news

Jagga Chopra

Articles by this Author

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ “ਸ਼੍ਰੀ ਮਹਾਕਾਲ ਲੋਕ” ਕੋਰੀਡੋਰ ਦਾ ਕੀਤਾ ਉਦਘਾਟਨ

ਮੱਧ ਪ੍ਰਦੇਸ਼ : ਉਜੈਨ ਵਿੱਚ ਭਗਵਾਨ ਮਹਾਕਾਲ ਦੀ ਪੂਜਾ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੈਦਿਕ ਜਾਪ ਦੇ ਵਿਚਕਾਰ “ਸ਼੍ਰੀ ਮਹਾਕਾਲ ਲੋਕ” ਕੋਰੀਡੋਰ ਦਾ ਉਦਘਾਟਨ ਕੀਤਾ | ਮੱਧ ਪ੍ਰਦੇਸ਼ ਸਰਕਾਰ ਸ਼ਾਨਦਾਰ ਕੋਰੀਡੋਰ ਬਣਾਉਣ ਲਈ 421 ਕਰੋੜ ਰੁਪਏ ਦਾ ਯੋਗਦਾਨ ਦੇਵੇਗੀ। ਮਹਾਕਾਲ ਕੰਪਲੈਕਸ 20 ਹੈਕਟੇਅਰ ਵਿੱਚ ਬਣਾਇਆ ਜਾ ਰਿਹਾ ਹੈ। ਇਹ ਵਾਰਾਣਸੀ, ਯੂਪੀ ਵਿੱਚ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲਾਂ ਨੂੰ ਵੰਡੇ ਸਵੱਛ ਵਿਦਿਆਲਾ ਪੁਰਸਕਾਰ

ਚੰਡੀਗੜ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ੈਸ਼ਨ 2021-22 ਤਹਿਤ ਸਵੱਛ ਵਿਦਿਆਲਾ ਪੁਰਸਕਾਰਾਂ ਦੀਆਂ ਵੱਖ-ਵੱਖ ਕੈਟੇਗਰੀਆਂ ਵਿੱਚ ਅੱਵਲ ਰਹਿਣ ਵਾਲੇ ਸਕੂਲਾਂ ਨੂੰ ਅੱਜ ਇਥੇ ਮੁੱਖ ਦਫ਼ਤਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਇਨਾਮ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ। ਇਨਾਮ ਜੇਤੂ ਸਕੂਲ ਦੇ ਮੁਖੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ  ਸਕੂਲ

ਭਾਜਪਾ ਕੁਝ ਕੁ ਦਲ-ਬਦਲੂਆਂ ਨੂੰ ਸੁਰੱਖਿਆ ਦੇ ਕੇ ਪੂਰੇ ਪੰਜਾਬ ਨੂੰ ਆਪਣੇ ਨਾਲ ਨਹੀਂ ਲਗਾ ਸਕਦੀ : ਵੜਿੰਗ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਵੱਲੋਂ ਹਾਲ ਹੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ ਦਲ-ਬਦਲੂਆਂ ਨੂੰ ਕੇਂਦਰੀ ਸੁਰੱਖਿਆ ਮੁਹੱਈਆ ਕਰਵਾਉਣ 'ਤੇ ਚੁਟਕੀ ਲੈਂਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਦੇ ਹੋਏ ਪੰਜ ਨੇਤਾਵਾਂ ਨੂੰ ਕੇਂਦਰੀ ਸੁਰੱਖਿਆ ਮਿਲਣ ਦੀਆਂ ਖ਼ਬਰਾਂ 'ਤੇ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਬਚਣ ਲਈ ਭਾਜਪਾ 'ਚ ਸ਼ਰਨ ਲੈਣ ਵਾਲੇ

ਮੁੱਖ ਮੰਤਰੀ ਮਾਨ ਨੇ ਵੱਖ ਵੱਖ ਵਿਭਾਗਾਂ ਲਈ 360 ਉਮੀਦਾਵਰਾਂ ਨੂੰ ਨਿਯੁਕਤੀ ਪੱਤਰ ਵੰਡੇ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਰਾਜਸੀ ਵਿਰੋਧੀਆਂ ’ਤੇ ਤਨਜ਼ ਕੱਸਦਿਆਂ ਕਿਹਾ ਕਿ ਉਨ੍ਹਾਂ ਬਾਰੇ ਕੌਣ ਕੀ ਕਹਿੰਦਾ ਹੈ ਇਸਦੀ ਕੋਈ ਪਰਵਾਹ ਨਹੀਂ। ਮੁੱਖ ਮੰਤਰੀ ਨੇ ਅੱਜ ਮਿਉਂਸਪਲ ਭਵਨ ਵਿਖੇ ਵੱਖ-ਵੱਖ ਅਸਾਮੀਆਂ ਲਈ 360 ਉਮੀਦਵਾਰਾਂ, ਜਿਨ੍ਹਾਂ ਵਿਚ ਪਾਵਰਕਾਮ ਦੇ 249 ਅਤੇ ਲੋਕ ਨਿਰਮਾਣ ਵਿਭਾਗ ਵਿਚ 111 ਅਸਾਮੀਆਂ ਦੇ ਨਿਯੁਕਤੀ ਪੱਤਰ ਵੰਡਦੇ ਹੋਏ ਕਿਹਾ

ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਐਸਆਈਟੀ ਨੇ ਸੱਤ ਸਾਲ ਬਾਅਦ ਮੁੜ ਲਿਆ ਘਟਨਾਕ੍ਰਮ ਦਾ ਜਾਇਜ਼ਾ

ਕੋਟਕਪੂਰਾ : 2015 ਦੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਐਸਆਈਟੀ ਨੇ ਮੰਗਲਵਾਰ ਨੂੰ ਮੁੱਖ ਚੌਕ ਵਿੱਚ ਪਹੁੰਚ ਕੇ ਇੱਕ ਵਾਰ ਫਿਰ ਘਟਨਾ ਸਥਾਨ ਦਾ ਜਾਇਜ਼ਾ ਲਿਆ। ਟੀਮ ਦੇ ਮੈਂਬਰ ਐਸਐਸਪੀ ਮੋਗਾ ਗੁਲਨੀਤ ਸਿੰਘ ਖੁਰਾਣਾ ਅਧਿਕਾਰੀਆਂ ਨਾਲ ਪਹੁੰਚੇ ਅਤੇ ਜਾਂਚ ਕਰਨ ਉਪਰੰਤ ਗਵਾਹਾਂ ਤੋਂ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰਤ ਤੌਰ 'ਤੇ

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ ਤਿੰਨ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਚੰਡੀਗੜ੍ਹ : ਜਿਲਾ ਐਸਬੀਐਸ ਨਗਰ ਦੀ ਅਦਾਲਤ ਨੇ ਅੱਜ ਪੰਜਾਬ ਵਿਜੀਲੈਂਸ ਬਿਊਰੋ ਦੀ ਅਪੀਲ 'ਤੇ ਸ਼ਹੀਦ ਭਗਤ ਸਿੰਘ (ਐਸ.ਬੀ.ਐਸ.) ਨਗਰ ਵਿਖੇ ਖਰੀਦ ਏਜੰਸੀਆਂ ਅਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਜ਼ਰੀਏ ਠੇਕੇਦਾਰਾਂ ਨੂੰ ਅਨਾਜ ਮੰਡੀਆਂ ਲਈ ਲੇਬਰ ਕਾਰਟੇਜ ਅਤੇ ਟਰਾਂਸਪੋਰਟ ਟੈਂਡਰਾਂ ਦੀ ਅਲਾਟਮੈਂਟ ਵਿੱਚ ਹੋਈ ਧੋਖਾਧੜੀ ਦੇ

'ਸਮਾਨਤਾ ਅਤੇ ਭਾਈਚਾਰੇ ਦੇ ਉਸਾਰੂ ਟੀਚਿਆਂ ਲਈ ਅੰਤਰ ਧਾਰਮਿਕ ਸਮਝ ਅਤੇ ਪ੍ਰੋਗਰਾਮਿੰਗ'ਵਿਸ਼ੇ ਤੇ ਕਾਨਫਰੰਸ

ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵੱਲੋਂ ਇੰਸਟੀਚੂਟ ਆਫ਼ ਓਬਜ਼ੈਕਟਿਵ ਸਟੱਡੀਜ਼, ਨਵੀਂ ਦਿੱਲੀ ਅਤੇ ਬਾਬਾ ਫ਼ਰੀਦ ਸੈਂਟਰ ਫ਼ਾਰ ਸੂਫ਼ੀ ਸਟੱਡੀਜ਼ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਦੋ ਰੋਜ਼ਾ ਰਾਸ਼ਟਰੀ ਕਾਨਫਰੰਸ ਦਾ ਅਗਾਜ਼ ਹੋ ਗਿਆ। ''ਸਮਾਨਤਾ ਅਤੇ ਭਾਈਚਾਰੇ ਦੇ ਉਸਾਰੂ ਟੀਚਿਆਂ ਲਈ ਅੰਤਰ ਧਾਰਮਿਕ ਸਮਝ ਅਤੇ ਪ੍ਰੋਗਰਾਮਿੰਗ'' ਵਿਸ਼ੇ

ਸੂਬੇ ਸਰਕਾਰੀ ਸਕੂਲਾਂ 'ਚ 583 ਕਲਾਸ ਰੂਮ ਦੀ ਉਸਾਰੀ ਲਈ ਪਹਿਲੀ ਕਿਸ਼ਤ ਜਾਰੀ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ : ਸੂਬੇ ਦੇ ਸਰਕਾਰੀ ਸਕੂਲਾਂ ਦੀ ਬਿਹਤਰ ਬਨਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 17.49 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਸੂਬੇ ਦੇ 17 ਜ਼ਿਲਿਆਂ ਦੇ ਸਰਕਾਰੀ ਸਕੂਲਾਂ ਵਿਚ ਕਮਰਿਆਂ ਦੀ ਘਾਟ ਨੂੰ

ਪੰਜਾਬ ਸਰਕਾਰ ਮੀਟਿੰਗ ਦੌਰਾਨ ਐਸ.ਵਾਈ.ਐਲ. ਨਹਿਰ ਸਬੰਧੀ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਰੱਖੇਗੀ: ਮੁੱਖ ਮੰਤਰੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ 14 ਅਕਤੂਬਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਸੂਬਾ ਸਰਕਾਰ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਸਬੰਧੀ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕਰੇਗੀ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਮੀਟਿੰਗ ਸੁਪਰੀਮ ਕੋਰਟ ਦੇ

ਸੇਵਾਵਾਂ ਲੈਣ ਲਈ ਹੁਣ ਨਾਗਰਿਕਾਂ ਨੂੰ ਸੇਵਾ ਕੇਂਦਰਾਂ ਵਿਖੇ ਫਾਰਮ ਭਰਨ ਦੀ ਲੋੜ ਨਹੀਂ: ਮੀਤ ਹੇਅਰ


ਐਸ.ਏ.ਐਸ.ਨਗਰ : ਨਾਗਰਿਕਾਂ ਨੂੰ ਨਿਰਵਿਘਨ ਤੇ ਸੁਖਾਲੀਆਂ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਹੋਰ ਸੁਧਾਰ ਲਿਆਉਂਦਿਆਂ ਮੁੱਖ  ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਨੇ ਅੱਜ ਸੇਵਾ ਕੇਂਦਰਾਂ ਵਿੱਚ ਨਿੱਜੀ ਤੌਰ ’ਤੇ ਅਰਜੀ ਫਾਰਮ ਭਰਨ ਅਤੇ ਜਮਾਂ ਕਰਵਾਉਣ ਦੇ ਅਮਲ ਨੂੰ ਬੰਦ ਕਰਕੇ ਇੱਕ ਅਹਿਮ ਫੈਸਲਾ ਲਿਆ ਗਿਆ। ਅੱਜ ਪ੍ਰਸ਼ਾਸਨਿਕ ਸੁਧਾਰਾਂ ਬਾਰੇ ਮੰਤਰੀ