news

Jagga Chopra

Articles by this Author

ਲੋਕਾਂ ਨੇ ਬਦਲਾਓ ਤਹਿਤ ਨਵੀਂ ਸਰਕਾਰ ਲਿਆਂਦੀ ਸੀ, ਬਦਲਾਅ ਦੇ ਨਾਂ ਤੇ ਪੰਜਾਬ ਦੀ ਜਨਤਾ ਨਾ ਹੋਇਆ ਧੋਖਾ - ਭੱਠਲ

ਸਰਕਾਰ ਹਰ ਫਰੰਟ ਤੇ ਫੇਲ੍ਹ ਹੁੰਦੀ ਨਜ਼ਰ ਆ ਰਹੀ ਹੈ :  ਸਾਬਕਾ ਮੰਤਰੀ ਧਰਮਸੋਤ

ਨਾਭਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨਾਭਾ ਇਕ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਵੱਡੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ  ਉਨ੍ਹਾਂ ਮੌਸਮ ਨਾਲ ਕਿਸਾਨਾਂ

ਸ਼ਹੀਦ ਭਗਤ ਸਿੰਘ ਦੀ ਵਿਗਿਆਨਕ ਵਿਚਾਰਧਾਰਾ ਕਿਰਤੀ ਲੋਕਾਂ ਦੀ ਮੁਕਤੀ ਦਾ ਮਾਰਗ : ਡਾ. ਰਜਿੰਦਰ ਪਾਲ

ਮਹਿਲਕਲਾਂ : ਇਨਕਲਾਬੀ ਕੇਂਦਰ, ਪੰਜਾਬ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸਰਗਰਮ ਸਹਿਯੋਗ ਨਾਲ ਕੁਰੜ ਵਿਖੇ ਸ਼ਹੀਦ ਭਗਤ ਸਿੰਘ ਦੀ ਵਿਗਿਆਨਕ ਵਿਚਾਰਧਾਰਾ ਦਾ ਸੁਨੇਹਾ ਦੇਣ ਲਈ ਇਨਕਲਾਬੀ ਕਾਨਫਰੰਸ ਕੀਤੀ ਗਈ। ਇਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਨਕਲਾਬੀ ਕੇਂਦਰ, ਪੰਜਾਬ ਜਿਲ੍ਹਾ ਬਰਨਾਲਾ ਦੇ ਪ੍ਰਧਾਨ ਡਾ. ਰਜਿੰਦਰ ਪਾਲ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਕਿਹਾ ਸੀ

ਭਾਜਪਾ ਦੇ ਪਹਿਲੀ ਵਾਰ ਦਫਤਰ ਪਹੁੰਚੇ ਕੈਪਟਨ

ਪੰਜਾਬ ਭਾਜਪਾ 27 ਸਤੰਬਰ ਨੂੰ ਸਮਾਨਾਂਤਰ 'ਜਨਤਾ ਦੀ ਵਿਧਾਨ ਸਭਾ ਚਲਾਏਗੀ : ਸ਼ਰਮਾ

ਚੰਡੀਗੜ੍ਹ : ਪੰਜਾਬ ਭਾਜਪਾ ਸੂਬਾ ਸਰਕਾਰ ਦੇ ਵਿਧਾਨ ਸਭਾ ਸੈਸ਼ਨ ਦਾ ਬਾਈਕਾਟ ਕਰਨ ਦੇ ਨਾਲ-ਨਾਲ 27 ਸਤੰਬਰ ਦਿਨ ਮੰਗਲਵਾਰ ਨੂੰ ਸਮਾਨਾਂਤਰ 'ਜਨਤਾ ਦੀ ਵਿਧਾਨ ਸਭਾ ਚਲਾਏਗੀ। ਇਹ ਐਲਾਨ ਸੋਮਵਾਰ ਨੂੰ ਪਾਰਟੀ ਹੈਡਕੁਆਰਟਰ ਵਿਖੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੀਤਾ। ਕੋਰ ਕਮੇਟੀ ਦੀ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਉਣ ਦੀਆਂ ਤਿਆਰੀਆਂ ਜ਼ੋਰਾਂ ਤੇ

ਸੁਨਾਮ : ਗ਼ਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਵੱਲੋ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 28 ਸਤੰਬਰ ਤੇ ਲੈਕਚਰ ਤੇ ਕਵੀ ਦਰਬਾਰ ਸੁਨਾਮ ਊਧਮ ਸਿੰਘ ਵਾਲਾ ਵਿਖੇ ਦਾ ਇੰਟਰਨੈਸ਼ਨਲ ਆਕਸਫੋਰਡ ਸਕੂਲ ਵਿੱਚ ਕਰਵਾਇਆ ਜਾਵੇਗਾ। ਮੰਚ ਦੇ ਆਗੂ ਪਦਮ ਸ਼ਰਮਾ ਜੀ ਨੇ ਕਿਹਾ ਕਿ ਊਧਮ ਸਿੰਘ ਭਗਤ ਸਿੰਘ ਨੂੰ ਆਪਣਾ ਦੋਸਤ ਦੱਸਦਾ ਸੀ ਇਸ ਗੱਲ ਦਾ ਜ਼ਿਕਰ ਉਸ ਨੇ ਜੇਲ੍ਹ ਵਿਚੋਂ ਆਪਣੇ ਦੋਸਤ ਨੂੰ

ਡਿਪਟੀ ਕਮਿਸ਼ਨਰ ਨੇ ਬਰਸਾਤੀ ਪਾਣੀ ਦੇ ਨਿਕਾਸ ਦਾ ਢੁੱਕਵਾਂ ਹੱਲ ਕਰਨ ਦੇ ਆਦੇਸ਼ ਦਿੱਤੇ

ਮਾਨਸਾ : ਬਰਸਾਤੀ ਪਾਣੀ ਦੀ ਨਿਕਾਸੀ ਦੇ ਯੋਗ ਅਤੇ ਨੂੰ ਢੁੱਕਵੇਂ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਦਾ ਦੌਰਾ ਕੀਤਾ। ਉਨ੍ਹਾਂ ਮੌਕੇ ’ਤੇ ਹਾਜ਼ਰ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਬਰਸਾਤੀ ਪਾਣੀ ਦੀ ਨਿਕਾਸੀ ਦਾ ਢੁਕਵਾਂ ਹੱਲ ਕੀਤਾ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਸਬੰਧਤ

ਮੁੱਖ ਮੰਤਰੀ ਦੀ ਅਗਵਾਈ 'ਚ ਕੈਬਨਿਟ ਵੱਲੋਂ ਪੰਚਾਇਤਾਂ ਨੂੰ ਸਾਂਝੀ ਜ਼ਮੀਨ ਦੇ ਮਾਲਕੀ ਹੱਕ ਦੇਣ ਲਈ ਪੰਜਾਬ ਵਿਲੇਜ ਕਾਮਨ ਲੈਂਡਜ (ਰੈਗੁਲੇਸ਼ਨ) ਐਕਟ ਵਿੱਚ ਸੋਧ ਨੂੰ ਪ੍ਰਵਾਨਗੀ

ਚੰਡੀਗੜ੍ਹ : ਇਕ ਅਹਿਮ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀ ਪੂਰਨ ਮਾਲਕੀ ਗਰਾਮ ਪੰਚਾਇਤਾਂ ਨੂੰ ਦੇਣ ਲਈ ਪੰਜਾਬ ਵਿਲੇਜ ਕਾਮਨ ਲੈਂਡਜ (ਰੈਗੁਲੇਸ਼ਨ) ਐਕਟ 1961 ਦੀ ਧਾਰਾ 2(ਜੀ) ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ

ਅਕਾਲੀ ਦਲ ਅਤੇ ਐਸਜੀਪੀਸੀ ਦੀ ਅਹਿਮ ਮੀਟਿੰਗ ਹੋਈ

ਸਰਕਾਰ ਵੱਲੋਂ ਘੱਟਗਿਣਤੀਆਂ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੀ ਦਖ਼ਲ ਅੰਦਾਜ਼ੀ ਕੀਤੀ ਜਾ ਰਹੀ ਹੈ : ਬਾਦਲ

ਲੁਧਿਆਣਾ : ਲੁਧਿਆਣਾ ਵਿਖੇ ਅੱਜ  ਮੀਟਿੰਗ ਦੌਰਾਨ ਪੰਜਾਬ ਅਤੇ ਹਰਿਆਣਾ ਐਸਜੀਪੀਸੀ ਦੇ ਸਮੂਹ ਮੈਂਬਰ ਹਾਜ਼ਰ ਹੋਏ। ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ, ਅਸੀਂ ਸੁਪਰੀਮ ਕੋਰਟ ਦਾ ਫ਼ੈਸਲਾ ਨਹੀਂ ਮੰਨਦੇ

ਕੈਬਨਿਟ ਵਲੋਂ 5ਜੀ ਨੈੱਟਵਰਕ ਨੂੰ ਹਰੀ ਝੰਡੀ, ਜਲਦ ਪੰਜਾਬੀਆਂ ਨੂੰ ਮਿਲੇਗਾ ਫੁਲ ਸਪੀਡ ਇੰਟਰਨੈੱਟ

ਚੰਡੀਗੜ੍ਹ : ਪੰਜਾਬ ਵਿੱਚ 5ਜੀ ਡਿਜੀਟਲ ਬੁਨਿਆਦੀ ਢਾਂਚੇ ਦੀ ਤੇਜ਼ੀ ਨਾਲ ਤਾਇਨਾਤੀ ਵਾਸਤੇ ਨਵੀਂ ਪੀੜੀ ਦੇ ਸੈੱਲਾਂ ਦੀ ਸਥਾਪਨਾ ਲਈ ਸਟਰੀਟ ਫਰਨੀਚਰ ਦੀ ਵਰਤੋਂ ਲਈ ਪੰਜਾਬ ਕੈਬਨਿਟ ਨੇ ਇੰਡੀਅਨ ਟੈਲੀਗ੍ਰਾਫ ਰਾਈਟ ਆਫ ਵੇਅ ਰੂਲਜ਼ 2016 ਦੇ ਨਿਯਮ 2021 ਦੀ ਸੋਧ ਦੀ ਤਰਜ਼ ਉਤੇ ਟੈਲੀਕਾਮ ਇਨਫਰਾਸਟ੍ਰਕਚਰ ਗਾਈਡਲਾਈਨਜ਼ 2020 ਵਿੱਚ ਅਤੇ ਗਾਈਡਲਾਈਨਜ਼ ਰੈਗੁਲਰਾਈਜੇਸ਼ਨ ਟਾਵਰਜ਼ 2022 ਵਿੱਚ

ਯੁਵਾ ਰਾਮ ਲੀਲਾ ਕਲੱਬ ਵੱਲੋਂ ਅੱਜ ਤੋਂ ਸ੍ਰੀ ਰਾਮ ਲੀਲਾ ਸ਼ੁਰੂ
ਰਾਮਪੁਰਾ ਫੂਲ ( ਅਮਨਦੀਪ ਸਿੰਘ ਗਿਰ) :ਭਗਵਾਨ ਸ੍ਰੀ ਰਾਮ ਜੀ ਦੀ ਸਿੱਖਿਆਵਾਂ ਦਾ ਵਰਣਨ ਕੀਤਾ ਹੋਇਆ ਪਵਿੱਤਰ ਗਰੰਥ ਸ੍ਰੀ ਰਾਮਾਇਣ ਜੀ ਵਿੱਚੋਂ ਸਾਰ ਅੰਸ ਸ੍ਰੀ ਰਾਮ ਲੀਲਾ ਦਾ ਮੰਚਣ ਯੁਵਾ ਰਾਮ ਲੀਲਾ ਕਲੱਬ ਫੂਲ ਟਾਊਨ ਵੱਲੋੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੁਰਾਣੇ ਖੂਹ ( ਨੇੜੇ ਮੰਦਿਰ ਸ੍ਰੀ ਠਾਕੁਰ ਦਵਾਰਾ ) ਵਾਲੇ ਮੈਦਾਨ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ।ਇਹ
ਸਰਕਾਰ ਦੇ ਭਰੋਸੇ ਤੋਂ ਬਾਅਦ ਈਸਾਈ ਭਾਈਚਾਰੇ ਵੱਲੋਂ 27 ਸਤੰਬਰ ਨੂੰ ਬੰਦ ਦਾ ਸੱਦਾ ਵਾਪਸ ਲਿਆ

ਲੁਧਿਆਣਾ : ਪੰਜਾਬ ਸਰਕਾਰ ਦੇ ਉਚ ਅਧਿਕਾਰੀਆਂ ਵੱਲੋਂ ਪੱਟੀ ਅਤੇ ਡਡੂਆਣਾ ਘਟਨਾ ਵਿੱਚ ਸ਼ਾਮਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਦਿੱਤੇ ਭਰੋਸੇ ਤੋਂ ਬਾਅਦ ਈਸਾਏ ਭਾਈਚਾਰੇ ਨੇ ਅੱਜ 27 ਸਤੰਬਰ ਨੂੰ ਬੰਦ ਦਾ ਸੱਦਾ ਵਾਪਸ ਲੈ ਲਿਆ ਹੈ। ਸਥਾਨਕ ਬੱਚਤ ਭਵਨ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਕ੍ਰਿਸ਼ਚੀਅਨ ਯੂਨਾਈਟਿਡ ਫੈਡਰੇਸ਼ਨ ਦੇ ਪ੍ਰਧਾਨ ਅਲਬਰਟ ਦੁਆ ਨੇ ਦੱਸਿਆ ਕਿ 23 ਸਤੰਬਰ ਨੂੰ