news

Jagga Chopra

Articles by this Author

ਸਿਹਤ ਮੰਤਰੀ ਜੌੜਾਮਾਜਰਾ ਦੀ ਅਗਵਾਈ ਵਿੱਚ ਫੂਡ ਸੇਫਟੀ ਟੀਮਾਂ ਵੱਲੋਂ ਜ਼ਿਲ੍ਹਾ ਪਟਿਆਲਾ ਤੇ ਫਤਿਹਗੜ੍ਹ ਸਾਹਿਬ ਵਿਖੇ ਅਚਾਨਕ ਚੈਕਿੰਗ

ਚੰਡੀਗਡ੍ਹ  : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਫੂਡ ਸੇਫਟੀ ਟੀਮਾਂ ਦੀ ਅਗਵਾਈ ਕਰਦਿਆਂ ਜ਼ਿਲ੍ਹਾ ਪਟਿਆਲਾ ਤੇ ਫਤਿਹਗੜ੍ਹ ਸਾਹਿਬ ਵਿਖੇ ਅਚਾਨਕ ਚੈਕਿੰਗ ਕੀਤੀ।ਇਸ ਮੌਕੇ ਦੁੱਧ ਤੋਂ ਬਣੀਆਂ ਵਸਤਾਂ ਦੇ 10 ਸੈਂਪਲ ਲਏ ਗਏ। ਸ. ਜੌੜਾਮਾਜਰਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ

ਰੂਸ ਨੇ 8 ਮਹੀਨਿਆਂ ਵਿਚ ਯੂਕਰੇਨ ਵਿਚ ਸਿਹਤ ਸੇਵਾਵਾਂ 'ਤੇ 600 ਤੋਂ ਵੱਧ ਹਮਲੇ ਕੀਤੇ ਹਨ : ਵਿਸ਼ਵ ਸਿਹਤ ਸੰਗਠਨ

ਜੇਐੱਨਐੱਨ, ਜਿਨੀਵਾ : ਰੂਸ ਨੇ 8 ਮਹੀਨਿਆਂ ਵਿਚ ਯੂਕਰੇਨ ਵਿਚ ਸਿਹਤ ਸੇਵਾਵਾਂ 'ਤੇ 600 ਤੋਂ ਵੱਧ ਹਮਲੇ ਕੀਤੇ ਹਨ। ਵਿਸ਼ਵ ਸਿਹਤ ਸੰਗਠਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਰੂਸ ਨੇ ਫਰਵਰੀ 'ਚ ਯੂਕਰੇਨ 'ਤੇ ਹਮਲਾ ਕੀਤਾ ਸੀ ਅਤੇ ਹੁਣ ਤੱਕ ਇੱਥੇ ਸਿਹਤ ਸੇਵਾਵਾਂ 'ਤੇ 620 ਹਮਲੇ ਹੋ ਚੁੱਕੇ ਹਨ। ਯੂਕਰੇਨ ਦੀ ਰਾਜਧਾਨੀ ਕੀਵ ਸਮੇਤ 40 ਤੋਂ ਵੱਧ ਸ਼ਹਿਰਾਂ 'ਤੇ ਵੀਰਵਾਰ ਸਵੇਰੇ ਹਮਲੇ

ਕਥਾਵਾਚਕ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਯੂਕੇ ਦੀ ਪੁਸਤਕ 'ਗੁਰੂ ਨਾਨਕ ਉਦਾਸੀ ਦਰਪਣ' ਜਾਰੀ

ਅੰਮਿ੍ਤਸਰ : ਸਿੱਖ ਵਿਦਵਾਨ ਤੇ ਕਥਾਵਾਚਕ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਯੂਕੇ ਦੀ ਪੁਸਤਕ 'ਗੁਰੂ ਨਾਨਕ ਉਦਾਸੀ ਦਰਪਣ' ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ, ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਸਾਂਝੇ ਤੌਰ 'ਤੇ ਸੰਗਤ ਅਰਪਣ ਕੀਤੀ ਗਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ  ਕੇ. ਐੱਲ ਗਰਗ, ਡਾ. ਹਰਿਭਜਨ ਸਿੰਘ ਭਾਟੀਆ ਅਤੇ ਨਾਟਕਕਾਰ ਤਰਲੋਚਨ ਸਮਰਾਲਾ ਦਾ ਸਨਮਾਨ 15 ਅਕਤੂਬਰ ਨੂੰ ਹੋਵੇਗਾ। 

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਸਮੇਂ ਸਮੇਂ ਸਾਹਿਤਕਾਰਾਂ ਦੇ ਸਨਮਾਨ ਕੀਤੇ ਜਾਂਦੇ ਹਨ ਹਰ ਦੋ ਸਾਲ ਬਾਅਦ ਦਿੱਤਾ ਜਾਂਦਾ ਅੰਮ੍ਰਿਤਾ ਇਮਰੋਜ਼ ਪੁਰਸਕਾਰ 2021 ਉੱਘੇ ਵਿਦਵਾਨ ਸ੍ਰੀ. ਕੇ. ਐੱਲ. ਗਰਗ ਜੀ ਨੂੰ , ਅਮੋਲ ਪਰਤਾਪ ਸਾਹਿਤ ਸਨਮਾਨ 2021 ਡਾ. ਹਰਿਭਜਨ ਸਿੰਘ ਭਾਟੀਆਂ ਜੀ ਨੂੰ ਅਤੇ ਹਰੇਕ ਸਾਲ ਦਿੱਤਾ ਜਾਂਦਾ ਭਾਅ ਜੀ ਗੁਰਸ਼ਰਨ ਸਿੰਘ ਯਾਦਗਾਰੀ

'ਅੱਜ ਵਿਆਹ ਤੇ ਕੱਲ੍ਹ ਨੂੰ ਤਲਾਕ' ਲੈ ਲਵਾਂਗੇ ਹੁਣ ਇਸ ਤਰ੍ਹਾਂ ਨਹੀਂ ਹਵੇਗਾ : ਸੁਪਰੀਮ ਕੋਰਟ

ਦਿੱਲੀ : ਤਲਾਕ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਨੇ ਵੱਡੀ ਟਿੱਪਣੀ ਕੀਤੀ ਹੈ। ਅਦਾਲਤ ਨੇ ਕਿਹਾ ਹੈ ਕਿ ਅਸੀਂ 'ਅੱਜ ਵਿਆਹ ਤੇ ਕੱਲ੍ਹ ਨੂੰ ਤਲਾਕ' ਲੈ ਲਵਾਂਗੇ ਹੁਣ ਇਸ ਤਰ੍ਹਾਂ ਨਹੀਂ ਹਵੇਗਾ। ਜਦੋਂ ਪਤਨੀ ਚਾਹੁੰਦੀ ਹੈ ਕਿ ਵਿਆਹ ਵਿਚ ਵਿਆਹ ਜਾਰੀ ਰਹੇ ਤਾਂ ਅਦਾਲਤ ਪਤੀ ਦੀ ਪਟੀਸ਼ਨ 'ਤੇ ਵਿਆਹ ਨੂੰ ਭੰਗ ਕਰਨ ਲਈ ਧਾਰਾ 142 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਨਹੀਂ ਕਰੇਗੀ।

ਪ੍ਰਧਾਨ ਮੰਤਰੀ ਮੋਦੀ ਦੀ 21 ਅਕਤੂਬਰ ਨੂੰ ਬਦਰੀਨਾਥ ਅਤੇ ਕੇਦਾਰਨਾਥ ਮੰਦਰਾਂ ਦੀ ਸੰਭਾਵਿਤ ਯਾਤਰਾ ਲਈ ਤਿਆਰੀਆਂ ਸ਼ੁਰੂ

ਏਜੰਸੀ, ਗੋਪੇਸ਼ਵਰ : ਜ਼ਿਲ੍ਹਾ ਪ੍ਰਸ਼ਾਸਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 21 ਅਕਤੂਬਰ ਨੂੰ ਦੀਵਾਲੀ ਤੋਂ ਪਹਿਲਾਂ ਬਦਰੀਨਾਥ ਅਤੇ ਕੇਦਾਰਨਾਥ ਮੰਦਰਾਂ ਦੀ ਸੰਭਾਵਿਤ ਯਾਤਰਾ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਹਾਲਾਂਕਿ ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਦੇ ਹਿਮਾਲੀਅਨ ਮੰਦਰਾਂ ਦੀ ਪ੍ਰਸਤਾਵਿਤ ਯਾਤਰਾ ਬਾਰੇ ਚੁੱਪ ਧਾਰੀ ਹੋਈ ਹੈ, ਸੂਤਰਾਂ ਨੇ ਕਿਹਾ ਕਿ ਉਹ ਮੰਦਰਾਂ

ਪੰਜਾਬ ਦੇ ਕੋਲੋਂ ਨਹੀਂ ਹੈ ਹਰਿਆਣੇ ਨੂੰ ਦੇਣ ਲਈ ਪਾਣੀ : ਕੈਬਨਿਟ ਮੰਤਰੀ ਕਟਾਰੂਚੱਕ

ਗੁਰਦਾਸਪੁਰ : ਖੁਰਾਕ ਅੱਤੇ ਸਿਵਿਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚਕ ਅੱਜ ਗੁਰਦਾਸਪੁਰ ਵਿੱਚ ਅਨਾਜ਼ ਮੰਡੀ ਦਾ ਦੌਰਾ ਕਰਨ ਪਹੁੰਚੇ ਇਸ ਮੌਕੇ ਉਹਨਂ ਕਿਹਾ ਕਿ ਪੰਜਾਬ ਦੇ ਵਿੱਚ 17 ਲੱਖ ਮਿਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ ਅੱਤੇ ਐਸਵਾਈਐਲ ਮੁੱਦੇ ਨੂੰ ਲੈਕੇ ਹਰਿਆਣਾ ਅੱਤੇ ਪੰਜਾਬ ਦੇ ਮੁੱਖ ਮੰਤਰੀ ਦੀ ਹੋ ਰਹੀ ਮੀਟਿੰਗ ਤੇ ਬੋਲਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ

ਪੰਜਾਬ ਕੋਲ ਪਾਣੀ ਨਹੀਂ ਹੈ, ਐੱਸ.ਵਾਈ. ਐੱਲ ਨਹੀਂ ਬਣਾਵਾਂਗੇ : ਭਗਵੰਤ ਮਾਨ

ਚੰਡੀਗੜ੍ਹ : ਸਤਲੁਜ-ਯਮੁਨਾ ਲਿੰਕ (ਐੱਸ.ਵਾਈ.ਐੱਲ.) ਦੇ ਵਿਵਾਦ 'ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਬੈਠਕ ਖ਼ਤਮ ਹੋ ਗਈ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਅੱਜ ਦੀ ਤਾਰੀਖ਼ 'ਚ ਹੀ ਕਹਿਣ ਨੂੰ ਪੰਜ ਆਬ ਹੈ ਪਰ ਪੰਜਾਬ ਕੋਲ ਪਾਣੀ ਨਹੀਂ

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਹੋਏ ਨਤਮਸਤਕ

ਸੁਲਤਾਨਪੁਰ ਲੋਧੀ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਗੁਰੂ ਕੀ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ  ਵਿਖੇ ਨਤਮਸਤਕ ਹੋਏ। ਇਸ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਵਿਖੇ ਪਹੁੰਚਣ ਤੇ ਰੈਸਟ ਹਾਊਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ , ਐਸ ਐਸ ਪੀ ਸ੍ਰੀ ਨਵਨੀਤ ਸਿੰਘ ਬੈਂਸ , ਆਮ ਆਦਮੀ ਪਾਰਟੀ ਦੇ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵੰਦੇ ਭਾਰਤ ਰੇਲਗੱਡੀ ਨੂੰ ਰੋਕਣਾ ਪ੍ਰਧਾਨਮੰਤਰੀ ਦਾ ਫ਼ੈਸਲਾ ਸਵਾਗਤਯੋਗ - ਜਥੇਦਾਰ ਦਾਦੂਵਾਲ

ਹਰਿਆਣਾ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਵੱਲੋਂ ਮੀਡੀਆ ਨੂੰ ਇੱਕ ਲਿਖਤੀ ਪ੍ਰੈੱਸਨੋਟ ਜਾਰੀ ਕਰਦਿਆਂ ਕਿਹਾ ਕੇ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵੱਲੋਂ ਦੇਸ਼ ਵਿੱਚ ਵਸਦੇ ਵੱਖ ਵੱਖ ਧਰਮਾਂ ਦੇ ਲੋਕਾਂ ਲਈ ਕਈ ਸ਼ਲਾਘਾਯੋਗ ਫ਼ੈਸਲੇ ਲਏ ਗਏ ਹਨ ਜਿਨਾਂ ਵਿਚ ਸਿੱਖ ਧਰਮ ਨਾਲ