news

Jagga Chopra

Articles by this Author

ਰਾਹੁਲ ਗਾਂਧੀ ਨੇ ਬਜਟ ਨੂੰ ਲੈ ਕੇ ਮੋਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ, ਕਿਹਾ ਬਜਟ 'ਕੁਰਸੀ ਬਚਾਓ' ਹੈ।

ਨਵੀਂ ਦਿੱਲੀ, 23 ਜੁਲਾਈ 2024 : ਭਾਜਪਾ ਨੇਤਾ ਮੋਦੀ 3.0 ਦੇ ਪਹਿਲੇ ਬਜਟ ਦੀ ਤਾਰੀਫ ਕਰ ਰਹੇ ਹਨ। ਇਸ ਦੇ ਨਾਲ ਹੀ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਇਸ ਬਜਟ ਨੂੰ ਲੈ ਕੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਨੇ ਇਸ ਨੂੰ 'ਕੁਰਸੀ ਬਚਾਓ' ਬਜਟ ਕਿਹਾ ਹੈ। ਰਾਹੁਲ ਗਾਂਧੀ ਨੇ ਇਸ ਬਜਟ ਨੂੰ ਆਪਣੇ

ਇਥੋਪੀਆ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ, 157 ਲੋਕਾਂ ਦੀ ਮੌਤ

ਅਦੀਸ ਅਬਾਬਾ, 23 ਜੁਲਾਈ 2024 : ਇਥੋਪੀਆ ਦੇ ਇੱਕ ਦੂਰ-ਦੁਰਾਡੇ ਇਲਾਕੇ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਕਾਰਨ 157 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਨੇ ਮੰਗਲਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਸਥਾਨਕ ਪ੍ਰਸ਼ਾਸਕ ਦਾਗਮਾਵੀ ਆਇਲੇ ਨੇ ਕਿਹਾ ਕਿ ਦੱਖਣੀ ਇਥੋਪੀਆ ਦੇ ਕੇਂਚੋ ਸ਼ਾਚਾ ਗੋਜਦੀ ਜ਼ਿਲ੍ਹੇ ਵਿੱਚ ਮਿੱਟੀ ਖਿਸਕਣ ਕਾਰਨ ਮਰਨ ਵਾਲਿਆਂ ਵਿੱਚ ਬੱਚੇ

ਅਫਰੀਕੀ ਦੇਸ਼ ਮਾਲੀ 'ਚ ਹਿੰਸਕ ਹਮਲੇ, 26 ਪਿੰਡ ਵਾਸੀਆਂ ਦੀ ਮੌਤ

ਬਮਾਕੋ, 23 ਜੁਲਾਈ 2024 : ਅਫਰੀਕੀ ਦੇਸ਼ ਮਾਲੀ ਦੇ ਬੁਰਕੀਨਾ ਫਾਸੋ ਦੀ ਸਰਹੱਦ ਦੇ ਨੇੜੇ ਮਾਲੀ ਦੇ ਮੱਧ ਖੇਤਰ ਦੇ ਇੱਕ ਪਿੰਡ ਵਿੱਚ ਇੱਕ ਹਥਿਆਰਬੰਦ ਸਮੂਹ ਦੇ ਹਮਲੇ ਤੋਂ ਬਾਅਦ 26 ਲੋਕਾਂ ਦੀ ਮੌਤ ਹੋ ਗਈ। ਇਕ ਸਰਕਾਰੀ ਅਧਿਕਾਰੀ ਨੇ ਸੋਮਵਾਰ ਨੂੰ ਕਿਹਾ ਕਿ ਸੰਘਰਸ਼ ਪ੍ਰਭਾਵਿਤ ਖੇਤਰ ਵਿਚ ਇਹ ਤਾਜ਼ਾ ਹਿੰਸਕ ਹਮਲਾ ਹੈ। ਬੈਂਕਾਸ ਕਸਬੇ ਦੇ ਮੇਅਰ ਮੌਲੇਏ ਗੁਇੰਦੋ ਨੇ ਦੱਸਿਆ ਕਿ

ਦੂਜੇ ਸੈਨਿਕਾਂ ਦੀ ਤਰ੍ਹਾਂ ਅਗਨੀਵੀਰਾਂ ਨੂੰ ਮਿਲੇ ਸਨਮਾਨ : ਰਾਜਾ ਵੜਿੰਗ  

ਚੰਡੀਗੜ੍ਹ, 23 ਜੁਲਾਈ 2024 : ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸੰਸਦ ਵਿੱਚ ਅਗਨੀਵੀਰ ਸ਼ਹੀਦਾਂ ਦਾ ਮੁੱਦਾ ਚੁੱਕਿਆ। ਉਨ੍ਹਾਂ ਨੇ ਕਿਹਾ ਕਿ ਆਮ ਸੈਨਾ ਦੀ ਤਰ੍ਹਾਂ ਅਗਨੀਵੀਰ ਸ਼ਹੀਦਾਂ ਦਾ ਸਨਮਾਨ ਹੋਣਾ ਚਾਹੀਦਾ ਹੈ। ਉੱਥੇ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਦੁਆਰਾ ਪੰਜਾਬ ਲਈ ਕੀਤਾ ਜਾਣ ਵਾਲੇ ਵਿਤਕਰੇ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਨੇ

ਵਿਜੀਲੈਂਸ ਨੇ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਘੁਟਾਲੇ ’ਚ ਸ਼ਾਮਲ ਉੱਪ-ਮੰਡਲ ਇੰਜਨੀਅਰ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ, 23 ਜੁਲਾਈ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕਰਨ ਸਬੰਧੀ ਮਾਮਲੇ ’ਚ ਲੋੜੀਂਦੇ ਮੁਲਜ਼ਮ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਉਪ ਮੰਡਲ ਇੰਜਨੀਅਰ (ਐਸ.ਡੀ.ਈ.) ਸਵਤੇਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ

ਕੇਂਦਰੀ ਬਜਟ ਪੰਜਾਬ ਨਾਲ ਵਿਤਕਰੇ ਵਾਲਾ : ਸੁਖਬੀਰ ਬਾਦਲ
  • ਕਿਹਾ ਕਿ ਸਰਕਾਰ ਨੇ ਐਮਐਸਪੀ ਦੀ ਕਾਨੂੰਨੀ ਗਰੰਟੀ ਨਹੀਂ ਦਿੱਤੀ ਤੇ ਨਾ ਹੀ ਸਾਰੀਆਂ ਜਿਣਸਾਂ ਐਮਐਸਪੀ ’ਤੇ ਖਰੀਦਣ ਲਈ ਫੰਡ ਰੱਖੇ
  • ਜ਼ੋਰ ਦੇ ਕੇ ਕਿਹਾ ਕਿ ਉਦਯੋਗਿਕ ਖੇਤਰ ਵਾਸਤੇ ਵੀ ਕੱਖ ਨਹੀਂ ਦਿੱਤਾ ਤੇ ਗਰੀਬਾਂ ਤੇ ਨੌਜਵਾਨਾਂ ਵਾਸਤੇ ਬਜਟ ਵਿਚ ਕੁਝ ਵੀ ਨਹੀਂ

ਚੰਡੀਗੜ੍ਹ, 23 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ

ਕੇਂਦਰੀ ਬਜਟ ਨੇ ਪੰਜਾਬ ਅਤੇ ਕਿਸਾਨਾਂ ਪੱਲੇ ਨਿਰਾਸ਼ ਪਾਈ :ਪ੍ਰੋ. ਚੰਦੂਮਾਜਰਾ

ਚੰਡੀਗੜ੍ਹ 23 ਜੁਲਾਈ 2024 : ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰ ਸਰਕਾਰ ਵੱਲੋੰ ਪੇਸ਼ ਕੀਤੇ ਬਜਟ ਨੂੰ ਨਿਰਾਸ਼ਾਜਨਕ ਕਰਾਰ ਦਿੱਤਾ। ਉਨ੍ਹਾਂ ਆਖਿਆ ਕਿ ਪੇਸ਼ ਕੀਤੇ ਬਜਟ ‘ਚ ਪੰਜਾਬ ਨੂੰ ਅਣਗੌਲਿਆ ਕੀਤਾ ਗਿਆ। ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਪੰਜਾਬ ਨੇ ਦੇਸ਼ ਦੇ ਆਜ਼ਾਦੀ ਸ਼ੰਘਰਸ

ਕੇਂਦਰੀ ਬਜਟ ਦਾ ਖੇਤੀਬਾੜੀ ਅਤੇ ਪੰਜਾਬ ਪ੍ਰਤੀ ਰੁੱਖ ਬਹੁਤ ਨਿਰਾਸ਼ਾਜਨਕ : ਸੰਧਵਾਂ

ਚੰਡੀਗੜ੍ਹ, 23 ਜੁਲਾਈ 2024 : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੰਗਲਵਾਰ ਨੂੰ ਕੇਂਦਰੀ ਬਜਟ ਨੂੰ ਸਮਾਜ ਦੇ ਸਾਰੇ ਵਰਗਾਂ ਲਈ ਵੱਡੀ ਨਿਰਾਸ਼ਾ ਕਰਾਰ ਦਿੰਦਿਆਂ ਕਿਹਾ ਕਿ ਅੱਜ ਐਲਾਨੇ ਕੇਂਦਰੀ ਬਜਟ ਵਿੱਚ ਦੇਸ਼ ਦੇ ਧੁਰੇ ਵਜੋਂ ਜਾਣੇ ਜਾਂਦੇ ਪੰਜਾਬ ਅਤੇ ਖੇਤੀਬਾੜੀ ਨੂੰ ਪੂਰੀ ਤਰ੍ਹਾਂ ਅਣਗੌਲਿਆ ਅਤੇ ਅੱਖੋਂ ਪਰੋਖੇ ਕਰ ਦਿੱਤਾ ਗਿਆ ਹੈ। ਦੇਸ਼ ਭਰ ’ਚ ਖੇਤੀਬਾੜੀ

ਰਾਸ਼ਟਰੀ ਮਿਲਟਰੀ ਕਾਲਜ ਵਿੱਚ ਦਾਖ਼ਲੇ ਦਾ ਸੁਨਿਹਰੀ ਮੌਕਾ; ਭਰਪੂਰ ਫ਼ਾਇਦਾ ਚੁੱਕਣ ਪੰਜਾਬੀ ਨੌਜਵਾਨ: ਚੇਤਨ ਜੌੜਾਮਾਜਰਾ
  • ਆਰ.ਆਈ.ਐਮ.ਸੀ. ਦੇਹਰਾਦੂਨ ਨੇ ਜੁਲਾਈ 2025 ਟਰਮ ਲਈ ਅਰਜ਼ੀਆਂ ਮੰਗੀਆਂ;  ਚੰਡੀਗੜ੍ਹ ਵਿਖੇ 1 ਦਸੰਬਰ 2024 ਨੂੰ ਹੋਵੇਗੀ ਪ੍ਰੀਖਿਆ

ਚੰਡੀਗੜ੍ਹ, 23 ਜੁਲਾਈ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਤਿਹਾਸਕ ਅਤੇ ਅਹਿਮ ਸੂਬੇ ਪੰਜਾਬ ਦੇ ਨੌਜਵਾਨਾਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕਰਨ ਵਾਸਤੇ ਠੋਸ

ਨਰਮੇਂ ਦੀ ਫ਼ਸਲ ਤੇ ਚਿੱਟੀ ਮੱਖੀ ਦੇ ਹਮਲੇ ਦੀ ਰੋਕਥਾਮ ਲਈ ਤੁਰੰਤ ਕੀਤਾ ਜਾਵੇ ਕੀਟਨਾਸ਼ਕ ਦਵਾਈ ਦਾ ਛਿੜਕਾ-- ਮੁੱਖ ਖੇਤੀਬਾੜੀ ਅਫਸਰ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ 2024 : ਡਾਇਰੈਕਟਰ ਖੇਤੀਬਾੜੀ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ 27 ਪੈਸਟ ਸਰਵੇਲੈਂਸ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ 56 ਅਧਿਕਾਰੀ/ਕਰਮਚਾਰੀ ਸ਼ਾਮਿਲ ਹਨ। ਇਨ੍ਹਾਂ ਟੀਮਾਂ ਵੱਲੋਂ ਹਫ਼ਤੇ ਵਿੱਚ ਦੋ ਵਾਰ ਸੋਮਵਾਰ