news

Jagga Chopra

Articles by this Author

ਆਮ ਆਦਮੀ ਪਾਰਟੀ ਸਰਕਾਰ ਦੀ ਦੁਸ਼ਮਣੀ ਅਤੇ ਧੱਕੇਸ਼ਾਹੀ ਦੀ ਰਾਜਨੀਤੀ ਖਤਮ ਹੋਣੀ ਚਾਹੀਦੀ ਹੈ : ਰਾਜਾ ਵੜਿੰਗ

ਚੰਡੀਗੜ੍ਹ : ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕਾਂਗਰਸ ਪਾਰਟੀ ਦੇ ਆਗੂਆਂ ਵਿਰੁੱਧ ਦੁਸ਼ਮਣੀ ਦੀ ਰਾਜਨੀਤੀ ਕਰਨ ਦੀ ਨਿਖੇਧੀ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਇਸ ਲੜਾਈ ਦਾ ਜਵਾਬ ਲੋਕਾਂ ਦੀ ਕਚਹਿਰੀ ਵਿੱਚ ਦੇਵੇਗੀ। ਉਨ੍ਹਾਂ ਠੇਕੇਦਾਰ ਤੋਂ ਪੈਸੇ ਵਸੂਲਣ ਦੀ ਸਾਜ਼ਿਸ਼ ਰਚਣ ਦੇ ਪੁਖਤਾ ਸਬੂਤ ਹੋਣ ਦੇ ਬਾਵਜੂਦ

ਚਾਰੇ ਦੀ ਕਮੀ, ਦੁੱਧ ਦੀਆਂ ਕੀਮਤਾਂ ਦੇ ਅਸਰ ਦਾ ਪਤਾ ਸੀ, ਫਿਰ ਵੀ ਸਰਕਾਰ ਨੇ ਕੁਝ ਨਹੀਂ ਕੀਤਾ : ਰਾਘਵ ਚੱਢਾ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ 'ਤੇ ਦੁੱਧ ਦੀਆਂ ਵਧਦੀਆਂ ਕੀਮਤਾਂ ਨਾਲ ਨਜਿੱਠਣ ਵਿੱਚ ਅਸਫਲ ਰਹਿਣ ਲਈ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਦੁੱਧ ਦੀਆਂ ਵਧਦੀਆਂ ਕੀਮਤਾਂ ਦਾ ਸਿੱਧਾ ਸਬੰਧ ਚਾਰੇ ਦੀ ਕਮੀ ਨਾਲ ਹੈ। ਟਵੀਟਾਂ ਦੀ ਇੱਕ ਲੜੀ ਵਿੱਚ ਉਨ੍ਹਾਂ ਭਵਿੱਖਬਾਣੀ ਕੀਤੀ

NCB ਅਤੇ ਭਾਰਤੀ ਜਲ ਸੈਨਾ ਨੇ ਈਰਾਨੀ ਕਿਸ਼ਤੀ ਵਿੱਚੋਂ ਨਸ਼ੀਲੇ ਪਦਾਰਥਾਂ ਦੀ ਕੀਤੀ ਵੱਡੀ ਖੇਪ ਬਰਾਮਦ

ਮੁੰਬਈ (ਨਈ ਦੁਨੀਆ): NCB ਅਤੇ ਭਾਰਤੀ ਜਲ ਸੈਨਾ ਨੇ ਕੋਚੀ ਤੱਟ 'ਤੇ ਇੱਕ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਇਸ ਦੌਰਾਨ ਇੱਕ ਈਰਾਨੀ ਕਿਸ਼ਤੀ ਵਿੱਚੋਂ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ ਹੋਈ ਹੈ। ਇਸ ਆਪ੍ਰੇਸ਼ਨ 'ਚ ਵੋਟਾਂ 'ਤੇ ਸਵਾਰ ਲੋਕਾਂ ਨੂੰ ਵੀ ਹਿਰਾਸਤ 'ਚ ਲਿਆ ਗਿਆ ਹੈ। ਇੱਕ ਬਿਆਨ ਜਾਰੀ ਕਰਦੇ ਹੋਏ, NCB ਨੇ ਕਿਹਾ ਕਿ ਭਾਰਤੀ ਜਲ ਸੈਨਾ ਦੇ ਨਾਲ ਇੱਕ

ਗ੍ਰਹਿ ਮੰਤਰੀ ਦੇ ਜੰਮੂ-ਕਸ਼ਮੀਰ ਦੌਰੇ ਨਾਲ ਵਿਧਾਨ ਸਭਾ ਚੋਣਾਂ ਦੀ ਚਰਚਾ ਤੇਜ਼

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜੰਮੂ-ਕਸ਼ਮੀਰ ਦੌਰੇ ਨਾਲ ਵਿਧਾਨ ਸਭਾ ਚੋਣਾਂ ਦੀ ਚਰਚਾ ਇੱਕ ਵਾਰ ਫਿਰ ਤੇਜ਼ ਹੋ ਗਈ ਹੈ। ਸੀਮਾਬੰਦੀ ਪੂਰੀ ਹੋਣ ਤੋਂ ਬਾਅਦ ਜੰਮੂ-ਕਸ਼ਮੀਰ ਵਿੱਚ ਚੋਣ ਕਮਿਸ਼ਨ ਨੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਸੂਬੇ 'ਚ ਚੋਣਾਂ ਦੇ ਮਾਮਲੇ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ

ਸੁਪਰੀਮ ਕੋਰਟ ਨੇ ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ (SACT), ਕਰਨਾਲ ਦੇ ਫ਼ੈਸਲੇ ਨੂੰ ਕੀਤਾ ਬਹਾਲ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕਿਹਾ ਹੈ ਕਿ ਘੱਟੋ-ਘੱਟ ਉਜਰਤ ਕਾਨੂੰਨ ਤਹਿਤ ਜਾਰੀ ਨੋਟੀਫਿਕੇਸ਼ਨ ਨੂੰ ਉਦੋਂ ਹੀ ਲਾਗੂ ਕੀਤਾ ਜਾ ਸਕਦਾ ਹੈ ਜਦੋਂ ਸੜਕ ਹਾਦਸੇ ਵਿੱਚ ਮਾਰੇ ਗਏ ਵਿਅਕਤੀ ਦੀ ਮਹੀਨਾਵਾਰ ਆਮਦਨ ਦੀ ਗਣਨਾ ਕਰਨ ਲਈ ਕੋਈ ਸਮੱਗਰੀ ਉਪਲਬਧ ਨਾ ਹੋਵੇ ਉਪਰੋਕਤ ਨਿਰੀਖਣ ਕਰਦਿਆਂ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਐੱਮਐੱਮ ਸੁੰਦਰੇਸ਼ ਦੇ ਬੈਂਚ ਨੇ ਪੰਜਾਬ ਅਤੇ ਹਰਿਆਣਾ

ਪੁਸਤਕ ‘ਝਾਂਜਰਾਂ ਵਾਲੇ ਪੈਰ’ ਲਈ ਲੇਖਿਕਾ ਅਰਵਿੰਦਰ ਕੌਰ ਧਾਲੀਵਾਲ ਨੂੰ 25 ਹਜ਼ਾਰ ਡਾਲਰ ਦਾ ਪੁਰਸਕਾਰ ਦਿੱਤਾ ਜਾਵੇਗਾ

ਵੈਨਕੂਵਰ : ਢਾਹਾਂ ਸਾਹਿਤ ਪੁਰਸਕਾਰ ਕਮੇਟੀ ਵੱਲੋਂ ਹਰ ਸਾਲ ਦਿੱਤੇ ਜਾਂਦੇ ਸਾਹਿਤਕ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਭ ਤੋਂ ਵੱਡਾ ਪੁਰਸਕਾਰ 25 ਹਜ਼ਾਰ ਡਾਲਰ ਦਾ ਹੋਵੇਗਾ ਜਦਕਿ ਬਾਕੀ ਦੇ ਦੋ ਪੁਰਸਕਾਰ 10-10 ਹਜ਼ਾਰ ਡਾਲਰ ਦੇ ਹੋਣਗੇ। ਢਾਹਾਂ ਪੁਰਸਕਾਰ ਲਈ ਚੁਣੇ ਗਏ ਲੇਖਕਾਂ ’ਚ ਅੰਮ੍ਰਿਤਸਰ ਤੋਂ ਲੇਖਿਕਾ ਅਰਵਿੰਦਰ ਕੌਰ ਧਾਲੀਵਾਲ ਨੂੰ ਉਨ੍ਹਾਂ ਦੀ ਪੁਸਤਕ ‘ਝਾਂਜਰਾਂ

ਭਾਰਤ ਜੋੜੋ ਯਾਤਰਾ 'ਚ ਸੋਨੀਆ ਗਾਂਧੀ ਸ਼ਾਮਲ ਹੋਏ 

ਨਵੀਂ ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਵਲੋਂ ਸ਼ੁਰੂ ਕੀਤੀ ਭਾਰਤ ਜੋੜੋ ਯਾਤਰਾ ਦੌਰਾਨ ਕਰਨਾਟਕਾ ਵਿਖੇ ਪਾਰਟੀ ਪ੍ਧਾਨ ਸੋਨੀਆ ਗਾਂਧੀ ਸ਼ਾਮਲ ਹੋਏ। ਸੋਨੀਆ ਗਾਂਧੀ ਨੇ ਕਰਨਾਟਕਾ ਦੇ ਜ਼ਿਲ੍ਹਾ ਮਾਂਡਿਆ ਵਿਚ ਭਾਰਤ ਜੋੜੋ ਯਾਤਰਾ ਵਿਚ ਸ਼ਾਮਲ ਹੋਏ।

ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਦੀ ਭਰਤੀ ਲਈ ਪ੍ਰੀਖਿਆ ਦਾ ਐਲਾਨ ਕੀਤਾ 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੱਸਿਆ ਕਿ ਪੰਜਾਬ ਪੁਲਿਸ ਵਿਚ ਨਵੀਆਂ ਭਰਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਭਰਤੀ ਲਈ ਪ੍ਰੀਖਿਆ ਦਾ ਐਲਾਨ ਕਰ ਦਿੱਤਾ ਹੈ। ਕਾਂਸਟੇਬਲ ਲਈ 1156 ਪੋਸਟਾਂ ਦੀ ਪ੍ਰੀਖਿਆ 14 ਅਕਤੂਬਰ ਤੋਂ, ਹੈਡ ਕਾਂਸਟੇਬਲ 787 ਲਈ ਪ੍ਰੀਖਿਆ 15 ਅਕਤੂਬਰ ਨੂੰ ਅਤੇ ਸਬ ਇੰਸਪੈਕਟਰ  560 ਦੀ ਭਰਤੀ ਲਈ ਪ੍ਰੀਖਿਆ 16 ਅਕਤੂਬਰ ਨੂੰ ਹੋਵੇਗੀ।

ਪੰਜਾਬ ਵਿੱਚ ਜਨਤਕ ਸਿਹਤ ਸੇਵਾਵਾਂ ਅਤੇ ਬੁਨਿਆਦੀ ਢਾਂਚਾ ਗੰਭੀਰ ਸੰਕਟ ਵਿੱਚ : ਬਾਜਵਾ

ਡੀਗੜ੍ਹ : ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵਿੱਚ ਵਿਗੜ ਰਹੀਆਂ ਸਿਹਤ ਸੇਵਾਵਾਂ ਦਾ ਗੰਭੀਰ ਨੋਟਿਸ ਲੈਂਦਿਆਂ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਮਰੀਜ਼ਾਂ ਨੂੰ ਮਜਬੂਰ ਕਰਨ ‘ਤੇ ਤੁਲੀ ਹੋਈ ਜਾਪਦੀ ਹੈ। ਸਮਾਜ ਦੇ ਬੇਸਹਾਰਾ ਵਰਗਾਂ ਨੂੰ, ਖਾਸ ਤੌਰ 'ਤੇ, ਮਹਿੰਗੇ

ਅਮਰੀਕਾ 'ਚ ਪੰਜਾਬੀ ਪਰਿਵਾਰ ਦੇ ਕਤਲ ਦੀ ਜਾਂਚ ਲਈ ਵਿਦੇਸ਼ ਮੰਤਰਾਲੇ ਤੋਂ ਮੁੱਖ ਮੰਤਰੀ ਮਾਨ ਨੇ ਕੀਤੀ ਦਖਲ ਦੀ ਮੰਗ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਲੀਫੋਰਨੀਆ ਵਿੱਚ ਪੰਜਾਬੀ ਪਰਿਵਾਰ ਦੇ ਹੋਏ ਕਤਲ ਦੀ ਜਾਂਚ ਲਈ ਸੰਯੁਕਤ ਰਾਜ ਅਮਰੀਕਾ ਦੀ ਫੈਡਰਲ ਸਰਕਾਰ ਨੂੰ ਪ੍ਰਭਾਵਿਤ ਕਰਨ ਲਈ ਕੇਂਦਰੀ ਵਿਦੇਸ਼ ਮੰਤਰੀ ਦੇ ਦਖ਼ਲ ਦੀ ਮੰਗ ਕੀਤੀ ਹੈ। ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਸੂਬੇ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਹਰਸੀ ਪਿੰਡ ਨਾਲ