news

Jagga Chopra

Articles by this Author

ਲੰਮੀਆਂ ਲਾਈਨਾਂ ਤੋਂ ਛੁਟਕਾਰਾ ਪਾਉਣ ਲਈ ਹਸਪਤਾਲਾਂ ਵਿੱਚ ਟੋਕਨ ਮਸ਼ੀਨਾਂ ਲਗਾਈਆਂ ਜਾਣਗੀਆਂ : ਸਿਹਤ ਮੰਤਰੀ

ਫ਼ਤਹਿਗੜ੍ਹ ਸਾਹਿਬ : ਸਰਕਾਰੀ ਹਸਪਤਾਲਾਂ ਵਿੱਚ ਇਲਾਜ਼ ਲਈ ਆਉਣ ਵਾਲੇ ਮਰੀਜ਼ਾਂ ਨੂੰ ਪਰਚੀਆਂ ਕਟਵਾਉਣ ਵਾਲੇ ਲਗਾਈਆਂ ਜਾਣ ਵਾਲੀਆਂ ਲੰਮੀਆਂ ਲਾਈਨਾਂ ਤੋਂ ਛੁਟਕਾਰਾ ਪਾਉਣ ਲਈ ਹਸਪਤਾਲਾਂ ਵਿੱਚ ਟੋਕਨ ਮਸ਼ੀਨਾਂ ਲਗਾਈਆਂ ਜਾਣਗੀਆਂ ਜਿਨ੍ਹਾਂ ਨਾਲ ਮਰੀਜ਼ਾਂ ਨੂੰ ਵੱਡੀ ਰਾਹਤ ਮਿਲੇਗੀ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੋੜੇਮਾਜਰਾ ਨੇ ਚਨਾਰਥਲ

ਪੰਜਾਬ ਕਾਂਗਰਸ ਐਸਸੀ ਡਿਪਾਰਟਮੈਂਟ ਦੇ ਚੇਅਰਮੈਨ ਵਜੋਂ ਕੁਲਦੀਪ ਸਿੰਘ ਵੈਦ ਨੇ ਅਹੁਦਾ ਸੰਭਾਲਿਆ

ਲੁਧਿਆਣਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐੱਸਸੀ ਡਿਪਾਰਟਮੈਂਟ ਦੇ ਚੇਅਰਮੈਨ ਵਜੋਂ ਨਿਯੁਕਤ ਕੀਤੇ ਗਏ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਕਾਂਗਰਸ ਪਾਰਟੀ ਦੇ ਐਸ.ਸੀ ਡਿਪਾਰਟਮੈਂਟ ਦੇ ਕੌਮੀ ਚੇਅਰਮੈਨ ਰਾਜੇਸ਼ ਲਲੋਟੀਆ, ਸੰਸਦ ਮੈਂਬਰ ਮਨੀਸ਼ ਤਿਵਾੜੀ, ਸੰਸਦ ਮੈਂਬਰ ਡਾ: ਅਮਰ

ਛੇਤੀ ਹੀ ਸੂਬੇ ਦੇ ਲੋਕਾਂ ਲਈ ਹੋਰ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤੇ ਜਾਣਗੇ : ਜੌੜਾਮਾਜਰਾ

ਚੰਡੀਗੜ੍ਹ :  “ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਲੋਕਾਂ ਲਈ ਘਰ ਦੇ ਨੇੜੇ ਅਤਿ-ਆਧੁਨਿਕ ਸਿਹਤ ਸੇਵਾਵਾਂ ਤੇ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਮੁਤਾਬਕ ਛੇਤੀ ਹੀ ਸੂਬੇ ਦੇ ਲੋਕਾਂ ਲਈ  ਅਜਿਹੇ ਹੋਰ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾਣਗੇ। ’’ ਪੰਜਾਬ ਕਿਸਾਨ ਵਿਕਾਸ ਭਵਨ, ਐਸ.ਏ.ਐਸ.ਨਗਰ ਵਿਖੇ ਪੰਜਾਬ ਸਿਵਲ ਮੈਡੀਕਲ ਸਰਵਿਸਿਜ ਡੈਂਟਲ

ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਦਫਤਰ ਦੀ ਸਿਹਤ ਮੰਤਰੀ ਨੇ ਕੀਤੀ ਅਚਨਚੇਤ ਚੈਕਿੰਗ

ਚੰਡੀਗੜ੍ਹ : ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਤੇ ਬਿਹਤਰ ਢੰਗ ਨਾਲ ਚਲਾਉਣ ਦੇ ਮੱਦੇਨਜ਼ਰ ਸਿਹਤ ਮੰਤਰੀ ਪੰਜਾਬ ਸ. ਚੇਤਨ ਸਿੰਘ ਜੌੜੇਮਾਜਰਾ ਨੇ ਅੱਜ ਸ਼ੁੱਕਰਵਾਰ ਸ਼ਾਮ ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਦਫਤਰ ਦੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਇਹ ਚੈਕਿੰਗ ਆਮ ਲੋਕਾਂ ਨੂੰ ਸਰਕਾਰੀ ਵਿਭਾਗਾਂ ਵਿੱਚ ਡਾਕਟਰੀ ਸੇਵਾਵਾਂ ਲੈਣ

ਸਾਰਸ ਮੇਲਾ ਸੰਗਰੂਰ ’ਚ ਅੱਜ ਤੋਂ ਹੋਵੇਗਾ ਸ਼ੁਰੂ

ਸੰਗਰੂਰ : ਅੱਜ ਤੋਂ ਸੰਗਰੂਰ ਸ਼ਹਿਰ ਦੇ ਸਰਕਾਰੀ ਰਣਬੀਰ ਕਾਲਜ ਦੇ ਮੈਦਾਨ ’ਚ ਖੇਤਰੀ ਸਰਸ ਮੇਲੇ ਦੀ ਸ਼ਾਨਦਾਰ ਰੌਣਕ ਪਰਤਣ ਜਾ ਰਹੀ ਹੈ, ਜਿਸ ਵਿੱਚ ਸ਼ਾਮਲ ਹੋਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਵੱਲੋਂ ਪੰਜਾਬ ਭਰ ਦੇ ਲੋਕਾਂ ਨੂੰ ਮੇਲੇ ਵਿੱਚ ਆਉਣ ਲਈ ਨਿੱਘੀ ਅਪੀਲ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸਾਰਸ ਮੇਲਾ ਸੰਗਰੂਰ 2022 ਸਬੰਧੀ

ਸਰਕਾਰ ਵੱਲੋਂ ਠੇਕੇ 'ਤੇ ਰੱਖੇ 8736 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਰੈਗੂਲਰ ਕੀਤੇ ਗਏ 8736 ਅਧਿਆਪਕਾਂ ਦੇ ਇੱਕ ਵਫ਼ਦ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ। ਪੰਜ ਮੈਂਬਰੀ ਵਫ਼ਦ ਨੇ ਸੇਵਾਵਾਂ ਰੈਗੂਲਰ ਕਰਨ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪ੍ਰਵਾਨ ਕਰਨ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ

ਸ਼੍ਰੋਮਣੀ ਕਮੇਟੀ ਨੂੰ ਤੋੜਨ ਵਿਰੁੱਧ ਪੰਥਕ ਰੋਹ ਤਿੱਖਾ ਕਰਨ ਲਈ ਰੋਸ ਮਾਰਚ ਸ੍ਰੀ ਅੰਮ੍ਰਿਤਸਰ ਪੁੱਜੇ

ਅੰਮ੍ਰਿਤਸਰ : ਸਿੱਖ ਕੌਮ ਵੱਲੋਂ ਇਕ ਸਦੀ ਪਹਿਲਾਂ ਬੇਅੰਤ ਕੁਰਬਾਨੀਆਂ ਨਾਲ ਹੋਂਦ ਵਿਚ ਲਿਆਂਦੇ ਗਏ ਸਿੱਖ ਗੁਰਦੁਆਰਾ ਐਕਟ 1925 ਦੀ ਭਾਵਨਾ ਦੇ ਉਲਟ ਜਾ ਕੇ ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦੇਣ ਅਤੇ ਸਿੱਖਾਂ ਦੀ ਮਾਣਮੱਤੀ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ਾਂ ਵਿਰੁੱਧ ਪੰਥਕ ਸੰਘਰਸ਼ ਨੂੰ ਪ੍ਰਚੰਡ ਕਰਨ ਲਈ ਦਿੱਤੇ

ਪੁਲਿਸ ਵੱਲੋਂ 8 ਤੋਂ 11 ਅਕਤੂਬਰ ਤੱਕ ਲਗਵਾਇਆ ਜਾਵੇਗਾ ਪੁਸਤਕ ਮੇਲਾ

ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) : ਲੋਕਾਂ ਨੂੰ ਕਿਤਾਬਾਂ ਨਾਲ ਜੋੜਨ ਦੇ ਮਕਸ਼ਦ ਨਾਲ ਪੰਜਾਬ ਪੁਲਿਸ (ਦਿਹਾਤੀ) ਵੱਲੋਂ 8 ਤੋਂ 11 ਅਕਤੂਬਰ ਤੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਹਿਸੀਲ ਰੋਡ ਜਗਰਾਉਂ ਵਿਖੇ ਚਾਰ ਰੋਜਾ ਇੱਕ ਪੁਸ਼ਤਕ ਮੇਲਾ ਲਗਾਇਆ ਜਾ ਰਿਹਾ ਹੈ। ਜਿਸ ਦਾ ਉਦਘਾਟਨ ਲੁਧਿਆਣਾ ਰੇਂਜ ਦੇ ਆਈ.ਜੀ ਐਸ.ਪੀ.ਐਸ ਪਰਮਾਰ ਵੱਲੋਂ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ

ਪੰਜਾਬ ਸਰਕਾਰ ਸੂਬੇ ਦੀਆਂ ਸਿਹਤ ਸੇਵਾਵਾਂ ਨੂੰ ਬਿਹਤਰ ਤੋਂ ਬਿਹਤਰ ਬਣਾਉਣ ਲਈ ਵਚਨਬੱਧ ਹੈ : ਜੌੜਾਮਾਜਰਾ

ਰਾਜਿੰਦਰਾ ਹਸਪਤਾਲ ਵਿਖੇ ਦਿਲ ਦੇ ਜਮਾਂਦਰੂ ਰੋਗ ਵਾਲੇ 90 ਸਕੂਲੀ ਵਿਦਿਆਰਥੀਆਂ ਦਾ ਮੁਫ਼ਤ ਇਲਾਜ ਕੀਤਾ।

ਪਟਿਆਲਾ : ਸਰਕਾਰੀ ਰਾਜਿੰਦਰਾ ਹਸਪਤਾਲ ਨੇ ਪਿਛਲੇ 6 ਮਹੀਨਿਆਂ ਦੌਰਾਨ ਦਿਲ ਦੇ ਜਮਾਂਦਰੂ ਰੋਗ ਵਾਲੇ 90 ਸਕੂਲੀ ਵਿਦਿਆਰਥੀਆਂ ਦਾ ਮੁਫ਼ਤ ਇਲਾਜ ਕਰਵਾਇਆ ਹੈ। ਜਦੋਂਕਿ ਇੱਥੇ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ (ਆਰ.ਬੀ.ਐਸ.ਕੇ.) ਤਹਿਤ 18 ਸਾਲ ਤੱਕ ਦੇ ਸਰਕਾਰੀ ਅਤੇ ਏਡਿਡ

ਸ਼੍ਰੋਅਦ ਵੱਲੋਂ ‘ਆਪ’ ਵੱਲੋਂ ਪਾਸ ਕੀਤੇ ਗਏ ਭਰੋਸਗੀ ਮਤੇ ਦਾ ਸਖ਼ਤ ਵਿਰੋਧ

‘ਆਪ’ ਨੇ ਭਰੋਸਗੀ ਮਤਾ ਲਿਆ ਕੇ ਵਿਧਾਨ ਸਭਾ ਦਾ ਸੈਸ਼ਨ ਮਜ਼ਾਕ ਉਡਾਇਆ ਹੈ : ਇਆਲੀ
ਚੰਡੀਗੜ੍ਹ
: ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕ ਦਲ ਨੇ ਅੱਜ ਵਿਧਾਨ ਸਭਾ ਵਿੱਚ ‘ਆਪ’ ਵੱਲੋਂ ਪਾਸ ਕੀਤੇ ਗਏ ਭਰੋਸਗੀ ਮਤੇ ਦਾ ਸਖ਼ਤ ਵਿਰੋਧ ਕੀਤਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ  ‘ਆਪ’ ਨੇ ਭਰੋਸਗੀ ਮਤਾ ਲਿਆ ਕੇ ਵਿਧਾਨ ਸਭਾ ਦਾ ਸੈਸ਼ਨ ਮਜ਼ਾਕ ਉਡਾਇਆ