news

Jagga Chopra

Articles by this Author

ਰਾਹੁਲ ਗਾਂਧੀ ਨੇ ਮੈਸੂਰ ਤੋਂ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੇ 26ਵੇਂ ਦਿਨ ਦੀ ਕੀਤੀ ਸ਼ੁਰੂਆਤ

ਮੈਸੂਰ, ਏਜੰਸੀ : ਤਾਮਿਲਨਾਡੂ ਦੇ ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਹੁਣ ਕਰਨਾਟਕ ਦੇ ਵੱਖ-ਵੱਖ ਸ਼ਹਿਰਾਂ ’ਚੋਂ ਲੰਘ ਰਹੀ ਹੈ। ਇਸ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਮੈਸੂਰ ਤੋਂ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੇ 26ਵੇਂ ਦਿਨ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸਿੱਧਰਮਈਆ ਅਤੇ

ਸਰਕਾਰ ਵੱਲੋਂ ਪੰਜ ਕਾਰਡੀਅਕ ਕੇਅਰ ਸੈਂਟਰ ਖੋਲ੍ਹੇ ਜਾਣਗੇ : ਜੌੜਾਮਾਜਰਾ

ਚੰਡੀਗੜ : ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਿਲ ਸਬੰਧੀ ਬਿਮਾਰੀਆਂ ਦੇ ਇਲਾਜ ਲਈ ਪੰਜਾਬ ਵਿੱਚ 5 ਕਾਰਡੀਅਕ ਕੇਅਰ ਸੈਂਟਰ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ

ਹੋਣਹਾਰ ਵਿਦਿਆਰਥੀਆਂ ਨੂੰ ਬਸੰਤ ਮੋਟਰਜ਼ ਵੱਲੋਂ ਸਕਾਲਰਸ਼ਿਪ ਪ੍ਰਦਾਨ

ਕੈਨੇਡਾ: ਬਸੰਤ ਮੋਟਰਜ਼ ਵੱਲੋਂ ਆਪਣੀ 31ਵੀਂ ਵਰ੍ਹੇਗੰਢ ਮੌਕੇ ਹੋਣਹਾਰ ਸਕੂਲੀ ਵਿਦਿਆਰਥੀਆਂ ਨੂੰ 31,000 ਡਾਲਰ ਦੀ ਸਕਾਲਰਸ਼ਿਪ ਪ੍ਰਦਾਨ ਕੀਤੀ ਗਈ। ਬਸੰਤ ਮੋਟਰਜ਼ ਦੇ ਵਿਹੜੇ ਵਿਚ ਕਰਵਾਏ ਗਏ ਇਕ ਸਮਾਗਮ ਦੌਰਾਨ ਬਸੰਤ ਮੋਟਰਜ਼ ਦੇ ਪ੍ਰੈਜੀਡੈਂਟ ਬਲਦੇਵ ਸਿੰਘ ਬਾਠ ਨੇ ਆਏ ਮਹਿਮਾਨਾਂ ਅਤੇ ਉਚੇਰੀ ਵਿਦਿਆ ਲਈ ਵਜ਼ੀਫੇ ਪ੍ਰਾਪਤ ਕਰਨ ਵਾਲੇ ਬੱਚਿਆਂ ਦਾ ਸਵਾਗਤ ਕੀਤਾ। ਉਨ੍ਹਾਂ ਸਮਾਜ

ਖਿਡਾਰੀ ਅਰਜੁਨ ਨੇ ਤਲਵਾਰਬਾਜ਼ੀ ਦੇ ਵਿਅਕਤੀਗਤ ਮੁਕਾਬਲੇ ’ਚ ਸਿਲਵਰ ਮੈਡਲ ਜਿੱਤਿਆ

ਗੁਜਰਾਤ : 36ਵੀਂ ਕੌਮੀ ਖੇਡਾਂ ਜੋ ਗੁਜਰਾਤ ’ਚ ਹੋ ਰਹੀਆਂ ’ਚ ਪੰਜਾਬ ਦੇ ਪਟਿਆਲਾ ਦੇ ਖਿਡਾਰੀ ਅਰਜੁਨ ਨੇ ਭਾਰਤੀ ਫ਼ੌਜ ਵੱਲੋਂ ਤਲਵਾਰਬਾਜ਼ੀ ਦੇ ਵਿਅਕਤੀਗਤ ਮੁਕਾਬਲੇ ’ਚ ਅਰਜੁਨ ਨੇ ਸਿਲਵਰ ਤੇ ਟੀਮ ਮੁਕਾਬਲੇ ’ਚ ਗੋਲਡ ਮੈਡਲ ਹਾਸਲ ਕੀਤਾ ਹੈ, ਅਰਜੁਨ ਨੇ ਉਤਰਾਖੰਡ ਦੇ ਤੋਂਬਾ ਨੂੰ ਹਰਾ ਕੇ ਸਿਲਵਰ ਜਿੱਤਿਆ ਹੈ। ਪਟਿਆਲਾ ਦੇ ਅਰਜੁਨ ਦਾ ਕਹਿਣਾ ਹੈ ਕਿ ਇਸ ਸਫਲਤਾ ’ਚ ਜਿੱਥੇ

ਭਾਰਤ ਨੇ ਮਲੇਸ਼ੀਆ ਨੂੰ ਡਕਵਰਥ ਲੁਇਸ ਨਿਯਮ ਨਾਲ 30 ਦੌੜਾਂ ਨਾਲ ਹਰਾਇਆ

ਸਿਲਹਟ  : ਸਲਾਮੀ ਬੱਲੇਬਾਜ਼ ਸਬਿਨੇਨੀ ਮੇਘਨਾ ਨੇ ਸਿਖਰਲੇ ਨੰਬਰ ਵਿਚ ਮਿਲੇ ਮੌਕੇ ਦਾ ਪੂਰਾ ਫ਼ਾਇਦਾ ਉਠਾਉਂਦੇ ਹੋਏ ਆਪਣੇ ਕਰੀਅਰ ਦਾ ਪਹਿਲਾ ਟੀ-20 ਅੰਤਰਰਾਸ਼ਟਰੀ ਅਰਧ ਸੈਂਕੜਾ ਲਾਇਆ ਜਿਸ ਨਾਲ ਭਾਰਤ ਨੇ ਸੋਮਵਾਰ ਨੂੰ ਇੱਥੇ ਏਸ਼ੀਆ ਕੱਪ ਦੇ ਬਾਰਿਸ਼ ਨਾਲ ਪ੍ਰਭਾਵਿਤ ਮੈਚ ਵਿਚ ਭਾਰਤ ਨੇ ਮਲੇਸ਼ੀਆ ਨੂੰ ਡਕਵਰਥ ਲੁਇਸ ਨਿਯਮ ਨਾਲ 30 ਦੌੜਾਂ ਨਾਲ ਹਰਾਇਆ। ਉੱਪ-ਕਪਤਾਨ ਸਮਿ੍ਤੀ ਮੰਧਾਨਾ

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਅਹਿਮਦਾਬਾਦ ਦੇ ਗਾਂਧੀ ਆਸ਼ਰਮ ਦਾ ਕੀਤਾ ਦੌਰਾ

ਨਵੀਂ ਦਿੱਲੀ : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਸੋਮਵਾਰ ਤੋਂ ਦੋ ਦਿਨਾਂ ਗੁਜਰਾਤ ਦੌਰੇ 'ਤੇ ਹਨ। ਭਾਰਤ ਦੇ ਰਾਸ਼ਟਰਪਤੀ ਵਜੋਂ ਇਹ ਉਨ੍ਹਾਂ ਦੀ ਪਹਿਲੀ ਗੁਜਰਾਤ ਫੇਰੀ ਹੈ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸੋਮਵਾਰ ਨੂੰ ਅਹਿਮਦਾਬਾਦ ਦੇ ਗਾਂਧੀ ਆਸ਼ਰਮ ਦਾ ਦੌਰਾ ਕੀਤਾ। ਰਾਸ਼ਟਰਪਤੀ ਮੁਰਮੂ ਨੇ ਆਸ਼ਰਮ ਵਿੱਚ ਚਰਖਾ ਕੱਤਿਆ। ਉਨ੍ਹਾਂ ਮਹਾਤਮਾ ਗਾਂਧੀ ਨੂੰ ਵੀ ਸ਼ਰਧਾਂਜਲੀ ਦਿੱਤੀ। ਇਸ

ਹਵਾਈ ਸੈਨਾ ਵਿੱਚ ਐਲਸੀਐਚ ਹੈਲੀਕਾਪਟਰ ਪ੍ਰਚੰਡ ਹੋਇਆ ਸ਼ਾਮਲ

ਏਐਨਆਈ, ਨਵੀਂ ਦਿੱਲੀ : ਭਾਰਤੀ ਹਵਾਈ ਸੈਨਾ (IAF) ਨੂੰ ਨਵੀਂ ਤਾਕਤ ਮਿਲੀ ਹੈ। ਭਾਰਤੀ ਹਵਾਈ ਸੈਨਾ ਵਿੱਚ ਲੜਾਕੂ ਹੁਨਰ ਨੂੰ ਹੁਲਾਰਾ ਦੇਣ ਲਈ ਸਵਦੇਸ਼ੀ ਤੌਰ 'ਤੇ ਵਿਕਸਤ ਲਾਈਟ ਕੰਬੈਟ ਹੈਲੀਕਾਪਟਰ (LCH) ਦੇ ਪਹਿਲੇ ਬੈਚ ਨੂੰ ਸ਼ਾਮਲ ਕੀਤਾ ਗਿਆ ਹੈ। ਪਹਿਲੇ ਬੈਚ ਵਿੱਚ ਭਾਰਤੀ ਹਵਾਈ ਸੈਨਾ ਨੂੰ 10 ਹੈਲੀਕਾਪਟਰ ਮਿਲੇ ਹਨ। ਸਵਦੇਸ਼ੀ ਤੌਰ 'ਤੇ ਬਣੇ ਹਲਕੇ ਲੜਾਕੂ ਹੈਲੀਕਾਪਟਰ

ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਤੇ ਉਚ ਕਦਰਾਂ-ਕੀਮਤਾਂ ਅਪਨਾਉਣ ਦੀ ਸੰਧਵਾਂ ਵੱਲੋਂ ਸਲਾਹ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਮਾਗਮ ਦੀ ਕਾਰਵਾਈ ਦੇਖਣ ਆਏ ਸਕੂਲੀ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਖਤ ਮਿਹਨਤ ਕਰਨ ਅਤੇ ਉਚ ਕਦਮਾਂ ਕੀਮਤਾਂ ਅਪਨਾਉਣ ਦੀ ਸਲਾਹ ਦਿੱਤੀ ਹੈ ਤਾਂ ਜੋ ਭਵਿੱਖ ਵਿੱਚ ਹੋਰ ਵੀ ਵਧੀਆ ਤਰੀਕੇ ਨਾਲ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਅਗਲੇ ਵਿਧਾਨ ਸਭਾ ਸਮਾਗਮ ਦੌਰਾਨ ਵੱਧ ਤੋਂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਇੱਕ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਲੁਧਿਆਣਾ  : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਮਾਲ ਹਲਕਾ ਹਠੂਰ, ਤਹਿਸੀਲ ਜਗਰਾਉਂ, ਜ਼ਿਲਾ ਲੁਧਿਆਣਾ ਵਿਖੇ ਤਾਇਨਾਤ ਇੱਕ ਪਟਵਾਰੀ ਜਸਪ੍ਰੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਜਸਪ੍ਰੀਤ ਸਿੰਘ ਨੂੰ

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸਾਹਿਬਜ਼ਾਦਾ ਜੋਰਾਵਰ ਸਿੰਘ ਸਰਕਾਰੀ ਕਾਲਜ ਵਿਖੇ ਸੈਮੀਨਾਰ ਕਰਵਾਇਆ ਗਿਆ।
ਰਾਏਕੋਟ : ਸਾਹਿਬਜ਼ਾਦਾ ਜੋਰਾਵਰ ਸਿੰਘ ਸਰਕਾਰੀ ਕਾਲਜ ਬੁਰਜ ਹਰੀ ਸਿੰਘ ਵਿਖੇ ਰੋਟਰੀ ਕਲੱਬ ਦੇ ਸਹਿਯੋਗ ਨਾਲ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਤਹਿਸੀਲਦਾਰ ਜਗਸੀਰ ਸਿੰਘ ਸਰਾਂ ਨ ਸਿਰਕਤ ਕੀਤੀ। ਇਸ ਮੌਕੇ ਤਹਿਸੀਲਦਾਰ ਜਗਸੀਰ ਸਿੰਘ ਸਰਾਂ ਅਤੇ ਕਲੱਬ ਦੇ