news

Jagga Chopra

Articles by this Author

ਖੰਨਾ ਦੇ ਚਾਵਾ ਨੇੜੇ ਚੱਲਦੀ ਟਰੇਨ ਵਿੱਚੋਂ ਡਿੱਗਣ ਕਾਰਨ ਦੋ ਯਾਤਰੀਆਂ ਦੀ ਮੌਤ, ਰੇਵਲੇ ਲਾਇਨ ਤੋਂ ਮਿਲੀਆਂ ਲਾਸ਼ਾਂ

ਖੰਨਾ, 17 ਜੁਲਾਈ 2024 : ਖੰਨਾ ਦੇ ਚਾਵਾ ਨੇੜੇ ਦੋ ਲਾਸ਼ਾਂ ਮਿਲਣ ਦੀ ਖਬਰ ਹੈ। ਇਸ ਸਬੰਧੀ ਸੂਚਨਾ ਮਿਲਣ ਤੇ ਜੀਆਰਪੀ (ਰੇਵਲੇ ਪੁਲਿਸ) ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਤਾਂ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਦੋਵੇਂ ਮ੍ਰਿਤਕਾਂ ਦੀ ਮੌਤ ਸਫਰ ਕਰਦੇ ਸਮੇਂ ਟਰੇਨ ਤੋਂ ਡਿੱਗ ਕੇ ਹੋਈ ਹੈ। ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ

ਸੜਕ ਹਾਦਸੇ ਵਿੱਚ 5 ਸਾਲਾ ਬੱਚੇ ਸਮੇਤ ਦੋ ਦੀ ਮੌਤ, ਦੋ ਜਖ਼ਮੀ

ਫਗਵਾੜਾ, 17 ਜੁਲਾਈ 2024 : ਹਵੇਲੀ ਨੇੜੇ ਜਲੰਧਰ ਨੈਸ਼ਨਲ ਹਾਈਵੇ ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਅਤੇ 5 ਸਾਲਾ ਬੱਚੇ ਦੀ ਮੌਤ ਹੋ ਗਈ ਅਤੇ ਔਰਤ ਤੇ ਬੱਚੀ ਦੇ ਜਖ਼ਮੀ ਹੋਣ ਦੀ ਦੁੱਖਦਾਈ ਖਬਰ ਹੈ। ਜਖ਼ਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਫਗਵਾੜਾ ਵਿਖੇ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਮਨੀ ਰੱਤੂ (35) ਅਤੇ ਵਿਨੇ ਰੱਤੂ (5) ਵਾਸੀ ਕਰਨਾਣਾ

ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰਾਂ ਦੀ ਭਰਤੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ: ਡਾ. ਬਲਜੀਤ ਕੌਰ
  • ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰਾਂ ਨੂੰ ਇੱਕ ਮਹੀਨੇ ਅੰਦਰ ਜਾਗਰੂਕਤਾ ਕੈਂਪ ਲਗਾਉਣ ਦੇ ਦਿੱਤੇ ਨਿਰਦੇਸ਼
  • ਕਿਹਾ, ਅਸ਼ੀਰਵਾਦ ਸਕੀਮ ਤਹਿਤ 27011 ਲਾਭਪਾਤਰੀਆਂ ਨੂੰ 137.75 ਕਰੋੜ ਰੁਪਏ ਜਾਰੀ
  • ਪੰਜਾਬ ਸਰਕਾਰ ਡਾ. ਬੀ.ਆਰ ਅੰਬੇਦਕਰ ਭਵਨਾਂ ਦੇ ਰੱਖ ਰਖਾਅ ਲਈ  ਸੁਸਾਇਟੀਆਂ
ਆਸਟ੍ਰੇਲੀਆ ‘ਚ ਵਾਪਰੇ ਸੜਕ ਹਾਦਸੇ ਵਿੱਚ 11 ਸਾਲਾ ਪੰਜਾਬੀ ਬੱਚੇ ਦੀ ਮੌਤ

ਕੁਈਨਜ਼ਲੈਂਡ, 17 ਜੁਲਾਈ 2024 : ਆਸਟ੍ਰੇਲੀਆ ਦੇ ਸੂਬੇ ਕੁਈਨਜ਼ਲੈਂਡ ਦੇ ਸਨਸ਼ਾਈਨ ਕੋਸਟ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਪੰਜਾਬੀ ਬੱਚੇ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਬੱਚਾ ਗੁਰਮੰਤਰ ਸਿੰਘ ਗਿੱਲ (11) ਸਪੁੱਤਰ ਦਲਜਿੰਦਰ ਸਿੰਘ ਗਿੱਲ ਮੰਗਲਵਾਰ ਨੂੰ ਦੁਪਿਹਰ 3:45 ਦੇ ਕਰੀਬ ਸਕੂਲ ਤੋਂ ਘਰ ਸਾਈਕਲ ਤੇ ਸਵਾਰ ਹੋ ਕੇ ਆ ਰਿਹਾ

ਮੋਹਿੰਦਰ ਭਗਤ ਨੇ ਵਿਧਾਇਕ ਵੱਜੋਂ ਚੁੱਕੀ ਸਹੁੰ

ਚੰਡੀਗੜ੍ਹ, 17 ਜੁਲਾਈ, 2024 : ਜਲੰਧਰ ਪੱਛਮੀ ਤੋਂ ਜ਼ਿਮਨੀ ਚੋਣਾਂ ਵਿੱਚ ਚੁਣੇ ਗਏ ਮੋਹਿੰਦਰ ਭਗਤ ਨੇ ਵਿਧਾਇਕ ਵੱਜੋਂ ਚੁੱਕੀ ਸਹੁੰ ਹੈ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਦੇ ਦਫ਼ਤਰ ‘ਚ ਚੁੱਕੀ ਸਹੁੰ ਹੈ। ਇਸ ਮੌਕੇ ਮੁੱਖ ਮੰਤਰੀ ਮਾਨ ਵੀ ਰਹੇ ਮੌਜੂਦ ਸਨ। ਦੱਸ ਦਈਏ ਕਿ ਮੋਹਿੰਦਰ ਭਗਤ ਨੇ ਸਹੁੰ ਚੁੱਕਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ

ਮਸਕਟ 'ਚ ਸ਼ੀਆ ਮਸਜਿਦ ਨੇੜੇ ਹੋਈ ਗੋਲੀਬਾਰੀ ਵਿੱਚ ਇੱਕ ਭਾਰਤੀ ਸਮੇਤ 6 ਲੋਕਾਂ ਦੀ ਮੌਤ 

ਮਸਕਟ, 17 ਜੁਲਾਈ, 2024 : ਓਮਾਨ ਵਿੱਚ ਭਾਰਤੀ ਦੂਤਾਵਾਸ ਨੇ ਮੰਗਲਵਾਰ ਨੂੰ ਇੱਕ ਸੋਸ਼ਲ ਮੀਡੀਆ ਸੰਦੇਸ਼ ਵਿੱਚ ਕਿਹਾ ਕਿ ਓਮਾਨ ਦੀ ਰਾਜਧਾਨੀ ਮਸਕਟ ਵਿੱਚ ਇੱਕ ਸ਼ੀਆ ਮਸਜਿਦ ਦੇ ਨੇੜੇ ਹੋਈ ਸਮੂਹਿਕ ਗੋਲੀਬਾਰੀ ਵਿੱਚ ਇੱਕ ਭਾਰਤੀ ਨਾਗਰਿਕ ਦੀ ਮੌਤ ਹੋ ਗਈ, ਇਸ ਗੋਲੀਬਾਰੀ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਕਿਹਾ ਕਿ ਗੋਲੀਬਾਰੀ ਵਿੱਚ ਚਾਰ ਪਾਕਿਸਤਾਨੀਆਂ ਸਮੇਤ

ਬੈਂਕਾਕ ਦੇ ਹੋਟਲ ਤੋਂ ਸਾਇਨਾਈਡ ਕਾਰਨ 6 ਵਿਦੇਸ਼ੀਆਂ ਦੀ ਗਈ ਜਾਨ, ਮਰਨ ਵਾਲਿਆਂ ਵਿੱਚ ਇੱਕ ਸ਼ੱਕੀ ਕਾਤਲ ਵੀ ਸ਼ਾਮਲ

ਬੈਂਕਾਕ, 17 ਜੁਲਾਈ, 2024 : ਬੈਂਕਾਕ ਦੇ ਹੋਟਲ ਤੋਂ ਸਾਇਨਾਈਡ ਕਾਰਨ 6 ਵਿਦੇਸ਼ੀਆਂ ਦੀ ਜਾਨ ਚਲੀ ਗਈ। ਥਾਈ ਪੁਲਿਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ, ਉਨ੍ਹਾਂ ਨੇ ਦੱਸਿਆ ਕਿ ਵਿਦੇਸ਼ੀ ਦੀ ਲਾਸ਼ ਬੈਂਕਾਕ ਦੇ ਇੱਕ ਆਲੀਸ਼ਾਨ ਹੋਟਲ ਦੇ ਇੱਕ ਕਮਰੇ ਵਿੱਚ ਮਿਲੀ ਹੈ। ਮਰਨ ਵਾਲਿਆਂ ਵਿੱਚ ਇੱਕ ਸ਼ੱਕੀ ਕਾਤਲ ਵੀ ਸ਼ਾਮਲ ਹੈ। ਪੁਲਿਸ ਨੇ ਦੱਸਿਆ ਕਿ ਲਗਜ਼ਰੀ ਗ੍ਰੈਂਡ ਹਯਾਤ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼, 7 ਕਿਲੋ ਹੈਰੋਇਨ, ਪੰਜ ਪਿਸਤੌਲ ਸਮੇਤ 2 ਵਿਅਕਤੀ ਗ੍ਰਿਫਤਾਰ
  • ਗ੍ਰਿਫਤਾਰ ਕੀਤੇ ਗਏ ਦੋਵੇਂ ਦੋਸ਼ੀ ਪਾਕਿ-ਅਧਾਰਤ ਤਸਕਰਾਂ ਨਾਲ ਸੰਪਰਕ ਵਿੱਚ ਸਨ, ਡਰੋਨਾਂ ਰਾਹੀਂ ਪ੍ਰਾਪਤ ਕਰਦੇ ਸਨ ਹਥਿਆਰਾਂ/ਨਸ਼ਿਆਂ  ਦੀ ਖੇਪ : ਡੀਜੀਪੀ ਗੌਰਵ ਯਾਦਵ
  • ਅਗਲੀਆਂ -ਪਿਛਲੀਆਂ ਕੜੀਆਂ ਸਥਾਪਤ ਕਰਨ ਲਈ ਜਾਂਚ ਜਾਰੀ : ਐਸਐਸਪੀ ਸਤਿੰਦਰ ਸਿੰਘ

ਚੰਡੀਗੜ੍ਹ/ਅੰਮ੍ਰਿਤਸਰ, 17 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਕ ਪੰਜਾਬ ਨੂੰ ਸੁਰੱਖਿਅਤ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੇ ਪਨਸਪ ਦੇ ਦੋ ਇੰਸਪੈਕਟਰ ਕਾਬੂ

ਚੰਡੀਗੜ੍ਹ 17 ਜੁਲਾਈ, 2024 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਬਰਨਾਲਾ ਦਫਤਰ ਵਿਖੇ ਤਾਇਨਾਤ ਪਨਸਪ ਦੇ ਦੋ ਇੰਸਪੈਕਟਰਾਂ ਜਸਪਾਲ ਸਿੰਘ ਅਤੇ ਪ੍ਰਵੀਨ ਕੁਮਾਰ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ

ਪੰਜਾਬ ਤੇ ਰਾਜਸਥਾਨ ਪੁਲਿਸ ਨੇ ਸਾਂਝੇ ਆਪ੍ਰੇਸ਼ਨ ‘ਚ ਬਿਸ਼ਨੋਈ ਤੇ ਬਰਾੜ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ

ਚੰਡੀਗੜ੍ਹ, 17 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਰਾਜਸਥਾਨ ਪੁਲਿਸ ਅਤੇ ਬਠਿੰਡਾ ਪੁਲਿਸ ਨਾਲ ਸਾਂਝੀ ਕਾਰਵਾਈ ਦੌਰਾਨ ਲਾਰੈਂਸ ਬਿਸ਼ਨੋਈ ਅਤੇ ਅਮਰੀਕਾ ਅਧਾਰਿਤ