news

Jagga Chopra

Articles by this Author

ਜ਼ਮੀਨ ਦੀ ਤਕਸੀਮ ਲਈ ਸ਼ੁਰੂ ਕੀਤੀ ਵੈੱਬਸਾਈਟ ਪੰਜਾਬ ਵਾਸੀਆਂ ਲਈ ਲਾਹੇਵੰਦ ਸਿੱਧ ਹੋਵੇਗੀ : ਜਿੰਪਾ

ਚੰਡੀਗੜ੍ਹ : ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖਾਨਗੀ ਤਕਸੀਮ ਕਰਨ ਦੀ ਪ੍ਰਕਿਰਿਆ ਨੂੰ ਅਸਰਦਾਰ ਅਤੇ ਪ੍ਰਭਾਵੀ ਬਣਾਉਣ ਲਈ ਇਕ ਵੈੱਬਸਾਈਟ ਸ਼ੁਰੂ ਕਰ ਦਿੱਤੀ ਹੈ ਜਿਸ ਰਾਹੀਂ ਕੋਈ ਵੀ ਖੇਵਟਦਾਰ ਆਪਣੀ ਸਾਂਝੀ ਖੇਵਟ ਸਬੰਧੀ ਸਾਰੀਆਂ ਧਿਰਾਂ ਦੀ ਸਹਿਮਤੀ ਨਾਲ ਤਿਆਰ ਤਕਸੀਮ ਦਾ ਦਸਤਾਵੇਜ ਸ਼ਾਮਲ ਕਰਕੇ ਦਰਖਾਸਤ ਵੈੱਬਸਾਈਟ ‘ਤੇ ਅੱਪਲੋਡ ਕਰ ਸਕਦਾ ਹੈ। ਇਸ ਵੈੱਬਸਾਈਟ ਦੀ

ਸੂਬੇ ਵਿੱਚ ਵੰਡ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਬਿਜਲੀ ਮੰਤਰੀ ਵੱਲੋਂ ਆਰ.ਡੀ.ਐਸ.ਐਸ. ਸਕੀਮ ਤਹਿਤ ਫੰਡ ਅਲਾਟ ਕਰਨ ਦੀ ਮੰਗ

ਚੰਡੀਗੜ੍ਹ :  ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਸੂਬੇ ਵਿੱਚ ਵੰਡ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਕੇਂਦਰੀ ਬਿਜਲੀ ਮੰਤਰੀ ਆਰਕੇ ਸਿੰਘ ਨੂੰ ਰਿਫਾਰਮ ਬੇਸਡ ਐਂਡ ਰਿਜ਼ਲਟ-ਲਿੰਕਡ ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰਡੀਐਸਐਸ) ਤਹਿਤ ਵੱਧ ਤੋਂ ਵੱਧ ਫੰਡ ਅਲਾਟ ਕਰਨ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਲਈ ਕੁੱਲ 25,237 ਕਰੋੜ

ਵਿਧਾਇਕਾ ਭਰਾਜ ਦੇ ਵਿਆਹ ਦੀ ਪਾਰਟੀ ’ਚ ਪੁੱਜੇ ਦਿੱਲੀ ਅਤੇ ਪੰਜਾਬ ਦੇ ਮੁੱਖ ਮੰਤਰੀ

ਪਟਿਆਲਾ : ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਵਿਆਹ ਦੀ ਪਾਰਟੀ ਅੱਜ ਪਟਿਆਲਾ ਵਿਖੇ ਕੀਤੀ ਗਈ, ਇਸ ਪਾਰਟੀ ’ਚ ਜਿੱਥੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਰਕਤ ਕੀਤੀ ਉੱਥੇ ਪਾਰਟੀ ਦੇ ਹੋਰ ਕਈ ਵੱਡੇ ਆਗੂਆਂ ਨੇ ਵੀ ਵਿਆਹ ਦੀ ਪਾਰਟੀ ਵਿੱਚ ਆਪਣੀ ਹਾਜ਼ਰੀ ਲਵਾਈ। ਇਸ ਦੌਰਾਨ ਸੰਸਦ

ਵਿਧਾਇਕ ਸਿੱਧੂ ਵੱਲੋਂ ਦਿਵਾਲੀ ਦੇ ਤਿਉਂਹਾਰ ਦੇ ਮੱਦੇਨਜ਼ਰ ਹਲਕੇ 'ਚ ਸਫਾਈ ਅਭਿਆਨ ਚਲਾਇਆ

ਲੁਧਿਆਣਾ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਦੇ ਨਾਲ ਨਗਰ ਨਿਗਮ ਅਧਿਕਾਰੀਆਂ ਵੱਲੋਂ ਆਗਾਮੀ ਦਿਵਾਲੀ ਦੇ ਤਿਉਂਹਾਰ ਨੂੰ ਮੁੱਖ ਰੱਖਦਿਆਂ 'ਮੇਰਾ ਸ਼ਹਿਰ ਮੇਰਾ ਮਾਣ, ਮੇਰਾ ਕੂੜਾ ਮੇਰੀ ਜਿੰਮੇਵਾਰੀ' ਅਧੀਨ ਵਾਰਡ ਨੰਬਰ 46 ਅਤੇ 48 ਵਿੱਚ ਸਫਾਈ ਅਭਿਆਨ ਚਲਾਇਆ ਗਿਆ। ਵਿਧਾਇਕ ਸਿੱਧੂ ਵੱਲੋਂ ਹਲਕਾ ਵਾਸੀਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਜਿਸ

ਟਰੱਸਟ ਵੱਲੋਂ ਲੋੜਵੰਦ ਕੈਂਸਰ ਮਰੀਜ਼ਾਂ ਦੇ ਇਲਾਜ ਲਈ ਪੰਜਾਬ ਸਰਕਾਰ ਦੇ ਬਰਾਬਰ ਯੋਗਦਾਨ ਪਾਇਆ ਜਾਵੇਗਾ : ਅਰੋੜਾ

ਲੁਧਿਆਣਾ : ਪੰਜਾਬ ਤੋਂ 'ਆਪ' ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਵਿੱਚ ਕੈਂਸਰ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਚਿੰਤਾਜਨਕ ਵਾਧੇ ਸਮੇਤ ਵੱਖ-ਵੱਖ ਮੁੱਦਿਆਂ 'ਤੇ ਉਸਾਰੂ ਚਰਚਾ ਕੀਤੀ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਸ੍ਰੀ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਨੂੰ

ਤਲਵੰਡੀ ਮੱਲੀਆਂ ਵਿਖੇ ਜਾਗਰਣ ਸ਼ਰਧਾ ਤੇ ਧੂਮ-ਧਾਮ ਨਾਲ਼ ਕਰਵਾਇਆ ਗਿਆ

ਜਗਰਾਉਂ  (ਰਛਪਾਲ ਸਿੰਘ ਸ਼ੇਰਪੁਰੀ) : ਜੈ ਮਾਂ ਭਗਵਤੀ ਵੈਲਫ਼ੇਅਰ ਕਮੇਟੀ (ਰਜਿ:) ਤਲਵੰਡੀ ਮੱਲੀਆਂ ਵੱਲੋਂ ਅੱਠਵਾਂ ਸਾਲਾਨਾ ਜਾਗਰਣ ਬਾਬਾ ਘਮੰਡੀ ਦਾਸ ਜੀ ਦੀ ਸਮਾਧ ਤੇ ਬੜੀ ਸ਼ਰਧਾ ਤੇ ਧੂਮ-ਧਾਮ ਨਾਲ਼ ਕਰਵਾਇਆ ਗਿਆ। ਜਾਗਰਣ ਤੋਂ ਇਕ ਦਿਨ ਪਹਿਲਾਂ ਜਵਾਲਾ ਜੀ ਧਾਮ ਤੋਂ ਲਿਆਂਦੀ ਗਈ ਪਵਿੱਤਰ ਜੋਤ ਨਾਲ ਪਿੰਡ ਦੀ ਪਰਿਕਰਮਾ ਸ਼ੋਭਾ ਯਾਤਰਾ ਦੇ ਰੂਪ ਵਿੱਚ ਕੀਤੀ ਗਈ। ਇਸ ਯਾਤਰਾ

ਪੰਜਾਬ ਸਰਕਾਰ ਵੱਲੋ ਵੱਖ-ਵੱਖ ਵਿਭਾਗਾਂ ਦੇ ਨਵਨਿਯੁਕਤ ਚੇਅਰਮੈਨਾਂ ਲਈ ਵਿਸ਼ੇਸ਼ ਸਨਮਾਨ ਸਮਾਰੋਹ ਆਯੋਜਿਤ

ਲੁਧਿਆਣਾ : ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ  ਪੰਜਾਬ ਸਰਕਾਰ ਵੱਲੋ ਵੱਖ-ਵੱਖ ਵਿਭਾਗਾਂ ਦੇ ਨਵਨਿਯੁਕਤ ਚੇਅਰਮੈਨਾਂ ਸ. ਅਮਨਦੀਪ ਸਿੰਘ ਮੋਹੀ, ਸ੍ਰੀ ਸੁਰੇਸ਼ ਗੋਇਲ, ਸ. ਤਰਸੇਮ ਸਿੰਘ ਭਿੰਡਰ ਦਾ ਵਿਸ਼ੇਸ਼ ਸਨਮਾਨ ਸਮਾਰੋਹ ਸਥਾਨਕ ਮੋਤੀ ਨਗਰ ਕਮਿਊਨਿਟੀ ਸੈਂਟਰ ਵਿਖੇ ਰੱਖਿਆ ਗਿਆ। ਇਸ ਮੌਕੇ ਵਿਧਾਨ ਸਭਾ ਹਲਕਾ ਲੁਧਿਆਣਾ ਦਖਣੀ ਤੋਂ ਵਿਧਾਇਕਾ ਬੀਬੀ

ਇੰਦਰਬੀਰ ਸਿੰਘ ਨਿੱਜਰ ਵੱਲੋ ਹਾਈਟੇਕ ਫਾਇਰਬ੍ਰਿਗੇਡ ਦੀ ਗੱਡੀ ਨਗਰ ਨਿਗਮ ਅੰਮ੍ਰਿਤਸਰ ਦੇ ਸਪੁਰਦ

ਅੰਮ੍ਰਿਤਸਰ : ਅੱਜ ਮੇਅਰ ਕਰਮਜੀਤ ਸਿੰਘ ਵੱਲੋ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨਾਲ ਮਿਲ ਕੇ ਫਾਇਰ ਬ੍ਰਿਗੇਡ ਦੀ ਇਕ ਅਤਿ ਆਧੁਨਿਕ ਹਾਈਡ੍ਰੋਲਿਕ ਪਲੇਟਫਾਰਮ ਨਾਲ ਸੂਸਜਿੱਤ ਗੱਡੀ ਦਾ ਉਦਘਾਟਨ ਕੀਤਾ ਗਿਆ ਇਹ ਆਧੁਨਿਕ ਹਾਈਡ੍ਰੋਲਿਕ ਪਲੇਟਫਾਰਮ ਵਾਲੀ ਗੱਡੀ ਸਮਾਰਟ ਸਿਟੀ ਪ੍ਰੋਜੈਕਟ ਅਧੀਨ 8.54 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਈ ਗਈ ਹੈ ਜਿਸ ਦਾ ਅੱਜ

ਫ਼ੇਸਬੁੱਕ 'ਤੇ ਲਾਈਵ ਹੋ ਕੇ ਚਾਰ ਦੋਸਤਾਂ ਨੇ ਲਾਇਆ ਮੌਤ ਨੂੰ ਗਲ

ਰੋਹਤਾਸ : ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਨੇੜੇ ਸ਼ੁੱਕਰਵਾਰ ਨੂੰ ਸੜਕ ਹਾਦਸੇ ਦੇ ਸਮੇਂ BMW Car ਦੀ ਰਫ਼ਤਾਰ 230 ਕਿਲੋਮੀਟਰ ਪ੍ਰਤੀ ਘੰਟਾ ਸੀ। ਦਰਅਸਲ, ਸਵਾਰ ਚਾਰੇ ਨੌਜਵਾਨ ਫੇਸਬੁੱਕ 'ਤੇ ਲਾਈਵ ਸਨ। ਕੈਮਰਾ ਸਪੀਡੋਮੀਟਰ 'ਤੇ ਫੋਕਸ ਸੀ। ਇੱਕ ਨੌਜਵਾਨ ਕਹਿ ਰਿਹਾ ਹੈ - ਚਾਰੇ ਇਕੱਠੇ ਮਰਾਂਗੇ। ਫਿਰ ਕਾਰ ਕੰਟੇਨਰ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਬੀਐਮਡਬਲਿਊ ਵਿੱਚ ਸਵਾਰ

ਜੀਜੀਐਨ ਪਬਲਿਕ ਸਕੂਲ ਨੂੰ  ਸੰਸਦ ਮੈਂਬਰ ਸੰਜੀਵ ਅਰੋੜਾ ਨੇ ਗਰਾਂਟ ਦੇਣ ਦਾ ਐਲਾਨ ਕੀਤਾ

ਲੁਧਿਆਣਾ : ਪੁਰਾਤਨ ਅਮੀਰ ਸੱਭਿਆਚਾਰ ਅਤੇ ਵਿਰਸੇ ਦੀ ਭਾਵਨਾ ਨੂੰ ਨੌਜਵਾਨ ਪੀੜ੍ਹੀ ਵਿੱਚ ਅੱਗੇ ਲਿਜਾਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਕਿਹਾ ਹੈ ਕਿ ਲੋਕਾਂ, ਵਿਸ਼ੇਸ਼ ਤੌਰ ’ਤੇ ਬੱਚਿਆਂ, ਵਿੱਚ ਵਾਤਾਵਰਨ ਦੀ ਸੁਰੱਖਿਆ ਲਈ ਜਾਗਰੂਕਤਾ ਪੈਦਾ ਕਰਨ ਦੀ ਵੀ ਸਖ਼ਤ ਲੋੜ ਹੈ।ਅਰੋੜਾ ਅੱਜ ਗੁਜਰਾਂਵਾਲਾ ਗੁਰੂ ਨਾਨਕ ਪਬਲਿਕ ਸਕੂਲ, ਸਿਵਲ