news

Jagga Chopra

Articles by this Author

ਮੁੰਬਈ 'ਚ ਮੀਂਹ ਨੇ ਮਚਾਇਆ ਕਹਿਰ, 6 ਲੋਕਾਂ ਦੀ ਮੌਤ 

ਮੁੰਬਈ, 25 ਜੁਲਾਈ 2024 : ਮੁੰਬਈ 'ਚ ਭਾਰੀ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਮੁੰਬਈ ਨੂੰ ਪਾਣੀ ਸਪਲਾਈ ਕਰਨ ਵਾਲੀਆਂ ਤਿੰਨ ਝੀਲਾਂ ਪੂਰੀ ਤਰ੍ਹਾਂ ਭਰ ਗਈਆਂ ਹਨ। ਬੀਐਮਸੀ ਨੇ ਦੱਸਿਆ ਕਿ ਵੀਰਵਾਰ ਸਵੇਰੇ ਕਰੀਬ 3:50 ਵਜੇ ਮੁੰਬਈ ਦੀ ਵਿਹਾਰ ਝੀਲ ਤੋਂ ਪਾਣੀ ਓਵਰਫਲੋ ਹੋਣਾ ਸ਼ੁਰੂ ਹੋ ਗਿਆ। ਇਸ ਤੋਂ ਇਲਾਵਾ ਜ਼ਿਆਦਾ ਬਾਰਿਸ਼ ਕਾਰਨ ਪੁਣੇ ਦੇ ਕਈ ਰਿਹਾਇਸ਼ੀ ਇਲਾਕਿਆਂ

ਪੰਜਾਬ ਦੀਆਂ 42 ਨਗਰ ਕੌਂਸਲਾਂ ਦੀਆਂ ਚੋਣਾਂ 'ਚ ਦੇਰੀ ਦਾ ਮਾਮਲਾ ਅਦਾਲਤ ਵਿਚ ਪੁੱਜਿਆ   

ਚੰਡੀਗੜ੍ਹ, 25 ਜੁਲਾਈ 2024 : ਪੰਜਾਬ ਦੀਆਂ 42 ਨਗਰ ਕੌਂਸਲਾਂ ਦੀਆਂ ਚੋਣਾਂ ਵਿਚ ਦੇਰੀ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਹੁੰਚ ਗਿਆ ਹੈ। ਇਸ ਸੰਬੰਧੀ ਅੱਜ ਹਾਈ ਕੋਰਟ ਵਿਚ ਸੁਣਵਾਈ ਹੋਵੇਗੀ, ਜਿਸ ਵਿਚ ਪੰਜਾਬ ਸਰਕਾਰ ਆਪਣਾ ਪੱਖ ਪੇਸ਼ ਕਰੇਗੀ। ਪਿਛਲੀ ਸੁਣਵਾਈ ’ਤੇ ਅਦਾਲਤ ਨੇ ਇਸ ਸੰਬੰਧ ’ਚ ਸਰਕਾਰ ਤੋਂ ਜਵਾਬ ਮੰਗਿਆ ਸੀ। ਇਸ ਮਾਮਲੇ ਵਿਚ ਮਲੇਰਕੋਟਲਾ ਵਾਸੀ

ਬਸਰਾਓ 'ਚ ਕਿਸਾਨ ਨੇ ਪ੍ਰਵਾਸੀ ਮਜ਼ਦੂਰ ਨਾਲ ਮਿਲ ਕੇ ਗੁਆਂਢੀ ਕਿਸਾਨ ਦਾ ਤੇਜਧਾਰ ਹਥਿਆਰ ਨਾਲ ਕੀਤਾ ਕਤਲ 

ਰਾਏਕੋਟ, 25 ਜੁਲਾਈ 2024 : ਨੇੜਲੇ ਪਿੰਡ ਬਸਰਾਓ ਵਿਖੇ ਬੀਤੀ ਰਾਤ ਇੱਕ ਕਿਸਾਨ ਵੱਲੋਂ ਆਪਣੇ ਕਾਮੇ ਪ੍ਰਵਾਸੀ ਮਜ਼ਦੂਰ ਨਾਲ ਮਿਲ ਕੇ ਗੁਆਂਢੀ ਕਿਸਾਨ ਦਾ ਤੇਜਧਾਰ ਹਥਿਆਰ ਨਾਲ ਕਤਲ ਕਰ ਦੇਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਕੰਵਲਜੀਤ ਸਿੰਘ ਉਰਫ ਬਿੱਲੂ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਬਸਰਾਓ ਬੀਤੀ ਰਾਤ ਸਾਢੇ 8 ਵਜੇ ਦੇ ਕਰੀਬ ਆਪਣੇ ਖੇਤ ਵਿਚ ਸਥਿਤ ਆਪਣੀ ਮੋਟਰ

ਕੋਲੰਬੀਆ ਦੇ ਮੈਦਾਨ 'ਚ ਖਿਡਾਰੀ ਖੇਡ ਰਹੇ ਸਨ ਫੁੱਟਬਾਲ, ਅਚਾਨਕ ਹੋਇਆ ਡਰੋਨ ਨਾਲ ਹਮਲਾ, 10 ਦੀ ਮੌਤ

ਬੋਗੋਟਾ, 25 ਜੁਲਾਈ 2024 : ਕੋਲੰਬੀਆ ਦੇ ਬਾਗੀ ਸਮੂਹ ਰੈਵੋਲਿਊਸ਼ਨਰੀ ਆਰਮਡ ਫੋਰਸਿਜ਼ ਨੇ ਫੁੱਟਬਾਲ ਮੈਦਾਨ 'ਤੇ ਹਮਲਾ ਕੀਤਾ। ਦੱਖਣੀ-ਪੱਛਮੀ ਕੋਲੰਬੀਆ 'ਚ ਫੁੱਟਬਾਲ ਮੈਦਾਨ 'ਤੇ ਹੋਏ ਡਰੋਨ ਹਮਲੇ 'ਚ 10 ਲੋਕ ਮਾਰੇ ਗਏ ਹਨ। ਮਰਨ ਵਾਲਿਆਂ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਹੈ। ਨਿਊਜ਼ ਏਜੰਸੀ ਆਈਏਐਨਐਸ ਨੇ ਸਿਨਹੂਆ ਦੇ ਹਵਾਲੇ ਨਾਲ ਕਿਹਾ ਕਿ ਫੁੱਟਬਾਲ ਮੈਦਾਨ 'ਤੇ ਇਹ ਹਮਲਾ

ਪੰਜਾਬ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ : ਡਾ. ਬਲਜੀਤ ਕੌਰ
  • ਕਿਹਾ, ਲੋੜਵੰਦ ਔਰਤਾਂ ਵੱਲੋਂ ਹੈਲਪਲਾਈਨ 'ਤੇ ਸੰਪਰਕ ਕਰਨ 'ਤੇ ਵਿਭਾਗ ਵੱਲੋਂ ਕੀਤੀ ਜਾਂਦੀ ਹੈ ਤੁਰੰਤ ਕਾਰਵਾਈ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ, 25 ਜੁਲਾਈ 2024 : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਔਰਤਾਂ ਨੂੰ ਤੁਰੰਤ ਅਤੇ ਐਮਰਜੈਂਸੀ

ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਔਰਤਾਂ ਕਰਾਂਤੀਕਾਰੀ ਭੂਮਿਕਾ ਨਿਭਾਉਣ : ਰਾਜਪਾਲ ਪੁਰੋਹਿਤ
  • ਸਰਹੱਦੀ ਜ਼ਿਲ੍ਹਿਆਂ ਵਿੱਚ ਪਿੰਡ ਪੱਧਰ ’ਤੇ ਬਣਾਈਆਂ ਗਈਆਂ ਡਿਫੈਂਸ ਕਮੇਟੀਆਂ ਦੇ ਚੰਗੇ ਨਤੀਜ਼ੇ ਆਏ ਸਾਹਮਣੇ 
  • ਡਰੋਨ, ਨਸ਼ਿਆਂ ਦੀ ਬਰਾਮਦਗੀ ਵਿੱਚ ਯੋਗਦਾਨ ਪਾਉਣ ਵਾਲੀਆਂ ਪੰਚਾਇਤਾਂ / ਵਿਅਕਤੀਗਤਾਂ ਨੂੰ ਦਿੱਤੇ ਜਾਣਗੇ ਵਿਸ਼ੇਸ਼ ਇਨਾਮ
  • ‘ਹਰ ਮਨੁੱਖ ਲਾਵੇ ਇਕ ਰੁੱਖ’ ਮੁਹਿੰਮ ਤਹਿਤ ਰਾਜਪਾਲ, ਡੀ.ਜੀ.ਪੀ., ਮੁੱਖ ਸਕੱਤਰ ਅਤੇ ਵਿਧਾਇਕਾਂ ਨੇ ਲਗਾਏ ਪੌਦੇ

ਫ਼ਿਰੋਜ਼ਪੁਰ 25 ਜੁਲਾਈ

ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ : ਕੁਲਦੀਪ ਧਾਲੀਵਾਲ
  • ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵੱਲੋਂ ਨੋਰਕਾ ਪ੍ਰੋਜੈਕਟ ਦੀ ਪੜਚੋਲ ਲਈ ਕੇਰਲਾ ਦਾ ਦੌਰਾ

ਚੰਡੀਗੜ੍ਹ, 25 ਜੁਲਾਈ 2024 : ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਸੂਬਾ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਦੇ ਨਾਲ-ਨਾਲ ਪ੍ਰਵਾਸੀ ਭਾਰਤੀਆਂ ਵਾਸਤੇ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਅਪਣਾਏਗਾ

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ 26 ਜੁਲਾਈ ਨੂੰ : ਗੁਰਮੀਤ ਖੁੱਡੀਆਂ
  • ਖੇਤੀਬਾੜੀ ਮੰਤਰੀ ਵੱਲੋਂ ਲਾਭਪਾਤਰੀ ਕਿਸਾਨਾਂ ਨੂੰ ਬਕਾਇਆ ਸਬਸਿਡੀ ਲੈਣ ਵਾਸਤੇ ਮਸ਼ੀਨਾਂ ਦੀ ਪੜਤਾਲ ਲਈ ਜ਼ਿਲ੍ਹਾ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕਰਨ ਦੀ ਅਪੀਲ

ਚੰਡੀਗੜ੍ਹ, 25 ਜੁਲਾਈ 2024 : ਸੂਬੇ ਦੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 26 ਜੁਲਾਈ, 2024 ਨੂੰ ਫਸਲੀ ਰਹਿੰਦ-ਖੂੰਹਦ

ਧਰਤੀ ਦੇ ਤਾਪਮਾਨ ਨੂੰ ਠੱਲ ਪਾਉਣ ਲਈ ਵੱਧ ਤੋਂ ਵੱਧ ਲਗਾਓ ਬੂਟੇ : ਹਰਪਾਲ ਸਿੰਘ ਚੀਮਾ 

ਅੰਮ੍ਰਿਤਸਰ, 25 ਜੁਲਾਈ 2024 : ਧਰਤੀ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ ਅਤੇ 48 ਡਿਗਰੀ ਸੇਲਸੀਅਸ ਤੋਂ 50 ਡਿਗਰੀ ਸੇਲਸੀਅਸ ਤੱਕ ਪਹੁੰਚ ਗਿਆ ਹੈ ਇਸ ਨੂੰ ਠੱਲ ਪਾਉਣ ਲਈ ਦਰੱਖਤ ਲਗਾਉਣੇ ਬਹੁਤ ਜਰੂਰੀ ਹਨ ਤਾਂ ਹੀ ਅਸੀਂ ਆਪਣੇ ਵਾਤਾਵਰਨ ਨੂੰ ਨਵੀਂ ਪੀੜ੍ਹੀ ਲਈ ਬਚਾ ਸਕਦੇ ਹਾਂ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਵਿੱਤ ਮੰਤਰੀ ਪੰਜਾਬ ਸ: ਹਰਪਾਲ ਸਿੰਘ ਚੀਮਾ ਨੇ ਪੰਜਾਬ ਰਾਜ ਪਾਵਰ

ਮਹਾਰਾਜਾ ਰਣਜੀਤ ਸਿੰਘ ਦਾ ਸੋਨੇ ਦਾ ਤਖਤ ਲੰਡਨ ਤੋਂ ਵਾਪਸ ਲਿਆਂਦਾ ਜਾਵੇ ; ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ‘ਚ ਕੀਤੀ ਮੰਗ

ਦਿੱਲੀ, 25 ਜੁਲਾਈ 2024 : ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬੁੱਧਵਾਰ ਨੂੰ ਸੰਸਦ ‘ਚ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਹੀ ਤਖਤ ਨੂੰ ਭਾਰਤ ਵਾਪਸ ਲਿਆਉਣ ਦੀ ਮੰਗ ‘ਤੇ ਜ਼ੋਰ ਦਿੱਤਾ। ਉਨ੍ਹਾਂ ਰਾਜ ਸਭਾ ਵਿੱਚ ਆਪਣੇ ਭਾਸ਼ਣ ਵਿੱਚ ਕਿਹਾ ਕਿ ਜਿਸ ਵਿਸ਼ੇ ’ਤੇ ਮੈਂ ਬੋਲਣ ਜਾ ਰਿਹਾ ਹਾਂ, ਉਹ ਪੰਜਾਬ ਅਤੇ ਪੰਜਾਬੀਆਂ ਦੇ ਦਿਲਾਂ ਨਾਲ ਜੁੜਿਆ