਵਾਲੀਆਂ ਪੰਚਾਇਤਾਂ ਨੂੰ ਦਿੱਤੀ ਜਾਵੇਗੀ ਇੱਕ ਲੱਖ ਗ੍ਰਾਂਟ : ਸਪੀਕਰ ਸੰਧਵਾਂ

ਕੋਟਕਪੂਰਾ : ਪੰਜਾਬ ਵਿਧਾਨ ਸਭਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਚੋਣ ਖੇਤਰ ਕੋਟਕਪੂਰਾ ਅਧੀਨ ਕੋਈ ਪੰਚਾਇਤ ਇਹ ਸਾਬਤ ਕਰਦੀ ਹੈ ਕਿ ਉਨ੍ਹਾਂ ਨੇ ਪਰਾਲੀ ਨਹੀਂ ਸਾੜੀ ਹੈ ਤਾਂ ਮੈਂ ਉਨ੍ਹਾਂ ਨੂੰ ਆਪਣੀ ਗ੍ਰਾਂਟ ਵਿਚੋਂ 1 ਲੱਖ ਰੁਪਏ ਦੇਵਾਂਗਾ। ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ ਹੈ। ਲੁਧਿਆਣਾ ਸਥਿਤ ਪੰਜਾਬ ਰਿਮੋਟ ਸੈਂਸਿੰਗ ਸੈਂਟਰ