news

Jagga Chopra

Articles by this Author

ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਲਾਭਪਾਤਰੀਆਂ ਲਈ 3 ਕਰੋੜ 53 ਲੱਖ 94 ਹਜ਼ਾਰ ਰੁਪਏ ਜਾਰੀ : ਡਾ ਪੱਲਵੀ
  • ਅਸ਼ੀਰਵਾਦ ਸਕੀਮ ਤਹਿਤ 694 ਲਾਭਪਾਤਰੀਆਂ ਨੂੰ ਮਿਲੇਗਾ ਲਾਭ-ਡਿਪਟੀ ਕਮਿਸ਼ਨਰ
  • ਕਿਹਾ, ਸਰਕਾਰ ਲੋਕ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ 'ਤੇ ਪਹੁੰਚਾਉਣ ਲਈ  ਵਚਨਬੱਧ
  • ਚਾਹਵਾਨ http://ashirwad.punjab.gov.in ਤੇ ਅਰਜ਼ੀ ਆਨਲਾਈਨ ਭਰਨ- ਬਾਵਾ

ਮਾਲੇਰਕੋਟਲਾ 22 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਸਮਾਜਿਕ

ਨਸ਼ਿਆਂ ਦੇ ਖਾਤਮੇ ਲਈ ਲਈ ਸਖਤੀ ਨਾਲ ਚੁੱਕੇ ਜਾਣ ਕਦਮ - ਡਿਪਟੀ ਕਮਿਸ਼ਨਰ

ਨਵਾਂਸ਼ਹਿਰ 22 ਜੁਲਾਈ 2024 : ਡਿਪਟੀ ਕਮਿਸ਼ਨਰ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਨਸ਼ਿਆਂ ਦੀ ਤਸਕਰੀ ਨੂੰ ਨੱਥ ਪਾਉਣ ਅਤੇ ਨਸ਼ਿਆਂ ਦੇ ਖਾਤਮੇ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਐਨਸੀਆਰਡੀ (ਨੈਸ਼ਨਲ ਕੋਆਰਡੀਨੇਸ਼ਨ ਸੈਂਟਰ ਫਾਰ ਡਰੱਗ ਅਬਿਊਜ਼ ਕੰਟਰੋਲ) ਦੀ ਮੀਟਿੰਗ ਦੌਰਾਨ ਨਸ਼ਾ ਤਸਕਰੀ ਵਿਰੁੱਧ ਸਖ਼ਤ ਕਦਮ ਚੁੱਕਣ ਲਈ ਨਿਰਦੇਸ਼ ਦਿੱਤੇ। ਇਸ ਦੌਰਾਨ ਏ.ਡੀ.ਸੀ.(ਜ

ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਸੁਨਹਿਰੇ ਭਵਿੱਖ ਲਈ ਵਾਤਾਵਰਣ ਦੇ ਸੁਪਰਹੀਰੋ ਬਣਨ ਦਾ ਸੱਦਾ
  • ਸਾਹਨੀ ਨੇ ਕਲੀਨ ਏਅਰ ਪੰਜਾਬ ਦੁਆਰਾ ਆਯੋਜਿਤ ਵਾਈ.ਸੀ.ਸੀ.ਏ. ਪ੍ਰੋਗਰਾਮ ਦੌਰਾਨ ਵਾਤਾਵਰਣ ਦੀਆਂ ਚੁਣੌਤੀਆਂ ਬਾਰੇ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ

ਲੁਧਿਆਣਾ, 22 ਜੁਲਾਈ 2024 : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਸੁਨਹਿਰੇ ਭਵਿੱਖ ਲਈ ਬੂਟੇ ਲਗਾ ਕੇ, ਪਾਣੀ ਦੀ ਬੱਚਤ, ਪਲਾਸਟਿਕ ਤੋਂ ਬਚਣ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ

ਆਪ ਸਰਕਾਰ ਪੇਂਡੂ ਖੇਤਰ ਵਿਚ ਬਿਜਲੀ ਸਪਲਾਈ ਦੇ ਕੁਪ੍ਰਬੰਧਨ ਨਾਲ ਖੇਤਰੀ ਅਰਥਚਾਰੇ ਨੂੰ ਖ਼ਤਰੇ ਵਿਚ ਪਾ ਰਹੀ ਹੈ : ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 22 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਪੇਂਡੂ ਖੇਤਰ ਵਿਚ ਬਿਜਲੀ ਸਪਲਾਈ ਦੇ ਕੁਪ੍ਰਬੰਧਨ ਨਾਲ ਖੇਤਰੀ ਅਰਥਚਾਰੇ ਨੂੰ ਖ਼ਤਰੇ ਵਿਚ ਪਾ ਰਹੀ ਹੈ ਅਤੇ ਵਾਰ-ਵਾਰ ਬਿਜਲੀ ਕੱਟਾਂ ਕਾਰਣ ਝੋਨੇ ਦੀ ਲੁਆਈ ’ਤੇ ਮਾਰੂ ਅਸਰ ਪਿਆ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ

ਜਲੰਧਰ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਕ੍ਰੇਟਾ ਕਾਰ ਵਿੱਚੋਂ 3100 ਅਮਰੀਕੀ ਡਾਲਰ ਤੇ 3 ਕਰੋੜ ਕੀਤੇ ਬਰਾਮਦ

ਜਲੰਧਰ, 22 ਜੁਲਾਈ 2024 : ਜਲੰਧਰ ਕਮਿਸ਼ਨਰ ਰੇਟ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਇੱਕ ਕ੍ਰੇਟਾ ਕਾਰ ਵਿੱਚੋਂ ਕਰੋੜਾਂ ਰੁਪਏ ਦੀ ਬਰਾਮਦਗੀ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ ਨੇ ਇਸ ਮਾਮਲੇ ਸਬੰਧੀ ਅਹਿਮ ਖੁਲਾਸੇ ਕੀਤੇ ਹਨ। ਜੁਆਇੰਟ ਸੀਪੀ ਨੇ ਦੱਸਿਆ ਕਿ ਪੁਲਿਸ ਨੇ ਹਵਾਲਾ ਕਾਰੋਬਾਰ ਵਿੱਚ ਸ਼ਾਮਲ ਇੱਕ ਗਰੋਹ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ

ਦੇਸ਼ ਭਰ ’ਚ 15 ਅਗਸਤ ਨੂੰ ਟਰੈਕਟਰ ਮਾਰਚ ਕੱਢਣਗੇ ਕਿਸਾਨ : ਜਗਜੀਤ ਸਿੰਘ ਡੱਲੇਵਾਲ

ਚੰਡੀਗੜ੍ਹ, 22 ਜੁਲਾਈ 2024 : ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਸਰਵਣ ਸਿੰਘ ਪੰਧੇਰ ਨੇ ਵੱਡੇ ਐਲਾਨ ਕੀਤੇ ਹਨ ਤੇ ਅਗਲੀ ਰਣਨੀਤੀ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਹੈ। ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ

ਮੌਸਮ ਵਿਭਾਗ ਵੱਲੋਂ ਪੰਜਾਬ 'ਚ 2 ਦਿਨ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ

ਲੁਧਿਆਣਾ, 22 ਜੁਲਾਈ 2024 : ਲੁਧਿਆਣਾ ਦੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀ ਡਾਕਟਰ ਕੁਲਵਿੰਦਰ ਕੌਰ ਗਿੱਲ ਨੇ ਭਵਿੱਖਬਾਣੀ ਕੀਤੀ ਹੈ ਕਿ ਸੌਣ ਦੇ ਮਹੀਨੇ ਦੇ ਦੌਰਾਨ 25 ਅਤੇ 26 ਤਰੀਕ ਨੂੰ ਲੁਧਿਆਣਾ ਸਮੇਤ ਸੂਬੇ ਚ ਬਰਸਾਤ ਦਾ ਪ੍ਰਕੋਪ ਦੇਖਣ ਨੂੰ ਮਿਲ ਸਕਦਾ ਹੈ। ਇਸ ਦੌਰਾਨ ਉਹਨਾਂ ਜਿੱਥੇ ਲੋਕਾਂ ਨੂੰ ਇਸ ਹੁੰਮਸ ਭਰੀ ਗਰਮੀ ਤੋਂ ਰਾਹਤ ਦੀ ਗੱਲ ਕਹੀ ਹੈ ਤਾਂ

ਪਠਾਨਕੋਟ ਵਿੱਚ ਸਰਕਾਰੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਪੁਲਿਸ ਨੇ ਕੀਤਾ ਕਾਬੂ

ਪਠਾਨਕੋਟ, 22 ਜੁਲਾਈ 2024 : ਪਠਾਨਕੋਟ ਵਿੱਚ ਸਰਕਾਰੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਅਨੌਖੇ ਤੇ ਵੱਡੇ ਖੁਲਾਸੇ ਕੀਤੇ ਹਨ। ਦਰਅਸਲ ਢਾਕੀ ਰੋਡ ‘ਤੇ ਇੱਕ ਇਕ ਖਾਲੀ ਪਲਾਟ ‘ਚ ਖੜ੍ਹੀ ਇਕ ਕਾਰ ਦੇ ਸ਼ੀਸ਼ੇ ਤੋੜਨ ਅਤੇ ਕਾਗਜ਼ ਦੇ ਟੁਕੜਿਆਂ ‘ਤੇ ਪਾਕਿਸਤਾਨ ਜ਼ਿੰਦਾਬਾਦ ਅਤੇ ਦਫਤਰ ਨੂੰ ਉਡਾਉਣ

ਸੁਪਰੀਮ ਕੋਰਟ ਨੇ ਕਾਂਵੜ ਯਾਤਰਾ ਮਾਰਗ 'ਤੇ 'ਨੇਮ ਪਲੇਟ' ਲਗਾਉਣ ਦੇ ਫੈਸਲੇ 'ਤੇ ਲਾਈ ਅੰਤ੍ਰਿਮ ਰੋਕ

ਨਵੀਂ ਦਿੱਲੀ, 22 ਜੁਲਾਈ 2024 : ਕਾਂਵੜ ਯਾਤਰਾ ਮਾਰਗ 'ਤੇ ਸਥਿਤ ਹੋਟਲਾਂ 'ਚ ਉਨ੍ਹਾਂ ਦੇ ਮਾਲਕਾਂ ਦੇ ਨਾਂ ਪ੍ਰਦਰਸ਼ਿਤ ਕਰਨ ਦੇ ਉੱਤਰ ਪ੍ਰਦੇਸ਼ ਸਰਕਾਰ ਦੇ ਆਦੇਸ਼ ਦੇ ਮਾਮਲੇ ਦੀ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਇਹ ਪਟੀਸ਼ਨ ਗੈਰ ਸਰਕਾਰੀ ਸੰਗਠਨ ਐਸੋਸੀਏਸ਼ਨ ਫਾਰ ਪ੍ਰੋਟੈਕਸ਼ਨ ਆਫ ਸਿਵਲ ਰਾਈਟਸ ਵੱਲੋਂ ਦਾਇਰ ਕੀਤੀ ਗਈ ਸੀ। ਜਸਟਿਸ ਰਿਸ਼ੀਕੇਸ਼ ਰਾਏ ਤੇ ਜਸਟਿਸ ਐਸਵੀਐਨ

ਅੰਬਾਲਾ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਸਾਬਕਾ ਫੌਜੀ ਨੇ ਪਰਿਵਾਰ ਦੇ ਪੰਜ ਮੈਂਬਰਾਂ ਦਾ ਕੀਤਾ ਕਤਲ

ਨਰਾਇਣਗੜ੍ਹ, 22 ਜੁਲਾਈ 2024 : ਅੰਬਾਲਾ ਦੇ ਨਰਾਇਣਗੜ੍ਹ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਸਾਬਕਾ ਫੌਜੀ ਨੇ ਪਰਿਵਾਰ ਦੇ ਪੰਜ ਮੈਂਬਰਾਂ ਦਾ ਕਤਲ ਕਰ ਦੇਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਪੀਰ ਮਾਜਰੀ ਰਟੋਰ ਵਿੱਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਫੌਜੀ ਭੂਸ਼ਨ ਨੇ ਆਪਣੇ ਭਰਾ, ਭਰਜਾਈ, 6 ਮਹੀਨੇ ਦੇ ਭਤੀਜੇ, 5 ਸਾਲਾ ਭਤੀਜੀ ਅਤੇ ਮਾਂ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ।