news

Jagga Chopra

Articles by this Author

ਵ੍ਹਾਟਸਐਪ ਸਰਵਰ ਬੰਦ ਹੋਣ ਕਾਰਨ ਕਰੋੜਾਂ ਯੂਜ਼ਰਸ ਹੋਏ ਪ੍ਰਭਾਵਿਤ

ਅਮਰੀਕਾ : Meta ਦੀ ਇੰਸਟੈਂਟ ਮੈਸੇਜਿੰਗ ਐਪ WhatsApp ਦੁਨੀਆ ਦੀ ਸਭ ਤੋਂ ਮਸ਼ਹੂਰ ਇੰਸਟੈਂਟ ਮੈਸੇਜਿੰਗ ਐਪ ਹੈ ਪਰ WhatsApp ਸਰਵਰ ‘ਚ ਖਰਾਬੀ ਕਾਰਨ ਯੂਜ਼ਰਸ ਪਰੇਸ਼ਾਨ ਹੋ ਰਹੇ ਹਨ। ਸਰਵਰ ਬੰਦ ਹੋਣ ਕਾਰਨ ਯੂਜ਼ਰ ਨਾ ਤਾਂ ਮੈਸੇਜ ਭੇਜ ਪਾ ਰਹੇ ਹਨ ਅਤੇ ਨਾ ਹੀ ਰਿਸੀਵ ਕਰ ਪਾ ਰਹੇ ਹਨ। ਸਰਵਰ ਦੀ ਸਮੱਸਿਆ ਕਾਰਨ ਹੋ ਰਹੀ ਇਸ ਸਮੱਸਿਆ ਨੂੰ ਲੈ ਕੇ WhatsApp ਯੂਜ਼ਰਸ ਨੇ

ਮੁੱਖ ਮੰਤਰੀ ਮਾਨ ਨੇ ਧੂਰੀ ਵਿਖੇ ਭਗਵਾਨ ਵਿਸ਼ਵਕਰਮਾ ਨੂੰ ਸ਼ਰਧਾਂਜਲੀ ਭੇਟ ਕੀਤੀ 

ਸੰਗਰੂਰ : ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਦੁਆਰਾ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ। ਇੱਥੇ ਵਿਸ਼ਵਕਰਮਾ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਭਗਵਾਨ ਵਿਸ਼ਵਕਰਮਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਹ ਸਮੁੱਚੇ ਬ੍ਰਹਿਮੰਡ ਦੇ

ਰਿਸ਼ੀ ਸੁਨਕ ਪੰਜਾਬੀ ਪਰਿਵਾਰ ਦੇ ਪੋਤਰੇ ਰਿਸ਼ੀ ਸੁਨਕ ਬਣੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ 

ਚੰਡੀਗੜ੍ਹ : ਪੰਜਾਬੀਆਂ ਨੇ ਇੱਕ ਵਾਰ ਫਿਰ ਪੂਰੀ ਦੁਨੀਆ ਵਿੱਚ ਬੱਲੇ-ਬੱਲੇ ਕਰਾ ਦਿੱਤੀ ਹੈ। ਬ੍ਰਿਟੇਨ ਦੇ ਬਣੇ ਨਵੇਂ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਗੁਜਰਾਵਾਲਾ ਦੇ ਪੰਜਾਬੀ ਖੱਤਰੀ ਪਰਿਵਾਰ ਦੇ ਪੋਤਰੇ ਹਨ। ਉਨ੍ਹਾਂ ਦੇ ਦਾਦਾ ਰਾਮਦਾਸ ਸੁਨਕ ਨੂੰ 1930 ਦੇ ਦਹਾਕੇ ਦੌਰਾਨ ਗੁਜਰਾਂਵਾਲਾ ਛੱਡਣ ਲਈ ਮਜ਼ਬੂਰ ਕੀਤਾ ਗਏ ਸਨ ਅਤੇ ਉਹ 1935 ਵਿੱਚ ਕਲਰਕ ਵਜੋਂ ਕੰਮ ਕਰਨ ਲਈ ਨੈਰੋਬੀ

ਪੰਜਾਬ ਦੇ ਸਮੁੱਚੇ ਢਾਂਚੇ ਨੂੰ ਸੁਧਾਰਨ ਲਈ ਅਸੀਂ ਭਗਵਾਨ ਵਿਸ਼ਵਕਰਮਾ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ

ਲੁਧਿਆਣਾ, (ਰਘਵੀਰ ਸਿੰਘ ਜੱਗਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਆਮ ਆਦਮੀ ਸਰਕਾਰ ਸੂਬੇ ਦੀ ਸਮੁੱਚੀ ਵਿਵਸਥਾ ਵਿੱਚ ਸੁਧਾਰ ਕਰੇਗੀ ਤਾਂ ਜੋ ਲੋਕਾਂ ਦੀ ਤਰੱਕੀ ਅਤੇ ਖ਼ੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ। ਇੱਥੇ ਰਾਮਗੜ੍ਹੀਆ ਕਾਲਜ ਵਿਖੇ ਵਿਸ਼ਵਕਰਮਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੀ

ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਆਤਿਸ਼ਬਾਜ਼ੀ ਅਤੇ ਦੀਪਮਾਲਾ ਦਾ ਸੰਗਤ ਨੇ ਮਾਣਿਆ ਭਰਪੂਰ ਆਨੰਦ

ਅੰਮ੍ਰਿਤਸਰ ਸਾਹਿਬ : ਸੱਚਖੰਡ ਸ੍ਰੀ ਹਰਿੰਮਦਰ ਸਾਹਿਬ ਵਿਖੇ ਬੰਦੀਛੋੜ ਵਿਸ ਦਾ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼ ਦੇ ਵੱਖ ਵੱਖ ਕੋਨਿਆ ਤੋਂ ਆਈ ਸੰਗਤ ਜਿੱਥੇ ਨਤਮਸਤਕ ਹੋਈ ਉੱਥੇ ਵਾਹਿਗੁਰੂ ਜੀ ਦਾ ਓਟ ਆਸਰਾ ਲੈਂਦਿਆ ਅਸ਼ੀਰਵਾਦ ਲ਼ੈ ਕੇ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ 1 ਲੱਖ ਦੇਸੀ ਘਿਓ ਦੇ ਦੀਵਿਆਂ ਨਾਲ ਦੀਪ

ਗੋਆ ਵਿੱਚ ਦੀਵਾਲੀ ਅਨੋਖੇ ਤਰੀਕੇ ਨਾਲ ਮਨਾਈ, ਵੱਖ-ਵੱਖ ਥਾਵਾਂ 'ਤੇ ਨਰਕਾਸੁਰ ਦੇ ਪੁਤਲੇ ਫੂਕੇ ਗਏ।

ਗੋਆ : ਗੋਆ ਵਿੱਚ ਦੀਵਾਲੀ ਇੱਕ ਅਨੋਖੇ ਤਰੀਕੇ ਨਾਲ ਮਨਾਈ ਜਾਂਦੀ ਹੈ। ਅੱਜ ਸਵੇਰੇ ਸੂਬੇ ਵਿੱਚ ਵੱਖ-ਵੱਖ ਥਾਵਾਂ 'ਤੇ ਨਰਕਾਸੁਰ ਦੇ ਪੁਤਲੇ ਫੂਕੇ ਗਏ। ਬੁਰਾਈ 'ਤੇ ਚੰਗਿਆਈ ਦੀ ਜਿੱਤ ਦੀ ਇਸ ਪਰੰਪਰਾ ਦੇ ਹਿੱਸੇ ਵਜੋਂ ਇਹ ਪੁਤਲੇ ਸਾੜੇ ਜਾਂਦੇ ਹਨ। ਦੀਵਾਲੀ ਦੇ ਮੌਕੇ 'ਤੇ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਸੂਬੇ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ

ਭਾਰਤੀ ਜਵਾਨਾਂ ਨੇ ਮਨਾਈ ਦੀਵਾਲੀ, ਪਾਕਿਸਤਾਨ ਦੇ ਰੇਂਜਰਸ ਨੂੰ ਵੰਡੀਆਂ ਮਿਠਾਈਆਂ

ਅਟਾਰੀ : ਦੀਵਾਲੀ ‘ਤੇ ਸਿਰਫ ਦੀਵਿਆਂ ਦੀ ਰੌਸ਼ਨੀ ਨਹੀਂ ਹੁੰਦੀ ਸਗੋਂ ਦਿਲਾਂ ਦੇ ਵਿਚ ਵੀ ਦੂਰੀਆਂ ਵੀ ਇਕੱਠੇ ਮਠਿਆਈ ਖਾ ਕੇ ਮਿਟ ਜਾਂਦੀਆਂ ਹਨ। ਇਹੀ ਦੂਰੀਆਂ ਅੱਜ ਬਾਰਡਰ ‘ਤੇ ਭਾਰਤ-ਪਾਕਿਸਤਾਨ ਦੇ ਸੁਰੱਖਿਆ ਬਲਾਂ ਵਿਚ ਵੀ ਮਿਟਦੀਆਂ ਦਿਖਾਈ ਦਿੱਤੀਆਂ। ਦੁਪਹਿਰ ਸਮੇਂ ਦੋਵੇਂ ਦੇਸ਼ਾਂ ਦੇ ਬਾਰਡਰ ਖੁੱਲ੍ਹੇ। ਬਾਰਡਰ ਸਕਿਓਰਿਟੀ ਫੋਰਸ ਦੇ ਜਵਾਨ ਤੇ ਅਧਿਕਾਰੀ ਤੇ ਪਾਕ ਰੇਂਜਰਸ ਦੇ

ਹਰਿਮੰਦਰ ਸਾਹਿਬ ਨੂੰ ਸੁੰਦਰ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ

ਅੰਮ੍ਰਿਤਸਰ : ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੂੰ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ ਹੈ। ਹਰਿਮੰਦਰ ਸਾਹਿਬ ਦੀ ਸ਼ਾਮ ਨੂੰ ਖੂਬਸੂਰਤੀ ਕਈ ਗੁਣਾ ਵਧ ਜਾਂਦੀ ਹੈ। ਸ਼ਾਮ ਨੂੰ 1 ਲੱਖ ਦੇਸੀ ਘਿਓ ਦੇ ਦੀਵੇ ਜਗਾਏ ਜਾਣਗੇ ਅਤੇ ਆਤਿਸ਼ਬਾਜ਼ੀ ਹੋਵੇਗੀ। ਹਰਿਮੰਦਰ ਸਾਹਿਬ ਦੀ ਇਸ ਸੁੰਦਰਤਾ ਕਾਰਨ ਇਸਨੂੰ ਦਾਲ ਰੋਟੀ ਘਰ ਦੀ, ਦੀਵਾਲੀ ਅੰਮ੍ਰਿਤਸਰ ਦੀ

ਤਖਤ ਸ਼੍ਰੀ ਹਜ਼ੂਰ ਸਾਹਿਬ 'ਤੇ ਸਲਾਨਾ ਤਖਤ ਇਸ਼ਨਾਨ ਹੋਇਆ, ਸੰਗਤਾਂ ਵੱਡੀ ਤਦਾਦ ‘ਚ ਪੁੱਜੀਆਂ

ਸ਼੍ਰੀ ਹਜ਼ੂਰ ਸਾਹਿਬ ਨਾਂਦੇੜ : ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਅਬਿਚਲਨਗਰ ਸਾਹਿਬ,ਨਾਂਦੇੜ ਵਿਖੇ ਪੁਰਾਤਨ ਸਮਿਆਂ ਤੋਂ ਚੱਲੀ ਆਉਦੀ ਗੁਰੂਘਰ ਦੀ ਧਾਰਮਿਕ ਮਰਿਆਦਾ ਅਨੁਸਾਰ ਅੱਜ ਤਖ਼ਤ ਇਸ਼ਨਾਨ ਦੇ ਸ਼ੁਭ ਦਿਹਾੜੇ ਮੌਕੇ ਦੇਸ਼-ਵਿਦੇਸ਼ਾਂ ਤੋਂ ਵੱਡੀ ਤਦਾਦ ‘ਚ ਪੁੱਜੀਆਂ ਸ਼ਰਧਾਲੂ ਸੰਗਤਾਂ ਨੇ ਗੁਰੂ ਪ੍ਰਤੀ ਅਥਾਹ ਸ਼ਰਧਾ ਤੇ ਭਰਪੂਰ ਜੋਸ਼ ਨਾਲ ਗਾਗਰਾਂ ਅਤੇ ਹੋਰ ਵੱਖ-ਵੱਖ ਬਰਤਨਾਂ

ਪੱਤਰਕਾਰ ਅਰਸ਼ਦ ਸ਼ਰੀਫ ਦੀ ਕੀਨੀਆ ’ਚ ਗੋਲੀ ਮਾਰ ਕੇ ਹੱਤਿਆ

ਇਸਲਾਮਾਬਾਦ : ਪਾਕਿਸਤਾਨ ਦੇ ਸੀਨੀਅਰ ਪੱਤਰਕਾਰ ਅਰਸ਼ਦ ਸ਼ਰੀਫ ਦਾ ਕੀਨੀਆ ਵਿਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਜਾਣਕਾਰੀ ਉਹਨਾਂ ਦੀ ਪਤਨੀ ਜਾਵੇਰੀਆ ਸ਼ਰੀਫ ਨੇ ਦਿੱਤੀ। ਉਹਨਾਂ ਦੱਸਿਆ ਕਿ ਮੈਂ ਆਪਣਾ ਦੋਸਤ, ਪਤੀ ਤੇ ਮਨਪਸੰਦ ਪੱਤਰਕਾਰ ਅਰਸ਼ਦ ਸ਼ਰੀਫ ਅੱਜ ਗੁਆ ਲਿਆ ਹੈ। ਪੁਲਿਸ ਮੁਤਾਬਕ ਉਹਨਾਂ ਦੀ ਕੀਨੀਆ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹਨਾਂ ਇਹਵੀ