news

Jagga Chopra

Articles by this Author

ਜੁਲਾਈ ਮਹੀਨਾ ਡੇਂਗੂ ਵਿਰੁੱਧ ਮੁਹਿੰਮ ਆਓ ਮਿਲ ਕੇ ਰੋਕੀਏ ਡੇਂਗੂ :ਸਿਵਲ ਸਰਜਨ ਬਰਨਾਲਾ
  • ਸਿਹਤ ਵਿਭਾਗ ਵੱਲੋਂ ਸਲੱਮ ਏਰੀਆ,ਝੁੱਗੀ ਝੌਪੜੀ ਅਤੇ ਉਸਾਰੀ ਅਧੀਨ ਇਮਾਰਤਾਂ ‘ਚ ਕੀਤਾ ਗਿਆ ਡੇਂਗੂ ਸਬੰਧੀ ਨਰੀਖਣ

ਬਰਨਾਲਾ, 26 ਜੁਲਾਈ 2024 : ਪੰਜਾਬ ਨੂੰ ਡੇਂਗੂ ਮੁਕਤ ਕਰਨ ਲਈ ਸਿਹਤ ਵਿਭਾਗ ਬਰਨਾਲਾ ਵੱਲੋਂ ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ  ਸ਼੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦਸ਼ਾਂ ਹੇਠ ਅਤੇ ਡਾ.ਹਰਿੰਦਰ ਸ਼ਰਮਾ  ਸਿਵਲ ਸਰਜਨ

ਪਿੰਡ ਫਰਵਾਹੀ ਵਿਖੇ ਲੱਗੇ ਵਿਸ਼ੇਸ਼ ਕੈਂਪ ‘ਚ ਲੋਕਾਂ ਨੇ ਲਿਆ ਸਰਕਾਰੀ ਸਕੀਮਾਂ ਦਾ ਲਾਹਾ, ਡਿਪਟੀ ਕਮਿਸ਼ਨਰ 
  • ਪਿੰਡ ਫਰਵਾਹੀ, ਰਾਜਗੜ੍ਹ, ਧਨੌਲਾ(ਦਿਹਾਤੀ), ਕੋਠੇ ਰਜਿੰਦਰਪੁਰਾ, ਹੰਡਿਆਇਆ (ਦਿਹਾਤੀ) ਦੇ ਵਾਸੀ ਪੁੱਜੇ ਕੈਂਪ ‘ਚ 

ਬਰਨਾਲਾ, 26 ਜੁਲਾਈ  2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਦੇਣ ਲਈ ਉਨ੍ਹਾਂ ਦੇ ਘਰ ਦੇ ਨੇੜੇ ਸਰਕਾਰ ਤੁਹਾਡੇ ਦੁਆਰ ਲੜੀ ਤਹਿਤ ਵਿਸ਼ੇਸ਼

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ : ਜਸਵੰਤ ਸਿੰਘ ਜਫ਼ਰ
  • ਭਾਸ਼ਾ ਵਿਭਾਗ ਦੇ ਡਾਇਰੇਕਟਰ ਜਸਵੰਤ ਸਿੰਘ ਜਫ਼ਰ ਵੱਲੋਂ ਬੀਬੀ ਪਰਮਜੀਤ ਕੌਰ ਸਰਹਿੰਦ ਨਾਲ ਮੁਲਾਕਾਤ
  • ਜ਼ਿਲ੍ਹਾ ਲਿਖਾਰੀ ਸਭਾ, ਫ਼ਤਹਿਗੜ੍ਹ ਸਾਹਿਬ ਦੇ ਕੰਮਾਂ ਦੀ ਸ਼ਲਾਘਾ 

ਫ਼ਤਹਿਗੜ੍ਹ ਸਾਹਿਬ, 26 ਜੁਲਾਈ 2024 : ਪੰਜਾਬੀ ਸਾਹਿਤ ਦੇ ਖੇਤਰ ਵਿੱਚ ਬੀਬੀ ਪਰਮਜੀਤ ਕੌਰ ਸਰਹਿੰਦ ਦੀ ਦੇਣ ਵਡਮੁੱਲੀ ਹੈ। ਉਹਨਾਂ ਨੇ ਜਿੱਥੇ ਪੰਜਾਬੀ ਸੱਭਿਆਚਾਰ ਨੂੰ ਆਪਣੇ ਸ਼ਬਦਾਂ ਜ਼ਰੀਏ ਸਾਂਭਿਆ

ਪੰਜਾਬ ਦੇ ਮੁੱਖ ਸਕੱਤਰ ਨੇ ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਡਿਪਟੀ ਕਮਿਸ਼ਨਰਾਂ ਅਤੇ ਸਿਵਲ ਸਰਜਨਾਂ ਨਾਲ ਕੀਤੀ ਵੀਡੀਓ ਕਾਨਫਰੰਸ
  • ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਸਬੰਧੀ ਹਦਾਇਤਾਂ ਕੀਤੀਆਂ ਜਾਰੀ

ਫਤਿਹਗੜ੍ਹ ਸਾਹਿਬ 26 ਜੁਲਾਈ 2024 : ਮੁੱਖ ਸਕੱਤਰ, ਪੰਜਾਬ, ਸ੍ਰੀ ਅਨੁਰਾਗ ਅਗਰਵਾਲ (ਆਈ.ਏ.ਐਸ)  ਨੇ ਡਿਪਟੀ ਕਮਿਸ਼ਨਰ ਸ੍ਰੀਮਤੀ ਪ੍ਰਨੀਤ ਸ਼ੇਰਗਿੱਲ, ਅਤੇ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਨਾਲ ਵੀਡੀਓ ਕਾਨਫਰੰਸ ਕਰਕੇ ਸੂਬੇ ਅੰਦਰ " ਇੰਟੈਗਰੇਟਡ ਡਿਜ਼ੀਜ ਸਰਵੇਲੈਂਸ ਪ੍ਰੋਗਰਾਮ"

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲ੍ਹੋਂ ਸਪੈਸ਼ਲ ਬੱਚਿਆਂ ਦੇ ਕੇਅਰ ਸੈਂਟਰ ਦਾ ਵਿਸ਼ੇਸ਼ ਤੌਰ ਤੇ ਨਿਰੀਖਣ ਕੀਤਾ ਗਿਆ
  • ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਦੇਖਭਾਲ ਵਿੱਚ ਸਮਾਜ ਸੇਵੀ ਸੰਸਥਾਵਾਂ ਦਾ ਅਹਿਮ ਯੋਗਦਾਨ

ਫਤਹਿਗੜ੍ਹ ਸਾਹਿਬ, 26 ਜੁਲਾਈ 2024 : ਸੀ.ਜੇ.ਐੱਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਦੀਪਤੀ ਗੋਇਲ ਨੇ ਅੰਡਰ ਟਰੇਨਿੰਗ ਨਿਆਂ ਅਧਿਕਾਰੀ ਮਿਸ ਸੰਦੀਪ ਕੌਰ ਦੇ ਨਾਲ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਫਤਹਿਪੁਰ ਅਰਾਈਆਂ ਵਿਖੇ ਸਥਿਤ ਸਪੈਸ਼ਲ ਬੱਚਿਆਂ ਲਈ ਸਮਾਜ

ਬਜ਼ੁਰਗ ਸਮਾਜ ਦਾ ਅਨਮੋਲ ਸਰਮਾਇਆ, ਉਨ੍ਹਾਂ ਦਾ ਖਿਆਲ ਰੱਖਣਾ ਸਭਨਾ ਦਾ ਨੈਤਿਕ ਫਰਜ਼- ਦੀਪਤੀ ਗੋਇਲ
  • ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲ੍ਹੋਂ ਬਿਰਧ ਆਸ਼ਰਮ ਬਸੀ ਪਠਾਣਾ ਦਾ ਵਿਸ਼ੇਸ਼ ਤੌਰ ਤੇ ਨਿਰੀਖਣ ਕੀਤਾ ਗਿਆ।

ਫਤਹਿਗੜ੍ਹ ਸਾਹਿਬ, 26 ਜੁਲਾਈ 2024 : ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਸਰਮਾਇਆ ਹਨ, ਜਿਨ੍ਹਾਂ ਦੇ ਜ਼ਿੰਦਗੀ ਭਰ ਦੇ ਲੰਮੇ ਤਜਰਬੇ ਤੋਂ ਸਾਨੂੰ ਸਾਰਿਆਂ ਨੂੰ ਪ੍ਰੈਕਟੀਕਲ ਗਿਆਨ ਹਾਸਲ ਕਰਨਾ ਚਾਹੀਦਾ ਹੈ। ਬਜ਼ੁਰਗਾਂ ਨੂੰ ਬਣਦਾ ਸਤਿਕਾਰ ਦੇਣਾ ਅਤੇ ਉਨ੍ਹਾਂ ਦੀ

ਸਾਲ 2024-25 ਦੌਰਾਨ 7 ਕਰੋੜ ਦੀ ਸਬਸਿਡੀ ਤੇ ਕਿਸਾਨਾਂ ਨੂੰ ਦਿੱਤੀਆਂ ਜਾਣਗੀਆਂ ਖੇਤੀ ਮਸ਼ੀਨਾਂ: ਡਿਪਟੀ ਕਮਿਸ਼ਨਰ
  • ਸਬਸਿਡੀ ਤੇ ਖੇਤੀ ਮਸ਼ੀਨਾਂ ਦੇਣ ਵਾਸਤੇ ਕੱਢੇ ਗਏ ਆਨ ਲਾਇਨ ਡਰਾਅ

ਫ਼ਤਹਿਗੜ੍ਹ ਸਾਹਿਬ, 26 ਜੁਲਾਈ 2024 : ਧਰਤੀ ਹੇਠਲੇ ਪਾਣੀ ਦੀ ਬੱਚਤ ਅਤੇ ਪਰਾਲੀ ਨੂੰ ਖੇਤ ਵਿੱਚ ਵਾਹੁਣ ਸਬੰਧੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਲ 2024-25 ਦੌਰਾਨ ਸੀ.ਆਰ.ਐਮ.ਇਨ-ਸੀਟੂ ਸਕੀਮ ਕਿਸਾਨਾਂ ਨੂੰ ਅਧੀਨ 07 ਕਰੋੜ ਰੁਪਏ ਦੀ ਸਬਸਿਡੀ ਤੇ ਵੱਖ-ਵੱਖ ਖੇਤੀ ਮਸ਼ੀਨਾਂ ਮੁਹੱਈਆ ਕਰਵਾਈਆਂ

10+2 ਪਾਸ ਵਿਦਿਆਰਥੀ ਬੀ.ਐਸ. ਸੀ. ਫੈਸ਼ਨ ਡਿਜਾਇਨ ਤੇ ਟੈਕਸਟਾਈਲ ਡਿਜਾਇਨ ਦੇ ਕੋਰਸਾਂ ਵਿੱਚ ਲੈਣ ਦਾਖਲਾ

ਫ਼ਤਹਿਗੜ੍ਹ ਸਾਹਿਬ, 26 ਜੁਲਾਈ 2024 : ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਸ਼੍ਰੀ ਜਗਦੀਸ਼ ਸਿੰਘ ਨੇ ਜ਼ਿਲ੍ਹੇ ਦੇ 10+2 ਪਾਸ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਨਾਰਦਨ ਇੰਡੀਆ ਇੰਸਟੀਚਿਊਟ ਆਫ ਫੈਸ਼ਨ ਤਕਨਾਲੌਜੀ, ਮੋਹਾਲੀ ਵੱਲੋਂ ਕਰਵਾਏ ਜਾਣ ਵਾਲੇ ਤਿੰਨ ਸਾਲ ਦੇ ਬੀ.ਐਸ. ਸੀ. ਫੈਸ਼ਨ ਡਿਜਾਇਨ ਤੇ ਬੀ.ਐਸ. ਸੀ. ਟੈਕਸਟਾਈਲ ਡਿਜਾਇਨ ਦੇ ਕੋਰਸਾਂ ਵਿੱਚ ਦਾਖਲਾ ਲੈਣ। ਉਨ੍ਹਾਂ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ ਤੇ ਗ਼ੈਰ-ਸਰਕਾਰੀ ਅਦਾਰਿਆਂ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲ ਦੇਣ ਦੀ ਅਪੀਲ

ਫ਼ਤਹਿਗੜ੍ਹ ਸਾਹਿਬ, 26 ਜੁਲਾਈ 2024 : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਤੇ ਗੈਰ ਸਰਕਾਰੀ ਅਦਾਰਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪੋ ਆਪਣੇ ਦਫ਼ਤਰਾਂ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲ ਦੇਣੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਨੂੰ ਪਹਿਲ ਦੇਣ ਦੀਆਂ ਹਦਾਇਤਾਂ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ
  • ਆਮ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫਤਰਾਂ ਦੇ ਗੇੜੇ ਨਹੀਂ ਮਾਰਨੇ ਪੈਣਗੇ
  • ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ 90 ਫੀਸਦੀ ਘਰਾਂ ਦਾ ਬਿਜਲੀ ਬਿਲ ਆਇਆ ਜੀਰੋ
  • ਸਰਕਾਰ ਤੁਹਾਡੇ ਦੁਆਰ ਤਹਿਤ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਗਾਇਆ ਗਿਆ ਜਨ ਸੁਵਿਧਾ ਕੈਂਪ

ਫ਼ਤਹਿਗੜ੍ਹ ਸਾਹਿਬ, 26 ਜੁਲਾਈ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਮੂਹ