news

Jagga Chopra

Articles by this Author

ਸਵਾਮੀ ਸਵਰੂਪਾਨੰਦ ਸਰਸਵਤੀ ਦਾ 99 ਸਾਲ ਦੀ ਉਮਰ ਵਿੱਚ ਦੇਹਾਂਤ

ਭੋਪਾਲ : ਦਵਾਰਕਾਪੀਠ ਸ਼ੰਕਰਾਚਾਰੀਆ ਸਵਾਮੀ ਸਵਰੂਪਾਨੰਦ ਸਰਸਵਤੀ ਦਾ ਐਤਵਾਰ ਨੂੰ ਮੱਧ ਪ੍ਰਦੇਸ਼ ਦੇ ਨਰਸਿੰਘਪੁਰ ਵਿੱਚ 99 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਅਤੇ ਆਸ਼ਰਮ ਵਿੱਚ 3:50 ਵਜੇ ਉਨ੍ਹਾਂ ਨੇ ਆਖਰੀ ਸਾਹ ਲਿਆ। ਸ਼ੰਕਰਾਚਾਰੀਆ ਜੀ ਦਾ ਅੰਤਿਮ ਸਸਕਾਰ ਸੋਮਵਾਰ ਨੂੰ ਹੋਵੇਗਾ।

ਕ੍ਰਿਕਟ ਸਟੇਡੀਅਮ ਰਾਣਾ ਗ੍ਰੀਨ ਫੀਲਡ ਦਾ ਖੇਡ ਮੰਤਰੀ ਮੀਤ ਹੇਅਰ ਵੱਲੋਂ ਉਦਘਾਟਨ

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ : ਮੰਤਰੀ ਹੇਅਰ
ਐਸ.ਏ.ਐਸ ਨਗਰ (ਪਪ)
: ਸੂਬੇ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਜਿੱਥੇ ਖੇਡਾਂ ਕਰਵਾਈਆਂ ਗਈਆਂ ਉੱਥੇ ਖੇਡ ਸਟੇਡੀਅਮ ਬਣਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੀ ਤਾਜਾ ਮਿਸਾਲ ਪਿੰਡ ਚੋਲਟਾ ਕਲਾਂ ਵਿਖੇ

21 ਸਿੱਖ ਬਹਾਦਰ ਸਿਪਾਹੀਆਂ ਦੀ ਬਹਾਦਰੀ ਦੀ ਅਦੁੱਤੀ ਮਿਸਾਲ ਸਾਰਾਗੜ੍ਹੀ ਦੀ ਜੰਗ

ਰਾਏਕੋਟ, (ਜੱਗਾ): ਨੇੜਲੇ ਪਿੰਡ ਝੋਰੜਾਂ ਦੇ ਹੌਲਦਾਰ ਈਸ਼ਰ ਸਿੰਘ ਦੀ ਕਮਾਂਡ ਹੇਠ 12 ਸਤੰਬਰ 1897 ਨੂੰ ਲੜੀ ਗਈ ਸਾਰਾਗੜ੍ਹੀ ਦੀ ਜੰਗ ਪੂਰੇ ਵਿਸ਼ਵ ’ਚ ਪ੍ਰਸਿੱਧ ਹੈ। ਇਹ ਜੰਗ 21 ਸਿੱਖ ਬਹਾਦਰ ਸਿਪਾਹੀਆਂ ਦੀ ਬਹਾਦਰੀ ਦੀ ਅਦੁੱਤੀ ਮਿਸਾਲ ਪੇਸ਼ ਕਰਦੀ ਹੈ, ਜਿੰਨ੍ਹਾਂ 21 ਜਵਾਨਾਂ ਨੇ 12000 ਅਫਗਾਨੀਆਂ ਦਾ ਡਟ ਕੇ ਮੁਕਾਬਲਾ ਹੀ ਨਹੀਂ ਕੀਤਾ ਸਗੋਂ ਦੁਸ਼ਮਣ ਦਾ ਭਾਰੀ ਨੁਕਸ਼ਾਨ ਕਰਕੇ

ਯੂਕਰੇਨ 'ਚ ਫਸੇ ਪੰਜਾਬੀਆਂ ਦੀ ਮਦਦ ਲਈ ਅੱਗੇ ਆਏ ਭਗਵੰਤ ਮਾਨ ,AAP MP ਨੇ ਜਾਰੀ ਕੀਤਾ ਵਟਸਐੱਪ ਨੰਬਰ

ਚੰਡੀਗੜ੍ਹ : ਸੰਗਰੂਰ ਤੋਂ ਸੰਸਦ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਅੱਜ ਯੂਕਰੇਨ ਵਿੱਚ ਫਸੇ ਪੰਜਾਬੀਆਂ ਅਤੇ ਉਹਨਾਂ ਦੇ ਰਿਸ਼ਤੇਦਾਰਾਂ ਲਈ ਇੱਕ ਵਟਸਐੱਪ ਨੰਬਰ 9877847778 ਜਾਰੀ ਕੀਤਾ ਹੈ ਜਿਸ ਨਾਲ ਲੋਕ ਉਹਨਾਂ ਨਾਲ ਸੰਪਰਕ ਕਰ ਸਕਦੇ ਹਨ। ਭਗਵੰਤ ਮਾਨ ਨੇ ਉਹਨਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ

ਇੱਕ ਜੱਜ ਨੇ ਗਾਂ ਨੂੰ ਕੌਮੀ ਪਸ਼ੂ ਐਲਾਣਨ ਦਾ ਦਿੱਤਾ ਵਿਚਾਰ

ਇਲਾਹਾਬਾਦ ਹਾਈਕਰੋਟ ਦੇ ਇਕ ਜੱਜ ਨੇ ਗਊ ਹੱਤਿਆ ਦੇ ਦੋਸ਼ੀ ਵਿਅਕਤੀ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਗਾਂ ਨੂੰ ਭਾਰਤ ਦਾ ਰਾਸ਼ਟਰੀ ਪਸ਼ੂ ਐਲਾਨਿਆ ਜਾਣਾ ਚਾਹੀਦਾ ਹੈ। ਕਿਉਂਕਿ ਗਾਂ ਇਕ ਅਜਿਹਾ ਜਾਨਵਰ ਹੈ ਜੋ ਸਾਹ ਲੈਂਦਾ ਹੈ ਤੇ ਆਕਸੀਜਨ ਬਾਹਰ ਕੱਢਦਾ ਹੈ।

12 ਪੰਨਿਆ ਦੇ ਫੈਸਲੇ 'ਚ ਜਸਟਿਸ਼ ਸੇਖਰ ਕੁਮਾਰ ਯਾਦਵ ਨੇ ਕਿਹਾ ਕਿ ਭਾਰਤੀ ਸੰਸਕ੍ਰਿਤੀ ਵਿਚ ਗਊ ਦਾ

ਨਿਊਯਾਰਕ 'ਚ ਕੁਦਰਤ ਦੀ ਕਰੋਪੀ

ਦੁਨੀਆ ਦੇ ਸਭ ਤੋਂ ਤਾਕਤਵਰ ਦੇਸ਼ ਅਮਰੀਕਾ 'ਚ ਈਡਾ ਤੂਫਾਨ ਦੀ ਵਜਾ ਨਾਲ ਮੋਹਲੇਧਾਰ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਨਿਊਯਾਰਕ ਸ਼ਹਿਰ 'ਚ ਮੀਹ ਤੇ ਹੜ੍ਹਾਂ ਦੀ ਲਪੇਟ 'ਚ ਆਉਣ ਨਾਲ ਕਰੀਬ 41 ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ ਕਈ ਲੋਕ ਆਪਣੀਆਂ ਬੇਸਮੈਂਟਾਂ 'ਚ ਹੀ ਮਾਰੇ ਗਏ। ਰਿਕਾਰਡ ਬਾਰਸ਼ ਦੇ ਹੁੰਦਿਆਂ ਨਿਊਯਾਰਕ ਸ਼ਹਿਰ 'ਚ ਭਾਰੀ ਹੜ੍ਹਾਂ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

OMG ! ਮਸ਼ਹੂਰ ਅਭਿਨੇਤਾ ਸਿਧਾਰਥ ਸ਼ੁਕਲਾ ਦਾ ਦਿਲ ਦੇ ਦੌਰੇ ਕਾਰਨ ਦਿਹਾਂਤ

ਮਸ਼ਹੂਰ ਟੈਲੀਵਿਜ਼ਨ ਅਤੇ ਫਿਲਮ ਅਭਿਨੇਤਾ ਸਿਧਾਰਥ ਸ਼ੁਕਲਾ, ਜੋ ਲੰਬੇ ਸਮੇਂ ਤੋਂ ਚੱਲ ਰਹੇ ਟੀਵੀ ਸ਼ੋਅ ਬਾਲਿਕਾ ਵਧੂ ਵਿੱਚ ਆਪਣੀ ਨਿਭਾਈ ਭੂਮਿਕਾ ਅਤੇ ਬਿਗ ਬੌਸ 13 ਦੇ ਵਿਜੇਤਾ ਵਜੋਂ ਜਾਣੇ ਜਾਂਦੇ ਹਨ, ਦਾ ਵੀਰਵਾਰ ਨੂੰ ਮੁੰਬਈ ਦੇ ਕੂਪਰ ਹਸਪਤਾਲ ਵਿੱਚ ਦਿਹਾਂਤ ਹੋ ਗਿਆ। ਉਹ 40 ਸਾਲਾਂ ਦੇ ਸਨ।


ਪਤਾ ਲੱਗਾ ਹੈ ਕਿ ਸਿਧਾਰਥ ਸ਼ੁਕਲਾ ਨੂੰ ਸਵੇਰੇ ਦਿਲ ਦਾ ਦੌਰਾ ਪਿਆ। ਉਹ
‘ਕਿਸਾਨਾਂ ਦੇ ਸਿਰ ਭੰਨ੍ਹਣ’ ਦਾ ਹੁਕਮ ਦੇਣ ਵਾਲੇ ਅਫਸਰ ਨੂੰ ਹੁਣ ਚੰਡੀਗੜ੍ਹ ਲਾਇਆ, ਸਜ਼ਾ ਜਾਂ ਇਨਾਮ?

ਕਰਨਾਲ ਵਿੱਚ ‘ਕਿਸਾਨਾਂ ਦੇ ਸਿਰ ਭੰਨ੍ਹਣ’ ਦਾ ਹੁਕਮ ਦੇਣ ਵਾਲੇ ਅਫਸਰ ਨੂੰ ਹੁਣ ਚੰਡੀਗੜ੍ਹ ਲਾਇਆ ਗਿਆ ਹੈ। ਇਸ ਦੇ ਨਾਲ ਹੀ ਸਵਾਲ ਉੱਠਣ ਲੱਗੇ ਹਨ ਕਿ ਹਰਿਆਣਾ ਦੀ ਖੱਟਰ ਸਰਕਾਰ ਨੇ ਇਸ ਆਈਏਐਸ ਅਫਸਰ ਆਯੂਸ਼ ਸਿਨਹਾ ਨੂੰ ਸਜ਼ਾ ਦਿੱਤੀ ਹੈ ਜਾਂ ਫਿਰ ਇਨਾਮ?

ਦੱਸ ਦਈਏ ਕਿ ਬੁੱਧਵਾਰ ਨੂੰ ਹਰਿਆਣਾ ਸਰਕਾਰ ਨੇ ਲਾਠੀਚਾਰਜ ਦਾ ਹੁਕਮ ਦੇਣ ਵਾਲੇ ਕਰਨਾਲ ਦੇ ਐਸਡੀਐਮ ਆਯੂਸ਼ ਸਿਨਹਾ ਸਣੇ

ਹੁਣ ਨਵਜੋਤ ਸਿੱਧੂ ਵੱਲੋਂ ਇੱਟ ਨਾਲ ਇੱਟ ਖੜਕਾਉਣ ਦੀ ਧਮਕੀ ਕਾਰਨ ਕਾਂਗਰਸ ਦਾ ਕਲੇਸ਼ ਵਧਿਆ!

ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਵੀ ਪੰਜਾਬ 'ਚ ਕਾਂਗਰਸ ਦਾ ਕਾਟੋ-ਕਲੇਸ਼ ਖ਼ਤਮ ਨਹੀਂ ਹੋਇਆ। ਸਗੋਂ ਹੋਰ ਵਧਦਾ ਜਾ ਰਿਹਾ ਹੈ ਕਿਉਂਕਿ ਕੁਝ ਵੀ ਹੋਵੇ ਅੰਦਰ ਖਾਤੇ ਅਜੇ ਤਕ ਨਵਜੋਤ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਦੇ ਦਿਲ ਦੀਆਂ ਤਾਰਾਂ ਜੁੜੀਆਂ ਨਹੀਂ।

ਅਜਿਹੇ 'ਚ ਨਵਜੋਤ ਸਿੱਧੂ ਨੇ ਇਕ ਵਾਰ ਫਿਰ ਤੋਂ ਬਾਗੀ

ਡੇਢ ਸਾਲ ਬਾਅਦ ਖੁੱਲ੍ਹੇਗਾ ਜੱਲ੍ਹਿਆਂਵਾਲਾ ਬਾਗ਼

ਕੋਰੋਨਾ ਮਹਾਮਾਰੀ ਕਾਰਨ ਡੇਢ ਸਾਲ ਤੋਂ ਬੰਦ ਪਿਆ ਇਤਿਹਾਸਕ ਸਮਾਰਕ ਜਲ੍ਹਿਆਂਵਾਲਾ ਬਾਗ ਹੁਣ ਖੁੱਲ੍ਹਣ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ 28 ਅਗਸਤ ਨੂੰ ਇਸ ਦਾ ਹਕੀਕੀ ਤੌਰ ’ਤੇ (ਵਰਚੁਅਲੀ) ਉਦਘਾਟਨ ਕਰਨਗੇ। 13 ਅਪ੍ਰੈਲ 1919 ਨੂੰ ਅੰਗਰੇਜ਼ਾਂ ਨੇ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਵਿਖੇ ਕਤਲੇਆਮ ਕੀਤਾ ਸੀ। ਇਸ ਕਤਲੇਆਮ ਨੂੰ 102 ਸਾਲ ਹੋ ਗਏ ਹਨ।