news

Jagga Chopra

Articles by this Author

Punjab Image
ਪੰਜਾਬ ਅਤੇ ਨਾਈਜੀਰੀਆ ਦਰਮਿਆਨ ਮਜ਼ਬੂਤ ਸਬੰਧਾਂ ਉਤੇ ਮੁੱਖ ਮੰਤਰੀ ਮਾਨ ਨੇ ਦਿੱਤਾ ਜ਼ੋਰ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਾਈਜੀਰੀਆ ਅਤੇ ਪੰਜਾਬ ਦਰਮਿਆਨ ਵੱਖ-ਵੱਖ ਖੇਤਰਾਂ ਵਿੱਚ ਮਜ਼ਬੂਤ ਸਹਿਯੋਗ ਉਤੇ ਜ਼ੋਰ ਦਿੱਤਾ।ਮੁੱਖ ਮੰਤਰੀ ਨੇ ਭਾਰਤ ਵਿੱਚ ਨਾਈਜੀਰੀਆ ਦੇ ਹਾਈ ਕਮਿਸ਼ਨਰ ਅਹਿਮਦ ਸੁਲੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਾਈਜੀਰੀਆ ਅਤੇ ਪੰਜਾਬ ਦੋਵਾਂ ਲਈ ਦੁਵੱਲੇ ਲਾਭ ਦੀ ਵੱਡੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਨਾਈਜੀਰੀਆ ਅਤੇ ਪੰਜਾਬ

ਹੜਤਾਲ ਤੇ ਚੱਲ ਰਹੇ ਮੁਲਾਜ਼ਮਾਂ ਦੀ, ਵਿਧਾਇਕ ਗੋਗੀ ਨੇ ਫੜੀ ਬਾਂਹ 

ਲੁਧਿਆਣਾ : ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀ.ਐਸ.ਐਮ.ਐਸ.ਯੂ.) ਵੱਲੋਂ ਜਾਰੀ ਹੜਤਾਲ ਅੱਜ 11ਵੇਂ ਦਿਨ ਵਿੱਚ ਸ਼ਾਮਲ ਹੋ ਗਈ ਹੈ ਜਿਸ ਤਹਿਤ ਅੱਜ ਪੀ.ਡਬਲਯੂ.ਡੀ. ਕੰਪਲੈਕਸ ਵਿਖੇ ਧਰਨਾ ਅਤੇ ਰੋਸ ਮੁਜਾਹਰਾ ਕੀਤਾ ਗਿਆ । ਇਸ ਧਰਨੇ ਦੌਰਾਨ ਜਿਲ੍ਹਾ ਲੁਧਿਆਣਾ ਦੇ 34 ਤੋਂ ਵੱਧ ਵਿਭਾਗਾਂ ਵੱਲੋਂ ਆਪਣੀ ਹਾਜ਼ਰੀ ਲਗਾਈ ਗਈ । ਇਸ ਧਰਨੇ ਵਿੱਚ ਸ਼੍ਰੀ ਅਮਿਤ ਅਰੋੜਾ (ਸੂਬਾ

ਸਰਕਾਰ ਸੂਬੇ ਦੇ ਪੇਂਡੂ ਖੇਤਰਾਂ ਨੂੰ ਪੀਣ ਯੋਗ ਸਾਫ਼ ਪਾਣੀ ਅਤੇ ਸੈਨੀਟੇਸ਼ਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਜਿੰਪਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸਰਕਾਰ ਸੂਬੇ ਦੇ ਪੇਂਡੂ ਖੇਤਰਾਂ ਨੂੰ ਪੀਣ ਯੋਗ ਸਾਫ਼ ਪਾਣੀ ਅਤੇ ਸੈਨੀਟੇਸ਼ਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਦੀ ਪੂਰਤੀ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਵਿਆਪਕ ਯਤਨ ਕੀਤੇ ਜਾ ਰਹੇ ਹਨ। ਸੂਬੇ ਵਿੱਚ ਜਲ ਸਪਲਾਈ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਦੇ ਯਤਨਾਂ ਨੂੰ

ਕੇਂਦਰੀ ਸਿੱਖਿਆ ਮੰਤਰੀ ਪ੍ਰਧਾਨ ਨੇ NCF 2022 ਦੀ ਕੀਤੀ ਸ਼ੁਰੂਆਤ

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਰਾਸ਼ਟਰੀ ਪਾਠਕ੍ਰਮ ਫਰੇਮਵਰਕ 2022 ਦੀ ਸ਼ੁਰੂਆਤ ਕੀਤੀ ਹੈ। ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਰਾਸ਼ਟਰੀ ਪਾਠਕ੍ਰਮ ਫਰੇਮਵਰਕ ਯਾਨੀ NCF 2022 ਦੀ ਸ਼ੁਰੂਆਤ ਕੀਤੀ ਹੈ। NCF 2022 ਦੇ ਮੁੱਢਲੇ ਪੜਾਅ ਲਈ, ਸਿੱਖਿਆ ਮੰਤਰੀ ਨੇ ਕੇਂਦਰੀ ਵਿਦਿਆਲਿਆ ਵਿੱਚ ਬਾਲ ਵਾਟਿਕਾ ਦਾ ਉਦਘਾਟਨ ਵੀ ਕੀਤਾ। ਰਾਸ਼ਟਰੀ ਪਾਠਕ੍ਰਮ ਫਰੇਮਵਰਕ 2022

ਏਅਰ ਕੰਡੀਸ਼ਨਰ ਕੰਪ੍ਰੈਸਰ ਵਿੱਚ ਧਮਾਕਾ ਹੋਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ, ਤਿੰਨ ਜ਼ਖ਼ਮੀ

ਮੁੰਬਈ, ਏਐਨਆਈ : ਰਾਏਗੜ੍ਹ ਜ਼ਿਲ੍ਹੇ ਦੇ ਅਲੀਬਾਗ ਵਿੱਚ ਏਅਰ ਕੰਡੀਸ਼ਨਰ (ਏਸੀ) ਕੰਪ੍ਰੈਸਰ ਵਿੱਚ ਧਮਾਕਾ ਹੋਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਕਰਮਚਾਰੀ ਨੈਸ਼ਨਲ ਕੈਮੀਕਲ ਐਂਡ ਫਰਟੀਲਾਈਜ਼ਰ (ਆਰਸੀਐਫ) ਕੰਪਨੀ ਦੇ ਪਲਾਂਟ ਵਿੱਚ ਏਅਰ ਕੰਡੀਸ਼ਨਰ ਲਗਾ ਰਹੇ ਸਨ ਜਦੋਂ ਅਚਾਨਕ ਏਸੀ ਕੰਪ੍ਰੈਸਰ ਵਿੱਚ ਧਮਾਕਾ ਹੋ ਗਿਆ। ਧਮਾਕੇ ਦੇ ਸਹੀ ਕਾਰਨਾਂ

ਦੀਵਾਲੀ 'ਤੇ ਨੌਜਵਾਨਾਂ ਨੂੰ ਵੱਡਾ ਤੋਹਫਾ , 75 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਦੀਵਾਲੀ 'ਤੇ ਨੌਜਵਾਨਾਂ ਨੂੰ ਵੱਡਾ ਤੋਹਫਾ ਦੇਣ ਜਾ ਰਹੇ ਹਨ। ਜਾਣਕਾਰੀ ਮੁਤਾਬਕ 22 ਅਕਤੂਬਰ ਨੂੰ ਪ੍ਰਧਾਨ ਮੰਤਰੀ ਮੋਦੀ 75 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਹ ਪ੍ਰੋਗਰਾਮ ਵੀਡੀਓ ਕਾਨਫਰੰਸਿੰਗ ਰਾਹੀਂ ਕੀਤਾ ਜਾਵੇਗਾ। ਇਸ ਪ੍ਰੋਗਰਾਮ ਵਿੱਚ ਦੇਸ਼ ਭਰ ਤੋਂ ਨੌਜਵਾਨ ਹਿੱਸਾ ਲੈਣਗੇ। ਇਸ ਪ੍ਰੋਗਰਾਮ ਵਿੱਚ ਦੇਸ਼

“ਕਾਰ ਦੁਆਰਾ ਜਿਮ ਜਾਣ ਨਾਲੋਂ ਪੈਦਲ ਜਾਣਾ ਬਿਹਤਰ ਹੈ : ਪ੍ਰਧਾਨ ਮੋਦੀ

ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ ਨੂੰ ਕੇਵੜੀਆ, ਗੁਜਰਾਤ ਵਿੱਚ ਮਿਸ਼ਨ ਲਾਈਫ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ 'ਤੇ ਬੋਲਦੇ ਹੋਏ ਮੋਦੀ ਨੇ ਕਿਹਾ ਕਿ ਮਿਸ਼ਨ ਲਾਈਫ ਉਸ ਮੰਤਰ 'ਤੇ ਆਧਾਰਿਤ ਹੈ ਜੋ ਹਰ ਛੋਟੀ ਜਿਹੀ ਕਾਰਵਾਈ ਨੂੰ ਗਿਣਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ, ''ਉਦਾਹਰਨ ਲਈ ਕੁਝ ਲੋਕ ਏਸੀ ਦਾ

ਗੁਜਰਾਤ 'ਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ

ਨਵੀਂ ਦਿੱਲੀ (ਏਜੰਸੀ) : ਗੁਜਰਾਤ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 3.5 ਮਾਪੀ ਗਈ। ਸੂਰਤ ਤੋਂ 61 ਕਿਲੋਮੀਟਰ ਦੂਰ ਅੱਜ ਸਵੇਰੇ ਕਰੀਬ 10.26 ਵਜੇ ਭੂਚਾਲ ਆਇਆ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 7 ਕਿਲੋਮੀਟਰ ਹੇਠਾਂ ਸੀ। ਇਸ ਦੇ ਨਾਲ ਹੀ ਲੱਦਾਖ 'ਚ ਸੜਕ ਨਿਰਮਾਣ ਦੇ ਕੰਮ ਦੌਰਾਨ ਮਜ਼ਦੂਰਾਂ 'ਤੇ ਡੰਪਰ

ਨਾਭਾ ਸਪੈਸ਼ਲ ਆਪ੍ਰੇਸ਼ਨ ਗਰੁੱਪ ਦੇ ਡੀਐਸਪੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ

ਨਾਭਾ : ਪੰਜਾਬ ਦੇ ਨਾਭਾ ਵਿੱਚ ਬੁੱਧਵਾਰ ਦੇਰ ਰਾਤ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ ਦੇ ਡੀਐਸਪੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਡੀਐਸਪੀ ਗਗਨਦੀਪ ਸਿੰਘ ਭੁੱਲਰ ਨਾਭਾ (ਪਟਿਆਲਾ) ਵਿੱਚ ਤਾਇਨਾਤ ਸਨ। ਇਹ ਗੋਲੀ ਉਸ ਦੀ ਸਰਵਿਸ ਪਿਸਤੌਲ ਨਾਲ ਨਹੀਂ ਸਗੋਂ ਨਿੱਜੀ ਪਿਸਤੌਲ ਨਾਲ ਲੱਗੀ। ਜਿਸ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ

ਮੁੱਖ ਮੰਤਰੀ ਮਾਨ ਮਾਣਹਾਨੀ ਦੇ ਕੇਸ ਪੇਸ਼ੀ ਭੁਗਤਣ ਲਈ ਮਾਨਸਾ ਪਹੁੰਚੇ

ਮਾਨਸਾ : ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ । ਮਾਣਹਾਨੀ ਦੇ ਕੇਸ ਦੀ ਪੇਸ਼ੀ ਭੁਗਤਣ ਲਈ ਅੱਜ ਮਾਨਸਾ ਪਹੁੰਚੇ । ਪੇਸ਼ੀ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਨੇ ਪ੍ਰੈੱਸ ਕਾਨਫਰੰਸ ਕੀਤੀ ਜਿਸ ਵਿੱਚ ਉਨ੍ਹਾਂ ਕਿਹਾ ਕਿ ਕੀ ਮਾਣਹਾਨੀ ਸਿਰਫ ਲੀਡਰਾਂ ਦੀ ਹੁੰਦੀ ਹੈ, ਜਨਤਾ ਦੀ ਮਾਣਹਾਨੀ ਨਹੀਂ। ਉਨ੍ਹਾਂ ਸਾਬਕਾ