ਅੰਮ੍ਰਿਤਸਰ : ਪਾਕਿਸਤਾਨ ਦੀ ਜੇਲ੍ਹ ਵਿਚ ਸ਼ਹੀਦ ਹੋਏ ਸਰਬਜੀਤ ਸਿੰਘ ਦੀ ਪਤਨੀ ਸੁਖਪ੍ਰੀਤ ਕੌਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੋ ਪਹੀਆ ਵਾਹਨ ’ਤੇ ਜਾ ਰਹੀ ਸੀ, ਜਦੋਂ ਫਤਿਹਪੁਰ ਨੇੜੇ ਪੁੱਜੀ ਤਾਂ ਉਹ ਡਿੱਗ ਪਈ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਸਦਾ ਅੰਤਿਮ
news
Articles by this Author
ਪ੍ਰੋ. ਗੁਰਭਜ਼ਨ ਸਿੰਘ ਗਿੱਲ ਦੀ ਦੇਸ਼ ਵੰਡ ਨੂੰ ਸਮਰਪਿਤ ਕਾਵਿ ਪੁਸ਼ਤਕ ਰਿਲੀਜ ਕੀਤੀ ਗਈ।
ਬਰਨਾਲਾ (ਗੁਰਭਿੰਦਰ ਗੁਰੀ) : ਹੰਡਿਆਇਆ ਵਿਖੇ ਸਾਹਿਤ ਚਰਚਾ ਮੰਚ ਵੱਲੋਂ ਸਾਹਿਤਕ ਸਮਾਗਮ ਵਿੱਚ ਪ੍ਰੋ:ਗੁਰਭਜਨ ਗਿੱਲ ਦੀ ਦੇਸ਼ ਵੰਡ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਕਾਵਿ ਪੁਸਤਕ ਖ਼ੈਰ ਪੰਜਾਂ ਪਾਣੀਆਂ ਦੀ’ ਪੁਸਤਕ ਸੀ. ਮਾਰਕੰਡਾ , ਡਾ. ਤੇਜਾ ਸਿੰਘ ਤਿਲਕ ਅਤੇ ਬੂਟਾ ਸਿੰਘ ਚੌਹਾਨ
ਆਕਲੈਂਡ : ਬਰਤਾਨੀਆ ਦੀ ਮਹਾਰਾਣੀ ਅਤੇ ਨਿਊਜ਼ੀਲੈਂਡ ਰਾਜ ਦੀ ਸਾਬਕਾ ਮੁੱਖੀ ਮਹਾਰਾਣੀ ਐਲਿਜ਼ਾਬੇਥ-2 ਦੀ ਨਿੱਘੀ ਯਾਦ ਵਿਚ ਨਿਊਜ਼ੀਲੈਂਡ ਸਰਕਾਰ ਨੇ ਜਿੱਥੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ, ਉਥੇ 26 ਸਤੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਅੱਜ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਦੇ ਦਫਤਰ ਵੱਲੋਂ ਕੀਤਾ ਗਿਆ। ਇਸ ਜਨਤਕ ਛੁੱਟੀ ’ਤੇ ਸਾਰੀਆਂ ਹੀ ਰਾਜਸੀ ਪਾਰਟੀਆਂ ਵੱਲੋਂ ਆਪਣੀ ਸਹਿਮਤੀ
ਚੰਡੀਗੜ੍ : ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੇ ਸ਼ੁਰੂਆਤੀ ਦੌਰ ਤੋਂ ਹੀ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਦੇ ਮਨਸ਼ੇ ਨਾਲ ਸਰਕਾਰ ਨੇ ਬੱਚਿਆਂ ਦੀ ਸ਼ਖ਼ਸੀਅਤ ਦੇ ਵੱਖ-ਵੱਖ ਪਹਿਲੂਆਂ ਦਾ ਮੁਲਾਂਕਣ ਸ਼ੁਰੂ ਕੀਤਾ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਐਸ.ਸੀ.ਈ.ਆਰ.ਟੀ. ਵੱਲੋਂ
ਬੰਦੀ ਸਿੰਘਾਂ ਨੂੰ ਰਿਹਾ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ : ਬੀਬੀ ਜਗੀਰ ਕੌਰ
ਕਪੂਰਥਲਾ : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਐਸਜੀਪੀਸੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਂਝੇ ਤੌਰ ਤੇ ਡੀਸੀ ਦਫਤਰਾਂ ਦੇ ਸਾਹਮਣੇ ਧਰਨੇ ਦਿੱਤੇ ਗਏ, ਜਿਸ ਦੇ ਤਹਿਤ ਬਾਬਾ ਲੀਡਰ ਸਿੰਘ ਮੁੱਖ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਪ ਸਰਕਾਰ ਦੇ ਮੰਤਰੀ ਫੌਜਾ ਸਿੰਘ ਸਰਾਰੀ ਦੀ ਫਿਰੌਤੀ ਵਾਲੀ ਟੇਪ ਦੀ ਸੀ ਬੀ ਆਈ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੰਤਰੀ ਕੁੱਝ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਉਹਨਾਂ ਕੋਲੋਂ ਫਿਰੌਤੀ ਦੀ ਰਕਮ ਹਾਸਲ ਕਰਨ ਦੀ ਯੋਜਨਾ ’ਤੇ ਚਰਚਾ ਕਰਦੇ ਫੜੇ ਗਏ ਹਨ। ਉਨ੍ਹਾਂ ਕਿਹਾ
ਜ਼ੈੱਪਲਿਨ, ਬੁਏਲਰ, ਪ੍ਰੋ ਮਾਈਨੈਂਟ, ਡੋਨਲਡਸਨ, ਆਈਗਸ, ਸਿਪ੍ਰੀਆਨੀ ਹੈਰੀਸਨ ਵਾਲਵਸ, ਪੈਂਟੇਅਰ ਅਤੇ ਹੋਰ ਪ੍ਰਮੁੱਖ ਕੰਪਨੀਆਂ ਨਾਲ ਕੀਤੀ ਗੱਲਬਾਤ
ਜਰਮਨੀ : ਜਰਮਨੀ ਦੌਰੇ ਦੇ ਪਹਿਲੇ ਦਿਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਨਿਵੇਸ਼ ਲਈ ਤਰਜੀਹੀ ਸਥਾਨ ਦੱਸਿਦਆਂ ਵੱਖ-ਵੱਖ ਨਾਮੀ ਕੰਪਨੀਆਂ ਨਾਲ ਵਿਚਾਰ-ਚਰਚਾ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ