news

Jagga Chopra

Articles by this Author

ਕੁਪੋਸ਼ਿਤ ਬੱਚਿਆਂ ਦੀ ਗਿਣਤੀ ‘ਚ ਆਈ ਵੱਡੀ ਗਿਰਾਵਟ : ਡਾ. ਬਲਜੀਤ ਕੌਰ
  • ਕੇਂਦਰੀ ਇਸਤਰੀ ਤੇ ਬਾਲ ਵਿਕਾਸ ਮੰਤਰੀ ਅੰਨਪੂਰਨਾ ਦੇਵੀ ਨੇ ਕੁਪੋਸ਼ਿਤ ਬੱਚਿਆਂ ਦੀ ਗਿਣਤੀ ਵਿੱਚ ਆਈ ਗਿਰਾਵਟ ਸਦਕਾ ਗੁਆਂਢੀ ਰਾਜਾਂ ਵਿੱਚੋਂ ਪੰਜਾਬ ਨੂੰ ਪਹਿਲਾ ਸਥਾਨ ਦਿੱਤਾ
  • ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਸਬੰਧੀ ਵੱਖ-ਵੱਖ ਮੁੱਦਿਆਂ 'ਤੇ ਕੀਤੀ ਵਿਚਾਰ-ਚਰਚਾ

ਚੰਡੀਗੜ੍ਹ, 30 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ

ਸੂਬਾ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਹਨ : ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 30 ਜੁਲਾਈ 2024 : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਨਵੇਂ ਭਰਤੀ ਹੋਏ 10 ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਖੇ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਲੋੜਵੰਦ

ਸੂਬੇ ਵਿੱਚ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ
  • ਰਾਜ ਚੋਣ ਕਮਿਸ਼ਨ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਲਿਖਿਆ ਪੱਤਰ

ਚੰਡੀਗੜ੍ਹ, 30 ਜੁਲਾਈ 2024 : ਸੂਬਾ ਸਰਕਾਰ ਨੇ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਰਾਜ ਚੋਣ ਕਮਿਸ਼ਨ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਨੂੰ ਭਵਿੱਖ ਦੀਆਂ ਚੋਣਾਂ ਲਈ ਪੰਚ-ਸਰਪੰਚ ਦੀਆਂ ਸੀਟਾਂ ਰਾਖਵੀਆਂ ਕਰਨ ਦੀ ਪ੍ਰਕਿਰਿਆ

ਵੀਅਤਨਾਮ ਵਿੱਚ ਕੋਲੇ ਦੀ ਖਾਣ ਡਿੱਗਣ ਕਾਰਨ ਪੰਜ ਲੋਕਾਂ ਦੀ ਮੌਤ  

ਹਨੋਈ, 30 ਜੁਲਾਈ 2024 : ਉੱਤਰੀ ਵੀਅਤਨਾਮ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕੋਲੇ ਦੀ ਖਾਣ ਡਿੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਇਹ ਹਾਦਸਾ ਸੋਮਵਾਰ ਨੂੰ ਕਵਾਂਗ ਨਿਨਹ 'ਚ ਕੋਲੇ ਦੀ ਖਾਣ 'ਚ ਵਾਪਰਿਆ। ਜਾਣਕਾਰੀ ਲਈ ਜ਼ਿਕਰਯੋਗ ਹੈ ਕਿ ਇਹ ਦੇਸ਼ ਦਾ ਸਭ ਤੋਂ ਵੱਡਾ ਕੋਲਾ ਮਾਈਨਿੰਗ ਖੇਤਰ ਹੈ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦੀ ਅਪੀਲ

ਚੰਡੀਗੜ੍ਹ, 30 ਜੁਲਾਈ 2024 : ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਬਾਗ਼ਬਾਨੀ ਵਿਭਾਗ ਵੱਲੋਂ ਇਹ ਬੂਟੇ ਕਿਫ਼ਾਇਤੀ ਦਰਾਂ ‘ਤੇ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸੂਬੇ ਭਰ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਸਬੰਧੀ ਵਿਆਪਕ ਰਣਨੀਤੀ ਦਾ

ਗੇਮੀ ਤੂਫ਼ਾਨ ਨੇ ਚੀਨ ਵਿੱਚ ਮਚਾਈ ਤਬਾਹੀ, ਹੁਣ ਤੱਕ 22 ਲੋਕਾਂ ਦੀ ਮੌਤ 

ਬੀਜਿੰਗ, 30 ਜੁਲਾਈ 2024 : ਗੇਮੀ ਤੂਫ਼ਾਨ ਨੇ ਚੀਨ ਵਿੱਚ ਤਬਾਹੀ ਮਚਾਈ ਹੈ। ਤੇਜ਼ ਤੂਫ਼ਾਨ ਕਾਰਨ ਹੋਈ ਭਾਰੀ ਬਾਰਿਸ਼ ਕਾਰਨ 7 ਹੋਰ ਲੋਕਾਂ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ, ਜਿਸ ਕਾਰਨ ਹੁਣ ਤੱਕ ਕੁੱਲ ਮਰਨ ਵਾਲਿਆਂ ਦੀ ਗਿਣਤੀ 22 ਹੋ ਗਈ ਹੈ। ਸਾਰੀਆਂ ਮੌਤਾਂ ਹੁਨਾਨ ਸੂਬੇ ਵਿੱਚ ਹੋਈਆਂ ਹਨ। ਪੂਰਬੀ ਹੁਨਾਨ 'ਚ ਕਈ ਦਿਨਾਂ ਤੋਂ ਭਾਰੀ ਬਾਰਿਸ਼ ਹੋ ਰਹੀ ਹੈ, ਟਾਈਫੂਨ ਗੇਮੀ

ਕੇਰਲ ਦੇ ਵਾਇਨਾਡ ‘ਚ ਬਰਸਾਤ ਕਾਰਨ ਭਾਰੀ ਤਬਾਹੀ, ਮਰਨ ਵਾਲਿਆਂ ਦੀ ਗਿਣਤੀ 84 ਤੋਂ ਪਾਰ

ਤਿਰਵੁਨੰਤਪੁਰਮ, 30 ਜੁਲਾਈ 2024 : ਕੇਰਲ ਦੇ ਵਾਇਨਾਡ ਜ਼ਿਲ੍ਹੇ ਵਿੱਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੈ। ਕੇਰਲ ਦੇ ਮੰਗਲਵਾਰ ਤੜਕੇ ਕਈ ਥਾਵਾਂ 'ਤੇ ਜ਼ਮੀਨ ਖਿਸਕਣ ਕਾਰਨ 84 ਲੋਕਾਂ ਦੀ ਮੌਤ ਤੇ 100 ਤੋਂ ਜ਼ਿਆਦਾ ਲੋਕ ਲਾਪਤਾ ਹਨ। ਅਧਿਕਾਰੀਆਂ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਤਿੰਨ ਬੱਚੇ ਵੀ ਸ਼ਾਮਲ ਹਨ। ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ

ਡਿਪਟੀ ਕਮਿਸ਼ਨਰ ਵੱਲੋਂ ਵਿਦਿਆਰਥੀਆਂ ਨੂੰ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗੀ ਬਣਨ ਦਾ ਸੱਦਾ, ਮੰਗੇ ਸੁਝਾਅ
  • ਸਰਕਾਰੀ ਹਾਈ ਸਕੂਲ ਬੰਨਵਾਲਾ ਹਨਵੰਤਾ ਵਿਖੇ ਵਿਦਿਆਰਥੀਆਂ ਨੂੰ ਉਜੱਵਲ ਭਵਿੱਖ ਸਿਰਜਣ ਲਈ ਮਾਰਗਦਰਸ਼ਨ ਕਰਨ ਪਹੁੰਚੇ ਡਿਪਟੀ ਕਮਿਸ਼ਨਰ
  • ਕਿਹਾ, ਜਿੰਦਗੀ ਵਿਚ ਉੱਚ ਮੁਕਾਮ ਹਾਸਲ ਕਰਨ ਲਈ ਮਿਹਨਤ ਹੀ ਹੈ ਅਸਲੀ ਮੰਤਰ

ਫਾਜ਼ਿਲਕਾ 30 ਜੁਲਾਈ 2024 : ਲਰਨ ਐਂਡ ਗਰੋ ਪ੍ਰੋਗਰਾਮ ਦੇ ਤਹਿਤ ਡਿਪਟੀ ਕਮਿਸ਼ਨਰ ਡਾ ਸੇਨੁ ਦੁੱਗਲ ਨੇ  ਵਿਦਿਆਰਥੀਆਂ ਨੂੰ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗੀ ਬਣਨ

ਡਿਪਟੀ ਕਮਿਸ਼ਨਰ ਨੇ 15 ਅਗਸਤ ਨੂੰ ਮਨਾਏ ਜਾਣ ਵਾਲੇ ਜਿਲਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ
  • ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ

ਫਾਜ਼ਿਲਕਾ 30 ਜੁਲਾਈ 2024 : 15 ਅਗਸਤ 2024 ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪੋ-ਆਪਣੀ ਡਿਉਟੀ ਪੂਰੀ ਇਮਾਨਦਾਰੀ

10ਵਾਂ ਸੁਵਿਧਾ ਕੈਂਪ ਪਿੰਡ ਸੁੱਖਣਵਾਲਾ ਵਿਖੇ 2 ਅਗਸਤ ਨੂੰ : ਵਿਨੀਤ ਕੁਮਾਰ
  • ਗੁਰਦੁਆਰਾ ਸਾਹਿਬ ਵਿਖੇ ਲੱਗੇਗਾ ਕੈਂਪ

ਫਰੀਦਕੋਟ 30 ਜੁਲਾਈ 2024 : ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦੇ ਹੱਲ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਮਿਤੀ 2 ਅਗਸਤ  ਨੂੰ ਸਵੇਰੇ 09.30 ਵਜੇ ਗੁਰਦੁਆਰਾ ਸਾਹਿਬ ਪਿੰਡ ਸੁੱਖਣਵਾਲਾ ਵਿਖੇ 10ਵੇਂ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਵਿਧਾਇਕ ਫਰੀਦਕੋਟ ਸ. ਗੁਰਦਿੱਤ