news

Jagga Chopra

Articles by this Author

ਖੇਡ ਮੰਤਰੀ ਮੀਤ ਹੇਅਰ ਨੇ ਸੂਬਾ ਪੱਧਰੀ ਨੈੱਟਬਾਲ ਟੀਮਾਂ ਦੇ ਮੈਚ ਸ਼ੁਰੂ ਕਰਵਾਏ

ਬਰਨਾਲਾ : ਬਰਨਾਲਾ ਦੇ ਐਸ.ਡੀ.ਕਾਲਜ ਵਿੱਚ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਖੇਡਾ ਪੰਜਾਬ ਦੀਆ ਅਧੀਨ ਸੂਬਾ ਪੱਧਰੀ ਨੈੱਟਬਾਲ ਟੀਮਾਂ ਦੇ ਮੈਚ ਸ਼ੁਰੂ ਕਰਵਾਏ, ਇਸ ਮੌਕੇ ਪੰਜਾਬ ਭਰ ਦੀਆਂ ਨੈੱਟਬਾਲ ਟੀਮਾਂ ਦੇ ਮੈਚ ਖੇਡੇ ਜਾਣਗੇ, ਕੈਬਨਿਟ ਮੰਤਰੀ ਸ. ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਖੇੜਾ ਵਤਨ

ਰਾਜ ਪੱਧਰੀ ਖੇਡ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼, ਅੰਡਰ-14 ਵਰਗ 'ਚ 1244 ਖਿਡਾਰੀਆਂ ਨੇ ਲਿਆ ਹਿੱਸਾ

ਰਾਜ ਪੱਧਰੀ ਖੇਡ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼, ਅੰਡਰ-14 ਵਰਗ 'ਚ 1244 ਖਿਡਾਰੀਆਂ ਨੇ ਲਿਆ ਹਿੱਸਾ
ਲੁਧਿਆਣਾ
: ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ ਤਹਿਤ ਰਾਜ ਪੱਧਰੀ ਖੇਡਾਂ ਦਾ ਸ਼ਾਨਦਾਰ ਆਗਾਜ਼ ਹੋਇਆ। ਅੰਡਰ-14 ਵਰਗ ਵਿੱਚ ਕੁੱਲ 1244 ਖਿਡਾਰੀਆਂ ਨੇ ਭਾਗ ਲਿਆ ਜਿਨ੍ਹਾਂ ਵਿੱਚ 635 ਲੜਕੇ ਅਤੇ 609 ਲੜਕੀਆਂ ਸ਼ਾਮਲ ਹਨ।

ਵਿੱਤ ਮੰਤਰੀ  ਚੀਮਾ ਨੇ ਆਰੀਅਨਜ਼ ਕੈਂਪਸ ਵਿਖੇ 2 ਦਿਨਾਂ ਯੂਥ ਫੈਸਟ ਦਾ ਉਦਘਾਟਨ ਕੀਤਾ

ਚੰਡੀਗੜ੍ਹ : ਵਿੱਤ ਮੰਤਰੀ, ਪੰਜਾਬ ਸ: ਹਰਪਾਲ ਸਿੰਘ ਚੀਮਾ ਨੇ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ੍ਹ ਵਿਖੇ IKG-PTU, ਜਲੰਧਰ ਦੇ ਯੂਥ ਫੈਸਟ ਦਾ ਉਦਘਾਟਨ ਕੀਤਾ। ਆਈ.ਕੇ.ਜੀ.-ਪੀ.ਟੀ.ਯੂ., ਜਲੰਧਰ ਦੇ ਪੱਛਮੀ ਜ਼ੋਨ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਲਗਭਗ 10 ਕਾਲਜਾਂ ਦੇ ਹਜ਼ਾਰਾਂ ਵਿਦਿਆਰਥੀਆਂ ਨੇ ਯੁਵਕ ਮੇਲੇ ਦੀਆਂ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ‘ਲਲਕਾਰ ਦਿਵਸ’

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ  20 ਅਕਤੂਬਰ ਨੂੰ ਸਖ਼ਤ ਐਕਸ਼ਨ ਕਰਨ ਦਾ ਐਲਾਨ ਕੀਤਾ ਗਿਆ

ਸੰਗਰੂਰ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਤੇ ਕੇਂਦਰ ਸਰਕਾਰ ਅਣਮਿਥੇ ਸਮੇਂ ਦੇ ਪੱਕੇ ਮੋਰਚੇ ਦੌਰਾਨ ਅੱਜ ਲਲਕਾਰ ਦਿਵਸ ਮਨਾਇਆ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਔਰਤਾਂ ਸਮੇਤ ਪੰਜਾਬ ਭਰ ਤੋਂ ਪੁੱਜੇ ਕਿਸਾਨਾਂ ਮਜ਼ਦੂਰਾ

ਜਲਦ ਪੱਤਰਕਾਰ ਭਾਈਚਾਰੇ ਲਈ ਖੁਸ਼ਖਬਰੀ ਲੈ ਕੇ ਆਵਾਂਗੇ : ਮੰਤਰੀ ਅਰੋੜਾ

ਪ੍ਰੈੱਸ ਦੀ ਅਜ਼ਾਦੀ ਅਤੇ ਚੁਣੌਤੀਆਂ ਵਿਸ਼ੇ ਉੱਤੇ ਸੈਮੀਨਾਰ ਕਰਵਾਇਆ
ਚੰਡੀਗਡ਼੍ਹ
: ਪੰਜਾਬ ਐਂਡ ਚੰਡੀਗਡ਼੍ਹ ਜਰਨਲਿਸਟਸ ਯੂਨੀਅਨ ਅਤੇ ਚੰਡੀਗਡ਼੍ਹ ਐਂਡ ਹਰਿਆਣਾ ਜਰਨਲਿਸਟਸ ਯੂਨੀਅਨ ਵੱਲੋਂ ਪ੍ਰੈੱਸ ਦੀ ਅਜ਼ਾਦੀ ਅਤੇ ਚੁਣੌਤੀਆਂ ਵਿਸ਼ੇ ਉੱਤੇ ਸੈਕਟਰ 16 ਸਥਿਤ ਪੰਜਾਬ ਕਲਾ ਭਵਨ ਵਿਖੇ ਸੈਮੀਨਾਰ ਕਰਵਾਇਆ ਗਿਆ। ਕ੍ਰਮਵਾਰ ਦੋਵੇਂ ਯੂਨੀਅਨਾਂ ਦੇ ਪ੍ਰਧਾਨ ਬਲਬੀਰ ਸਿੰਘ ਜੰਡੂ ਅਤੇ ਰਾਮ

ਰਾਜ ਪੱਧਰੀ ਕਬੱਡੀ ਮਹਾਂਕੁੰਭ ਦਾ ਸਿਹਤ ਮੰਤਰੀ ਜੌੜਾਮਾਜਰਾ ਵੱਲੋਂ ਆਗਾਜ਼ 

ਪਟਿਆਲਾ  : 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰਾਜ ਪੱਧਰੀ ਕਬੱਡੀ ਟੂਰਨਾਮੈਂਟ ਦਾ ਆਗ਼ਾਜ਼ ਅੱਜ ਇੱਥੇ ਪੰਜਾਬੀ ਯੂਨੀਵਰਸਿਟੀ ਵਿਖੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਰਵਾਇਆ। ਉਨ੍ਹਾਂ ਦੇ ਨਾਲ ਵਿਧਾਇਕ ਤੇ ਕੌਮਾਂਤਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ, ਗੁਲਜ਼ਾਰੀ ਮੂਣਕ, ਕੁਲਵੰਤ ਭਲਵਾਨ ਤੇ ਯੂਨੀਵਰਸਿਟੀ ਦੇ ਖੇਡ ਡਾਇਰੈਕਟਰ

ਰੀਅਲ ਅਸਟੇਟ ਸੈਕਟਰ ਨੂੰ ਹੁਲਾਰਾ ਦੇਣ ਲਈ ਪੰਜਾਬ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਜਲਦ ਨਵੀਂ ਅਫੋਰਡੇਬਲ ਹਾਊਸਿੰਗ ਪਾਲਿਸੀ ਲਿਆਂਦੀ ਜਾ ਰਹੀ ਹੈ : ਅਰੋੜਾ

ਚੰਡੀਗੜ੍ਹ : ਸੂਬੇ ਵਿੱਚ ਹੇਠਲੇ-ਮੱਧਮ ਦਰਜੇ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ਲਈ ਕਿਫ਼ਾਇਤੀ ਮਕਾਨਾਂ ਦੀ ਉਸਾਰੀ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਵਿੱਚ ਰੀਅਲ ਅਸਟੇਟ ਸੈਕਟਰ ਨੂੰ ਹੁਲਾਰਾ ਦੇਣ ਲਈ ਪੰਜਾਬ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਜਲਦ ਨਵੀਂ ਅਫੋਰਡੇਬਲ ਹਾਊਸਿੰਗ ਪਾਲਿਸੀ ਲਿਆਂਦੀ ਜਾ ਰਹੀ ਹੈ। ਲੋਕਾਂ ਤੋਂ ਸੁਝਾਅ ਲੈਣ ਵਾਸਤੇ ਇਸ ਨੀਤੀ ਦਾ ਖਰੜਾ

ਸਰਕਾਰ ਵੱਲੋਂ 1 ਲੱਖ 22 ਹਜ਼ਾਰ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਸਬਸਿਡੀ ਉਤੇ ਮੁਹੱਈਆ ਕਰਵਾਈ ਗਈ ਹੈ : ਮੰਤਰੀ ਧਾਲੀਵਾਲ

ਪਟਿਆਲਾ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪਰਵਾਸੀ ਮਾਮਲੇ ਮੰਤਰੀ  ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਚਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦਾ ਦੂਜਾ ਗੇੜ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ ਆਉਣ ਵਾਲੇ ਦਿਨਾਂ ਅੰਦਰ 229 ਏਕੜ 3 ਕਨਾਲ ਤੇ 9 ਮਰਲੇ ਜ਼ਮੀਨ ਛਡਵਾਈ ਜਾਵੇਗੀ ਜਿਸ ਉਤੇ ਕਿਸੇ ਵੀ

ਮਾਨ ਨੇ ਐਸਵਾਈਐਲ 'ਤੇ ਆਪਣਾ ਅਧਿਕਾਰ ਪ੍ਰਧਾਨ ਮੰਤਰੀ ਨੂੰ ਸੌਂਪਿਆ: ਵੜਿੰਗ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਐਸਵਾਈਐਲ ਮੁੱਦੇ 'ਤੇ ਆਪਣਾ ਅਧਿਕਾਰ ਪ੍ਰਧਾਨ ਮੰਤਰੀ ਨੂੰ ਸੌਂਪਣ ਦਾ ਦੋਸ਼ ਲਾਇਆ ਹੈ। ਮਾਨ ਦੇ ਬਿਆਨ ਕਿ ਉਨ੍ਹਾਂ ਨੇ ਇਸ ਮਾਮਲੇ 'ਤੇ ਪ੍ਰਧਾਨ ਮੰਤਰੀ ਤੱਕ ਪਹੁੰਚ ਕਰਨ ਦੀ ਸਲਾਹ ਦਿੱਤੀ ਹੈ, 'ਤੇ ਪ੍ਰਤੀਕਿਰਿਆ ਦਿੰਦੇ ਹੋਏ ਵੜਿੰਗ ਨੇ ਕਿਹਾ ਕਿ ਇਹ ਆਪਣਾ ਅਧਿਕਾਰ ਕਿਸੇ

ਮਾਨ ਸਰਕਾਰ ਕੋਲ ਪੰਜਾਬ ਦੇ ਦਰਿਆਈ ਪਾਣੀਆਂ ਬਾਰੇ ਸਪੱਸ਼ਟਤਾ ਦੀ ਘਾਟ - ਬਾਜਵਾ

ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਸੂਬੇ ਦੇ ਦਰਿਆਈ ਪਾਣੀਆਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਦਾ ਰੁਖ਼ ਨਾ ਸਿਰਫ਼ ਕਮਜ਼ੋਰ ਹੈ, ਸਗੋਂ ਇਸ ਵਿੱਚ ਸਪੱਸ਼ਟਤਾ ਅਤੇ ਦ੍ਰਿੜਤਾ ਦੀ ਘਾਟ ਵੀ ਹੈ । ਬਾਜਵਾ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਤੋਂ ਬਾਅਦ ਆਪਣੀ ਪਹਿਲੀ