news

Jagga Chopra

Articles by this Author

ਰਾਜਪੁਰਾ ਦੇ ਜਲ ਸਪਲਾਈ ਅਤੇ ਸੀਵਰੇਜ ਸਿਸਟਮ ਦਾ ਸੁਧਾਰ 40 ਕਰੋੜ ਰੁਪਏ ਦੀ ਲਾਗਤ ਨਾਲ ਕਰਾਂਗੇ: ਡਾ. ਨਿੱਜਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੁਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਸਰਕਾਰ ਵੱਲੋ ਰਾਜਪੁਰਾ ਕਸਬੇ ਲਈ ਜਲ ਸਪਲਾਈ ਅਤੇ ਸੀਵਰੇਜ ਦੀ ਸੁਵਿਧਾ ਮੁਹੱਈਆ ਕਰਵਾਉਣ 40 ਕਰੋੜ ਦੀ ਲਾਗਤ ਵਾਲਾ ਪ੍ਰਾਜੈਕਟ ਸ਼ੁਰੂ ਕੀਤਾ ਹੈ। ਸਥਾਨਕ

ਹਸਪਤਾਲ ਤੋਂ ਕੈਦੀ ਦੇ ਫ਼ਰਾਰ ਹੋਣ ਦੇ ਮਾਮਲੇ ਵਿਚ ਮੰਤਰੀ ਸਿੰਘ ਬੈਂਸ ਦੀ ਸਖ਼ਤ ਕਾਰਵਾਈ

ਚੰਡੀਗੜ੍ਹ : ਰਜਿੰਦਰਾ ਹਸਪਤਾਲ ਪਟਿਆਲਾ ਤੋਂ ਇਲਾਜ਼ ਕਰਵਾਉਣ ਗਏ ਕੈਦੀ ਅਮਰੀਕ ਸਿੰਘ ਦੇ ਫ਼ਰਾਰ ਹੋਣ ਦੇ ਮਾਮਲੇ ਵਿਚ ਪੰਜਾਬ ਰਾਜ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਖ਼ਤ ਕਾਰਵਾਈ ਕਰਨ ਦੇ ਹੁਕਮ ਅਨੁਸਾਰ ਅੱਜ ਡਿਪਟੀ ਸੁਪਰਡੈਂਟ ਸੁਰਖਿਆ ਪਟਿਆਲਾ ਜੇਲ੍ਹ, ਵਾਰੰਟ ਅਫ਼ਸਰ ਪਟਿਆਲਾ ਅਤੇ ਦੋ ਵਾਰਡਰ ਨੂੰ ਮੁਅੱਤਲ ਕਰ  ਦਿੱਤਾ ਗਿਆ ਹੈ। ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ

ਪੰਜਾਬ ਆਰਥਿਕ ਤੇ ਰਾਜਨੀਤਕ ਮਸਲਿਆਂ ਵਿੱਚ ਹੀ ਨਹੀਂ ਗਰੱਸਿਆ, ਸੱਭਿਆਚਾਰਕ ਸੰਕਟ ਦੀ ਬੁਰੀ ਮਾਰ ਹੇਠ ਹੈ : ਪ੍ਰੋ. ਗਿੱਲ

ਲੁਧਿਆਣਾ : ਬੀਤੀ ਸ਼ਾਮ ਗੁਰਦੁਆਰਾ ਦੇਗਸਰ ਕਟਾਣਾ ਸਾਹਿਬ (ਲੁਧਿਆਣਾ) ਵਿਖੇ ਵੱਖ ਵੱਖ ਵਰਗਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਪੰਜਾਬ ਇਸ ਵੇਲੇ ਸਿਰਫ਼ ਆਰਥਿਕ ਤੇ ਰਾਜਨੀਤਕ ਮਸਲਿਆਂ ਵਿੱਚ ਹੀ ਨਹੀਂ ਗਰੱਸਿਆ ਹੋਇਆ ਸਗੋਂ ਸੱਭਿਆਚਾਰਕ ਸੰਕਟ ਦੀ ਬੁਰੀ ਮਾਰ ਹੇਠ ਹੈ। ਇਸ ਵਿੱਚੋਂ

ਰਿਜ਼ਰਵ ਬੈਂਕ ਦੇ ਨਿਰਪੱਖ ਉਧਾਰ ਅਭਿਆਸ ਕੋਡ ਦੀ ਪਾਲਣਾ ਨਾ ਕਰਨ ਵਾਲੀਆਂ ਕੰਪਨੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ: ਚੀਮਾ

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਭਾਰਤੀ ਰਿਜ਼ਰਵ ਬੈਂਕ ਦੇ  ਨਿਰਪੱਖ ਉਧਾਰ ਅਭਿਆਸ ਕੋਡ ਦੀ ਉਲੰਘਣਾ ਕਰਨ ਵਾਲੀਆਂ ਕਰਜ਼ਾ ਦੇਣ ਵਾਲੀਆਂ ਫਰਮਾਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਅਜਿਹੀ ਉਲੰਘਣਾ ਦਾ ਕੋਈ ਵੀ ਮਾਮਲਾ ਸਰਕਾਰ ਦੇ ਧਿਆਨ ਵਿੱਚ ਆਉਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।ਵਿੱਤ ਮੰਤਰੀ ਨੇ ਇਹ ਚਿਤਾਵਨੀ ਪੇਂਡੂ ਤੇ ਖੇਤ ਮਜ਼ਦੂਰ

ਸੂਬਾ ਪੱਧਰੀ ਮੁਕਾਬਲਿਆਂ ਲਈ ਤਿਆਰੀਆਂ ਮੁਕੰਮਲ : ਮੀਤ ਹੇਅਰ

ਚੰਡੀਗੜ੍ਹ : ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਸ਼ੁਰੂ ਕੀਤੀਆਂ ‘ਖੇਡਾਂ ਵਤਨ ਪੰਜਾਬ ਦੀਆਂ-2022’ ਦੇ ਆਖਰੀ ਪੜਾਅ ਸੂਬਾ ਪੱਧਰੀ ਮੁਕਾਬਲਿਆਂ ਲਈ ਖੇਡ ਵਿਭਾਗ ਵੱਲੋਂ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 29 ਖੇਡਾਂ ਦੇ ਇਹ ਮੁਕਾਬਲੇ 11 ਤੋਂ 22 ਅਕਤੂਬਰ ਤੱਕ ਸੂਬੇ ਦੇ 9 ਵੱਖ-ਵੱਖ ਸ਼ਹਿਰਾਂ ਵਿੱਚ ਹੋਣਗੇ। ਇਹ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ

ਚਨਾਰਥਲ ਕਲਾਂ ਵਿਖੇ ਦੁਸ਼ਹਿਰਾ ਕਬੱਡੀ ਟੂਰਨਾਮੈਂਟ ਦਾ ਮੰਤਰੀ ਜੌੜੇਮਾਜਰਾ ਨੇ ਕੀਤਾ ਉਦਘਾਟਨ

ਫਤਹਿਗੜ੍ਹ ਸਾਹਿਬ : ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਗੰਭੀਰਤਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਯਤਨ ਕੀਤੇ ਜਾ ਰਹੇ ਹਨ ਅਤੇ ਉਹ ਸਮਾਂ ਦੂਰ ਨਹੀਂ ਜਦੋਂ ਸਾਡਾ ਪੰਜਾਬ ਮੁੜ ਤੋਂ ਹੱਸਦਾ ਵੱਸਦਾ ਤੇ ਰੰਗਲਾ ਪੰਜਾਬ ਬਣੇਗਾ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜੇਮਾਜਰਾ

ਗੁਰੂ ਨਾਨਕ ਫੂਡ ਬੈਂਕ ਲਈ ਗੁਰਦੁਆਰਾ ਨਾਨਕ ਨਿਵਾਸ ਰਿਚਮੰਡ ਵੱਲੋਂ 10 ਹਜਾਰ ਡਾਲਰ ਦੀ ਮਦਦ

ਕੈਨੇਡਾ : ਇੰਡੀਆ ਕਲਚਰਲ ਸੈਂਟਰ ਆਫ ਕੈਨੇਡਾ ਗੁਰਦੁਆਰਾ ਨਾਨਕ ਨਿਵਾਸ, ਨੰਬਰ ਪੰਜ ਰੋਡ ਰਿਚਮੰਡ ਵੱਲੋਂ ਗੁਰੂ ਨਾਨਕ ਫੂਡ ਬੈਂਕ ਸਰੀ ਦੇ ਮਹਾਨ ਸੇਵਾ ਕਾਰਜ ਲਈ ਵੱਡੀ ਮਾਲੀ ਮਦਦ ਦਿੱਤੀ ਗਈ ਹੈ। ਗੁਰਦੁਆਰਾ ਕਮੇਟੀ ਦੇ ਚੇਅਰਪਰਸਨ ਬੀਬੀ ਕਸ਼ਮੀਰ ਕੌਰ ਜੌਹਲ, ਜਨਰਲ ਸਕੱਤਰ ਬਲਵੰਤ ਸਿੰਘ ਸੰਘੇੜਾ, ਮੋਹਣ ਸਿੰਘ ਸੰਧੂ, ਕਮਲ ਦੁਸਾਂਝ, ਬਲਵੀਰ ਜਵੰਦਾ, ਚੈਨ ਸਿੰਘ ਬਾਠ, ਗੁਰਚਰਨ ਸਿੰਘ

ਰਾਸ਼ਟਰੀ ਸੀਨੀਅਰਜ ਦਿਵਸ ਬੀਸੀਸੀਡੀਏ ਵੱਲੋਂ ਮਨਾਇਆ ਗਿਆ

ਕੈਨੇਡਾ : ਸਾਲਾਨਾ ਸੀਨੀਅਰਜ਼ ਦਿਵਸ ਬੀਸੀ ਕਲਚਰਲ ਡਾਇਵਰਸਿਟੀ ਐਸੋਸੀਏਸ਼ਨ (ਬੀਸੀਸੀਡੀਏ), ਰਿਚਮੰਡ ਦੇ ਮਰੀਨ ਬੇ ਰੈਸਟੋਰੈਂਟ ਵਿੱਚ ਮਨਾਇਆ ਗਿਆ। ਵੱਖ ਵੱਖ ਸਭਿਆਚਾਰਾਂ ਵਿਚਕਾਰ ਸਦਭਾਵਨਾ ਬਣਾਉਣ ਦੇ ਉਦੇਸ਼ ਦੇ ਨਾਲ ਬਣਾਈ ਗਈ ਇਸ ਸੰਸਥਾ ਵੱਲੋਂ ਇਸ ਮੌਕੇ ਵੱਖ ਵੱਖ ਸੱਭਿਆਚਾਰਕ ਪਿਛੋਕੜ ਅਤੇ 80 ਸਾਲ ਤੋਂ ਵਧੇਰੀ ਉਮਰ ਵਾਲੇ 10 ਸੀਨੀਅਰਜ਼ ਦਾ ਸਨਮਾਨ ਕੀਤਾ ਗਿਆ, ਜਿਨ੍ਹਾਂ ਨੇ

ਪੰਜਾਬ ਸਰਕਾਰ ਨੰਬਰਦਾਰਾਂ ਦਾ ਬਣਦਾ ਮਾਨ-ਸਨਮਾਨ ਬਹਾਲ ਕਰਨ ਲਈ ਵਚਨਬੱਧ ਹੈ : ਮੰਤਰੀ ਚੀਮਾ

ਚੰਡੀਗੜ੍ਹ : ਨੰਬਰਦਾਰਾਂ ਨੂੰ ਸਰਕਾਰ ਦਾ ਅਹਿਮ ਅੰਗ ਦੱਸਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੰਬਰਦਾਰਾਂ ਦਾ ਬਣਦਾ ਮਾਨ-ਸਨਮਾਨ ਬਹਾਲ  ਕਰਨ ਲਈ ਵਚਨਬੱਧ ਹੈ। ਅੱਜ ਇਥੇ ਵਿੱਤ ਤੇ ਯੋਜਨਾ ਭਵਨ ਵਿਖੇ ਨੰਬਰਦਾਰਾਂ ਦੀਆਂ ਯੂਨੀਅਨਾਂ ਨਾਲ ਖੁਸ਼ਗਵਾਰ ਮਾਹੌਲ ਵਿੱਚ ਹੋਈ ਮੀਟਿੰਗ ਦੌਰਾਨ ਸ

ਕਿਸਾਨਾਂ ਦੀ ਜਿਣਸ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ : ਮੁੱਖ ਮੰਤਰੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੀ ਮਿਹਨਤ ਨਾਲ ਪਾਲ਼ੀ ਜਿਣਸ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਇੱਥੇ ਪੰਜਾਬ ਭਵਨ ਵਿਖੇ ਕਿਸਾਨਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪੁੱਜਦੇ ਸਾਰ ਖ਼ਰੀਦਣ ਲਈ ਪੁਖ਼ਤਾ ਪ੍ਰਬੰਧ ਕਰ ਲਏ ਹਨ।