news

Jagga Chopra

Articles by this Author

ਜੀ.ਐਚ.ਜੀ ਸਕੂਲ ਨੇ ਸਹੋਦਿਆ ਸਕੂਲ ਦੀ ਅੰਡਰ 17 ਲੜਕੀਆਂ ਦੇ ਮੁਕਾਬਲਿਆਂ ਵਿੱਚ ਗੋਲਡ ਮੈਡਲ ਜਿੱਤੇ

ਜਗਰਾਉ (ਰਛਪਾਲ ਸਿੰਘ ਸ਼ੇਰਪੁਰੀ) : ਖੇਡਾਂ ਵਿਦਿਆਰਥੀ ਜੀਵਨ ਦਾ ਅਹਿਮ ਅਤੇ ਮਹੱਤਵਪੂਰਨ ਅੰਗ ਹਨ।ਜੋ ਵਿਦਿਆਰਥੀ ਜੀਵਨ ਦੀ ਘਾੜਤ ਘੜਦਿਆਂ ਹੋਇਆਂ ਉਨ੍ਹਾਂ ਵਿੱਚ ਈਮਾਨਦਾਰੀ, ਸਹਿਯੋਗ, ਦ੍ਰਿੜ੍ਹਤਾ ਅਤੇ ਆਤਮਵਿਸ਼ਵਾਸ ਵਰਗੇ ਗੁਣ ਪੈਦਾ ਕਰਦੀਆਂ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ  ਮਾਨਯੋਗ ਪ੍ਰਿੰਸੀਪਲ ਸ੍ਰੀ ਪਵਨ ਸੂਦ ਜੀ ਦੀ ਯੋਗ ਅਗਵਾਈ ਹੇਠ ਜੀ.ਐਚ.ਜੀ ਪਬਲਿਕ ਸਕੂਲ

ਕਿਸਾਨਾਂ ਨੂੰ ਯੂਰੀਆ ਦੀਆਂ ਬੋਰੀਆਂ ਨਾਲ ਵਾਧੂ ਵਸਤਾਂ ਖਰੀਦਣ ਲਈ ਮਜਬੂਰ ਕਰਨ ਵਾਲੇ ਵਪਾਰੀਆਂ ਨਾਲ ਕਰੜੇ ਹੱਥੀ ਨਜਿੱਠਿਆ ਜਾਵੇਗਾ : ਧਾਲੀਵਾਲ

ਲੁਧਿਆਣਾ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਵਪਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ ਜੋ ਕਿਸਾਨਾਂ ਨੂੰ ਯੂਰੀਆ ਦੀਆਂ ਬੋਰੀਆਂ ਨਾਲ ਵਾਧੂ ਵਸਤੂਆਂ ਖਰੀਦਣ ਲਈ ਮਜਬੂਰ ਕਰਦੇ ਪਾਏ ਜਾਣਗੇ। ਸਥਾਨਕ ਰਾਮਗੜ੍ਹੀਆ ਕਾਲਜ (ਲੜਕੀਆਂ) ਵਿਖੇ ਜ਼ੋਨਲ ਯੁਵਕ ਮੇਲੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ

ਪੀ.ਐਸ.ਐਮ.ਐਸ.ਯੂ. ਵੱਲੋਂ ਕਲਮ ਛੋੜ ਹੜਤਾਲ ਚ 19 ਤੱਕ ਵਾਧਾ

ਲੁਧਿਆਣਾ : ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀ.ਐਸ.ਐਮ.ਐਸ.ਯੂ.) ਵੱਲੋਂ ਪੰਜਾਬ ਭਰ ਵਿੱਚ ਕਲਮ ਛੋੜ /ਕੰਪਿਊਟਰ ਬੰਦ ਅਤੇ ਮੁਕੰਮਲ ਹੜਤਾਲ ਦੀ ਮਿਆਦ 19 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ। ਸਰਕਾਰ ਵੱਲੋਂ ਮੁਲਾਜ਼ਮ ਜੱਥੇਬੰਦੀਆਂ ਪ੍ਰਤੀ ਅੜੀਅਲ ਰਵੱਈਆ ਅਖਤਿਆਰ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਹਾਂ ਪੱਖੀ ਹੁੰਗਾਰਾ ਨਾ ਮਿਲਣ ਦੇ ਰੋਸ ਵਜੋਂ ਇਹ ਫੈਸਲਾ ਲਿਆ

ਈਦ ਮਸੀਤ ਰੋਡ ’ਤੇ ਵਿਾਧਾਇਕ ਠੇਕੇਦਾਰ ਨੇ ਪ੍ਰੀਕਿਸ ਪਾਉਣ ਦੀ ਸ਼ੁਰੂਆਤ ਕਰਵਾਈ

ਰਾਏਕੋਟ (ਚਰਨਜੀਤ ਸਿੰਘ ਬੱਬੂ): ਅੱਜ ਸ਼ਹਿਰ ਦੀ ਈਦ ਮਸੀਤ ਰੋਡ ’ਤੇ ਹਲਕਾ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਪ੍ਰੀਕਿਸ ਪਾਉਣ ਦੀ ਸ਼ੁਰੂਆਤ ਕਰਵਾਈ ਗਈ। ਜਿਕਰਯੋਗ ਹੈ ਕਿ ਇਹ ਸੜਕ ’ਤੇ ਸੀਵਰੇਜ ਪਾਉਣ ਤੋਂ ਬਾਅਦ ਪਿਛਲੇ ਲੰਬੇ ਸਮੇਂ ਤੋਂ ਬਣਨ ਦੀ ਉਡੀਕ ਕਰ ਰਹੀ ਸੀ, ਠੇਕੇਦਾਰ ਵਲੋਂ ਇਸ ਸੜਕ ਦੀ ਉਸਾਰੀ ਤਾਂ ਕਾਫੀ ਸਮਾਂ ਪਹਿਲਾਂ ਕਰਵਾ ਦਿੱਤੀ ਗਈ ਸੀ, ਪ੍ਰੰਤੂ ਪੱਥਰ ਪਾ ਕੇ

ਰਾਏਕੋਟ ਵਿਖੇ ਸੜਕ ਬਣਨ ਸਾਰ ਹੀ ਆਈ ਸੁਆਲਾਂ ਦੇ ਘੇਰੇ ’ਚ..

ਰਾਏਕੋਟ (ਚਰਨਜੀਤ ਸਿੰਘ ਬੱਬੂ) : ਲੰਬੇ ਸਮੇਂ ਤੋਂ ਪ੍ਰੀਮਿਕਸ ਪਾਉਣ ਦੀ ਉਡੀਕ ਕਰ ਰਹੀ ਸ਼ਹਿਰ ਦੀ ਈਦ ਮਸੀਤ ਰੋਡ ’ਤੇ ਅੱਜ ਮੰਡੀ ਬੋਰਡ ਵਲੋਂ ਸੜਕ ’ਤੇ ਪ੍ਰੀਮਿਕਸ ਪਾਉਣ ਦੀ ਸ਼ੁਰੂਆਤ ਤਾਂ ਕਰਵਾ ਦਿੱਤੀ ਗਈ, ਪ੍ਰੰਤੂ ਸੜਕ ਬਣਾਉਣ ਵਿੱਚ ਠੇਕੇਦਾਰ ਵਲੋਂ ਵਰਤੀ ਜਾ ਰਹੀ ਅਣਗਹਿਲੀ ਕਾਰਨ ਇਲਾਕਾ ਨਿਵਾਸੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਸੜਕ ਦੀ ਇੱਕ ਸਾਈਡ ’ਤੇ ਜਿੱਥੇ ਪ੍ਰੀਮਿਕਸ

ਰੌਸ ਸੀਮਨਜ਼ ਮੇਅਰ ਬਣੇ ਐਬਸਫੋਰਡ ਦੇ ਮੇਅਰ, ਦੇਵ ਸਿੱਧੂ ਅਤੇ ਕੈਲੀ ਚਾਹਲ ਕੌਂਸਲਰ ਬਣੇ

ਕੈਨੇਡਾ : ਸ਼ਹਿਰ ਐਬਸਫੋਰਡ ਦੀਆਂ ਸਿਟੀ ਕੌਂਸਲ ਦੀਆਂ ਚੋਣਾਂ ਵਿਚ ਰੌਸ ਸੀਮਨਜ਼ ਮੇਅਰ ਚੁਣੇ ਗਏ ਹਨ। ਉਨ੍ਹਾਂ ਆਪਣੇ ਨੇੜਲੇ ਵਿਰੋਧੀ ਮਨਜੀਤ ਸਿੰਘ ਸੋਹੀ ਨੂੰ 16 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾਇਆ। ਇਸ ਚੋਣ ਵਿਚ ਦੋ ਪੰਜਾਬੀ ਉਮੀਦਵਾਰ ਦੇਵ ਸਿੱਧੂ ਅਤੇ ਕੈਲੀ ਚਾਹਲ ਕੌਂਸਲਰ ਚੁਣੇ ਗਏ ਹਨ। ਦੇਵ ਸਿੱਧੂ ਦੂਜੀ ਵਾਰ ਕੌਂਸਲਰ ਬਣੇ ਹਨ ਅਤੇ ਉਨ੍ਹਾਂ ਇਸ ਵਾਰ ਸਭ ਤੋਂ ਵੱਧ

ਰਾਸ਼ਨ ਹੋਮ ਡਿਲੀਵਰੀ ਦੇਣ ਸਬੰਧੀ ਰਾਜ ਸਰਕਾਰ ਦੀ ਪਹਿਲਕਦਮੀ ਵਿੱਚ ਸੋਧਾਂ ਕਰਨ ’ਤੇ ਵਿਚਾਰ ਕਰਨ ਦਾ ਫੈਸਲਾ

ਚੰਡੀਗੜ : ਪੰਜਾਬ ਸਰਕਾਰ ਨੇ ਸੂਬੇ ਵਿੱਚ ਪੀ.ਡੀ.ਐਸ. ਲਾਭਪਾਤਰੀਆਂ ਨੂੰ ਰਾਸ਼ਨ ਦੀ ਹੋਮ ਡਿਲੀਵਰੀ ਦੇਣ ਸਬੰਧੀ ਰਾਜ ਸਰਕਾਰ ਦੀ ਪਹਿਲਕਦਮੀ ਵਿੱਚ ਸੋਧਾਂ ਕਰਨ ’ਤੇ ਵਿਚਾਰ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਹੋਮ ਡਿਲੀਵਰੀ ਸੇਵਾ ਵਿੱਚ ਬਦਲਾਅ ਨੂੰ ਲਾਗੂ ਕਰਦੇ ਸਮੇਂ ਫੇਅਰ ਪ੍ਰਾਈਸ ਸ਼ਾਪ (ਦੁਕਾਨ

ਔਰਤ ਨਾਲ ਬਲਾਤਕਾਰ ਕਰਨ ਦੇ ਦੋਸ਼ 'ਚ ਆਈ.ਏ.ਐਸ ਅਫਸਰ ਸਸਪੈਂਡ

ਨਵੀਂ ਦਿੱਲੀ : ਗ੍ਰਹਿ ਮੰਤਰਾਲੇ ਨੇ 1990 ਬੈਚ ਦੇ ਏਜੀਐਮਸੂਟੀ ਕੇਡਰ ਦੇ ਅਫਸਰ ਜਤਿੰਦਰ ਨਰਾਇਣ ਨੂੰ ਸਮੂਹਿਕ ਜਬਰ ਜਨਾਹ ਦੇ ਦੋਸ਼ ਲੱਗਣ ਤੋਂ ਬਾਅਦ ਸਸਪੈਂਡ ਕਰ ਦਿੱਤਾ ਹੈ। ਜਤਿੰਦਰ ਨਰਾਇਣ ਅੰਡੇਮਾਨ ਤੇ ਨਿਕੋਬਾਰ ਆਇਲੈਂਡ ਦੇ ਚੀਫ ਸੈਕਟਰੀ ਸਨ। ਗ੍ਰਹਿ ਮੰਤਰਾਲੇ ਵਿਚ ਜਆਇੰਟ ਸੈਕਟਰੀ ਯੂ ਟੀ ਡਵੀਜ਼ਨ  ਆਸ਼ੂਤੋਸ਼ ਅਗਨੀਹੋਤਰੀ ਨੇ ਦੱਸਿਆ ਕਿ ਇਹ ਕਾਰਵਾਈ ਗ੍ਰਹਿ ਮੰਤਰਾਲੇ ਨੇ

ਪਰਵਾਸ ਦਾ ਯੂਰਪ ਭਾਗ-2 ਵਿਸ਼ੇਸ਼ ਅੰਕ ਸ ਪ ਸਿੰਘ, ਸ਼ੇਰਗਿੱਲ, ਗੋਰਾਇਆ ਤੇ ਰਹਿਲ ਵੱਲੋਂ ਲੋਕ ਅਰਪਣ

ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਅੱਜ ਪਰਵਾਸ ਮੈਗਜ਼ੀਨ ਦਾ ਯੂਰਪ ਭਾਗ-2 ਵਿਸ਼ੇਸ਼ ਅੰਕ ਜਿਸ ਵਿਚ ਬਰਤਾਨੀਆ ਦੇ ਪੰਜਾਬੀ ਲੇਖਕਾਂ, ਸਾਹਿਤ ਅਤੇ ਸਾਹਿਤ ਸਭਾਵਾਂ ਬਾਰੇ ਜਾਣਕਾਰੀ ਹੈ ਲੋਕ ਅਰਪਣ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਕੌਮਾਂਤਰੀ ਪੱਧਰ ਦੇ ਪੱਤਰਕਾਰ ਸ. ਨਰਪਾਲ ਸਿੰਘ ਸ਼ੇਰਗਿੱਲ ਨੇ ਕੀਤੀ

ਹਫ਼ਤੇ ਵਿੱਚ 11.56 ਕਿਲੋ ਹੈਰੋਇਨ, 13.51 ਕਿਲੋ ਅਫੀਮ, 20 ਲੱਖ ਰੁਪਏ ਡਰੱਗ ਮਨੀ ਸਮੇਤ 353 ਨਸ਼ਾ ਤਸਕਰ/ਸਪਲਾਇਰ ਕੀਤੇ ਕਾਬੂ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫ਼ਤੇ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਐਕਟ ਤਹਿਤ 33  ਵਪਾਰਕ ਮਾਮਲਿਆਂ ਸਮੇਤ 271 ਐੱਫ.ਆਈ.ਆਰ. ਦਰਜ ਕਰਕੇ 353 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇੰਸਪੈਕਟਰ