news

Jagga Chopra

Articles by this Author

ਅਗਨੀਵੀਰ ਦਾ ਪੇਪਰ ਪਾਸ ਕਰ ਚੁੱਕੇ ਨੌਜਵਾਨਾਂ ਨੂੰ ਸੀ^ਪਾਈਟ ਕੇਂਦਰ ਸ਼ਹੀਦਗੜ੍ਹ ਵਿਖੇ ਦਿੱਤੀ ਜਾਵੇਗੀ ਸਿਖਲਾਈ

ਫਤਹਿਗੜ੍ਹ ਸਾਹਿਬ, 25 ਜੁਲਾਈ 2024 : ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵਲੋਂ ਪੰਜਾਬ ਦੇ ਵੱਖ^ਵੱਖ ਜ਼ਿਲ੍ਹਿਆਂ ਵਿੱਚ ਸੀ^ਪਾਈਟ ਸੈਂਟਰ ਸਥਾਪਿਤ ਕੀਤੇ ਗਏ ਹਨ, ਜੋ ਕਿ ਪੰਜਾਬ ਦੇ ਬੇਰੋਜ਼ਗਾਰ ਨੌਜ਼ਵਾਨਾਂ ਨੂੰ ਫੌਜ਼, ਰੇਲਵੇ ਪੁਲਿਸ ਅਤੇ ਪੰਜਾਬ ਪੁਲਿਸ ਦੀ ਭਰਤੀ ਦੇ ਲਈ ਮੁਫ਼ਤ ਟ੍ਰੇਨਿੰਗ ਪ੍ਰਦਾਨ ਕਰਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ

ਸੇਵਾ ਕੇਂਦਰਾਂ ਵਿਚ ਜਨਵਰੀ 2024 ਤੋਂ ਹੁਣ ਤੱਕ ਤਕ ਕੁੱਲ 47,480 ਸੇਵਾਵਾਂ ਮੁਹੱਈਆ ਕਰਵਾਈਆਂ : ਡਿਪਟੀ ਕਮਿਸ਼ਨਰ
  • ਪੇਂਡੂ ਅਤੇ ਸ਼ਹਿਰੀ ਖੇਤਰ ਦੇ ਸੇਵਾ ਕੇਂਦਰਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ 425 ਕਿਸਮ ਦੀਆਂ ਸੇਵਾਵਾਂ
  • ਹੁਣ ਲੋਕ ਘਰ ਬੈਠੇ ਹੀ ਦਸਤਾਵੇਜ਼ ਵੈਰੀਫਿਕੇਸ਼ਨ ਸਬੰਧੀ ਜ਼ਿਆਦਾਤਰ ਸੇਵਾਵਾਂ ਦਾ ਲੈ ਸਕਣਗੇ ਲਾਭ

ਫਤਹਿਗੜ੍ਹ ਸਾਹਿਬ, 25 ਜੁਲਾਈ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਕੀ ਸੁਧਾਰਾਂ ਤਹਿਤ ਜ਼ਿਲ੍ਹੇ ਦੇ 07 ਪੇਂਡੂ ਅਤੇ 07 ਸ਼ਹਿਰੀ ਸੇਵਾ

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵਿੱਚ ਪੰਜਾਬ ਸਰਕਾਰ ਦੇ ਕੋਚਿੰਗ ਸੈਂਟਰਾਂ ਦੀ ਭੂਮਿਕਾ ਅਹਿਮ
  • ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ 20 ਕੋਚਿੰਗ ਸੈਂਟਰ ਕਾਰਜਸ਼ੀਲ 
  • ਖਿਡਾਰੀਆਂ ਨੂੰ ਦਿੱਤੀ ਜਾਂਦੀ ਹੈ ਮੁਫਤ ਕੋਚਿੰਗ, ਸਾਜੋ ਸਮਾਨ ਤੇ ਖੁਰਾਕ 
  • ਸੈਂਟਰਾਂ ਵਿੱਚ ਚਲਦੀ ਸੀ.ਐਮ.ਦੀ ਯੋਗਸ਼ਾਲਾ ਵਿੱਚ ਵੀ ਹਿੱਸਾ ਲੈਂਦੇ ਹਨ ਨੌਜਵਾਨ 
  • ਖੇਡ ਸੈਂਟਰਾਂ ਵਿੱਚ ਹਜਾਰ ਤੋਂ ਵੱਧ ਖਿਡਾਰੀ ਕਰਦੇ ਨੇ ਪ੍ਰੈਕਟਿਸ 

ਫਤਹਿਗੜ੍ਹ ਸਾਹਿਬ, 25 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਮ ਆਦਮੀ ਕਲੀਨਿਕ ਬਣੇ ਲੋਕਾਂ ਲਈ ਵਰਦਾਨ, ਜ਼ਿਲ੍ਹੇ ’ਚ ਹੁਣ ਤਕ 04,58,530 ਮਰੀਜ਼ਾਂ ਨੂੰ ਮੁਫ਼ਤ ਇਲਾਜ ਮਿਲਿਆ
  • 63,024 ਮਰੀਜ਼ਾਂ ਦੇ ਮੁਫ਼ਤ ਟੈਸਟ ਕੀਤੇ
  • ਜ਼ਿਲ੍ਹੇ ’ਚ ਇਸ ਵੇਲੇ 20 ਆਮ ਆਦਮੀ ਕਲੀਨਿਕ ਕਾਰਜਸ਼ੀਲ

ਫ਼ਤਹਿਗੜ੍ਹ ਸਾਹਿਬ, 25 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਘਰਾਂ ਨੇੜੇ ਮੁਫ਼ਤ ਸਿਹਤ ਸੰਭਾਲ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਸਥਾਪਿਤ ਕੀਤੇ ਗਏ ਆਮ ਆਦਮੀ ਕਲੀਨਿਕ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਜ਼ਿਲ੍ਹੇ ’ਚ ਹੁਣ

ਸਪਲੀਮੈਂਟਰੀ ਨਿਊਟੀਰੇਸ਼ਨ ਸਕੀਮ ਅਧੀਨ ਪ੍ਰਾਪਤ ਹੋਏ ਰਾਸ਼ਨ ਦੀ ਫਿਜ਼ੀਕਲ ਵੈਰੀਫਿਕੇਸ਼ਨ

ਫਤਹਿਗੜ੍ਹ ਸਾਹਿਬ, 25 ਜੁਲਾਈ 2024 : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਰਾਹੀਂ ਪ੍ਰਾਪਤ ਹਦਾਇਤਾਂ ਅਧੀਨ  ਬਾਲ ਵਿਕਾਸ ਪ੍ਰੋਜੈਕਟ ਅਫਸਰ, ਸਰਹਿੰਦ ਅਤੇ ਮਾਰਕਫੈਡ, ਸਰਹਿੰਦ ਬ੍ਰਾਂਚ ਦੇ ਕਰਮਚਾਰੀਆਂ ਰਾਹੀਂ ਬਲਾਕ ਦੇ ਪੰਜ ਆਂਗਣਵਾੜੀ ਸੈਂਟਰਾਂ  ਵਾਰਡ ਨੰ. 3 ਸਰਕਾਰੀ ਐਲੀਮੈਂਟਰੀ ਸਕੂਲ, ਵਾਰਡ ਨੰ. 10-1, ਮਾਤਾ ਗੁਜਰੀ ਕਲੋਨੀ, ਸਰਹਿੰਦ, ਤਰਖਾਣ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜ਼ਿਲ੍ਹੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਫਤਹਿਗੜ੍ਹ ਸਾਹਿਬ , 25 ਜੁਲਾਈ 2024 : ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਨਡਾ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ  ਜਿਲੇ ਅੰਦਰ "ਨੈਸ਼ਨਲ ਪ੍ਰੋਗਰਾਮ ਫਾਰ ਪ੍ਰੀਵੈਂਸ਼ਨ ਐਂਡ ਕੰਟਰੋਲ ਆਫ ਨਾਨ ਕਮਿਊਨੀਕੇਬਲ ਡਿਜੀਜ਼" ਚਲਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਤਹਿਤ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਦਿਲ ਦੇ ਰੋਗਾਂ

ਲੁਧਿਆਣਾ ਵਿੱਚ ਦੋ ਲੋਕਾਂ ਦੀ ਸੱਪ ਦੇ ਡੰਗਣ ਕਾਰਨ ਮੌਤ

ਲੁਧਿਆਣਾ, 24 ਜੁਲਾਈ 2024 : ਲੁਧਿਆਣਾ ਦੇ ਵੱਖ ਵੱਖ ਲਿਾਕਿਆਂ ਵਿੱਚ ਦੋ ਲੋਕਾਂ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਵਾਰਸਾਂ ਹਵਾਲੇ ਕਰ ਦਿੱਤੀਆਂ ਜਾਣਗੀਆਂ। ਜਾਣਕਾਰੀ ਦਿੰਦਿਆਂ

ਮਾਲਵਿਨਾਸ ਟਾਪੂ ਨੇੜੇ ਮੱਛੀ ਫੜਨ ਵਾਲੀ ਕਿਸ਼ਤੀ ਪਲਟਣ ਕਾਰਨ 8 ਮੌਤਾਂ

ਬਿਊਨਸ ਆਇਰਸ, 24 ਜੁਲਾਈ 2024 : ਮਾਲਵਿਨਾਸ ਟਾਪੂ ਦੇ ਨੇੜੇ ਇੱਕ ਮੱਛੀ ਫੜਨ ਵਾਲੀ ਕਿਸ਼ਤੀ ਦੇ ਪਲਟਣ ਤੋਂ ਬਾਅਦ ਅੱਠ ਲੋਕਾਂ ਦੀ ਮੌਤ ਹੋ ਗਈ, ਜਿਸਨੂੰ ਅੰਗਰੇਜ਼ੀ ਬੋਲਣ ਵਾਲੇ ਫਾਕਲੈਂਡ ਟਾਪੂਆਂ ਵਜੋਂ ਜਾਣਿਆ ਜਾਂਦਾ ਹੈ, ਜਿਸ ਨੂੰ ਅਰਜਨਟੀਨਾ ਆਪਣਾ ਦਾਅਵਾ ਕਰਦਾ ਹੈ ਪਰ ਬ੍ਰਿਟੇਨ, ਅਰਜਨਟੀਨਾ ਅਤੇ ਸਪੈਨਿਸ਼ ਮੀਡੀਆ ਦੁਆਰਾ ਨਿਯੰਤਰਿਤ ਕੀਤਾ ਜਾਂਦਾ ਹੈ। ਅਰਜਨਟੀਨਾ ਦੇ

ਜਲੰਧਰ 'ਚ ਸੀਐਮ ਮਾਨ ਨੇ ਪਾਰਟੀ ਅਹੁਦੇਦਾਰਾਂ ਅਤੇ ਵਲੰਟੀਅਰਾਂ ਨਾਲ ਕੀਤੀ ਮੀਟਿੰਗ, ਜ਼ਿਮਨੀ ਚੋਣ 'ਚ ਇਤਿਹਾਸਕ ਜਿੱਤ ਲਈ ਦਿੱਤੀ ਵਧਾਈ
  • ਜ਼ਿਮਨੀ ਚੋਣ ਤੋਂ ਪਹਿਲਾਂ ਕੀਤੇ ਵਾਅਦੇ ਮੁਤਾਬਿਕ ਮਾਨ ਹਫ਼ਤੇ ਵਿਚ ਦੋ ਦਿਨ ਜਲੰਧਰ ਰਹਿਣਗੇ
  • ਮੁੱਖ ਮੰਤਰੀ ਮਾਨ ਨੇ ਅਰਵਿੰਦ ਕੇਜਰੀਵਾਲ ਦੀ ਤਰਫ਼ੋਂ 'ਆਪ' ਵਲੰਟੀਅਰਾਂ ਦਾ ਜ਼ਿਮਨੀ-ਚੋਣ ਦੌਰਾਨ ਕੀਤੀ ਮਿਹਨਤ ਅਤੇ 'ਆਪ' ਦੀ ਜਿੱਤ ਯਕੀਨੀ ਬਣਾਉਣ ਲਈ ਕੀਤਾ ਧੰਨਵਾਦ
  • ਆਪ' ਸਭ ਤੋਂ ਨਵੀਂ, ਪਰ ਸਭ ਤੋਂ ਤੇਜ਼ੀ ਨਾਲ ਵਧ ਰਹੀ ਸਿਆਸੀ ਪਾਰਟੀ ਹੈ, ਕਿਉਂਕਿ ਅਰਵਿੰਦ ਕੇਜਰੀਵਾਲ
ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 24 ਜੁਲਾਈ 2024 : ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਜੰਗਲਾਤ ਕੰਪਲੈਕਸ ਵਿਖੇ ਜੰਗਲਾਤ ਵਿਭਾਗ ਨਾਲ ਸਬੰਧਿਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ