news

Jagga Chopra

Articles by this Author

2023 ਤੋਂ ਨਿਊਯਾਰਕ ਸਕੂਲਾਂ 'ਚ ਦੀਵਾਲੀ ਦੀ ਹੋਵੇਗੀ ਛੁੱਟੀ

ਅਮਰੀਕਾ : ਨਿਊਯਾਰਕ ਸ਼ਹਿਰ 'ਚ 2023 ਤੋਂ ਸਕੂਲਾਂ 'ਚ ਦੀਵਾਲੀ ਦੀ ਛੁੱਟੀ ਹੋਵੇਗੀ। ਨਿਊਯਾਰਕ ਸਿਟੀ ਦੇ ਮੇਅਰ ਐਰਿਕ ਐਡਮਜ਼ ਨੇ ਕਿਹਾ ਕਿ ਇਹ ਫੈਸਲਾ ਕਾਫੀ ਸਮੇਂ ਤੋਂ ਲਟਕਿਆ ਹੋਇਆ ਸੀ ਤੇ ਇਹ ਫੈਸਲਾ ਬੱਚਿਆਂ ਨੂੰ ਰੌਸ਼ਨੀ ਦੇ ਤਿਉਹਾਰ ਬਾਰੇ ਜਾਣਨ ਲਈ ਉਤਸ਼ਾਹਿਤ ਕਰੇਗਾ। ਅਮਰੀਕਾ ਦੇ ਨਿਊਯਾਰਕ ਸ਼ਹਿਰ 'ਚ 2023 ਤੋਂ ਸਕੂਲਾਂ 'ਚ ਦੀਵਾਲੀ ਦੀ ਛੁੱਟੀ ਹੋਵੇਗੀ। ਨਿਊਯਾਰਕ ਸਿਟੀ

ਨਵ-ਨਿਯੁਕਤ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਨੇ ਸੰਭਾਲਿਆ ਅਹੁਦਾ 

ਪਟਿਆਲਾ : ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਨਵ-ਨਿਯੁਕਤ ਚੇਅਰਮੈਨ  ਜਸਵੀਰ ਸਿੰਘ 'ਜੱਸੀ ਸੋਹੀਆਂ ਵਾਲਾ ' ਨੇ ਆਪਣਾ ਅਹੁਦਾ ਅੱਜ ਸ਼ੁੱਕਰਵਾਰ ਨੂੰ  ਸੰਭਾਲ ਲਿਆ ਹੈ।  ਇਸ ਮੌਕੇ ਪੰਜਾਬ ਦੇ ਸਿਹਤ ਮੰਤਰ ਚੇਤਨ ਸਿੰਘ ਜੌੜਾਮਾਜਰਾ ਅਤੇ ਜ਼ਿਲ੍ਹੇ ਦੇ ਸਾਰੇ ਵਿਧਾਇਕ ਤੇ ਆਗੂ ਸਾਹਿਬਾਨ ਵਿਸ਼ੇਸ਼ ਤੌਰ 'ਤੇ ਪਹੁੰਚੇ। ਚੇਤਨ ਸਿੰਘ ਜੋੜੇਮਾਜਰਾ ਨੇ ਜਸਵੀਰ ਸਿੰਘ ਜੱਸੀ ਸੋਹੀਆ ਵਾਲੇ ਦਾ

ਪਲਾਜ਼ਮਾ ਦੀ ਜਗ੍ਹਾ ਚੜ੍ਹਾਇਆ ਮੌਸਮੀ ਦਾ ਜੂਸ, ਮਰੀਜ਼ ਦੀ ਮੌਤ

ਪ੍ਰਯਾਗਰਾਜ: ਪ੍ਰਯਾਗਰਾਜ ਵਿਚ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਮਰੀਜ਼ ਨੂੰ ਪਲਾਜ਼ਮਾ ਦੀ ਜਗ੍ਹਾ ਮੌਸਮੀ ਦਾ ਜੂਸ ਚੜ੍ਹਾਇਆ ਗਿਆ ਜਿਸ ਕਾਰਨ ਮਰੀਜ਼ ਦੀ ਮੌਤ ਹੋ ਗਈ। ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਬਹੁਤ ਹੀ ਵਾਇਰਲ ਹੋ ਰਿਹਾ ਹੈ। ਮਾਮਲੇ ਦੀ ਜਾਂਦ ਦੇ ਹੁਕਮ ਦੇ ਦਿੱਤੇ ਗਏ ਹਨ, ਜਿਸ ਹਸਪਤਾਲ ਦਾ ਇਹ ਮਾਮਲਾ ਹੈ, ਹੁਣ ਉਸ ਨੂੰ ਸੀਲ ਕਰ ਦਿੱਤਾ ਗਿਆ ਹੈ

ਪ੍ਰੋ. ਮੋਹਨ ਸਿੰਘ ਦੇ 117ਵੇਂ ਜਨਮ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ।

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਪੰਜਾਬ ਆਰਟਸ ਕੌਂਸਲ ਚੰਡੀਗੜ੍ਹ ਤੇ ਪ੍ਰੋ ਮੋਹਨ ਸਿੰਘ ਮੈਮੋਰੀਅਲ ਫਾਉਂਡੇਸਨ ਲੁਧਿਆਣਾ ਦੇ ਸਹਿਯੋਗ ਨਾਲ ਪ੍ਰੋ ਮੋਹਨ ਸਿੰਘ ਦੇ 117ਵੇਂ ਜਨਮ ਦਿਵਸ ਮੌਕੇ ਪ੍ਰੋ. ਮੋਹਨ ਸਿੰਘ ਜਨਮ ਉਤਸਵ ਪੰਜਾਬੀ ਭਵਨ, ਲੁਧਿਆਣਾ ਵਿਖੇ ਅੱਜ ਮਨਾਇਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਡਾ. ਸੁਰਜੀਤ ਪਾਤਰ, ਚੇਅਰਮੈਨ, ਪੰਜਾਬ ਕਲਾ ਪਰਸ਼ਿਦ

ਬਾਸਕਟਬਾਲ ਦੇ ਅੰਡਰ-21 ਲੜਕੇ/ਲੜਕੀਆਂ ਦੇ ਮੁਕਾਬਲਿਆਂ 'ਚ ਲੁਧਿਆਣਾ ਦੀ ਰਹੀ ਝੰਡੀ

ਲੁਧਿਆਣਾ : ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ-2022' ਦੇ ਰਾਜ ਪੱਧਰੀ ਬਾਸਕਟਬਾਲ ਦੇ ਅੰਡਰ-21 ਲੜਕੇ/ਲੜਕੀਆਂ ਦੇ ਮੁਕਾਬਲਿਆਂ ਵਿੱਚ ਜ਼ਿਲ੍ਹਾ ਲੁਧਿਆਣਾ ਦੀ ਝੰਡੀ ਰਹੀ। ਲੜਕੀਆਂ ਦੇ ਅੱਜ ਦੇ ਮੁਕਾਬਲੇ ਵਿੱਚ ਲੁਧਿਆਣਾ ਨੇ ਸੰਗਰੂਰ ਨੂੰ ਕਰਾਰੀ ਮਾਤ ਦਿੱਤੀ ਜਦਕਿ ਲੜਕਿਆਂ ਦੇ ਮੈਚ ਵਿੱਚ ਜਲੰਧਰ ਨੂੰ ਹਾਰ ਦਾ ਸਾਹਮਣਾ ਕਰਨਾ

ਰਾਜ ਪੱਧਰੀ ਅੰਡਰ-21 ਵਰਗ ਦੇ ਹੋਏ ਸ਼ਾਨਦਾਰ ਮੁਕਾਬਲੇ

ਲੁਧਿਆਣਾ : ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ-2022' ਵਿੱਚ ਨੌਜਵਾਨ ਵਧ ਚੜ੍ਹ ਕੇ ਹਿੱਸਾ ਲੈ ਰਹੇ ਹਨ। ਇਨ੍ਹਾਂ ਖੇਡਾਂ ਦੇ ਰਾਜ ਪੱਧਰੀ ਅੰਡਰ-21 ਵਰਗ ਦੇ ਸ਼ਾਨਦਾਰ ਮੁਕਾਬਲੇ ਹੋਏ। ਅੱਜ ਦੀਆਂ ਖੇਡਾਂ ਦੇ ਮੁਕਾਬਲਿਆਂ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਹੈਂਡਬਾਲ ਅੰਡਰ-21 ਲੜਕਿਆਂ ਦੇ ਕੁਆਟਰ ਫਾਈਨਲ ਮੈਚਾਂ ਵਿੱਚ

ਨਸਾ ਤਸਕਰਾਂ ਪਾਸੋ ਬਰਾਮਦ ਕੀਤੇ ਨਸ਼ੀਲੇ ਪਦਾਰਥਾਂ ਨੂੰ ਨਸਟ ਕੀਤੇ

ਜਗਰਾਉ (ਰਛਪਾਲ ਸਿੰਘ ਸ਼ੇਰਪੁਰੀ) : ਪੁਲਿਸ ਜਿਲ੍ਹਾ ਲੁਧਿਆਣਾ (ਦਿਹਾਤੀ) ਦੇ ਐਸ.ਐਸ.ਪੀ ਹਰਜੀਤ ਸਿੰਘ .ਆਈ.ਪੀ.ਐਸ ਦੀ ਨਿਗਰਾਨੀ ਅਧੀਨ ਹਰਿੰਦਰਪਾਲ ਸਿੰਘ ਪਰਮਾਰ ਪੀ.ਪੀ.ਐਸ ਪੁਲਿਸ (ਡੀ) ਅਤੇ ਗੁਰਤੇਜ ਸਿੰਘ ਚੀਮਾਂ ਪੀ.ਪੀ.ਐਸ. ਉਪ ਕਪਤਾਨ ਪਲਿਸ (ਡੀ) ਅਤੇ ਗੁਰਤੇਜ ੁਸੰਘ ਸੰਧੂ ਪੀ.ਪੀ.ਐਸ. ਉਪ ਕਪਤਾਨ ਪੁਲਿਸ  ਐਨ.ਡੀ.ਪੀ.ਐਸ ਅਤੇ ਨਾਰਕੋਟਿਕ ਤਸਕਰਾਂ ਵੱਲੋ ਨਸਾ ਤਸਕਰਾਂ ਪਾਸੋ

ਐਨਆਈਏ ਦੀ ਰੇਡ ਤੋਂ ਨਰਾਜ਼ ਬਾਰ ਕੌਂਸਲ, ਅਧਿਕਾਰੀਆਂ ਨੂੰ ਭੇਜੇਗਾ ਨੋਟਿਸ

ਚੰਡੀਗੜ੍ਹ : ਬਾਰ ਕੌਂਸਲ ਆਫ ਪੰਜਾਬ ਐਂਡ ਹਰਿਆਣਾ ਨੇ ਉਨ੍ਹਾਂ ਸਾਰੀਆਂ ਕੌਮੀ ਜਾਂਚ ਏਜੰਸੀ (NIA) ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਨ ਦਾ ਫੈਸਲਾ ਕੀਤਾ ਹੈ ਜਿਨ੍ਹਾਂ ਨੇ ਵਕੀਲ-ਗਾਹਕ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਲਈ ਵਕੀਲਾਂ ਦੇ ਦਫਤਰਾਂ ਤੇ ਘਰਾਂ ‘ਤੇ ਰੇਡ ਕੀਤੀ ਸੀ। ਕੌਂਸਲ ਨੇ ਕਿਹਾ ਹੈ ਕਿ ਭਾਰਤੀ ਸਬੂਤ ਐਕਟ 1872 ਦੀ ਧਾਰਾ 126 ਦੇ ਤਹਿਤ ਇੱਕ ਵਕੀਲ ਨੂੰ ਇੱਕ ਵਕੀਲ

ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲੇ ਵਧਣੇ ਸ਼ੁਰੂ, ਕੇਂਦਰੀ ਸਿਹਤ ਮੰਤਰਾਲਾ ਅਲਰਟ ‘ਤੇ

ਦਿੱਲੀ : ਦੇਸ਼ ‘ਚ ਇਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਇਸ ਕਾਰਨ ਕੇਂਦਰੀ ਸਿਹਤ ਮੰਤਰਾਲਾ ਅਲਰਟ ‘ਤੇ ਹੈ। ਇਸ ਦੌਰਾਨ ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 1946 ਨਵੇਂ ਮਾਮਲੇ ਸਾਹਮਣੇ ਆਏ ਹਨ। ਮਹਾਰਾਸ਼ਟਰ, ਕੇਰਲ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਝਾਰਖੰਡ, ਪੱਛਮੀ ਬੰਗਾਲ

ਮਿਸ਼ਨ 2024 ਸ਼ੁਰੂ, ਰਾਮ ਰਹੀਮ ਕੋਲ ਭਾਜਪਾ ਦੇ ਵਿਧਾਇਕ ਅਤੇ ਮੇਅਰ ਸਿਆਸੀ ਹਾਜ਼ਰੀ ਲਗਾਉਣ ਲਈ ਕਰ ਰਹੇ ਨੇ ਪਹੁੰਚ

ਹਰਿਆਣਾ : ਹਰਿਆਣਾ ਭਾਜਪਾ ਨੇ ਆਪਣਾ ਮਿਸ਼ਨ 2024 ਸ਼ੁਰੂ ਕਰ ਦਿੱਤਾ ਹੈ। ਉਮਰ ਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਦੇ ਆਨਲਾਈਨ ਸਤਿਸੰਗ ‘ਚ ਡੇਰਾ ਪ੍ਰੇਮੀਆਂ ਦੇ ਨਾਲ-ਨਾਲ ਭਾਜਪਾ ਦੇ ਵਿਧਾਇਕ ਅਤੇ ਮੇਅਰ ਵੀ ਸਿਆਸੀ ਹਾਜ਼ਰੀ ਲਗਾਉਣ ਲਈ ਪਹੁੰਚ ਰਹੇ ਹਨ। ਕਰਨਾਲ ਦੇ ਮੇਅਰ ਤੋਂ ਬਾਅਦ ਹੁਣ ਹਿਸਾਰ ਦੇ ਮੇਅਰ ਗੌਤਮ ਸਰਦਾਨਾ ਦੀ ਪਤਨੀ ਨੇ ਆਨਲਾਈਨ ਸਤਿਸੰਗ ‘ਚ ਰਾਮ ਰਹੀਮ ਤੋਂ ਚੋਣ