news

Jagga Chopra

Articles by this Author

ਪੰਜਾਬੀ ਗਾਇਕ ਐਮੀ ਵਿਰਕ ਦੇ ਪਿਤਾ ਸਰਬਸੰਮਤੀ ਨਾਲ ਚੁਣੇ ਗਏ ਸਰਪੰਚ

ਨਾਭਾ, 8 ਅਕਤੂਬਰ 2024 : ਪੰਜਾਬੀ ਅਦਾਕਾਰ ਤੇ ਗਾਇਕ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਨਾਭਾ ਬਲਾਕ ਦੇ ਪਿੰਡ ਲੋਹਾਰ ਮਾਜਰਾ ਦੇ ਵਾਸੀਆਂ ਵੱਲੋਂ ਸਰਬਸੰਮਤੀ ਨਾਲ ਪਿੰਡ ਦਾ ਸਰਪੰਚ ਚੁਣਿਆ ਗਿਆ ਹੈ। ਜਿਸ ਤੋਂ ਬਾਅਦ ਕੁਲਜੀਤ ਸਿੰਘ ਦੇ ਪਿੰਡ ਅਤੇ ਘਰ ਵਿੱਚ ਖੁਸ਼ੀ ਦਾ ਮਾਹੌਲ ਹੈ। ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਪਹਿਲਾਂ ਵੀ ਪਿੰਡ ‘ਚ ਸਮਾਜ ਭਲਾਈ ਦੇ ਕਾਰਜ ਕਰਦੇ

ਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਤਹਿਤ ਰਜਿਸਟਰਡ ਹੋਣ ਉਪਰੰਤ ਲੈ ਰਹੇ ਯੋਗਾ ਦਾ ਲਾਭ

ਫਾਜ਼ਿਲਕਾ 8 ਅਕਤੂਬਰ  2024 : ਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਫਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਨੂੰ ਤੰਦਰੁਸਤ ਕਰਨ ਵਿਚ ਅਹਿਮ ਰੋਲ ਅਦਾ ਕਰ ਰਹੀ ਹੈ। ਯੋਗਾ ਪ੍ਰਤੀ ਦਿਲਚਸਪੀ ਦਿਖਾਉਂਦਿਆਂ ਜ਼ਿਲੇਹ ਅੰਦਰ 5 ਹਜਾਰ ਤੋਂ ਵੱਧ ਲੋਕਾਂ ਨੇ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਤਹਿਤ ਆਪਣੇ ਆਪ ਨੂੰ ਰਜਿਸਟਰਡ ਕੀਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜਿਲਾ ਕੋਆਰਡੀਨੇਟਰ

ਫਾਜ਼ਿਲਕਾ ਜ਼ਿਲ੍ਹੇ ਵਿਚ 47 ਸਰਪੰਚ ਤੇ 1107 ਪੰਚ ਨਿਰਵਿਰੋਧ ਚੁਣੇ ਗਏ-ਏਡੀਸੀ

ਫਾਜ਼ਿਲਕਾ, 8 ਅਕਤੂਬਰ 2024 : ਫਾਜ਼ਿਲਕਾ ਦੇ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਨਾਂ ਵਾਪਸੀ ਦੀ ਪ੍ਰਕਿਆ ਮੁਕੰਮਲ ਹੋਣ ਤੋਂ ਬਾਅਦ ਪੰਚਾਇਤ ਚੌਣਾਂ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੰਡ ਦਿੱਤੇ ਗਏ ਹਨ। ਉਨ੍ਹਾਂ ਨੇ ਦੱਸਿਆ ਹੈ ਕਿ ਜ਼ਿਲ੍ਹੇ ਵਿਚ 47 ਸਰਪੰਚ ਅਤੇ 1107 ਪੰਚ ਨਿਰਵਿਰੋਧ

ਅਬੋਹਰ ਦੇ ਵਿੱਚ ਡੇਂਗੂ ਹੋਟ ਸਪੋਟ ਖੇਤਰ ਵਿਖੇ ਸਿਹਤ ਵਿਭਾਗ ਦੀਆ ਟੀਮਾ ਲਗਾਤਾਰ ਕਰ ਰਹੀ ਹੈ ਕੰਮ

ਫਾਜ਼ਿਲਕਾ  8 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਮਾਨ  ਅਤੇ ਸਿਹਤ ਮੰਤਰੀ ਬਲਬੀਰ ਸਿੰਘ ਵੱਲੋਂ  ਡੇਂਗੂ ਬਿਮਾਰੀ ਖਿਲਾਫ ਸ਼ੁਰੂ ਕੀਤੀ ਮੁਹਿੰਮ ਤਹਿਤ ਅਬੋਹਰ ਸਿਵਿਲ ਹਸਪਤਾਲ ਦੀ ਐਂਟੀ ਡੇਂਗੂ ਲਾਰਵਾ ਟੀਮਾ ਡੇਂਗੂ ਦੇ ਪਿਛਲੇ ਸਾਲਾ ਦੋਰਾਨ ਹੋਟ ਸਪੋਟ ਖੇਤਰ ਵਿਚ ਪੂਰੀ ਤਰਾਂ ਸਰਗਰਮੀ ਨਾਲ ਕੰਮ ਕਰ ਰਹੀ ਹੈ  ਇਸ ਦੇ ਨਾਲ ਉਹਨਾ ਨੇ  ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ

ਪਿੰਡਾਂ ਵਿੱਚ ਬੇਲਰਾਂ ਨਾਲ ਝੋਨੇ ਦੇ ਨਾੜ/ਪਰਾਲੀ ਇਕੱਠੀ (ਗੱਠਾਂ) ਕਰਨ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ
  • ਪਿੰਡ ਸ਼ਾਮਪੁਰਾ ਤੋਂ 14 ਏਕੜ ਅਤੇ ਪਿੰਡ ਤਲਵੰਡੀ ਗੋਰਾਇਆ ਤੋਂ 12.5 ਏਕੜ ਪਰਾਲੀ ਕੀਤੀ ਇਕੱਠੀ

ਗੁਰਦਾਸਪੁਰ, 8 ਅਕਤੂਬਰ 2024 : ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵਲੋਂ ਝੋਨੇ ਦੇ ਨਾੜ ਦੇ ਯੋਗ ਪ੍ਰਬੰਧਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਵੱਖ-ਵੱਖ ਪਿੰਡਾਂ ਵਿਚੋਂ ਯੋਗ ਢੰਗ ਨਾਲ ਨਾੜ/ਪਰਾਲੀ ਇਕੱਠੀ (ਗੱਠਾਂ

ਟੈਫ੍ਰਿਕ ਪੁਲਿਸ ਐਜੂਕੇਸ਼ਨ ਸੈਲ ਗੁਰਦਾਸਪੁਰ ਵਲੋਂ ਲਗਾਤਾਰ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ
  • ਗੀਤਾ ਭਵਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੱਗਾ ਜਾਗਰੂਕਤਾ ਕੈਂਪ

ਗੁਰਦਾਸਪੁਰ, 8 ਅਕਤੂਬਰ 2024 : ਅੱਜ ਟੈਫ੍ਰਿਕ ਪੁਲਿਸ ਐਜੂਕੇਸ਼ਨ ਸੈਲ ਵੱਲੋਂ ਟਰੈਫਿਕ ਜਾਗਰੂਕਤਾ ਸੈਮੀਨਾਰ ਗੀਤਾ ਭਵਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਗਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਤੇ ਸਟਾਫ ਨੂੰ ਸ਼ਾਮਲ ਕਰਕੇ ਟੈਫ੍ਰਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ। ਇੰਚਾਰਜ ਟੈ੍ਫਿਕ ਐਜੂਕੇਸ਼ਨ ਸੈਲ ਏ.ਐਸ.ਆਈ

ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ
  • ਵਧੀਕ ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖਰੀਦ ਦੀ ਕਰਵਾਈ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 08 ਅਕਤੂਬਰ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਸ੍ਰੀ ਮੁਕਤਸਰ ਸਾਹਿਬ ਦੀਆਂ ਅਨਾਜ ਮੰਡੀਆਂ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਵਲੋਂ ਝੋਨੇ ਦੀ ਖਰੀਦ ਸ਼ੁਰੂ ਕਰ ਦਿੱਤੀ ਹੈ, ਇਹ ਜਾਣਕਾਰੀ ਸ.ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਮੁਕਤਸਰ ਸਾਹਿਬ ਨੇ ਅਨਾਜ

ਡਿਪਟੀ ਕਮਿਸ਼ਨਰ ਨੇ ਭਗਤਾਂ ਵਾਲਾ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ 
  • ਪਨਗਰੇਨ ਨੇ ਕੀਤੀ ਭਗਤਾਂ ਵਾਲਾ ਵਿੱਚ ਝੋਨੇ ਦੀ ਖਰੀਦ 

ਅੰਮ੍ਰਿਤਸਰ 08 ਅਕਤੂਬਰ  2024 : ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਭਗਤਾਂ ਵਾਲਾ ਮੰਡੀ ਵਿੱਚ ਪਹੁੰਚ ਕੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਉਹਨਾਂ ਨੇ ਇਸ ਨਵੇਂ ਸੀਜਨ ਦੀ ਕਿਸਾਨਾਂ , ਅੜਤੀਆਂ,  ਪੱਲੇਦਾਰਾਂ ਅਤੇ ਖਰੀਦ ਏਜੰਸੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਸੀਜ਼ਨ ਦੌਰਾਨ ਤੁਹਾਨੂੰ

ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ : ਰਾਜੇਸ਼ ਧੀਮਾਨ 
  • ਡਿਪਟੀ ਕਮਿਸ਼ਨਰ ਨੇ ਨਵਾਂਸ਼ਹਿਰ ਵਿਖੇ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ 

ਨਵਾਂਸ਼ਹਿਰ , 8 ਅਕਤੂਬਰ, 2024 : ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ, ਆੜ੍ਹਤੀਆਂ, ਸ਼ੈਲਰ ਮਾਲਕਾਂ ਅਤੇ ਲੇਬਰ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ, ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੇ ਕਾਰਜ਼ਾਂ ਦੀ ਸਮੀਖਿਆ ਲਈ ਮੀਟਿੰਗ ਆਯੋਜਿਤ
  • ਸਿੱਖਿਆ ਸਰਕਾਰ ਦੀ ਪ੍ਰਮੁੱਖ ਤਰਜੀਹ - ਡਿਪਟੀ ਕਮਿਸ਼ਨਰ
  • ਹਰੇਕ ਵਿਦਿਆਰਥੀ ਨੂੰ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸਿੱਖਿਆ ਵਿਭਾਗ ਨੂੰ ਜਾਰੀ ਕੀਤੇ ਨਿਰਦੇਸ਼

ਲੁਧਿਆਣਾ, 8 ਅਕਤੂਬਰ 2024 : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਵੱਲੋਂ ਸਿੱਖਿਆ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਜ਼ਿਲ੍ਹੇ ਵਿੱਚ ਕੋਈ ਵੀ ਵਿਦਿਆਰਥੀ ਸਕੂਲਾਂ ਤੱਕ ਪਹੁੰਚ ਤੋਂ ਵਾਂਝਾ