news

Jagga Chopra

Articles by this Author

ਚੀਨ ਨਾਲ ਮੁਕਾਬਲੇ ਦੀ ਤਿਆਰੀ 'ਚ ਜਾਪਾਨ ਤੇ ਆਸਟ੍ਰੇਲੀਆ

ਕੈਨਬਰਾ (ਜੇਐੱਨਐੱਨ) : ਜਾਪਾਨ ਅਤੇ ਆਸਟ੍ਰੇਲੀਆ ਨੇ ਸ਼ਨੀਵਾਰ ਨੂੰ ਇੱਕ ਨਵੇਂ ਦੁਵੱਲੇ ਸੁਰੱਖਿਆ ਸਮਝੌਤੇ 'ਤੇ ਦਸਤਖਤ ਕੀਤੇ। ਦੋਵਾਂ ਦੇਸ਼ਾਂ ਨੇ ਮਿਲ ਕੇ ਚੀਨ ਦਾ ਮੁਕਾਬਲਾ ਕਰਨ ਲਈ ਇਹ ਕਦਮ ਚੁੱਕਿਆ ਹੈ। 2007 ਵਿੱਚ ਪਹਿਲੀ ਵਾਰ ਸੁਰੱਖਿਆ ਸਹਿਯੋਗ ਸਮਝੌਤਾ ਕੀਤਾ ਗਿਆ ਸੀ। ਉਸ ਸਮੇਂ ਚੀਨ ਤੋਂ ਅਜਿਹੀ ਕੋਈ ਧਮਕੀ ਨਹੀਂ ਸੀ। ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਨੇ

ਸਾਊਦੀ ਅਰਬ ਵਿੱਚ ਗਗਨਚੁੰਬੀ ਇਮਾਰਤਾਂ ਵਾਲੀ 170 ਕਿਲੋਮੀਟਰ ਲੰਬਾਈ ਵਾਲੀ ਮੇਗਾਸਿਟੀ 'ਦਿ ਲਾਈਨ' ਦਾ ਨਿਰਮਾਣ ਕੰਮ ਸ਼ੁਰੂ

ਸਾਊਦੀ ਅਰਬ (ਏਜੰਸੀ) : ਸਾਊਦੀ ਅਰਬ ਵਿੱਚ ਗਗਨਚੁੰਬੀ ਇਮਾਰਤਾਂ ਵਾਲੀ 170 ਕਿਲੋਮੀਟਰ ਲੰਬਾਈ ਵਾਲੀ ਮੇਗਾਸਿਟੀ 'ਦਿ ਲਾਈਨ' ਦਾ ਨਿਰਮਾਣ ਕੰਮ ਚੱਲ ਰਿਹਾ ਹੈ। ਸਾਲ 2017 'ਚ ਹੀ ਇਸ ਦਾ ਐਲਾਨ ਕੀਤਾ ਗਿਆ ਸੀ ਅਤੇ ਹੁਣ ਇਸ 'ਤੇ ਕੰਮ ਸ਼ੁਰੂ ਹੋ ਗਿਆ ਹੈ। 200 ਮੀਟਰ ਚੌੜੇ ਅਤੇ 170 ਕਿਲੋਮੀਟਰ ਦੀ ਲੰਬਾਈ ਵਾਲੇ ਇਸ ਸ਼ਹਿਰ ਵਿੱਚ ਸਾਰੀਆਂ ਆਧੁਨਿਕ ਸਹੂਲਤਾਂ ਹੋਣਗੀਆਂ। ਪੂਰੇ

ਚੰਡੀਗੜ੍ਹ ਵਿਖੇ ਕੇਂਦਰੀ ਮੰਤਰੀ ਠਾਕੁਰ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਚੰਡੀਗੜ੍ਹ : ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਅੱਜ ਚੰਡੀਗੜ੍ਹ ਆਏ ਹੋਏ ਹਨ। ਪੰਜਾਬ ਯੂਨੀਵਰਸਿਟੀ ਵਿੱਚ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀ ਪੱਤਰ ਕੇਂਦਰ ਸਰਕਾਰ ਵੱਲੋਂ ਲਗਾਏ ਜਾ ਰਹੇ ਰੁਜ਼ਗਾਰ ਮੇਲੇ ਤਹਿਤ ਦਿੱਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਅਰੁਣ ਸੂਦ, ਮੇਅਰ ਸਰਬਜੀਤ

ਪਾਕਿਸਤਾਨ ਨੂੰ ਵਿੱਤੀ ਐਕਸ਼ਨ ਟਾਸਕ ਫੋਰਸ (FATF) ਦੀ ਸਲੇਟੀ ਸੂਚੀ ਤੋਂ ਰੱਖਿਆ ਬਾਹਰ

ਨਵੀਂ ਦਿੱਲੀ (ਜੇਐੱਨਐੱਨ) : ਪਾਕਿਸਤਾਨ ਨੂੰ ਪਿਛਲੇ ਦਿਨੀਂ ਵਿੱਤੀ ਐਕਸ਼ਨ ਟਾਸਕ ਫੋਰਸ (FATF) ਦੀ ਸਲੇਟੀ ਸੂਚੀ ਤੋਂ ਬਾਹਰ ਰੱਖਿਆ ਗਿਆ ਹੈ। ਗੁਆਂਢੀ ਦੇਸ਼ ਇਸ ਸੂਚੀ ਤੋਂ ਬਾਹਰ ਹੋ ਕੇ ਸੁੱਖ ਦਾ ਸਾਹ ਲੈ ਰਿਹਾ ਹੈ। ਹੁਣ ਪਾਕਿਸਤਾਨ ਆਪਣੀ ਅਰਥਵਿਵਸਥਾ ਨੂੰ ਸੰਕਟ 'ਚੋਂ ਕੱਢਣ ਲਈ IMF, ਵਿਸ਼ਵ ਬੈਂਕ ਅਤੇ ਏਸ਼ੀਆਈ ਵਿਕਾਸ ਬੈਂਕ ਵਰਗੀਆਂ ਸੰਸਥਾਵਾਂ ਤੋਂ ਵਿੱਤੀ ਮਦਦ ਲੈ ਸਕੇਗਾ

ਪਟਿਆਲਾ ਹਾਊਸ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਜੈਕਲੀਨ ਫਰਨਾਂਡੀਜ਼ ਨੂੰ ਦਿੱਤੀ ਰਾਹਤ

ਨਵੀਂ ਦਿੱਲੀ (ਜੇਐੱਨਐੱਨ) : ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਜੈਕਲੀਨ ਫਰਨਾਂਡੀਜ਼ ਨੂੰ ਰਾਹਤ ਦਿੱਤੀ ਹੈ। ਅਦਾਲਤ ਨੇ ਜੈਕਲੀਨ ਦੀ ਅੰਤਰਿਮ ਸੁਰੱਖਿਆ 10 ਨਵੰਬਰ ਤੱਕ ਵਧਾ ਦਿੱਤੀ ਹੈ। ਜੈਕਲੀਨ ਸ਼ਨੀਵਾਰ ਦੁਪਹਿਰ 2 ਵਜੇ ਆਪਣੇ ਵਕੀਲਾਂ ਨਾਲ ਅਦਾਲਤ ਪਹੁੰਚੀ। ਪਿਛਲੀ ਸੁਣਵਾਈ ਵਿੱਚ ਵੀ ਅਦਾਲਤ ਨੇ ਉਸ ਨੂੰ

ਨੈਸ਼ਨਲ ਕੈਰੀਅਰ ਸਰਵਿਸ ਸੈਂਟਰ(ਦਿਵਿਆਂਗ ਲਈ) ਲੁਧਿਆਣਾ ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ

ਲੁਧਿਆਣਾ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਅਤੇ ਫਿਕੀ ਫਲੋ ਲੁਧਿਆਣਾ ਦੇ ਸਹਿਯੋਗ ਨਾਲ 'ਨੈਸ਼ਨਲ ਕੈਰੀਅਰ ਸਰਵਿਸ ਸੈਂਟਰ ਦਿਵਿਆਂਗ ਲਈ' (ਐਨ.ਸੀ.ਐਸ.ਸੀ. ਫਾਰ ਡੀ.ਏ.) ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ ਕਰਵਾਇਆ ਗਿਆ। ਰੋਜ਼ਗਾਰ ਮੇਲੇ ਦੌਰਾਨ ਏਵਨ ਸਾਈਕਲ, ਟੈਕ ਆਟੋ, ਓਸ਼ੋ ਟੂਲਜ਼, ਐਕਸਿਸ ਬੈਂਕ, ਆਨੰਦ ਕੋਨਕਾਸਟ ਲਿਮਟਿਡ ਸਮੇਤ ਵੱਖ-ਵੱਖ 15

ਰਾਜ ਪੱਧਰੀ ਖੇਡਾਂ ਦਾ ਲੁਧਿਆਣਾ 'ਚ ਸ਼ਾਨਦਾਰ ਸਮਾਪਤ, ਵੱਖ-ਵੱਖ ਖੇਡਾਂ 'ਚ ਰੋਮਾਂਚਕ ਮੁਕਾਬਲੇ ਵੇਖਣ ਨੂੰ ਮਿਲੇ

ਲੁਧਿਆਣਾ : ਖੇਡਾਂ ਵਤਨ ਪੰਜਾਬ ਦੀਆਂ ਤਹਿਤ ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਅੱਜ ਵੱਖ ਵੱਖ ਜਿਲ੍ਹਿਆਂ ਦੇ ਬਾਸਕਟਬਾਲ, ਹੈਂਡਬਾਲ, ਸਾਫਟਬਾਲ ਅਤੇ ਜੂਡੋ ਖੇਡਾਂ ਵਿੱਚ 21-40 ਵਰਗ ਵਿੱਚ ਸ਼ਾਨਦਾਰ ਮੁਕਾਬਲੇ ਹੋਏ। ਜਿਲ੍ਹਾ ਲੁਧਿਆਣਾ ਵਿਖੇ ਹੋਏ ਮੁਕਾਬਲਿਆਂ ਦੇ ਅਖੀਰਲੇ ਦਿਨ ਦੇ ਨਤੀਜੇ ਸਾਂਝੇ ਕਰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਹੈਂਡਬਾਲ 21-40

ਹੈਲੀਕਾਪਟਰ ਹਾਦਸੇ ‘ਚ 4 ਸੈਨਿਕਾਂ ਦੀਆਂ ਮਿਲੀਆ ਲਾਸ਼ਾਂ, 1ਜਵਾਨ ਦੀ ਭਾਲ ਜਾਰੀ

ਅਰੁਣਾਚਲ  : ਸਿਆਂਗ ਜ਼ਿਲੇ ‘ਚ ਫੌਜ ਦੇ ਹੈਲੀਕਾਪਟਰ ਹਾਦਸੇ ‘ਚ 4 ਸੈਨਿਕਾਂ ਦੀਆਂ ਲਾਸ਼ਾਂ ਮਿਲ ਗਈਆਂ ਹਨ ਪਰ 1 ਫੌਜ ਦੇ ਜਵਾਨ ਦੀ ਭਾਲ ਅਜੇ ਵੀ ਜਾਰੀ ਹੈ। ਦਰਅਸਲ ਸ਼ੁੱਕਰਵਾਰ ਨੂੰ ਮਿਗਿੰਗ ‘ਚ ਫੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਸੀ, ਜਿਸ ‘ਚ ਚਾਰ ਜਵਾਨ ਸ਼ਹੀਦ ਹੋ ਗਏ ਸਨ, ਜਦਕਿ ਇਕ ਫੌਜੀ ਦਾ ਪਤਾ ਨਹੀਂ ਲੱਗ ਸਕਿਆ ਸੀ। ਪੰਜਵੇਂ ਸੈਨਿਕ ਦੀ ਤਲਾਸ਼ ਜਾਰੀ ਹੈ।

ਬੱਸ ਤੇ ਟਰੱਕ ਦੀ ਟੱਕਰ 'ਚ 14 ਲੋਕਾਂ ਦੀ ਦਰਦਨਾਕ ਮੌਤ, 40 ਲੋਕ ਜ਼ਖਮੀ

ਮੱਧ ਪ੍ਰਦੇਸ਼ ਦੇ ਰੀਵਾ ਵਿਚ ਸੁਹਾਗੀ ਪਹਾੜੀ ਕੋਲ ਬੱਸ ਤੇ ਟਰੱਕ ਦੀ ਟੱਕਰ ਵਿਚ 14 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ ਤੇ 40 ਲੋਕ ਜ਼ਖਮੀ ਹਨ। 40 ਲੋਕਾਂ ਵਿਚੋਂ 20 ਪ੍ਰਯਾਗਰਾਜ ਦੇ ਇਕ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਬੱਸ ਹੈਦਰਾਬਾਦ ਤੋਂ ਗੋਰਖਪੁਰ ਜਾ ਰਹੀ ਸੀ। ਬੱਸ ਵਿਚ ਸਵਾਰ ਸਾਰੇ ਲੋਕ ਕਥਿਤ ਤੌਰ ‘ਤੇ ਯੂਪੀ ਦੇ ਰਹਿਣ ਵਾਲੇ ਹਨ। ਘਟਨਾ ਸ਼ੁੱਕਰਵਾਰ ਦੇਰ ਰਾਤ ਦੀ ਹੈ

ਰਾਮ ਰਹੀਮ ਦੀ ਪੰਜਾਬ ਅੰਦਰ ਕਿਸੇ ਵੀ ਗਤੀਵਿਧੀ ਨੂੰ ਪ੍ਰਵਾਨ ਨਹੀਂ ਕੀਤਾ ਜਾਵੇਗਾ :ਪ੍ਰਧਾਨ ਧਾਮੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਵੱਲੋਂ ਮਾਨਸਾ ’ਚ ਡੇਰਾ ਖੋਲ੍ਹਣ ਦੇ ਐਲਾਨ ’ਤੇ ਪ੍ਰਤੀਕਿਰਿਆ ਦਿੰਦਿਆਂ ਸਰਕਾਰ ਪਾਸੋਂ ਇਸ ਦੀਆਂ ਗਤੀਵਿਧੀਆਂ ’ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਡੇਰਾ ਸਿਰਸਾ ਮੁਖੀ ਰਾਮ ਰਹੀਮ ਦਾ ਕਿਰਦਾਰ ਗੈਰ ਸਮਾਜਿਕ ਹੈ ਅਤੇ