news

Jagga Chopra

Articles by this Author

ਸਾਫਟਬਾਲ ਅੰਡਰ-14 ਉਮਰ ਵਰਗ 'ਚ ਲੁਧਿਆਣਾ ਦੀ ਰਹੀ ਝੰਡੀ

ਲੁਧਿਆਣਾ (ਰਘਵੀਰ ਸਿੰਘ ਜੱਗਾ ) : 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਦੂਸਰੇ ਦਿਨ ਦੇ ਖੇਡ ਮੁਕਾਬਲਿਆਂ ਵਿੱਚ ਅੰਡਰ-21 ਲੜਕੇ/ਲੜਕੀਆਂ ਦੇ ਰੋਮਾਂਚਕ ਮੁਕਾਬਲੇ ਹੋਏ। ਵੱਖ-ਵੱਖ ਜ਼ਿਲ੍ਹਿਆਂ ਵਿੱਚ 15 ਤੋਂ 22 ਅਕਤੂਬਰ ਤੱਕ ਵੱਖ-ਵੱਖ ਖੇਡਾਂ ਦੇ ਰਾਜ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ। ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਵੱਲੋਂ ਇਸ ਸਬੰਧੀ ਵਿਸਥਾਰ ਨਾਲ ਦੱਸਿਆ ਗਿਆ ਕਿ

ਨੰਬਰਦਾਰਾਂ ਖਿਲਾਫ਼ ਦਰਜ ਮੁਕੱਦਮੇ ਦੀ ਭਾਰਤੀ ਕਿਸਾਨ ਯੂਨੀਅਨ ਵੱਲੋਂ ਨਿਖੇਧੀ

ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਅਤੇ ਜ਼ਿਲਾ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ ਨੇ ਬੀਤੇ ਦਿਨੀਂ ਸੰਗਰੂਰ ਵਿਖੇ ਅਪਣੀਆਂ ਹੱਕੀ ਮੰਗਾਂ ਲਈ ਰੋਸ ਪ੍ਰਦਰਸ਼ਨ ਕਰ ਰਹੇ ਸੂਬੇ ਭਰ 'ਚੋਂ ਆਏ ਨੰਬਰਦਾਰਾਂ 'ਤੇ ਮੜੇ ਪੁਲਸ ਕੇਸ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਭਗਵੰਤ ਮਾਨ ਸਰਕਾਰ ਤੋਂ ਪਰਚਾ

ਗਿੱਲ ਇਨਕਲੇਵ ਕਲੋਨੀ ਵਿਖੇ ਕੈਂਸਰ ਮੈਡੀਕਲ ਕੈੰਪ ਲਗਵਾਇਆ ਗਿਆ

ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) : ਜਗਰਾਓਂ ਦੀ ਗਿੱਲ ਇਨਕਲੇਵ ਕਾਲੋਨੀ ਵਲੋਂ  ਅਤੇ ਕਪਤਾਨ ਅਵਤਾਰ ਸਿੰਘ ਛੀਨਾ ਕੋਠੇ ਰਾਹਲਾ  ਯੂ ਐਸ ਏ ਵਲੋਂ ਇਕ ਫ੍ਰੀ ਮੈਡੀਕਲ ਕੈਂਸਰ ਕੈੰਪ ਲਗਵਾਇਆ ਗਿਆ ਇਹ ਕੈੰਪ ਗਿੱਲ ਇਨਕਲੇਵ ਕਾਲੋਨੀ  ਵਿਖੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ  ਸਹਿਯੋਗ ਨਾਲ ਲਗਵਾਇਆ ਗਿਆ ਇਸ ਕੈੰਪ ਵਿਚ ਔਰਤਾਂ ਦੀ ਸ਼ਰੀਰਿਕ ਜਾਂਚ , ਮਰਦਾ ਦੇ ਗਦੂਦਾਂ ਦੇ

ਸੀਨੀਅਰ ਸੈਕੰਡਰੀ ਸਕੂਲ ਵਿੱਚ ਮਾਪੇ -ਅਧਿਆਪਕ ਮਿਲਣੀ ਕਰਵਾਈ ਗਈ।

ਰਾਮਪੁਰਾ ਫੂਲ (ਅਮਨਦੀਪ ਸਿੰਘ ਗਿਰ) : ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫੂਲ ਟਾਊਨ ਵਿੱਚ ਸਿੱਖਿਆ ਵਿਭਾਗ ਦੀ ਹਦਾਇਤ ਤੇ ਪਿ੍ੰਸੀਪਲ ਰੇਖਾ ਰਾਣੀ ਜੀ ਦੀ ਯੋਗ ਅਗਵਾਈ ਅਤੇ ਭਾਰਤੀ ਫਾਊਂਡੇਸ਼ਨ (ਲੁਧਿ:) ਦੇ ਸਹਿਯੋਗ ਨਾਲ ਸਕੂਲ ਵਿੱਚ ਸਾਦੇ ਪਰ ਪ੍ਰਭਾਵਸ਼ਾਲੀ ਤਰੀਕੇ ਨਾਲ ਮਾਪੇ ਅਧਿਆਪਕ ਮਿਲਣੀ ਦਾ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਬੱਚਿਆਂ ਦੇ ਭਵਿੱਖ ਅਤੇ

ਮੰਦਰ ਐਕਟ ਦੀ ਮੰਗ ਨੂੰ ਲੈ ਕੇ ਰਾਏਕੋਟ ਵਿਖੇ ਮੀਟਿੰਗ ਕੀਤੀ ਗਈ
ਰਾਏਕੋਟ (ਚਰਨਜੀਤ ਸਿੰਘ ਬੱਬੂ) : ਮੰਦਰ ਐਕਟ ਦੀ ਮੰਗ ਨੂੰ ਲੈ ਕੇ ਅੱਜ ਸਥਾਨਕ ਮੰਦਰ ਸਿਵਾਲਾ ਖਾਮ (ਤਲਾਬ ਵਾਲਾ) ਵਿੱਚ ਟੀਮ ਮੰਦਰ ਐਕਟ ਦੀ ਇੱਕ ਮੀਟਿੰਗ ਸੰਸਥਾ ਦੇ ਚੇਅਰਮੈਨ ਮਹੰਤ ਸ੍ਰੀ ਰਵੀ ਕਾਂਤ ਮੁਨੀ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਸਵਾਮੀ ਸ੍ਰੀ ਅਮਰੇਸ਼ਵਰ ਜੀ (ਮੋਗੇ ਵਾਲੇ) ਵੀ ੳਚੇਚੇ ਤੌਰ ਤੇ ਹਾਜ਼ਰ ਹੋਏ। ਉਨਾਂ ਤੋਂ ਇਲਾਵਾ ਸੂਬਾ ਸੰਯੋਜ਼ਕ ਮਨੋਜ ਕੁਮਾਰ ਨੰਨਾ
ਕਿਸੇ ਨੇ ਭਾਰਤ 'ਤੇ ਮਾੜੀ ਨਜ਼ਰ ਰੱਖਣ ਦੀ ਕੋਸ਼ਿਸ਼ ਕੀਤੀ ਤਾਂ ਮੂੰਹਤੋੜ ਜਵਾਬ ਦਿੱਤਾ ਜਾਵੇਗਾ : ਰੱਖਿਆ ਮੰਤਰੀ

ਪੀਟੀਆਈ, ਨਵੀਂ ਦਿੱਲੀ : ਪੂਰਬੀ ਲੱਦਾਖ 'ਚ ਚੀਨ ਨਾਲ ਚੱਲ ਰਹੇ ਤਣਾਅ ਦਰਮਿਆਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਨੇ ਕਦੇ ਵੀ ਕਿਸੇ ਦੇਸ਼ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਨਹੀਂ ਕੀਤੀ ਪਰ ਜੇਕਰ ਕਿਸੇ ਨੇ ਭਾਰਤ 'ਤੇ ਮਾੜੀ ਨਜ਼ਰ ਰੱਖਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਮੂੰਹਤੋੜ ਜਵਾਬ ਦਿੱਤਾ ਜਾਵੇਗਾ। ਇੱਕ ਵਰਚੁਅਲ ਈਵੈਂਟ ਵਿੱਚ ਆਪਣੇ

ਹਨੀਪ੍ਰੀਤ ਡੇਰਾ ਸੱਚਾ ਸੌਦਾ ਦੀ ਗੱਦੀ ਦੀ ਅਗਲੀ ਵਾਰਸ ਬਣ ਸਕਦੀ ਹੈ?, ਚਰਚਾਵਾਂ ਤੇਜ

ਚੰਡੀਗੜ੍ਹ : ਹਿਮਾਚਲ ਪ੍ਰਦੇਸ਼ ਚੋਣਾਂ ਤੋਂ ਠੀਕ ਪਹਿਲਾਂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ ਪੈਰੋਲ 'ਤੇ ਰਿਹਾਈ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਹਿਮਾਚਲ ਪ੍ਰਦੇਸ਼ 'ਚ 12 ਨਵੰਬਰ ਨੂੰ ਅਤੇ ਆਦਮਪੁਰ ਵਿਧਾਨ ਸਭਾ ਸੀਟ 'ਤੇ 3 ਨਵੰਬਰ ਨੂੰ ਉਪ ਚੋਣਾਂ ਹਨ। ਪੈਰੋਲ ਮਿਲਦੇ ਹੀ ਉੱਤਰ ਪ੍ਰਦੇਸ਼ ਦੇ ਬਰਨਾਵਾ ਆਸ਼ਰਮ ਪਹੁੰਚੇ ਰਾਮ ਰਹੀਮ ਨੇ ਦੋ ਮਿੰਟ 12 ਸੈਕਿੰਡ

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਫ਼ਰਜ਼ੀ ਦਾਅਵਿਆਂ 'ਤੇ ਕਰੋੜਾਂ ਰੁਪਏ ਖਰਚ ਕੀਤੇ ਹਨ : ਰਾਜਾ ਵੜਿੰਗ

ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ 7 ਮਹੀਨਿਆਂ ਦੀ ਕਾਰਗੁਜ਼ਾਰੀ ਦੀ ਪਿਛਲੇ 70 ਸਾਲਾਂ ਨਾਲ ਤੁਲਨਾ ਕਰਨ 'ਤੇ ਵਿਅੰਗ ਕਸਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅਜਿਹੇ ਵੱਡੇ ਫ਼ਰਜ਼ੀ ਦਾਅਵੇ ਲਈ ਅਤਿਕਥਨੀ ਵੀ ਇੱਕ ਛੋਟਾ ਜਿਹਾ ਸ਼ਬਦ ਹੈ। ਉਨ੍ਹਾਂ ਕਿਹਾ ਕਿ ਇਹ ਦਾਅਵੇ ਪੂਰੀ ਤਰ੍ਹਾਂ ਹਾਸੋਹੀਣੇ ਹਨ ਅਤੇ ਇਸ ਤੋਂ ਵੀ

ਕੰਪਨੀ ਯੂਕਰੇਨ ਵਿੱਚ ਸਟਾਰਲਿੰਕ ਇੰਟਰਨੈਟ ਸੇਵਾ ਪ੍ਰਦਾਨ ਕਰਨਾ ਜਾਰੀ ਰੱਖੇਗੀ : ਐਲਨ ਮਸਕ

ਦੁਨੀਆ ਦੇ ਸਭ ਤੋਂ ਅਮੀਰ ਬੰਦੇ ਐਲਨ ਮਸਕ ਨੇ ਜੰਗਪੀੜਤ ਦੇਸ਼ ਯੂਕਰੇਨ ਵਿੱਚ ਆਪਣੀ ਕੰਪਨੀ ਸਟਾਰਲਿੰਕ ਦੀ ਸੈਟੇਲਾਈਟ ਆਧਾਰਿਤ ਮੁਫਤ ਇੰਟਰਨੈੱਟ ਸੇਵਾ ਨੂੰ ਜਾਰੀ ਰੱਖਣ ਦੀ ਗੱਲ ਕੀਤੀ ਹੈ। ਜਦੋਂ ਕਿ ਇਸ ਤੋਂ ਪਹਿਲਾਂ ਉਨ੍ਹਾਂ ਸੰਕੇਤ ਦਿੱਤਾ ਸੀ ਕਿ ਯੂਕਰੇਨ ਵਿੱਚ ਉਨ੍ਹਾਂ ਦੀ ਕੰਪਨੀ ਵੱਲੋਂ ਦਿੱਤੀ ਜਾ ਰਹੀ ਇੰਟਰਨੈਟ ਸੇਵਾ ਠੱਪ ਹੋ ਸਕਦੀ ਹੈ। ਟੇਸਲਾ ਅਤੇ ਸਪੇਸਐਕਸ ਵਰਗੀਆਂ

‘ਸਸੁਰਾਲ ਸਿਮਰ ਕਾ’ ਵਿਚ ਕਿਰਦਾਰ ਨਿਭਾਉਣ ਵਾਲੀ ਐਕਟ੍ਰੈਸ ਵੈਸ਼ਾਲੀ ਠੱਕਰ ਨੇ ਕੀਤਾ ਸੁਸਾਈਡ

ਇੰਦੌਰ  : ਮਸ਼ਹੂਰ ਟੀਵੀ ਸ਼ੋਅ ‘ਸਸੁਰਾਲ ਸਿਮਰ ਕਾ’ ਵਿਚ ਅੰਜਲੀ ਭਾਰਦਵਾਜ ਦਾ ਕਿਰਦਾਰ ਨਿਭਾਉਣ ਵਾਲੀ ਐਕਟ੍ਰੈਸ ਵੈਸ਼ਾਲੀ ਠੱਕਰ ਨੇ ਸੁਸਾਈਡ ਕਰ ਲਿਆ ਹੈ। 30 ਸਾਲ ਦੀ ਵੈਸ਼ਾਲੀ ਦੀ ਲਾਸ਼ ਇੰਦੌਰ ਦੀ ਸਾਈਂ ਬਾਗ ਕਾਲੋਨੀ ਵਿਚ ਉਨ੍ਹਾਂ ਦੇ ਘਰ ਮਿਲਿਾ। ਉੁਨ੍ਹਾਂ ਨੇ ਸਟਾਰ ਪਲੱਸ ਦੇ ਮਸ਼ਹੂਰ ਟੀਵੀ ਸੀਰੀਅਲ ‘ਯੇ ਰਿਸ਼ਤਾ ਕਯਾ ਕਹਿਲਾਤਾ ਹੈ’ ਵਿਚ ਸੰਜਨਾ ਦੇ ਰੋਲ ਵਿਚ ਕਾਫੀ ਪ੍ਰਸਿੱਧੀ