news

Jagga Chopra

Articles by this Author

ਖੰਨਾ ਸਬ ਡਵੀਜ਼ਨ ਦੇ ਪਿੰਡ ਈਸੜੂ ਵਿਖੇ ਸਰਕਾਰ ਤੁਹਾਡੇ ਦੁਆਰ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
  • ਹਰੇਕ ਲੋੜਵੰਦ ਤੱਕ ਲਾਭ ਪਹੁੰਚਾਉਣ ਲਈ ਵਿਧਾਇਕ ਤਰੁਨਪ੍ਰੀਤ ਸਿੰਘ ਸੌਦ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਖ਼ੁਦ ਕਰ ਰਹੇ ਸਨ ਕੈਂਪ ਦੀ ਨਿਗਰਾਨੀ
  • ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਲੋਕਾਂ ਨੂੰ ਉਹਨਾਂ ਦੇ ਦੁਆਰ ਉੱਤੇ ਜਾ ਕੇ ਸੇਵਾਵਾਂ ਦੇਣ ਦਾ ਕੰਮ ਜਾਰੀ ਰਹੇਗਾ - ਵਿਧਾਇਕ ਤਰੁਨਪ੍ਰੀਤ ਸਿੰਘ ਸੌਦ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ
  • ਵਿਧਾਇਕ ਤਰੁਨਪ੍ਰੀਤ ਸਿੰਘ ਸੌਦ
ਕਿਸਾਨਾਂ ਨੂੰ ਕਰਜ਼ੇ ਦੀ ਮਾਰ ਤੋਂ ਬਚਾਉਣਾ ਅੱਜ ਸਮੇਂ ਦੀ ਲੋੜ ਹੈ : ਹਰਸਿਮਰਤ ਕੌਰ ਬਾਦਲ
  • ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਗਾਰੰਟੀ ਬਣਾਉਣ ਲਈ ਸੰਸਦ ਵਿੱਚ ਭੇਜਿਆ ਪ੍ਰਾਈਵੇਟ ਬਿੱਲ

ਚੰਡੀਗੜ, 23 ਜੁਲਾਈ 2024 : ਲੋਕ ਸਭਾ ਹਲਕਾ ਬਠਿੰਡਾ ਤੋਂ ਪਾਰਲੀਮੈਂਟ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਾਰੀਆਂ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਗਾਰੰਟੀ ਬਣਾਉਣ ਲਈ ਸੰਸਦ ਵਿੱਚ ਇੱਕ ਪ੍ਰਾਈਵੇਟ ਬਿੱਲ ਭੇਜਿਆ ਹੈ। ਉਨ੍ਹਾਂ ਨੇ ਕਿਹਾ ਕਿ

ਬਜਟ ‘ਚ ਨੌਜਵਾਨਾਂ ਨੂੰ ਦਿੱਤੀ ਤਰਜੀਹ, 1.48 ਲੱਖ ਕਰੋੜ ਸਿੱਖਿਆ ‘ਤੇ ਰੁਜ਼ਗਾਰ ‘ਤੇ ਖਰਚ ਕਰੇਗੀ ਸਰਕਾਰ

ਨਵੀਂ ਦਿੱਲੀ, 23 ਜੁਲਾਈ 2024 : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ 2024 ਦਾ ਬਜਟ ਪੇਸ਼ ਕਰ ਰਹੇ ਹਨ। ਇਹ ਸੱਤਵੀਂ ਵਾਰ ਹੈ ਜਦੋਂ ਨਿਰਮਲਾ ਸੀਤਾਰਮਨ ਨੂੰ ਬਜਟ ਪੇਸ਼ ਕਰਨ ਦਾ ਮੌਕਾ ਮਿਲਿਆ ਹੈ। ਮੋਦੀ ਸਰਕਾਰ ਦਾ ਇਹ 13ਵਾਂ ਬਜਟ ਹੈ। ਅਜਿਹਾ ਦਾਅਵਾ ਹੈ ਕਿ ਇਹ ਪੰਜ ਸਾਲਾਂ ਲਈ ਸਾਡੀ ਦਿਸ਼ਾ ਤੈਅ ਕਰੇਗਾ ਅਤੇ 2047 ਤੱਕ ਇੱਕ ਵਿਕਸਤ ਭਾਰਤ ਦੀ ਨੀਂਹ ਰੱਖੇਗਾ। ਪਰ ਸਭ ਤੋਂ

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ : ਡਾ.ਬਲਜੀਤ ਕੌਰ
  • ਅਰਜ਼ੀਆਂ ਭਰਨ ਦੀ ਆਖਰੀ ਮਿਤੀ 19 ਅਗਸਤ

ਚੰਡੀਗੜ੍ਹ, 23 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ ਦੀਆਂ 5 ਅਸਾਮੀਆਂ ਦੀ ਭਰਤੀ ਲਈ

ਵਿਜੀਲੈਂਸ ਬਿਊਰੋ ਨੇ ਸਹਿਕਾਰੀ ਸਭਾ ਦੇ ਪੰਜ ਕਰਮਚਾਰੀਆਂ ਨੂੰ ਮ੍ਰਿਤਕ ਮੈਂਬਰ ਦੇ ਨਾਂ ‘ਤੇ ਕਰਜ਼ਾ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

ਚੰਡੀਗੜ, 22 ਜੁਲਾਈ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਹੁਸ਼ਿਆਰਪੁਰ ‘ਚ ਸਹਿਕਾਰੀ ਸਭਾ ਦੇ ਪੰਜ ਕਰਮਚਾਰੀਆਂ ਨੂੰ ਇੱਕ ਮ੍ਰਿਤਕ ਮੈਂਬਰ ਦੇ ਨਾਂ ‘ਤੇ ਕਰਜ਼ਾ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਸਹਿਕਾਰੀ ਸਭਾ ਧੁੱਗਾ ਕਲਾਂ ਅਤੇ ਸਹਿਕਾਰੀ ਬੈਂਕ ਰੂਪੋਵਾਲ ਦੇ ਕਰਮਚਾਰੀਆਂ ਹਨ। ਇਸ ਮਾਮਲੇ ‘ਚ ਸਹਿਕਾਰੀ ਸਭਾ ਧੁੱਗਾ ਕਲਾਂ ਨਾਲ ਸੰਬੰਧਿਤ ਤਿੰਨ ਜਣਿਆਂ ਨੂੰ ਪਹਿਲਾਂ ਹੀ

ਅਮਰੀਕਾ ਵਿੱਚ ਅਣਪਛਾਤੇ ਕਾਰ ਚਾਲਕ ਵੱਲੋਂ ਕੀਤੀ ਗਈ ਅੰਨ੍ਹੇਵਾਹ ਫਾਇਰਿੰਗ 'ਚ ਦੋ ਦੀ ਮੌਤ, ਤਿੰਨ ਜਖ਼ਮੀ

ਮਿਸੀਸਿਪੀ, 22 ਜੁਲਾਈ 2024 : ਅਮਰੀਕਾ ਦੇ ਮਿਸੀਸਿਪੀ ਸ਼ਹਿਰ ਵਿੱਚ ਅਣਪਛਾਤੇ ਕਾਰ ਚਾਲਕ ਵੱਲੋਂ ਕੀਤੀ ਗਈ ਅੰਨ੍ਹੇਵਾਹ ਫਾਇਰਿੰਗ 'ਚ ਇੱਕ ਦੁਕਾਨ ਦੇ ਬਾਹਰ ਕੰਮ ਕਰ ਰਹੇ ਇਕ ਨੌਜਵਾਨ ਸਮੇਤ ਦੋ ਦੀ ਮੌਤ ਹੋ ਗਈ, ਜਦੋਂਕਿ ਤਿੰਨ ਜ਼ਖ਼ਮੀ ਹੋ ਗਏ। ਇਸ ਘਟਨਾ ਨੂੰ ਲੈ ਕੇ ਮਿਸੀਸਿਪੀ ਦੇ ਜੈਕਸਨ ਸ਼ਹਿਰ ਦੇ ਪੁਲਿਸ ਮੁਖੀ ਜੋਸੇਫ਼ ਵੈਡ ਨੇ ਸੋਸ਼ਲ ਮੀਡੀਆ 'ਤੇ ਕਿਹਾ ਕਿ ਇਸ ਘਟਨਾ ਦੀ

ਕਾਰ ਅੱਗੇ ਅਚਾਨਕ ਆਏ ਅਵਾਰਾ ਪਸ਼ੂ ਕਾਰਨ ਵਾਪਰਿਆ ਹਾਦਸਾ, ਦੋ ਨੌਜਵਾਨਾਂ ਦੀ ਮੌਤ, 1 ਜਖ਼ਮੀ

ਮੋਗਾ, 22 ਜੁਲਾਈ 2024 : ਮੋਗਾ ਦੇ ਪਿੰਡ ਡਾਲਾ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਅਤੇ ਇੱਕ ਦੇ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਕਾਰ ਸਵਾਰ ਤਿੰਨ ਨੌਜਵਾਨ ਮੋਗਾ ਤੋਂ ਆਪਣੇ ਪਿੰਡ ਸਹਿਨਾ ਨੂੰ ਜਾ ਰਹੇ ਸਨ, ਜਦੋਂ ਉਹ ਪਿੰਡ ਡਾਲਾ ਦੇ ਨਜ਼ਦੀਕ ਪੁੱਜੇ ਤਾਂ ਉਨ੍ਹਾਂ ਦੀ ਕਾਰ ਅੱਗੇ ਅਚਾਨਕ ਇੱਕ ਅਵਾਰਾ ਪਸ਼ੂ ਆ ਗਿਆ, ਜਿਸ ਕਾਰਨ ਉਨ੍ਹਾਂ ਦੀ ਕਾਰ

ਆਪ ਸਰਕਾਰ ਦੀ ਢਿੱਲ ਕਾਰਨ ਐਨਐਚਏਆਈ ਨੇ 3000 ਕਰੋੜ ਰੁਪਏ ਤੋਂ ਵੱਧ ਤੇ ਤਿੰਨ ਪ੍ਰੋਜੈਕਟਾਂ ਨੂੰ ਬੰਦ ਕਰ ਦਿੱਤਾ ਹੈ : ਪ੍ਰਤਾਪ ਸਿੰਘ ਬਾਜਵਾ 

ਚੰਡੀਗੜ੍ਹ, 22 ਜੁਲਾਈ 2024 : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਤੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਤੇ ਦੋਸ਼ ਲਗਾਏ ਕਿ ਆਪ ਸਰਕਾਰ ਦੀ ਢਿੱਲ ਕਾਰਨ ਨੈਸ਼ਨਲ ਹਾਈਵੇ ਅਥਾਰਿਟੀ ਆਫ ਇੰਡੀਆ (ਐਨਐਚਏਆਈ) ਨੇ 3000 ਕਰੋੜ ਰੁਪਏ ਤੋਂ ਵੱਧ ਤੇ ਤਿੰਨ ਪ੍ਰੋਜੈਕਟਾਂ ਨੂੰ ਬੰਦ ਕਰ ਦਿੱਤਾ ਹੈ, ਕਿਉਂਕਿ

ਅਕਾਲੀ ਦਲ ਦੀ ਸੁਧਾਰ ਲਹਿਰ ਨੂੰ ਸਫ਼ਲ ਕਰਨ ਲਈ ਪੰਥਕ ਵਿਦਵਾਨਾਂ ਅਤੇ ਬੁੱਧੀਜੀਵੀਆਂ ਦੇ ਸੈਮੀਨਰ ਆਯੋਜਿਤ ਕਰਵਾਏ ਜਾਣਗੇ: ਪ੍ਰੋ. ਚੰਦੂਮਾਜਰਾ

ਮੋਹਾਲੀ 22 ਜੁਲਾਈ 2024 : ਅੱਜ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪ੍ਰੈੱਸ ਦੇ ਹਵਾਲੇ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸੁਧਾਰ ਲਹਿਰ ਨੂੰ ਸਫ਼ਲ ਕਰਨ ਲਈ ਸੰਤ-ਮਹਾਪੁਰਸ਼ਾਂ, ਪੰਥਕ ਸਖ਼ਸੀਅਤਾਂ, ਵਿਦਵਾਨਾਂ ਅਤੇ ਬੁੱਧੀਜੀਵੀਆਂ ਦੀ ਮੱਦਦ ਨਾਲ ਲੜੀਵਾਰ ਸੈਮੀਨਾਰ ਆਯੋਜਿਤ ਕੀਤੇ

ਕੈਨੇਡਾ ਦੇ ਬਰੈਂਪਟਨ ‘ਚ ਪੰਜਾਬੀ ਲੜਕੀ ਦੀ ਸੜਕ ਹਾਦਸੇ 'ਚ ਹੋਈ ਮੌਤ 

ਗੁਰਦਾਸਪੁਰ, 22 ਜੁਲਾਈ 2024 : ਕੈਨੇਡਾ ਦੇ ਬਰੈਂਪਟਨ ‘ਚ ਗੁਰਦਾਸਪੁਰ ਦੇ ਪਿੰਡ ਸੁੱਖਾ ਚਿੜਾ ਦੀ ਲੜਕੀ ਲਖਵਿੰਦਰ ਕੌਰ (21) ਉਰਫ਼ ਕੋਮਲ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਹਾਦਸੇ ਦੌਰਾਨ ਉਸ ਦੇ ਦੋਸਤ ਵੀ ਉਸ ਦੇ ਨਾਲ ਸਨ। ਕੋਮਲ 10 ਮਹੀਨੇ ਪਹਿਲਾਂ ਹੀ ਸਟੱਡੀ ਵੀਜ਼ੇ 'ਤੇ ਵਿਦੇਸ਼ ਗਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਲੜਕੀ ਦੇ ਚਾਚਾ ਨਰਿੰਦਰ ਸਿੰਘ ਨੇ ਦੱਸਿਆ