news

Jagga Chopra

Articles by this Author

ਮੁੱਖ ਮੰਤਰੀ ਮਾਨ ਦੇ ਕਾਫਲੇ 'ਚ ਬਾਦਲ ਅਤੇ ਕੈਪਟਨ ਨਾਲੋਂ ਵੀ ਵੱਧ ਕਾਰਾਂ

ਚੰਡੀਗੜ੍ਹ :  ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਆਗੂ ਪ੍ਰਾਤਪ ਸਿੰਘ ਬਾਜਵਾ ਵੱਲੋਂ ਆਪਣੇ ਟਵਿੱਟਰ 'ਤ ਆਰਟੀਆਈ ਦੀ ਇੱਕ ਰਿਪੋਰਟ ਸਾਂਝੀ ਕੀਤੀ ਗਈ ਹੈ, ਜਿਸ 'ਚ ਉਨ੍ਹਾਂ ਨੇ ਆਰਟੀਆਈ ਦੇ ਹਵਾਲੇ ਨਾਲ ਦੱਸਿਆ ਕਿ ਉਨ੍ਹਾਂ ਦੇ ਕਾਫਲੇ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਨਾਲੋਂ ਵੀ ਜ਼ਿਆਦਾ ਕਾਰਾਂ ਹਨ। 

ਫ਼ਿਰੋਜ਼ਪੁਰ 'ਚ ਵੇਰਕਾ ਪਲਾਂਟ ਦਾ ਮੁੱਖ ਮੰਤਰੀ ਮਾਨ ਨੇ ਕੀਤਾ ਉਦਘਾਟਨ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸਹਾਇਕ ਖੇਤੀ ਧੰਦਿਆਂ ਨੂੰ ਵੱਡੀ ਪੱਧਰ ਉਤੇ ਉਤਸ਼ਾਹਿਤ ਕਰਨ ਦਾ ਐਲਾਨ
ਫ਼ਿਰੋਜ਼ਪੁਰ
:  ਡੇਅਰੀ ਕਿਸਾਨਾਂ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੇਰਕਾ ਪਲਾਂਟ ਦਾ ਫ਼ਿਰੋਜ਼ਪੁਰ ਵਿਖੇ ਉਦਘਾਟਨ ਕੀਤਾ ਹੈ। ਇਸ ਪਲਾਂਟ ਦੀ ਰੋਜ਼ਾਨਾ 1 ਲੱਖ ਲੀਟਰ ਦੁੱਧ ਪ੍ਰੋਸੈਸਿੰਗ ਦੀ ਸਮਰੱਥਾ ਹੈ। ਇਹ ਵੇਰਕਾ ਪਲਾਂਟ 15 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ

ਮੁੱਖ ਮੰਤਰੀ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਨੌਜਵਾਨਾਂ ਤੇ ਸਮਾਜ ਦੇ ਹੋਰ ਵਰਗਾਂ ਨੂੰ ਧੋਖਾ ਨਾ ਦੇਣ : ਮਜੀਠੀਆ

ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਅਪ੍ਰੈਂਟਿਸ ਲਾਈਨਮੈਨਾਂ ਨੂੰ ਆਮ ਆਦਮੀ ਪਾਰਟੀ ਸਰਕਾਰ ਕੀਤੇ ਵਾਅਦੇ ਮੁਤਾਬਕ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ 9ਪੀ ਐਸ ਪੀ ਸੀ ਐਲ0 ਵਿਚ ਪੁਰਾਣੇ ਨਿਯਮਾਂ ਅਨੁਸਾਰ ਨੌਕਰੀਆਂ ਦੇਵੇ ਤੇ ਉਹਨਾਂ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ

ਸਾਬਕਾ ਮੰਤਰੀ ਬਿਕਰਮ ਮਜੀਠੀਆ ਦਮਦਾਰ ਆਗੂ ਹਨ : ਲੋਹਟ

ਪਟਿਆਲਾ : ਸ਼ੋ੍ਰਮਣੀ ਅਕਾਲੀ ਦਲ ਦੇ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਸ਼ੋ੍ਰਮਣੀ ਅਕਾਲੀ ਦਲ ਦੇ ਐਸ.ਸੀ.ਵਿੰਗ ਦੇ ਜਿਲਾ ਪ੍ਰਧਾਨ ਹੈਪੀ ਲੋਹਟ ਅਤੇ ਰਾਘੋਮਾਜਰਾ ਸਰਕਲ ਦੇ ਪ੍ਰਧਾਨ ਅਕਾਸ਼ ਬੋਕਸਰ ਨੇ ਮੁਲਾਕਾਤ ਕੀਤੀ ਅਤੇ ਸ੍ਰ. ਮਜੀਠੀਆ ਨੇ ਦੋਨਾ ਆਗੂਆਂ ਦੀ ਪਿੱਠ ਥਾਪੜੀ ਅਤੇ ਡੱਟ ਕੇ ਲੋਕਾਂ ਨਾਲ ਖੜਨ ਲਈ ਪ੍ਰੇਰਿਤ ਕੀਤਾ। ਦੋਨਾ ਆਗੂਆਂ

ਪੰਜਾਬ ਕਲਾ ਪਰਿਸ਼ਦ ਵਲੋਂ ''ਹੀਰ ਵਾਰਿਸ ਗਾਇਨ ਮੁਕਾਬਲਾ'' ਕਰਵਾਇਆ ਜਾ ਰਿਹਾ ਹੈ : ਪਾਤਰ

ਜਲੰਧਰ : ਪੰਜਾਬ ਕਲਾ ਪਰਿਸ਼ਦ ਵਲੋਂ ਮਹਾਨ ਪੰਜਾਬੀ ਕਿੱਸਾਕਾਰ ਸਈਅਦ ਵਾਰਿਸ ਸ਼ਾਹ ਦੀ ਤੀਸਰੀ ਜਨਮ ਸ਼ਤਾਬਦੀ ਦੇ ਸੰਬੰਧ ਵਿੱਚ ''ਹੀਰ ਵਾਰਿਸ ਗਾਇਨ ਮੁਕਾਬਲਾ'' ਕਰਵਾਇਆ ਜਾ ਰਿਹਾ ਹੈ। ਇਸ ਆਨ-ਲਾਈਨ ਮੁਕਾਬਲੇ ਵਿੱਚ 35 ਸਾਲ ਤੱਕ ਦੀ ਉਮਰ ਵਾਲਾ ਕੋਈ ਵੀ ਗਾਇਕ ਹਿੱਸਾ ਲੈ ਸਕਦਾ ਹੈ।  ਇਹ ਜਾਣਕਾਰੀ ਅੱਜ ਇਥੇ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਪਦਮਸ੍ਰੀ ਡਾ. ਸੁਰਜੀਤ ਪਾਤਰ ਨੇ ਇਕ

ਇੰਡੋ ਕਨੇਡੀਅਨ ਸੀਨੀਅਰ ਸੈਂਟਰ ‘ਚ ਹੋਇਆ ਮਹੀਨਾਵਾਰ ਕਵੀ ਦਰਬਾਰ

ਕੈਨੇਡਾ : ਇੰਡੋ ਕਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਦਾ ਮਹੀਨਾਵਾਰ ਕਵੀ ੳਪਰਲੇ ਹਾਲ ਵਿੱਚ ਸੈਂਟਰ ਦੇ ਪ੍ਰਧਾਨ ਹਰਪਾਲ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਇਸ ਕਵੀ ਦਰਬਾਰ ਵਿਚ ਦਰਸ਼ਨ ਸਿੰਘ ਅਟਵਾਲ, ਅਮਰੀਕ ਸਿੰਘ ਲੇਹਲ, ਹਰਚੰਦ ਸਿੰਘ ਗਿੱਲ, ਪ੍ਰਿੰਸੀਪਲ ਮਲੂਕ ਚੰਦ ਕਲੇਰ, ਰਣਜੀਤ ਸਿੰਘ ਨਿੱਝਰ, ਗੁਰਮੀਤ ਕਾਲਕਟ, ਗੁਰਬਚਨ ਸਿੰਘ ਬਰਾੜ, ਗੁਰਮੀਤ ਸਿੰਘ ਸੇਖੋਂ

ਫਿਲਮ ਪੋਨੀਯਿਨ ਸੇਲਵਾਨ ਸਿਨੇਮਾਘਰਾਂ 'ਚ ਫਿਲਮ ਰਿਲੀਜ ਹੋਈ ਤਾਂ ਹਸਪਤਾਲ 'ਚ ਮਿਲਣਗੇ ਕਰਮਚਾਰੀ

ਐਸ਼ਵਰਿਆ ਰਾਏ ਦੀ 10 ਸਾਲਾਂ ਬਾਅਦ ਤਾਮਿਲ ਸਿਨੇਮਾ ਵਿੱਚ ਵਾਪਸੀ
ਕੈਨੇਡਾ
: ਨਿਰਦੇਸ਼ਕ ਮਣੀ ਰਤਨਮ ਦੀ ਫਿਲਮ 'ਪੋਨੀਯਿਨ ਸੇਲਵਨ-1' ਰਿਲੀਜ਼ ਹੋਣ ਤੋਂ ਦੋ ਦਿਨ ਪਹਿਲਾਂ ਹੀ ਵੱਡੇ ਵਿਵਾਦ 'ਚ ਘਿਰ ਗਈ ਹੈ। ਰਿਪੋਰਟਾਂ ਦੀ ਮੰਨੀਏ ਤਾਂ ਕੈਨੇਡਾ ਅਤੇ ਲੰਡਨ ਦੇ ਥੀਏਟਰ ਮਾਲਕਾਂ ਨੂੰ ਕੁਝ ਅਣਪਛਾਤੇ ਗਰੁੱਪਾਂ ਵੱਲੋਂ ਧਮਕੀ ਭਰੇ ਮੇਲ ਭੇਜੇ ਜਾ ਰਹੇ ਹਨ, ਜਿਸ ਵਿੱਚ ਕਿਹਾ ਗਿਆ ਹੈ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 115ਵਾਂ ਜਨਮ ਦਿਵਸ ਮਨਾਇਆ ਗਿਆ

ਮੋਗਾ : ਪੰਜਾਬ ਸਰਕਾਰ ਵੱਲੋਂ ਇਸ ਵਾਰ ਸ਼ਹੀਦ ਏ ਆਜ਼ਮ ਸ੍ਰ ਭਗਤ ਸਿੰਘ ਦਾ 115 ਵਾਂ ਜਨਮ ਦਿਵਸ ਬਹੁਤ ਹੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਹੈ। ਇਸ ਮੁਬਾਰਕ ਮੌਕੇ ਉੱਤੇ ਵੱਖ ਵੱਖ ਵਿਭਾਗਾਂ ਵੱਲੋਂ ਗਤੀਵਿਧੀਆਂ ਕੀਤੀਆਂ ਗਈਆਂ। ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਅੱਜ ਪੂਰਾ ਦਿਨ ਵੱਖ ਵੱਖ ਗਤੀਵਿਧੀਆਂ ਕਰਵਾਉਣ ਤੋਂ ਬਾਅਦ ਦੇਰ ਸ਼ਾਮ ਡਿਪਟੀ ਕਮਿਸ਼ਨਰ ਕੈਂਪ

ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

ਤਰੱਕੀ ਪਸੰਦ ਰੁਝਾਨ ਨੂੰ ਅੱਗੇ ਤੋਰਨਾ, ਪਿਛਾਂਹ ਖਿੱਚੂ ਰਵਾਇਤ ਅਤੇ ਸੋਚ ਤੋਂ ਕਿਨਾਰਾ ਕਰਨਾ ਜ਼ਰੂਰੀ : ਦਲਜੀਤ ਅਮੀ 

ਪਟਿਆਲਾ : ਸਰਕਾਰੀ ਕਾਲਜ ਲੜਕੀਆਂ (ਜੀ. ਸੀ. ਜੀ.), ਪਟਿਆਲਾ ਵਿਖੇ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ  ਈ. ਐੱਮ.ਆਰ.ਸੀ., ਪਟਿਆਲਾ ਦੇ ਡਾਇਰੈਕਟਰ

ਕੈਨੇਡਾ ਵਿਚ ਪੰਜਾਬੀ ਬੋਲਣ ਵਾਲਿਆਂ ਦੀ ਗਿਣਤੀ ਮਰਦਮਸ਼ੁਮਾਰੀ ਅਨੁਸਾਰ 942,170 ਹੋਈ

ਕੈਨੇਡਾ : ਪੰਜਾਬੀ ਲੈਂਗੂਏਜ ਐਜੂਕੇਸ਼ਨ ਐਸੋਸੀਏਸ਼ਨ (ਪਲੀ) ਵੱਲੋਂ ਇਹ ਸੂਚਨਾ ਸਾਂਝੀ ਕਰਦਿਆਂ ਬੜੀ ਖੁਸ਼ੀ ਮਹਿਸੂਸ ਕੀਤੀ ਜਾ ਰਹੀ ਹੈ ਕਿ 2021 ਦੀ ਮਰਦਮਸ਼ੁਮਾਰੀ ਦੇ ਅੰਕੜਿਆਂ ਅਨੁਸਾਰ ਕਨੇਡਾ ਵਿਚ ਪੰਜਾਬੀ ਬੋਲਣ ਵਾਲਿਆਂ ਦੀ ਗਿਣਤੀ 942,170 ਹੈ। ਇਹ ਗਿਣਤੀ 2021 ਨਾਲੋਂ ਕਾਫੀ ਵਧੀ ਹੈ। ਪਲੀ ਵੱਲੋਂ ਪੰਜਾਬੀ ਦੇ ਸਾਰੇ ਸ਼ੁੱਭਚਿੰਤਕਾਂ ਦਾ ਅਤੇ ਸਾਊਥ ਏਸ਼ੀਅਨ ਮੀਡੀਏ ਵੱਲੋਂ ਇਸ