news

Jagga Chopra

Articles by this Author

ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਵਿਸਥਾਰ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਮੁੱਖ ਮੰਤਰੀ ਪੰਜਾਬ ਨੂੰ ਲਿਖਿਆ ਪੱਤਰ 

ਅੰਮ੍ਰਿਤਸਰ, 30 ਜੁਲਾਈ 2024 : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਸਥਾਨਕ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਵਿਸਥਾਰ ਲਈ ਤਜਵੀਜ ਮੁੱਖ ਮੰਤਰੀ ਪੰਜਾਬ ਦੇ ਵਿਸ਼ੇਸ਼ ਮੁੱਖ ਸੈਕਟਰੀ ਨੂੰ ਭੇਜੀ ਹੈ। ਦੱਸਣ ਯੋਗ ਹੈ ਕਿ 25 ਜੁਲਾਈ ਨੂੰ ਜਲੰਧਰ ਵਿਖੇ ਮੁੱਖ ਮੰਤਰੀ ਪੰਜਾਬ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਇਹ ਮੁੱਦਾ

ਵਿਧਾਇਕ ਡਾ. ਅਜੈ ਗੁਪਤਾ ਨੇ ਨਿਗਮ ਕਮਿਸ਼ਨਰ ਅਤੇ ਨਿਗਮ ਅਧਿਕਾਰੀਆਂ ਨਾਲ ਕੀਤੀ ਮੀਟਿੰਗ: ਸਫ਼ਾਈ, ਸੀਵਰੇਜ ਅਤੇ ਪੀਣ ਵਾਲੇ ਪਾਣੀ ਦੇ ਮੁੱਦੇ ਰਹੇ 

ਅੰਮ੍ਰਿਤਸਰ, 30 ਜੁਲਾਈ, 2024 : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਪੈਨੋਰਮਾ ਵਿਖੇ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਅਤੇ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਮਾੜੀ ਸਫਾਈ ਵਿਵਸਥਾ, ਸੀਵਰੇਜ ਦੀ ਰੁਕਾਵਟ ਅਤੇ ਪੀਣ ਵਾਲੇ ਪਾਣੀ ਦੀ ਕਮੀ ਮੁੱਖ ਮੁੱਦੇ ਰਹੇ। ਇਸ ਦੇ ਨਾਲ ਹੀ ਚੱਲ ਰਹੇ ਵਿਕਾਸ ਕਾਰਜਾਂ ਅਤੇ ਆਉਣ ਵਾਲੇ ਦਿਨਾਂ

ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕਾਨਿਜ਼ਮ " ਦੀ ਮਹੀਨੇਵਾਰ ਮੀਟਿੰਗ ਦਾ ਆਯੌਜਨ
  • ਜਿਲ੍ਹਾ ਪ੍ਰਸਾਸ਼ਨ ਵਲੋਂ ਮਾਲੇਰਕੋਟਲਾ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆ ਖਿਆਫ ਜ਼ੀਰੋ ਟਾਲਰੈਂਸ ਦੀ ਨੀਤੀ ਅਖਤਿਆਰ- ਵਧੀਕ ਡਿਪਟੀ ਕਮਿਸਨਰ
  • ਹੁਣ ਤੱਕ ਜ਼ਿਲ੍ਹੇ'ਚ 09 ਕਰੋੜ 85 ਲੱਖ 10 ਹਜ਼ਾਰ 242 ਰੁਪਏ ਦੀਆਂ 13 ਨਸ਼ਾ ਤਸਕਰਾਂ ਦੀਆਂ 11 ਜਾਇਦਾਦਾਂ ਸਰਕਾਰ ਦੇ ਨਿਯਮਾਂ ਅਨੁਸਾਰ ਜ਼ਬਤ- ਐਸ.ਪੀ.

ਮਾਲੇਰਕੋਟਲਾ 30 ਜੁਲਾਈ 2024 : ਨਸ਼ਿਆਂ ਦੀ ਰੋਕਥਾਮ ਲਈ ਵਿਭਾਗਾਂ ਵਿੱਚ ਬਿਹਤਰ

ਸਿੱਖਾਂ ਖਿਲਾਫ਼ ਟਿਪਣੀ ਕਰਨ ਵਾਲੇ ਪੁਲਿਸ ਅਧਿਕਾਰੀ ਵਿਰੁੱਧ ਉੱਤਰ ਪ੍ਰਦੇਸ਼ ਸਰਕਾਰ ਕਰੇ ਤੁਰੰਤ ਕਾਰਵਾਈ : ਐਡਵੋਕੇਟ ਧਾਮੀ

ਅੰਮ੍ਰਿਤਸਰ, 30 ਜੁਲਾਈ 2024 : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਬੀਤੇ ਦਿਨੀ ਇੱਕ ਪੁਲਿਸ ਅਧਿਕਾਰੀ ਵੱਲੋਂ ਸਿੱਖਾਂ ਨੂੰ ਅੱਤਵਾਦੀ ਕਹਿ ਕੇ ਬੁਲਾਉਣ ਦੀ ਘਟਨਾ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸਿੱਖਾਂ ਦੀਆਂ ਕੁਰਬਾਨੀਆਂ ਬਦੌਲਤ ਹੀ ਭਾਰਤ ਦੇਸ਼ ਦਾ ਸੱਭਿਆਚਾਰ ਸੁਰੱਖਿਅਤ

ਸੀ-ਪਾਈਟ ਸੈਂਟਰ, ਸ਼ਹੀਦਗੜ੍ਹ, ਬਸੀ ਪਠਾਣਾ ਵਿਖੇ 31 ਜੁਲਾਈ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

ਫਤਹਿਗੜ੍ਹ ਸਾਹਿਬ, 29 ਜੁਲਾਈ 2024 : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਵੱਲ ਪ੍ਰੇਰਿਤ ਕਰਨ ਲਈ ਵੱਖ^ਵੱਖ ਤਰ੍ਹਾਂ ਦੇ ਪਲੇਸਮੈਂਟ ਕੈਂਪ ਅਤੇ ਸਵੈ ਰੋਜ਼ਗਾਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ

ਸਿਹਤ ਸਕੀਮਾਂ ਦਾ ਲੋੜਵੰਦ ਵਿਅਕਤੀਆਂ ਨੂੰ ਵੱਧ ਤੋਂ ਵੱਧ ਲਾਭ ਦਵਾਇਆ ਜਾਵੇ : ਡਿਪਟੀ ਕਮਿਸ਼ਨਰ
  • 11 ਕਰੋੜ 35 ਲੱਖ ਰੁਪਏ ਨਾਲ 1051 ਕੈਂਸਰ ਮਰੀਜਾਂ ਦਾ  ਕਰਵਾਇਆ ਇਲਾਜ
  • ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲਾ ਸਿਹਤ ਸੁਸਾਇਟੀ ਦੀ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 29 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਜ਼ਿਲ੍ਹੇ ਵਿੱਚ ਖੋਲ੍ਹੇ ਗਏ 20 ਆਮ ਆਦਮੀ ਕਲੀਨਿਕਾਂ ਤੋਂ

"ਸਟਾਪ ਡਾਇਰੀਆ" ਮੁਹਿੰਮ ਤਹਿਤ ਹੈਜੇ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਨੇ ਵਿਸ਼ੇਸ਼ ਉਪਰਾਲੇ : ਪਰਨੀਤ ਸ਼ੇਰਗਿੱਲ
  • ਬੱਚਿਆਂ ਨੂੰ ਘਰ ਘਰ ਜਾ ਕੇ ਦਿੱਤੇ ਜਾ ਰਹੇ ਨੇ ਓ.ਆਰ.ਐਸ. ਦੇ ਪੈਕਟ ਤੇ ਜਿੰਕ ਦੀਆਂ ਗੋਲੀਆਂ
  • ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ "ਸਟਾਪ ਡਾਇਰੀਆ ਮੁਹਿੰਮ" ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 29 ਜੁਲਾਈ 2024 : ਜ਼ਿਲ੍ਹੇ ਅੰਦਰ ਹੈਜੇ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵੱਲੋਂ "ਸਟਾਪ ਡਾਇਰੀਆ" ਮੁਹਿੰਮ ਤਹਿਤ ਵਿਸ਼ੇਸ਼

ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ 29 ਜੁਲਾਈ ਤੋਂ ਲੈ ਕੇ 31 ਜੁਲਾਈ ਤੱਕ ਭਾਰੀ ਮੀਂਹ ਦੀ ਚੇਤਾਵਨੀ

ਚੰਡੀਗੜ੍ਹ, 29 ਜੁਲਾਈ 2024 : ਪੰਜਾਬ 'ਚ ਬਾਰਿਸ਼ ਤੋਂ ਬਾਅਦ ਇਕ ਵਾਰ ਫਿਰ ਗਰਮੀ ਵਧ ਗਈ ਹੈ। ਹੁੰਮਸ ਭਰੀ ਗਰਮੀ ਨੇ ਲੋਕਾਂ ਨੂੰ ਪਸੀਨਾ ਛੁੜਵਾ ਦਿੱਤੇ ਹੈ। ਪੂਰੇ ਮਹੀਨੇ ਦੌਰਾਨ ਪੰਜਾਬ ਵਿੱਚ ਆਮ ਨਾਲੋਂ ਘੱਟ ਮੀਂਹ ਦਰਜ ਕੀਤਾ ਗਿਆ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਭਲਕੇ ਤੋਂ ਹਰਿਆਣਾ ਵਿੱਚ ਮਾਨਸੂਨ ਦੇ

ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂ 'ਤੇ 91 ਲੱਖ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ 'ਚ ਔਰਤ ਸਮੇਤ ਤਿੰਨ ਗ੍ਰਿਫਤਾਰ

ਮੋਗਾ, 29 ਜੁਲਾਈ 2024 : ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ ਇੱਕ ਸਹਾਇਕ ਮੈਨੇਜਰ ਨਾਲ ਕਥਿਤ ਮਿਲੀਭੁਗਤ ਕਰਕੇ ਉਨ੍ਹਾਂ ਨੂੰ ਵਿਦੇਸ਼ ਜਾਣ ਲਈ ਫੰਡ ਸ਼ੋਅ ਕਰਵਾਉਣ ਦਾ ਝਾਂਸਾ ਦੇ ਕੇ 91 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਜਾਂਚ ਤੋਂ ਬਾਅਦ ਕਥਿਤ ਦੋਸ਼ੀਆਂ ਮਾਨਵ ਬਾਂਸਲ, ਸ਼ਿਫੂ ਗੋਇਲ ਅਤੇ ਉਸ ਦੀ ਪਤਨੀ ਰੀਨਾ ਗੋਇਲ ਵਾਸੀ

ਨਿਊਯਾਰਕ ਦੇ ਰੋਚੈਸਟਰ ਸ਼ਹਿਰ ਵਿੱਚ ਹੋਈ ਗੋਲੀਬਾਰੀ, ਵਿਅਕਤੀ ਦੀ ਮੌਤ, 6 ਜ਼ਖਮੀ

ਨਿਊਯਾਰਕ, 29 ਜੁਲਾਈ 2024 : ਅਮਰੀਕਾ ਵਿੱਚ ਨਿਊਯਾਰਕ ਦੇ ਰੋਚੈਸਟਰ ਸ਼ਹਿਰ ਦੇ ਇੱਕ ਪਾਰਕ ਵਿੱਚ ਹੋਈ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਘਟਨਾ 'ਚ 6 ਲੋਕ ਜ਼ਖਮੀ ਵੀ ਦੱਸੇ ਜਾ ਰਹੇ ਹਨ। ਸਮਾਚਾਰ ਏਜੰਸੀ ਏਪੀ ਮੁਤਾਬਕ ਰੋਚੈਸਟਰ ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸ਼ਾਮ 6.20 ਵਜੇ ਵਾਪਰੀ। ਮੈਪਲਵੁੱਡ ਪਾਰਕ 'ਚ ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ