ਅੱਜ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ। ਇਥੇ ਉਨ੍ਹਾਂ ਨੇ ਸਾਬਕਾ ਐਸਜੀਪੀਸੀ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਦੁਆਰਾ ਲਿਖੀ ਕਿਤਾਬ ਸਾਡੇ ਕੌਮੀ ਹੀਰੇ ਸਿੱਖ ਜਰਨੈਲ ਜਾਰੀ ਕੀਤੀ। ਉਨ੍ਹਾਂ ਦੇ ਨਾਲ ਤਖ਼ਤ ਸ੍ਰੀ ਕੇਸਗੜ ਦੇ ਜਥੇਦਾਰ ਗਿਆਨੀ ਰਘੂਵੀਰ ਸਿੰਘ ਵੀ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੇਅਦਬੀ ਦੀਆਂ
news
Articles by this Author
ਬਾਲੀਵੁੱਡ ਐਕਟਰਸ ਉਰਵਸ਼ੀ ਰਾਉਤੇਲਾ ਨੂੰ ਹਾਲ ਹੀ ਵਿਚ 'ਇਸਤਰੀ ਸ਼ਕਤੀ ਰਾਸ਼ਟਰੀ ਪੁਰਸਕਾਰ 2021' ਨਾਲ ਸਨਮਾਨਤ ਕੀਤਾ ਗਿਆ। ਉਸ ਨੇ ਅੱਗੇ ਵਧ ਕੇ ਲੌਕਡਾਊਨ ਦੌਰਾਨ ਵੱਖ-ਵੱਖ ਤਰੀਕਿਆਂ ਨਾਲ ਬਹੁਤ ਸਾਰੇ ਲੋਕਾਂ ਦੀ ਮਦਦ ਕੀਤੀ ਹੈ। ਉਰਵਸ਼ੀ ਨੂੰ ਮਹਾਰਾਸ਼ਟਰ ਅਤੇ ਗੋਆ ਦੇ ਰਾਜਪਾਲ ਭਗਤ ਸਿੰਘ ਕੋਸ਼ਯਾਰੀ ਨੇ ਰਾਜ ਭਵਨ ਵਿਖੇ ਸਨਮਾਨਿਤ ਕੀਤਾ। ਅਦਾਕਾਰਾ ਨੇ ਆਪਣੀਆਂ ਤਸਵੀਰਾਂ
ਜਿੱਥੇ ਇਕ ਪਾਸੇ ਯੂਰਪੀਅਨ ਅਤੇ ਅਮਰੀਕੀ ਦੇਸ਼ ਰਿਕਾਰਡ ਤੋੜ ਗਰਮੀ ਨਾਲ ਜੂਝ ਰਹੇ ਹਨ। ਉਸੇ ਸਮੇਂ, 5 ਮਿਲੀਅਨ ਦੀ ਆਬਾਦੀ ਵਾਲਾ ਨਿਊਜ਼ੀਲੈਂਡ 55 ਸਾਲਾਂ ਦੀ ਰਿਕਾਰਡ ਸਰਦੀਆਂ ਦਾ ਸਾਹਮਣਾ ਕਰ ਰਿਹਾ ਹੈ। ਨਿਊਜ਼ੀਲੈਂਡ ਦੇ ਕਈ ਰਾਸ਼ਟਰੀ ਰਾਜਮਾਰਗ ਬਰਫ ਦੇ ਤੂਫਾਨ ਕਾਰਨ ਬੰਦ ਹਨ। ਹਰ ਰੋਜ਼ ਬਹੁਤ ਸਾਰੀਆਂ ਉਡਾਣਾਂ ਨੂੰ ਰੱਦ ਕਰਨਾ ਪੈਂਦਾ ਹੈ। ਮੌਸਮ ਵਿਭਾਗ ਅਨੁਸਾਰ ਆਮ ਤੌਰ ‘ਤੇ
ਬੀਤੇ ਦਿਨੀਂ ਗੁਰਦਾਸਪੁਰ ਦੇ ਸੁਰਿੰਦਰਪਾਲ ਵੱਲੋਂ ਮਰਨ ਵਰਤ ਤਾਂ ਖਤਮ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਬੇਰੋਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨਾਲ ਮੀਟਿੰਗ ਤਾਂ ਹੋਈ ਪਰ ਉਹ ਬੇਨਤੀਜਾ ਰਹੀ।
ਮੀਟਿੰਗ ਲਗਭਗ 2 ਘੰਟੇ ਚੱਲੀ। ਇਸ ਵਿਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ। ਸਿੱਖਿਆ ਮੰਤਰੀ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਮੰਨਣ
ਪੂਰੀ ਦੁਨੀਆਂ ਦੇ ਸੈਲਾਨੀਆਂ ਦਾ ਹਰਮਨ ਪਿਆਰਾ ਕਨੇਡਾ ਦਾ ਬ੍ਰਿਟਿਸ਼ ਕੋਲੰਬੀਆ ਸੂਬਾ ਲੰਘੇ ਬੀਤੇ ਹਫਤੇ ਅੱਤ ਦੀ ਗਰਮੀ ਅਤੇ ਉੱਚ ਤਾਪਮਾਨ ਕਾਰਨ ਲੱਗੀ ਅੱਗ ਦੇ ਕਹਿਰ ਨੇ ਆਪਣੀ ਲਪੇਟ ਲੈ ਲਿਆ ਹੈ । ਹਰਿਆਲੇ ਪਹਾੜਾਂ ਅਤੇ ਝੀਲਾਂ-ਚਸ਼ਮਿਆਂ ਨਾਲ ਪੂਰੇ ਵਿਸ਼ਵ ਵਿੱਚ ਸੈਲਾਨੀਆਂ ਦੇ ਹਰਮਨ ਪਿਆਰੇ ਜਾਣੇ ਜਾਂਦੇ ਇਸ ਇਲਾਕੇ ਦਾ ਪਿੰਡ ਲਿਟਨ ਪੂਰੇ ਕਨੇਡਾ ਦਾ ਸਭ ਤੋਂ ਗਰਮ ਸ਼ਹਿਰ ਹੋਣ
ਸੀਆਰਪੀਐੱਫ ਭਰਤੀ 2021: ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐਫ CRPF) ਵਿਚ ਅਧਿਕਾਰੀ ਬਣਨ ਦਾ ਸੁਪਨਾ ਵੇਖ ਰਹੇ ਨੌਜਵਾਨਾਂ ਲਈ ਇਕ ਸੁਨਹਿਰੀ ਮੌਕਾ ਹੈ। ਇਸ ਲਈ (ਸੀਆਰਪੀਐਫ ਭਰਤੀ 2021) ਸੀਆਰਪੀਐਫ ਨੇ ਸਹਾਇਕ ਕਮਾਂਡੈਂਟ (ਸਿਵਲ/ਇੰਜੀਨੀਅਰ) ਦੀਆਂ ਅਸਾਮੀਆਂ 'ਤੇ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ। ਚਾਹਵਾਨ ਅਤੇ ਯੋਗ ਉਮੀਦਵਾਰ ਜੋ ਇਨ੍ਹਾਂ ਅਸਾਮੀਆਂ ਲਈ ਅਰਜ਼ੀ ਦੇਣਾ
ਬੇਰੋਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਸਿਖਰ ਦੀ ਗਰਮੀ ਵਿੱਚ ਟਾਵਰ ਉਪਰ ਡਟੇ ਹੋਏ ਸਨ। ਉਨ੍ਹਾਂ ਵੱਲੋਂ ਰੋਜ਼ਗਾਰ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਵਿੱਢਿਆ ਜਾ ਰਿਹਾ ਹੈ ਤੇ ਅੱਜ ਸੁਰਿੰਦਰਪਾਲ ਗੁਰਦਾਸਪੁਰ ਦਾ ਮਰਨ ਵਰਤ ਸਵੇਰੇ ਲਗਭਗ 6 ਵਜੇ ਸਮਾਪਤ ਹੋ ਗਿਆ। ਅੱਜ ਦੁਪਹਿਰ ਨੂੰ 2 ਵਜੇ ਕੈਪਟਨ ਸੰਦੀਪ ਸੰਧੂ ਤੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨਾਲ ਬੇਰੁਜ਼ਗਾਰ ਈਟੀਟੀ
ਬ੍ਰਹਮ ਮੋਹਿੰਦਰਾ ਸਥਾਨਕ ਸਰਕਾਰਾਂ ਮੰਤਰੀ ਦੀ ਮੌਜੂਦਗੀ ‘ਚ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਹੱਲ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਕਰਮਚਾਰੀਆਂ ਦੀ ਹੜਤਾਲ ਅੱਜ ਖਤਮ ਹੋ ਗਈ। ਜਾਣਕਾਰੀ ਦਿੰਦਿਆਂ ਬ੍ਰਹਮ ਮੋਹਿੰਦਰਾ ਨੇ ਦੱਸਿਆ ਕਿ ਕੈਬਨਿਟ ਦੀ ਮੀਟਿੰਗ ਵਿਚ ਸਫਾਈ ਸੇਵਕਾਂ ਤੇ ਸੀਵਰਮੈਨਾਂ ਦੀਆਂ ਨੌਕਰੀਆਂ ਨੂੰ ਰੈਗੂਲਰ ਕਰਨ ਦਾ ਫੈਸਲਾ ਪਹਿਲਾਂ ਹੀ
ਪੰਜਾਬ ਦੇ ਕੋਨੇ-ਕੋਨੇ ਤੋਂ ਆਏ ਬਿਜਲੀ ਮੁਲਾਜ਼ਮਾਂ ਨੇ ਇੱਥੇ ਪਾਵਰਕਾਮ ਤੇ ਟਰਾਂਸਕੋ ਦੇ ਮੁਖ ਦਫ਼ਤਰ ਪਟਿਆਲਾ ਦੇ ਤਿੰਨਾਂ ਗੇਟਾਂ ਅੱਗੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਜਿਸ ਕਾਰਨ ਮੁੱਖ ਦਫ਼ਤਰ ਦਾ ਕੰਮ ਠੱਪ ਰਿਹਾ | ਇਸ ਉਪਰੰਤ ਮੁਲਾਜ਼ਮਾਂ ਨੇ ਮੋਤੀ ਮਹਿਲ ਵੱਲ ਰੋਸ ਮਾਰਚ ਕਰਕੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ | ਇਹ