news

Jagga Chopra

Articles by this Author

ਅਸੀਂ ਸੁਖਬੀਰ ਬਾਦਲ ਦੇ ਗੁਲਾਮ ਨਹੀਂ ਹਾਂ : ਪਰਮਿੰਦਰ ਢੀਂਡਸਾ 

ਮਾਲੇਰਕੋਟਲਾ 31 ਜੁਲਾਈ, 2024 : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਮੋਹਰੀ ਮੈਂਬਰ ਸਾਬਕਾ ਵਿੱਤ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ ਨੇ ਅਕਾਲੀ ਦਲ ਨੂੰ ਮਜਬੂਤ ਕਰਨ ਤੇ ਅਕਾਲੀ ਦਲ ਸੋਚ ਨੂੰ ਪ੍ਰਚੰਡ ਕਰਨ ਲਈ ਤੁਰੇ ਆਗੂਆਂ ਨੂੰ ਪਾਰਟੀ ਵਿੱਚੋਂ ਕੱਢਣ ਉੱਪਰ ਤਿੱਖੀ ਪ੍ਰਤਿਕਿਰਿਆ ਪ੍ਰਗਟ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਤਾਂ ਅਕਾਲੀ ਵਰਕਰ ਪਹਿਲਾਂ ਹੀ

ਅਸ਼ੀਰਵਾਦ ਸਕੀਮ ਤਹਿਤ 2748 ਲਾਭਪਾਤਰੀਆਂ ਨੂੰ 14.01 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
  • ਸੂਬੇ ਦੇ 9 ਜ਼ਿਲ੍ਹਿਆਂ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਨੂੰ ਮਿਲੇਗਾ ਲਾਭ

ਚੰਡੀਗੜ੍ਹ, 31 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ  ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ।  ਅਸ਼ੀਰਵਾਦ

ਪੰਜਾਬ ਦੇ 37ਵੇਂ ਰਾਜਪਾਲ ਵਜੋਂ ਗੁਲਾਬ ਚੰਦ ਕਟਾਰੀਆ ਨੇ ਸਹੁੰ ਚੁੱਕੀ

ਚੰਡੀਗੜ੍ਹ, 31 ਜੁਲਾਈ 2024 : ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਪੰਜਾਬ ਦੇ 37ਵੇਂ ਰਾਜਪਾਲ ਵਜੋਂ ਸਹੁੰ ਚੁੱਕੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਮਾਨਯੋਗ ਜਸਟਿਸ ਸ਼ੀਲ ਨਾਗੂ ਨੇ ਪੰਜਾਬ ਰਾਜ ਭਵਨ ਵਿਖੇ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ

ਸੁਖਦੇਵ ਢੀਂਡਸਾ ਨੇ ਅਕਾਲੀ ਦਲ ਦੀ ਅਨੁਸਾਸ਼ਨੀ ਕਮੇਟੀ ਵਲੋਂ ਅੱਠ ਸੀਨੀਅਰ ਆਗੂਆਂ ਦੀ ਬਰਤਰਫ਼ੀ ਨੂੰ ਸਿਰੇ ਤੋਂ ਕੀਤਾ ਰੱਦ
  • ਕਿਹਾ, ਬਰਤਰਫ਼ੀ ਦਾ ਅਧਿਕਾਰ ਸਿਰਫ਼ ਵਰਕਿੰਗ ਕਮੇਟੀ ਕੋਲ 
  • ‘ਜਲਦੀ ਡੈਲੀਗੇਟ ਅਜਲਾਸ ਬੁਲਾ ਕੇ ਪਾਰਟੀ ਦਾ ਨਵਾਂ ਢਾਂਚਾ ਖੜ੍ਹਾ ਕੀਤਾ ਜਾਵੇਗਾ’

ਚੰਡੀਗੜ੍ਹ, 31 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਦੀ ਅਨੁਸਾਸ਼ਨੀ ਕਮੇਟੀ ਵਲੋਂ ਕੱਲ ਅੱਠ ਸੀਨੀਅਰ ਆਗੂਆਂ ਨੂੰ ਪਾਰਟੀ ਵਿਚੋਂ ਕੱਢਣ ਦੇ ਫੈਸਲੇ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੇ ਸਿਰੇ ਤੋਂ

ਮੁੱਖ ਮੰਤਰੀ ਮਾਨ ਨੇ ਸੁਨਾਮ ਵਿਖੇ ਸੀ-ਪਾਈਟ ਕੇਂਦਰ ਦਾ ਨੀਂਹ ਪੱਥਰ ਰੱਖਿਆ
  • ਨੌਜਵਾਨਾਂ ਨੂੰ ਫੌਜ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਪ੍ਰਦਾਨ ਕਰੇਗਾ ਕੇਂਦਰ

ਸੁਨਾਮ, 31 ਜੁਲਾਈ 2024 : ਫੌਜ, ਅਰਧ ਸੈਨਿਕ ਬਲਾਂ ਅਤੇ ਪੁਲਿਸ ਵਿੱਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਲਗਪਗ 29 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ

ਢੀਂਡਸਾ ਕੋਲ ਅਨੁਸ਼ਾਸਨੀ ਕਮੇਟੀ ਦੀ ਕਾਰਵਾਈ ਰੋਕਣ ਦਾ ਅਧਿਕਾਰ ਨਹੀਂ: ਅਕਾਲੀ ਦਲ

ਚੰਡੀਗੜ੍ਹ, 31 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਕੋਲ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੀ ਕਾਰਵਾਈ ਰੋਕਣ ਦਾ ਅਧਿਕਾਰ ਨਹੀਂ ਹੈ। ਅਨੁਸ਼ਾਸਨੀ ਕਮੇਟੀ ਨੇ ਬੀਤੇ ਕੱਲ੍ਹ ਪਾਰਟੀ ਵਿਰੋਧੀ ਗਤੀਵਿਧੀਆਂ ਲਈ 8 ਆਗੂਆਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਸੀ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ

ਪੀ.ਏ.ਯੂ. ਤੋਂ ਸਿਖਲਾਈ ਹਾਸਲ ਖੇਤੀ ਉੱਦਮੀ ਨੇ ਐਪਲ ਕੈਚਰ ਬਣਾ ਕੇ ਸੇਬਾਂ ਦੀ ਤੁੜਾਈ ਸੌਖੀ ਕੀਤੀ

ਲੁਧਿਆਣਾ 31 ਜੁਲਾਈ 2024 : ਪੀ.ਏ.ਯੂ. ਵਿਚ ਜਾਰੀ ਪੰਜਾਬ ਐਗਰੀ ਬਿਜ਼ਨਸ ਇੰਨਕੁਬੇਟਰ (ਪਾਬੀ) ਤੋਂ ਸਿਖਲਾਈ ਹਾਸਲ ਕਰਨ ਵਾਲੇ ਕਾਰੋਬਾਰ ਉੱਦਮੀ ਐਗਰੋਟੈੱਕ ਪਲੈਨੇਟ ਨੇ ਇਕ ਵਿਸ਼ੇਸ਼ ਜੰਤਰ ਤਿਆਰ ਕੀਤਾ ਹੈ। ਐਪਲ ਕੈਚਰ ਨਾਂ ਦੀ ਇਹ ਮਸ਼ੀਨ ਸੇਬਾਂ ਦੀ ਤੁੜਾਈ ਨੂੰ ਮੱਦੇਨਜ਼ਰ ਰੱਖ ਕੇ ਡਿਜ਼ਾਇਨ ਅਤੇ ਵਿਕਸਿਤ ਕੀਤੀ ਗਈ ਹੈ। ਇਹ ਕਾਰੋਬਾਰ ਉੱਦਮੀ ਫਰਮ ਇਸ਼ਫਾਕ ਅਹਿਮਦ ਵਾਨੀ ਦੀ ਨਿਗਰਾਨੀ

ਪੀ.ਏ.ਯੂ. ਨੇ ਹਾਈਬਿ੍ਰਡ ਖੀਰੇ ਅਤੇ ਹਾਈਬਿ੍ਰਡ ਟਮਾਟਰ ਦੇ ਪਸਾਰ ਲਈ ਸਮਝੌਤੇ ਤੇ ਸਹੀ ਪਾਈ

ਲੁਧਿਆਣਾ 31 ਜੁਲਾਈ 2024 : ਪੀ.ਏ.ਯੂ. ਨੇ ਅੱਜ ਪਟਿਅਲਾ ਸਥਿਤ ਇਕ ਫਰਮ ਐਰੀਜ਼ੋਨਾ ਸੀਡਜ਼ ਪ੍ਰਾਈਵੇਟ ਲਿਮਿਟਡ ਨਾਲ ਖੀਰੇ ਦੀ ਹਾਈਬਿ੍ਰਡ ਕਿਸਮ ਪੀ ਕੇ ਐੱਚ-11 ਅਤੇ ਟਮਾਟਰਾਂ ਦੀ ਕਿਸਮ ਪੀ ਟੀ ਐੱਚ-2 ਦੇ ਪਸਾਰ ਲਈ ਸਮਝੌਤਾ ਕੀਤਾ। ਪੀ.ਏ.ਯੂ. ਦੀ ਤਰਫੋਂ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਅਤੇ ਸੰਬੰਧਿਤ ਫਰਮ ਵੱਲੋਂ ਜਨਾਬ ਮੁਹੰਮਦ ਅਨਵਰ ਨੇ ਸਮਝੌਤੇ ਦੀ ਸ਼ਰਤਾਂ ਉੱਪਰ ਸਹੀ

ਸਬਜ਼ੀ ਵਿਗਿਆਨੀ ਡਾ. ਤਰਸੇਮ ਸਿੰਘ ਢਿੱਲੋਂ ਪੀ.ਏ.ਯੂ. ਦੇ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਬਣੇ

ਲੁਧਿਆਣਾ 31 ਜੁਲਾਈ 2024 : ਪੀ.ਏ.ਯੂ. ਦੇ ਸਬਜ਼ੀ ਵਿਗਿਆਨ ਵਿਭਾਗ ਦੇ ਮੁਖੀ ਡਾ. ਤਰਸੇਮ ਸਿੰਘ ਢਿੱਲੋਂ ਦੀ  ਨਿਯੁਕਤੀ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਦੇ ਤੌਰ ਤੇ ਹੋਈ ਹੈ। ਡਾ. ਢਿੱਲੋਂ ਨੇ ਦਸੰਬਰ 1992 ਵਿੱਚ ਫਾਰਮ ਸਲਾਹਕਾਰ ਸੇਵਾ ਕੇਂਦਰ, ਬਠਿੰਡਾ ਵਿਖੇ ਜ਼ਿਲ੍ਹਾ ਪਸਾਰ ਮਾਹਿਰ (ਸਬਜੀਆਂ) ਵਜੋਂ ਆਪਣੀਆਂ ਸੇਵਾਵਾਂ ਸ਼ੁਰੂ ਕੀਤੀਆਂ ਅਤੇ ਸਤੰਬਰ 2002 ਵਿੱਚ ਸਹਿਯੋਗੀ

ਵਿਦਿਆਰਥਣ ਜਪਕੀਰਤ ਕੌਰ ਨੇ ਰਾਸ਼ਟਰ ਪੱਧਰੀ ਜਨਰਲ ਨਾਲੇਜ਼ ਪ੍ਰੀਖਿਆ 2024 ਵਿੱਚ ਪਹਿਲੀ ਪੁਜ਼ੀਸ਼ਨ ਕੀਤੀ ਹਾਸਲ

ਰਾਏਕੋਟ, 31 ਜੁਲਾਈ  : ਸੈਂਟਰ ਆਫ ਐਜ਼ੂਕੇਸ਼ਨਲ ਡਿਵੈਲਪਮੈਂਟ ਐਂਡ ਰਿਸਰਚ ਵੱਲੋਂ ਪਿਛਲੇ ਦਿਨੀਂ ਪੁਣੇ (ਮਹਾਰਾਸ਼ਟਰ) ਵਿਖੇ ਕਰਵਾਈ ਗਈ ਰਾਸ਼ਟਰ ਪੱਧਰੀ ਜਨਰਲ ਨਾਲੇਜ਼ ਪ੍ਰੀਖਿਆ 2024 ਵਿੱਚ ਸੈਕਰਡ ਹਾਰਟ ਸਕੂਲ ਰਾਏਕੋਟ ਦੀ ਸੱਤਵੀਂ ਜਮਾਤ ਦੀ ਵਿਦਿਆਰਥਣ ਜਪਕੀਰਤ ਕੌਰ ਨੇ ਭਾਗ ਲੈਂਦਿਆਂ ਪਹਿਲਾ ਸਥਾਨ ਹਾਸਲ ਕੀਤਾ ਹੈ। ਵਿਦਿਆਰਥਣ ਜਪਕੀਰਤ ਕੌਰ ਦੀ ਇਸ ਪ੍ਰਾਪਤੀ ਦੇ ਸਕੂਲ ਪ੍ਰਿੰਸੀਪਲ