news

Jagga Chopra

Articles by this Author

ਮਿਰਜ਼ਾ-ਸਾਹਿਬਾ, ਹੀਰ-ਰਾਂਝਾ ਨੂੰ ਅੱਜ ਦੇ ਜ਼ਮਾਨੇ ਅਨੁਸਾਰ ਪੇਸ਼ ਕਰ ਹਸਾਉਂਦੇ ਹਸਾਉਂਦੇ ਚੁੱਕੇ ਸੰਗੀਨ ਮੁੱਦੇ

ਬਠਿੰਡਾ : ਨਾਟਿਅਮ ਪੰਜਾਬ ਵੱਲੋਂ ਡਾਇਰੈਕਟਰ ਕੀਰਤੀ ਕਿਰਪਾਲ, ਚੇਅਰਮੈਨ ਕਸ਼ਿਸ਼ ਗੁਪਤਾ ਅਤੇ ਪ੍ਰਧਾਨ ਸੁਦਰਸ਼ਨ ਗੁਪਤਾ ਦੀ ਅਗੁਵਾਈ ਵਿੱਚ ਬਠਿੰਡਾ ਦੇ ਐਮਆਰਐਸਪੀਟੀਯੂ ਕੈਂਪਸ ਵਿਖੇ ਕਰਵਾਏ ਜਾ ਰਹੇ 11ਵੇਂ ਨਾਟਕ ਮੇਲੇ ਦੀ 5ਵੀਂ ਸ਼ਾਮ ਠਹਾਕਿਆਂ ਭਰਪੂਰ ਰਹੀ। ਇਸ ਦੌਰਾਨ ਨਿਰਦੇਸ਼ਕ ਇਕੱਤਰ ਦੀ ਅਗੁਵਾਈ ਵਿੱਚ ਚੰਡੀਗੜ੍ਹ ਸਕੂਲ ਆੱਫ ਡਰਾਮਾ ਦੀ ਟੀਮ ਵੱਲੋਂ ਦਵਿੰਦਰ ਗਿੱਲ ਦਾ ਲਿਖਿਆ

ਅਮਰੀਕਾ ਵਿਚ ਕਤਲ ਕੀਤੇ ਪੰਜਾਬੀ ਪਰਿਵਾਰ ਦੇ ਕਾਤਲਾਂ ਲਈ ਮਿਸਾਲੀ ਸਜ਼ਾ ਦੀ ਕੁਲਦੀਪ ਧਾਲੀਵਾਲ ਨੇ ਕੀਤੀ ਮੰਗ

ਚੰਡੀਗੜ੍ਹ  : ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿਚ ਅਗਵਾ ਕਰਕੇ ਕਤਲ ਕੀਤੇ ਗਏ ਪੰਜਾਬੀ ਪਰਿਵਾਰ ਦੇ ਕਾਤਲਾਂ ਲਈ ਪੰਜਾਬ ਦੇ ਪ੍ਰਵਾਸੀ ਮਾਮਲਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮਿਸਾਲੀ ਸਜਾ ਦੀ ਮੰਗ ਕੀਤੀ ਹੈ। ਅੱਜ ਇੱਥੇ ਪੰਜਾਬ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਘਿਨਾਉਣੀ ਘਟਨਾ ‘ਤੇ ਡੂੰਘੇ ਦੁਖ ਦਾ ਇਜ਼ਹਾਰ ਕਰਦਿਆਂ

ਵਿਜੀਲੈਂਸ ਵੱਲੋਂ ਇੱਕ ਕਰੋੜ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਏਆਈਜੀ ਕਪੂਰ ਗ੍ਰਿਫਤਾਰ

ਚੰਡੀਗੜ੍ਹ : ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ (ਏ.ਆਈ.ਜੀ.) ਅਸ਼ੀਸ਼ ਕਪੂਰ, ਪੀ.ਪੀ.ਐਸ., ਜੋ ਕਿ ਹੁਣ ਕਮਾਂਡੈਂਟ, ਚੌਥੀ ਆਈ.ਆਰ.ਬੀ, ਪਠਾਨਕੋਟ ਦੇ ਅਹੁਦੇ 'ਤੇ ਤਾਇਨਾਤ ਹੈ, ਨੂੰ ਵੱਖ-ਵੱਖ ਚੈੱਕਾਂ ਰਾਹੀਂ ਇੱਕ ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕਰ ਲਿਆ ਹੈ। ਇਸ ਮੁਕੱਦਮੇ ਵਿੱਚ ਡੀਐਸਪੀ ਇੰਟੈਲੀਜੈਂਸ ਪਵਨ ਕੁਮਾਰ

ਪੰਜਾਬੀ ਪਰਿਵਾਰ ਦੇ ਕਤਲ ਦੀ ਹੋਵੇ ਉੱਚ ਪੱਧਰੀ ਜਾਂਚ :ਮਾਨ

ਚੰਡੀਗੜ੍ਹ : ਪਿਛਲੇ ਦਿਨੀਂ ਅਮਰੀਕਾ ਵਿੱਚ ਅਗਵਾਹ ਹੋਏ ਪਰਿਵਾਰ ਸਮੇਤ 8 ਮਹੀਨੇ ਦੇ ਬੱਚੀ ਦੀ ਕਤਲ ਖ਼ਬਰ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਉਨ੍ਹਾਂ @drsjiashankar ਨੂੰ ਟਵੀਟ ਕਰਕੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਕੈਲੀਫੋਰਨੀਆ ਦੇ ਸੈਰਿਫ ਨੇ ਕਿਹਾ ਕਿ ਅਗਵਾ ਕੀਤਾ ਗਿਆ ਪੰਜਾਬੀ ਪਰਿਵਾਰ ਇੱਕ ਬਾਗ ਵਿੱਚ

ਅਮਰੀਕਾ 'ਚ ਅਗਵਾਹ ਹੋਏ ਪਰਿਵਾਰ ਦਾ ਬੇਰਹਿਮੀ ਨਾਲ ਕਤਲ


ਅਮਰੀਕਾ :  ਪਿਛਲੇ ਦਿਨੀਂ ਅਗਵਾਹ ਹੋਏ ਪਰਿਵਾਰ ਬਾਰੇ ਬਹੁਤ ਮੰਦਭਾਗੀ ਖ਼ਬਰ ਆ ਰਹੀ ਹੈ ਕਿ ਅਮਰੀਕਾ ਚ ਕੈਲੀਫੋਰਨੀਆ ਵਿਖੇ ਰਹਿ ਰਹੇ ਪੰਜਾਬੀ ਮੂਲ ਦੇ ਪਰਿਵਾਰ ਦੇ ਚਾਰ ਜੀਅ ਜਿਨ੍ਹਾਂ ਨੂੰ ਦੋ ਦਿਨ ਪਹਿਲਾਂ ਅਗਵਾ ਕੀਤਾ ਗਿਆ ਸੀ ਦਾ ਬੇਰਹਿਮੀ ਨਾਲ ਕਤਲ ਹੋਣ ਦੀ ਸੂਚਨਾ ਮਿਲੀ ਹੈ । ਮ੍ਰਿਤਕਾਂ ਵਿੱਚ ਦੋ ਭਰਾ ਅਤੇ ਇਕ ਪਤਨੀ ਤੋਂ ਇਲਾਵਾ ਇਹ ਉਨ੍ਹਾਂ ਦੀ ਅੱਠ ਮਹੀਨਿਆਂ ਦੀ

ਰੈਜ਼ੀਡੈਂਟ-21 ਵੀਜ਼ੇ-ਠਾਹ-ਠਾਹ ਜਾਰੀ, 1 ਲੱਖ ਤੋਂ ਟੱਪੇ

ਨਿਊਜ਼ੀਲੈਂਡ : ਇਮੀਗ੍ਰੇਸ਼ਨ ਨਿਊਜ਼ੀਲੈਂਡ ‘2021 ਰੈਜ਼ੀਡੈਂਟ ਵੀਜ਼ਾ’ ਸ਼੍ਰੇਣੀ ਤਹਿਤ 1 ਦਸੰਬਰ ਤੋਂ 2021 ਤੋਂ ਅਰਜ਼ੀਆਂ ਲੈਣੀਆਂ ਸ਼ੁਰੂ ਕੀਤੀਆਂ ਸਨ ਅਤੇ ਪਹਿਲਾ ਵੀਜ਼ਾ 6 ਦਸੰਬਰ ਨੂੰ ਲਾ ਕੇ ਰੈਜ਼ੀਡੈਂਟ ਵੀਜ਼ਿਆਂ ਦੀਆਂ ਮੋਹਰਾਂ ਦੀ ਸ਼ਿਆਹੀ ਭਰ ਕੇ ਸਾਹਮਣੇ ਰੱਖ ਲਈਆਂ ਸਨ ਤੇ ਠਾਹ-ਠਾਹ ਜਾਰੀ ਹੈ। 04 ਅਕਤੂਬਰ 2022 ਤੱਕ ਜਾਰੀ ਅੰਕੜਿਆਂ ਅਨੁਸਾਰ ਹੁਣ ਤੱਕ ਕੁੱਲ 106,065 ਅਰਜ਼ੀਆਂ

ਦਰਸ਼ਕਾਂ ਦੀ ਸੁਵਿਧਾ ਲਈ ਖੇਤਰੀ ਸਾਰਸ ਮੇਲੇ ਵਿੱਚ ਕੀਤੇ ਜਾ ਰਹੇ ਵਿਸ਼ੇਸ਼ ਪ੍ਰਬੰਧ

ਸਤਿੰਦਰ ਸਰਤਾਜ, ਜੌਰਡਨ ਸੰਧੂ, ਰਣਜੀਤ ਬਾਵਾ, ਸੁਨੰਦਾ ਸ਼ਰਮਾ ਸਮੇਤ ਹੋਰ ਚੋਟੀ ਦੇ ਗਾਇਕ ਹੋਣਗੇ ਦਰਸ਼ਕਾਂ ਦੇ ਰੂਬਰੂ

ਸੰਗਰੂਰ : ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 8 ਅਕਤੂਬਰ ਤੋਂ 17 ਅਕਤੂਬਰ ਤੱਕ ਕਰਵਾਏ ਜਾ ਰਹੇ ਖੇਤਰੀ ਸਾਰਸ ਮੇਲੇ ਵਿੱਚ ਦਰਸ਼ਕਾਂ ਦੀ ਸੁਵਿਧਾ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ

ਸਾਰਸ ਮੇਲੇ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ, 8 ਤੋਂ 17 ਅਕਤੂਬਰ ਤੱਕ ਲੱਗੇਗਾ ਸਾਰਸ ਮੇਲਾ

ਸੰਗਰੂਰ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਨਾਲ-ਨਾਲ ਦੂਜੇ ਰਾਜਾਂ ਦੇ ਵਿਰਸੇ ਬਾਰੇ ਲੋਕਾਂ ਨੂੰ ਜਾਣੂੰ ਕਰਵਾਉਣ ਦੇ ਮਕਸਦ ਨਾਲ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ 8 ਤੋਂ 17 ਅਕਤੂਬਰ ਤੱਕ ਲਗਾਏ ਜਾ ਰਹੇ ਖੇਤਰੀ ਸਾਰਸ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ ਨੇ ਕਿਹਾ ਕਿ ਦੇਸ਼ ਭਰ ਤੋਂ ਆਉਣ ਵਾਲੇ ਸ਼ਲਿਪਕਾਰਾਂ ਤੇ

ਬਰਾਤੀਆਂ ਨਾਲ ਭਰੀ ਬੱਸ ਖਾਈ ਚ ਡਿੱਗ ਗਈ, 25 ਲੋਕਾਂ ਦੀ ਮੌਤ
ਦੇਹਰਾਦੂਨ : ਉੱਤਰਾਖੰਡ ਦੇ ਪੌੜੀ ਗੜ੍ਹਵਾਲ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ। ਬਰਾਤੀਆਂ ਨਾਲ ਭਰੀ ਬੱਸ ਖਾਈ ਚ ਡਿੱਗ ਗਈ, ਜਿਸ ਚ ਹੁਣ ਤਕ 25 ਲੋਕਾਂ ਦੀ ਮੌਤ ਹੋ ਗਈ। ਸਟੇਟ ਡਿਜ਼ਾਸਟਰ ਰਿਸਪਾਸ ਫੋਰਸ (ਐੱਸਡੀਆਰਐਫ) ਅਤੇ ਪੁਲਿਸ ਕਰਮਚਾਰੀਆਂ ਅਤੇ ਪਿੰਡ ਵਾਸੀਆਂ ਨੇ ਰਾਤ ਭਰ ਬਚਾਅ ਮੁਹਿੰਮ ਚਲਾਈ ਅਤੇ ਜ਼ਖ਼ਮੀ ਹਾਲਤ ਵਿੱਚ ਵਿਆਹ ਪਾਰਟੀ ਦੇ 21 ਲੋਕਾਂ ਨੂੰ ਨੇੜਲੇ
ਪ੍ਰਧਾਨ ਮੰਤਰੀ ਮੋਦੀ ਵੱਲੋਂ ਆਲ ਇੰਡੀਆ ਇੰਸਟੀਚਿਉਠ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਦਾ ਉਦਘਾਟਨ ਕੀਤਾ

ਬਿਲਾਸਪੁਰ : ਹਿਮਾਂਚਲ ਪ੍ਰਦੇਸ਼ ਦੇ ਬਿਲਾਸਪੁਰ ਵਿੱਚ ਸਥਿਤ ਆਲ ਇੰਡੀਆ ਇੰਸਟੀਚਿਉਠ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਦਾ ਉਦਘਾਟਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤਾ ਗਿਆ। ਇਸ ਮੌਕੇ ਜੇਪੀ ਨੱਡਾ, ਮੁੱਖ ਮੰਤਰੀ ਜੈ ਰਾਮ ਠਾਕੁਰ ਅਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਵੀ ਹਾਜ਼ਰ ਸਨ। ਪ੍ਰਧਾਨ ਮੰਤਰੀ ਮੋਦੀ  ਨੇ ਅਕਤੂਬਰ 2017 ਵਿੱਚ ਇਸ ਦਾ ਨੀਂਹ ਪੱਥਰ ਰੱਖਿਆ ਸੀ।