news

Jagga Chopra

Articles by this Author

ਦੀਵਾਲੀ ਤੋਂ ਇੱਕ ਦਿਨ ਪਹਿਲਾਂ ਦਿੱਲੀ ‘ਚ ਫਿਰ ‘ਸਮਾਗ’ (ਧੂੰਆਂ) ਆਇਆ ਵਾਪਿਸ


ਦਿੱਲੀ : ਰਾਜਧਾਨੀ ਦਿੱਲੀ ‘ਚ ਇਕ ਵਾਰ ਫਿਰ ‘ਸਮਾਗ’ (ਧੂੰਆਂ) ਵਾਪਿਸ ਆ ਗਿਆ ਹੈ। ਦੀਵਾਲੀ ਤੋਂ ਇੱਕ ਦਿਨ ਪਹਿਲਾਂ ਹਵਾ ਦੀ ਕੁਆਲਿਟੀ ਇੰਨੀ ਖ਼ਰਾਬ ਹੈ ਕਿ ਅੱਜ ਪੂਰੀ ਰਾਜਧਾਨੀ ਧੂੰਏਂ ਨਾਲ ਢਕੀ ਹੋਈ ਹੈ। ਸਿਸਟਮ ਆਫ ਏਅਰ ਕੁਆਲਿਟੀ ਐਂਡ ਵੇਦਰ ਫੋਰਕਾਸਟਿੰਗ ਐਂਡ ਰਿਸਰਚ (SAFAR) ਮੁਤਾਬਕ ਦਿੱਲੀ ਵਿੱਚ ਸਵੇਰੇ 6.30 ਵਜੇ ਸਮੁੱਚੀ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) 251 ਦਰਜ

ਦੁਨੀਆ ਦਾ ਸਭ ਤੋਂ ਵੱਡਾ ਦੀਵਾ ਜਗਾ ਕੇ ਕਾਇਮ ਕੀਤਾ ਵਿਸ਼ਵ ਰਿਕਾਰਡ

ਮੋਹਾਲੀ : ਵੀਆਈਪੀ ਸ਼ਹਿਰ ਮੋਹਾਲੀ ਦੇ ਲੋਕਾਂ ਨੇ ਦੀਵਾਲੀ ਮੌਕੇ ਦੁਨੀਆ ਦਾ ਸਭ ਤੋਂ ਵੱਡਾ ਦੀਵਾ ਜਗਾ ਕੇ ਵਿਸ਼ਵ ਰਿਕਾਰਡ ਕਾਇਮ ਕੀਤਾ ਹੈ। ਇਸ ਦੀਵੇ ਰਾਹੀਂ ਵਿਸ਼ਵ ਸ਼ਾਂਤੀ, ਧਰਮ ਨਿਰਪੱਖਤਾ ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ। ਇਸ ਦਾ ਨਾਂ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਵਿੱਚ ਦਰਜ ਹੋ ਗਿਆ ਹੈ। ਸੈਕਟਰ-88 ਸਥਿਤ ਹੀਰੋ ਹੋਮਜ਼ ਸੁਸਾਇਟੀ ਵਿੱਚ ਦੀਵਾਲੀ ਮੌਕੇ

ਵਿਰਾਟ ਕੋਹਲੀ ਜਿੱਤ ਤੋਂ ਬਾਅਦ ਹੋਏ ਭਾਵੁਕ, ਕੈਪਟਨ ਸ਼ਰਮਾਂ ਨੇ ਚੁੱਕਿਆ ਮੋਢੇ ’ਤੇ

ਮੈਲਬੋਰਨ : ਟੀਮ ਇੰਡੀਆ ਨੇ ਟੀ-20 ਵਿਸ਼ਵ ਕੱਪ 2022 ਵਿੱਚ ਆਪਣੇ ਪਹਿਲੇ ਹੀ ਮੈਚ ਵਿੱਚ ਜਾਦੂਈ ਜਿੱਤ ਦਰਜ ਕੀਤੀ ਅਤੇ ਵਿਰਾਟ ਕੋਹਲੀ ਇਸ ਜਿੱਤ ਦੇ ਹੀਰੋ ਬਣੇ। ਵਿਰਾਟ ਕੋਹਲੀ ਨੇ 53 ਗੇਂਦਾਂ ‘ਚ ਅਜੇਤੂ 82 ਦੌੜਾਂ ਬਣਾ ਕੇ ਭਾਰਤ ਦੀ ਜਿੱਤ ਦਾ ਝੰਡਾ ਲਹਿਰਾਇਆ। ਇਸ ਮੈਚ ਵਿਚ ਵਿਰਾਟ ਕੋਹਲੀ ਨੇ ਜਿਸ ਤਰ੍ਹਾਂ ਭਾਰਤ ਨੂੰ ਜਿਤਾਇਆ, ਉਸ ਨੂੰ ਸ਼ਬਦਾਂ ਵਿਚ ਬਿਆਨ ਕਰਨਾ ਸ਼ਾਇਦ

ਕੋਹਲੀ ਦੇ ਤੂਫਾਨੀ ਪ੍ਰਦਰਸ਼ਨ ਸਦਕਾ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, ਦੇਸ਼ ਵਾਸੀਆਂ ਨੂੰ ਦਿੱਤਾ ਦੀਵਾਲੀ ਦਾ ਤੋਹਫਾ

ਮੈਲਬੌਰਨ : ਟੀ-20 ਵਿਸ਼ਵ ਕੱਪ 2022 ਦੇ ਆਪਣੇ ਪਹਿਲੇ ਮੈਚ ਵਿੱਚ ਭਾਰਤ ਨੇ ਪਾਕਿਸਤਾਨ ਨੂੰ 4 ਵਿਕਟਾਂ ਨਾਲ ਹਰਾਇਆ। ਦੀਵਾਲੀ ਦੇ ਮੌਕੇ 'ਤੇ ਟੀਮ ਇੰਡੀਆ ਨੇ ਆਪਣੇ ਪ੍ਰਸ਼ੰਸਕਾਂ ਨੂੰ ਜਿੱਤ ਦਾ ਤੋਹਫਾ ਦਿੱਤਾ ਹੈ। ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 160 ਦੌੜਾਂ ਦਾ ਟੀਚਾ ਦਿੱਤਾ। ਜਵਾਬ 'ਚ ਭਾਰਤ ਨੇ ਆਖਰੀ ਓਵਰ ਦੀ ਆਖਰੀ ਗੇਂਦ 'ਤੇ ਟੀਚਾ ਹਾਸਲ ਕਰ ਲਿਆ। ਵਿਰਾਟ

ਖ਼ੂਨਦਾਨੀਆਂ ਨਾਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਮਨਾਇਆ ਜਨਮ ਦਿਨ

ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪਣਾ 56ਵਾਂ ਜਨਮ ਦਿਨ ਖ਼ੂਨਦਾਨੀਆਂ ਦੇ ਨਾਲ ਇੱਥੇ ਰਾਜਿੰਦਰਾ ਹਸਪਤਾਲ ਦੇ ਬਲੱਡ ਬੈਂਕ ਵਿਖੇ ਮਨਾਇਆ। ਉਮੰਗ ਵੈਲਫੇਅਰ ਫਾਊਂਡੇਸ਼ਨ ਵੱਲੋਂ ਥੈਲਾਸੀਮੀਆ ਪੀੜਤ ਬੱਚਿਆਂ ਦੇ ਲਈ ਸਿਹਤ ਮੰਤਰੀ ਦੇ ਜਨਮ ਦਿਨ ਮੌਕੇ ਦੀਵਾਲੀ ਨੂੰ ਸਮਰਪਿਤ ਲਗਾਏ ਖ਼ੂਨਦਾਨ ਕੈਂਪ 'ਚ ਸ਼ਿਰਕਤ ਕਰਦਿਆਂ ਜੌੜਾਮਾਜਰਾ ਨੇ

ਪੰਜਾਬ ਦੀ ਥਾਂ ਕੇਰਲਾ ਬਣ ਰਿਹਾ ਨਸ਼ਿਆਂ ਦੀ ਰਾਜਧਾਨੀ ਹੈ : ਰਾਜਪਾਲ ਆਰਿਫ ਮੁਹੰਮਦ ਖਾਨ

ਕੇਰਲਾ : ਕੇਰਲਾ ਦੀ ਪਿਨਾਰਾਈ ਵਿਜੇਅਨ ਦੀ ਅਗਵਾਈ ਵਾਲੀ ਸਰਕਾਰ ਦੀ ਸ਼ਰਾਬ ਨੀਤੀ ਦੀ ਨਿਖੇਧੀ ਕਰਦਿਆਂ ਰਾਜਪਾਲ ਆਰਿਫ ਮੁਹੰਮਦ ਖਾਨ ਨੇ ਕਿਹਾ ਹੈ ਕਿ ਸੂਬਾ ਪੰਜਾਬ ਦੀ ਥਾਂ ਨਸ਼ਿਆਂ ਦੀ ਰਾਜਧਾਨੀ ਬਣ ਰਿਹਾ ਹੈ। ਰਾਜਪਾਲ ਨੇ ਕਿਹਾ ਕਿ ਹਰ ਕੋਈ ਨਸ਼ਿਆਂ ਦੀ ਖਪਤ ਖਿਲਾਫ ਪ੍ਰਚਾਰ ਕਰ ਰਿਹਾ ਹੈ ਪਰ ਕੇਰਲਾ ਸਰਕਾਰ ਇਸਨੂੰ ਉਤਸ਼ਾਹਿਤ ਕਰ ਰਹੀ ਹੈ। ਅਸੀਂ ਇਥੇ ਫੈਸਲਾ ਕੀਤਾ ਹੈ ਕਿ

ਅਧਿਕਾਰੀ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ, ਹਰ ਅਧਿਕਾਰੀ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ : ਮੁੱਖ ਮੰਤਰੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਆਈ.ਏ.ਐਸ. ਤੇ ਆਈ.ਪੀ.ਐਸ. ਅਧਿਕਾਰੀਆਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਦੀਵਾਲੀ ਦੇ ਸ਼ੁਭ ਮੌਕੇ 'ਤੇ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਅਧਿਕਾਰੀ ਸੂਬਾ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਇਨ੍ਹਾਂ ਨੂੰ ਪੰਜਾਬ ਦੀ ਤਰੱਕੀ ਅਤੇ ਇਸ ਦੇ

ਨੈਸ਼ਨਲ ਆਯੁਰਵੇਦਾ ਦਿਵਸ ਅਤੇ ਧਨਵੰਤਰੀ ਦਿਵਸ-2022 'ਤੇ ਸਿਹਤ ਮੰਤਰੀ ਜੌੜਾਮਾਜਰਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਐੱਸ.ਏ.ਐੱਸ ਨਗਰ : ਆਯੁਰਵੇਦ ਦੀ ਸਮਰੱਥਾ ਦੀ ਵਰਤੋਂ ਕਰਕੇ ਬਿਮਾਰੀਆਂ ਅਤੇ ਮੌਤ ਦਰ ਨੂੰ ਘਟਾਉਣ ਲਈ ਆਯੁਰਵੇਦ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਜ਼ਰੂਰਤ ਹੈ, ਕਿਉਂਕਿ ਰੋਗਾਂ ਦੀ ਰੋਕਥਾਮ ਅਤੇ ਨਰੋਈ ਸਿਹਤ ਆਯੁਰਵੇਦ ਦਾ ਮੁੱਖ ਉਦੇਸ਼ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨੈਸ਼ਨਲ ਆਯੁਰਵੇਦਾ ਦਿਵਸ ਅਤੇ ਧਨਵੰਤਰੀ ਦਿਵਸ-2022 ਮੌਕੇ ਕੀਤਾ।

ਗੰਗਾ ਨਦੀ 'ਚ ਕਿਸ਼ਤੀ ਪਲਟੀ ਕਿਸ਼ਤੀ, 15 ਲੋਕਾਂ ਨੂੰ ਗੋਤਾਖੋਰਾਂ ਦੀ ਮਦਦ ਨਾਲ ਬਾਹਰ ਕੱਢਿਆ, 6 ਲੋਕ ਅਜੇ ਵੀ ਲਾਪਤਾ

ਪਟਨਾ : ਅੱਜ ਸਵੇਰੇ ਇਕ ਕਿਸ਼ਤੀ ਗੰਗਾ ਨਦੀ ਵਿਚ ਪਲਟ ਗਈ। ਕਿਸ਼ਤੀ ਵਿਚ 21 ਲੋਕ ਸਵਾਰ ਸਨ। ਇਨ੍ਹਾਂ ਵਿਚੋਂ 15 ਲੋਕਾਂ ਨੂੰ ਸਥਾਨਕ ਗੋਤਾਖੋਰਾਂ ਦੀ ਮਦਦ ਨਾਲ ਸੁਰੱਖਿਅਤ ਬਾਹਰ ਕੱਢਲਿਆ ਗਿਆ ਹੈ ਜਦੋਂ ਕਿ 6 ਲੋਕ ਅਜੇ ਵੀ ਲਾਪਤਾ ਹਨ। ਉਨ੍ਹਾਂ ਦੀ ਭਾਲ ਜਾਰੀ ਹੈ। ਹਾਦਸਾ ਦੀਘਾ ਵਿਚ ਦੀਘਾ ਪਿਲਰ ਨੰਬਰ 10 ਕੋਲ ਵਾਪਰਿਆ। ਹਾਦਸੇ ਦੀ ਸੂਚਨਾ SDRF ਟੀਮ ਨੂੰ ਦਿੱਤੀ ਗਈ ਹੈ। ਸਥਾਨਕ

ਜਨਮ ਦਿਨ ‘ਤੇ ਨਹੀਂ, ਪਾਰਟੀ ਤੇ ਮੂਵਮੈਂਟ ਦੇ ਹਿੱਤ ਵਿਚ ਦੇਣ ਆਰਥਿਕ ਸਹਿਯੋਗ : ਮਾਇਆਵਤੀ

ਉੱਤਰ ਪ੍ਰਦੇਸ਼ : ਬਸਪਾ ਸੁਪਰੀਮੋ ਮਾਇਆਵਤੀ ਨੇ ਆਪਣੇ ਜਨਮ ਦਿਨ ‘ਤੇ ਤੋਹਫਾ ਦੇਣ ‘ਤੇ ਪਾਬੰਦੀ ਬਰਕਰਾਰ ਰੱਖਦੇ ਹੋਏ ਪਾਰਟੀ ਨੇਤਾਵਾਂ ਨੂੰ ਕਿਹਾ ਕਿ ਪਾਰਟੀ ਤੇ ਮੂਵਮੈਂਟ ਦੇ ਹਿੱਤ ਵਿਚ ਆਰਥਿਕ ਸਹਿਯੋਗ ਦੇਣ। ਇਸ ਨਾਲ ਚੋਣ ਖਰਚੇ ਦੀ ਭਰਪਾਈ ਕੀਤੀ ਜਾ ਸਕੇ। ਉਹ ਪਾਰਟੀ ਮੁੱਖ ਦਫਤਰ ਵਿਚ ਸੂਬਾ ਪੱਧਰੀ ਅਧਿਕਾਰੀਆਂ ਨਾਲ ਬੈਠਕ ਕਰ ਰਹੀ ਸੀ। ਉਨ੍ਹਾਂ ਨੇ ਪਾਰਟੀ ਦੀ ਮੈਂਬਰਸ਼ਿਪ