news

Jagga Chopra

Articles by this Author

ਨਸ਼ਿਆਂ ਵਰਗੇ ਲੱਗੇ ਦਾਗ ਧੋਣ ਲਈ ਖੇਡਾਂ ਵਤਨ ਪੰਜਾਬ ਦੀਆਂ ਅਹਿਮ ਭੂਮਿਕਾ ਨਿਭਾਉਣਗੀਆਂ : ਮੰਤਰੀ ਕਟਾਰੂਚੱਕ

ਪਟਿਆਲਾ : ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਡਾ. ਇੰਦਰਬੀਰ ਸਿੱਘ ਨਿੱਜਰ ਅਤੇ ਲਾਲ ਚੰਦ ਕਟਾਰੂਚੱਕ ਨੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਪੰਜਾਬੀ ਯੂਨੀਵਰਸਿਟੀ ਦੇ ਮੈਦਾਨਾਂ ਵਿੱਚ ਵਿਧਾਇਕ ਤੇ ਕੌਮਾਂਤਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ ਦੀ ਅਗਵਾਈ ਹੇਠ ਕਰਵਾਏ ਰਾਜ ਪੱਧਰੀ ਕਬੱਡੀ ਟੂਰਨਾਮੈਂਟ ਦੇ ਅੰਤਲੇ ਦਿਨ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਨ ਲਈ ਸ਼ਿਰਕਤ ਕੀਤੀ। ਉਨ੍ਹਾਂ ਨੇ

9 ਨਵੰਬਰ ਨੂੰ ਸੁਪਰੀਮ ਕੋਰਟ ਤੈਅ ਕਰੇਗਾ ਮੁਸਲਿਮ ਕੁੜੀਆਂ ਦੇ ਵਿਆਹ ਦੀ ਉਮਰ

ਦਿੱਲੀ : ਸੁਪਰੀਮ ਕੋਰਟ ਨੇ ਨਾਬਾਲਗ ਮੁਸਲਿਮ ਲੜਕੀਆਂ ਦੇ ਵਿਆਹ ਨਾਲ ਜੁੜੇ ਇੱਕ ਮਹੱਤਵਪੂਰਨ ਕਾਨੂੰਨੀ ਸਵਾਲਤੇ ਸੁਣਵਾਈ ਲਈ ਸਹਿਮਤੀ ਦਿੱਤੀ ਹੈ ਇਸ ਵਾਰ ਮੁੱਦਾ ਮੁਸਲਿਮ ਕੁੜੀਆਂ ਲਈ ਵਿਆਹ ਦੀ ਉਮਰ ਦਾ ਹੈ ਸੁਪਰੀਮ ਕੋਰਟ ਨੇ 17 ਅਕਤੂਬਰ 2022 ਨੂੰ ਇਸ ਮਾਮਲੇ ਦੀ ਸੁਣਵਾਈ ਲਈ 9 ਨਵੰਬਰ 2022 ਤੈਅ ਕੀਤੀ ਹੈ ਜੂਨ 2022 ਵਿੱਚ, ਇੱਕ 16 ਸਾਲਾ ਨਾਬਾਲਗ ਮੁਸਲਿਮ ਲੜਕੀ ਅਤੇ

ਲੋਕਾਂ ਨੂੰ ਸਾਫ਼ ਹਵਾ ਦਾ ਸਾਹ ਲੈਣ ਦਿਓ… ਮਠਿਆਈਆਂ ‘ਤੇ ਆਪਣਾ ਪੈਸਾ ਖਰਚ ਕਰੋ : ਸੁਪਰੀਮ ਕੋਰਟ

ਦਿੱਲੀ : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਦੀ ਉਸ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ, ਜਿਸ ਵਿਚ ਦਿੱਲੀ ਵਿਚ ਪਟਾਕਿਆਂ ‘ਤੇ ਪਾਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਗਈ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਲੋਕਾਂ ਨੂੰ ਸਾਫ਼ ਹਵਾ ਦਾ ਸਾਹ ਲੈਣ ਦਿਓ… ਮਠਿਆਈਆਂ ‘ਤੇ ਆਪਣਾ ਪੈਸਾ ਖਰਚ ਕਰੋ। ਇਸ ਤੋਂ

ਨਵਜੋਤ ਸਿੰਘ ਸਿੱਧੂ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗਵਾਹ ਵਜੋਂ ਲੁਧਿਆਣਾ ਅਦਾਲਤ ਵਿੱਚ ਹੋਣਗੇ ਪੇਸ਼

ਪਟਿਆਲਾ : ਜੇਲ੍ਹ ਵਿੱਚ ਬੰਦ ਨਵਜੋਤ ਸਿੰਘ ਸਿੱਧੂ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗਵਾਹ ਵਜੋਂ ਸ਼ੁੱਕਰਵਾਰ ਨੂੰ ਲੁਧਿਆਣਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮਾਨ ਸਰਕਾਰ ਸਿੱਧੂ ਦੀ ਗਵਾਹੀ ਦੌਰਾਨ ਉਨ੍ਹਾਂ ਨੂੰ ਹਰ ਸੰਭਵ ਸੁਰੱਖਿਆ ਮੁਹੱਈਆ ਕਰਵਾਉਣ ਦਾ ਭਰੋਸਾ ਦਿਵਾਇਆ। ਇਸ ਤੋਂ ਪਹਿਲਾਂ ਸਿੱਧੂ ਨੇ ਪਟਿਆਲਾ ਜੇਲ੍ਹ ਸੁਪਰਡੈਂਟ ਨੂੰ ਇੱਕ ਚਿੱਠੀ ਲਿਖੀ, ਜਿਸ ਵਿੱਚ

ਬਰਤਾਨੀਆ ਦੀ ਪ੍ਰਧਾਨ ਮੰਤਰੀ ਨੇ ਦਿੱਤਾ ਅਸਤੀਫਾ, ਮੁੜ ਨਜ਼ਰਾਂ ਭਾਰਤੀ ਮੂਲ ਦੇ ਰਿਸ਼ੀ ਸੁਨਕ ’ਤੇ ਟਿਕੀਆਂ

ਲੰਡਨ  : ਬ੍ਰਿਟਿਸ਼ ਪ੍ਰਧਾਨ ਮੰਤਰੀ ਲਿਜ਼ ਟਰਸ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਗਲੇ ਵਾਰਿਸ ਦੀ ਚੋਣ ਹੋਣ ਤੱਕ ਉਹ ਅਹੁਦੇ 'ਤੇ ਬਣੇ ਰਹਿਣਗੇ। ਸਿਰਫ਼ 45 ਦਿਨਾਂ ਲਈ ਪ੍ਰਧਾਨ ਮੰਤਰੀ ਰਹੀ ਲਿਜ਼ ਟਰਸ ਦੇ ਅਹੁਦਾ ਛੱਡਣ ਤੋਂ ਬਾਅਦ ਹੁਣ ਦੁਨੀਆ ਦੀਆਂ ਨਜ਼ਰਾਂ ਉਨ੍ਹਾਂ ਦੇ ਭਾਰਤੀ ਮੂਲ ਦੇ ਵਿਰੋਧੀ ਰਿਸ਼ੀ ਸੁਨਕ 'ਤੇ ਹਨ। ਪ੍ਰਧਾਨ ਮੰਤਰੀ ਬਣਨ ਤੋਂ

ਏ.ਐੱਸ.ਆਈ ਦੇ ਹੱਥੋਂ ਚੱਲੀ ਗੋਲੀ ਚੱਲਣ ਨਾਲ ਇੱਕ ਨੌਜਵਾਨ ਦੀ ਮੌਤ, ਗੁੱਸੇ ਵਿੱਚ ਆਏ ਦੁਕਾਨਦਾਰਾਂ ਨੇ ਦਿੱਤਾ ਧਰਨਾ

ਅੰਮ੍ਰਿਤਸਰ : ਅੰਮ੍ਰਿਤਸਰ ‘ਚ ਇਕ ਦੁਕਾਨ ‘ਚ ਏ.ਐੱਸ.ਆਈ ਦੇ ਹੱਥੋਂ ਚੱਲੀ ਗੋਲੀ ਚੱਲਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਗੁੱਸੇ ਵਿੱਚ ਆਏ ਦੁਕਾਨਦਾਰਾਂ ਅਤੇ ਪਰਿਵਾਰਕ ਮੈਂਬਰਾਂ ਨੇ ਅਮਨਦੀਪ ਹਸਪਤਾਲ ਦੇ ਬਾਹਰ ਧਰਨਾ ਦਿੱਤਾ। ਪਰਿਵਾਰਕ ਮੈਂਬਰ ਏਐਸਆਈ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ। ਦੂਜੇ ਪਾਸੇ ਪੁਲਿਸ ਨੇ ਕਾਰਵਾਈ ਕਰਦਿਆਂ ਉਸ ਨੂੰ ਸਸਪੈਂਡ ਕਰ ਦਿੱਤਾ ਹੈ।

ਵੈਨਕੂਵਰ ਵਿਚਾਰ ਮੰਚ ਵੱਲੋਂ ਪ੍ਰਸਿੱਧ ਵਿਦਵਾਨ ਡਾ. ਦਵਿੰਦਰ ਸਿੰਘ ਸੇਖੋਂ ਨਾਲ ਵਿਸ਼ੇਸ਼ ਸੰਵਾਦ

ਕੈਨੇਡਾ : ਵੈਨਕੂਵਰ ਵਿਚਾਰ ਮੰਚ ਵੱਲੋਂ ਪ੍ਰਸਿੱਧ ਵਿਦਵਾਨ ਅਤੇ ਅਧਿਆਤਮਿਕ ਸਾਹਿਤ ਦੇ ਰਚੇਤਾ ਡਾ. ਦਵਿੰਦਰ ਸਿੰਘ ਸੇਖੋਂ ਨਾਲ ਸੰਵਾਦ ਰਚਾਉਣ ਲਈ ਜਰਨੈਲ ਆਰਟ ਗੈਲਰੀ ਅਤੇ ਗੁਰਦੀਪ ਆਰਟਸ ਅਕੈਡਮੀ ਸਰੀ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦਾ ਆਗਾਜ਼ ਮੋਹਨ ਗਿੱਲ ਦੇ ਸਵਾਗਤੀ ਸ਼ਬਦਾਂ ਨਾਲ ਹੋਇਆ। ਜਰਨੈਲ ਸਿੰਘ ਆਰਟਿਸਟ ਨੇ ਵੈਨਕੂਵਰ ਵਿਚਾਰ ਦੇ ਉਦੇਸ਼ ਸਾਰੇ ਸੰਖੇਪ

ਕਾਂਗਰਸ ਨੇ ਆਪਣੇ ਨਵੇਂ ਪ੍ਰਧਾਨ ਦੀ ਨਿਯੁਕਤੀ ਲਈ ਆਪਣੇ ਸੰਗਠਨ ਦੇ ਦਾਇਰੇ ਵਿੱਚ ਚੋਣਾਂ ਕਰਵਾ ਕੇ ਇੱਕ ਰਸਤਾ ਦਿਖਾਇਆ : ਬਾਜਵਾ

ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੱਖ-ਵੱਖ ਰਾਸ਼ਟਰੀ ਅਤੇ ਖੇਤਰੀ ਸਿਆਸੀ ਪਾਰਟੀਆਂ ਨੂੰ ਸੰਗਠਨਾਂ ਦੇ ਕੰਮਕਾਜ ਵਿੱਚ ਅੰਦਰੂਨੀ ਲੋਕਤੰਤਰ ਦੀ ਸ਼ੁਰੂਆਤ ਕਰਨ ਲਈ ਇੰਡੀਅਨ ਨੈਸ਼ਨਲ ਕਾਂਗਰਸ (ਆਈਐਨਸੀ) ਤੋਂ ਸਿੱਖਿਆ ਲੈਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸਭ ਤੋਂ ਪੁਰਾਣੀ ਸਿਆਸੀ ਪਾਰਟੀ

ਜੇਲਾਂ ਵਿੱਚੋਂ 6 ਮਹੀਨਿਆਂ ਦੌਰਾਨ 3600 ਫੋਨ ਬਰਾਮਦ ਕੀਤੇ : ਮੰਤਰੀ ਬੈਂਸ

ਅੰਮ੍ਰਿਤਸਰ : ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਅੰਮਿ੍ਤਸਰ ਕੇਂਦਰੀ ਜੇਲ੍ਹ ਵਿੱਚ ਅਚਨਚੇਤ ਛਾਪਾ ਮਾਰਕੇ ਜਿੱਥੇ ਜੇਲ੍ਹ ਪ੍ਬੰਧਨ ਦੀ ਸਮੀਖਿਆ ਕੀਤੀ, ਉਥੇ ਕੈਦੀਆਂ ਨਾਲ ਗੱਲਬਾਤ ਕਰਕੇ ਜੇਲ੍ਹ ਵਿੱਚ ਕੀਤੇ ਜਾਂਦੇ ਵਿਵਹਾਰ ਦੇ ਵੇਰਵੇ ਲਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਉਨ੍ਹਾਂ ਦੱਸਿਆ ਕਿ ਜੇਲ ਮੰਤਰੀ ਬਣਨ ਦੇ 6 ਮਹੀਨਿਆਂ ਦੌਰਾਨ ਜੇਲ੍ਹ ਸੁਧਾਰ ਲਈ ਕੀਤੇ

ਗਵਰਨਰ ਨੇ ਭਗਵੰਤ ਮਾਨ ਦੀ ਚਿੱਠੀ ਦਾ ਦਿੱਤਾ ਤੁਰਤ ਜਵਾਬ - ਮੰਗਿਆ ਸਪੱਸ਼ਟੀਕਰਨ

ਚੰਡੀਗੜ੍ਹ : ਅੱਜ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪੀਏਯੂ ਦੇ ਵੀਸੀ ਨੂੰ ਹਟਾਉਣ ਨੂੰ ਲੈ ਕੇ ਪੰਜਾਬ ਦੇ ਗਵਰਨਰ ਨੂੰ ਇੱਕ ਚਿੱਠੀ ਲਿਖੀ ਸੀ। ਜਿਸ ਦੇ ਜਾਵਬ 'ਚ ਪੰਜਾਬ ਦੇ ਗਵਰਨਰ ਵੱਲੋਂ ਮੋੜਵੀ ਚਿੱਠੀ ਤੁਰੰਤ ਲਿਖਕੇ  ਮੁੱਖ ਮੰਤਰੀ ਭਗਵੰਤ ਮਾਨ ਤੋਂ ਸਪੱਸ਼ਟੀਕਰਨ ਮੰਗਿਆ ਹੈ। ਗਵਰਨਰ ਵੱਲੋਂ ਜਾਰੀ ਪੱਤਰ 'ਚ ਕਿਹਾ ਗਿਆ ਹੈ ਕਿ ਮੀਡੀਆ ਵਿੱਚ ਇੱਕ ਪੱਤਰ ਪ੍ਰਚਲਿਤ ਹੈ ਜੋ ਪੰਜਾਬੀ