news

Jagga Chopra

Articles by this Author

ਅਫਗਾਨਿਸਤਾਨ ‘ਚ ਭਾਰੀ ਮੀਂਹ ਕਾਰਨ 40 ਲੋਕਾਂ ਦੀ ਮੌਤ, ਕਈ ਘਰ ਤਬਾਹ

ਜਲਾਲਾਬਾਦ, 17 ਜੁਲਾਈ, 2024 : ਅਫਗਾਨਿਸਤਾਨ ‘ਚ ਭਾਰੀ ਬਾਰਿਸ਼ ਹੋ ਰਹੀ ਹੈ। ਜਿਸ ਕਾਰਨ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ। ਇਸ ਦੇ ਨਾਲ ਹੀ ਤਾਲਿਬਾਨ ਅਧਿਕਾਰੀਆਂ ਨੇ ਮੰਗਲਵਾਰ ਨੂੰ ਕਿਹਾ ਕਿ ਪੂਰਬੀ ਅਫਗਾਨਿਸਤਾਨ ‘ਚ ਭਾਰੀ ਬਾਰਿਸ਼ ਕਾਰਨ ਘੱਟੋ-ਘੱਟ 40 ਲੋਕ ਮਾਰੇ ਗਏ ਹਨ ਅਤੇ ਕਰੀਬ 350 ਲੋਕ ਜ਼ਖਮੀ ਹੋਏ ਹਨ। ਸੂਬਾਈ ਬੁਲਾਰੇ ਸਦੀਕਉੱਲ੍ਹਾ ਕੁਰੈਸ਼ੀ ਮੁਤਾਬਕ ਸੋਮਵਾਰ

ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ ਰੱਦ, ਰਾਜਪਾਲ ਹੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਬਣੇ ਰਹਿਣਗੇ

ਚੰਡੀਗੜ੍ਹ, 17 ਜੁਲਾਈ 2024 : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ 2023 ਨੂੰ ਬਿਨਾਂ ਪ੍ਰਵਾਨਗੀ ਤੋਂ ਸੂਬਾ ਸਰਕਾਰ ਨੂੰ ਵਾਪਸ ਭੇਜ ਦਿੱਤਾ ਹੈ। ਇਹ ਬਿੱਲ ਪਿਛਲੇ ਸਾਲ 21 ਜੂਨ ਨੂੰ ਸੂਬੇ ਦੀ ਭਗਵੰਤ ਮਾਨ ਸਰਕਾਰ ਵਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਇਸ ਬਿੱਲ ਤਹਿਤ ਸੂਬੇ ਦੀਆਂ 12 ਸਟੇਟ ਯੂਨੀਵਰਸਿਟੀਆਂ ਦੇ ਚਾਂਸਲਰ ਦੀਆਂ

ਪੰਜਾਬ ‘ਚ ਮੌਨਸੂਨ ਨੇ ਫਿਰ ਫੜਿਆ ਜ਼ੋਰ, ਕਈ ਜ਼ਿਲਿਆਂ ‘ਚ ਭਾਰੀ ਮੀਂਹ

ਚੰਡੀਗੜ੍ਹ, 17 ਜੁਲਾਈ, 2024 : ਪਿਛਲੇ ਇੱਕ ਹਫ਼ਤੇ ਤੋਂ ਸੁਸਤ ਚੱਲ ਰਹੇ ਮੌਨਸੂਨ ਨੇ ਮੰਗਲਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਨੂੰ ਡੋਬ ਦਿੱਤਾ। ਲੁਧਿਆਣਾ, ਚੰਡੀਗੜ੍ਹ, ਮੋਹਾਲੀ, ਰੋਪੜ ਅਤੇ ਪਟਿਆਲਾ ਵਿੱਚ ਮੀਂਹ ਪਿਆ। ਚੰਡੀਗੜ੍ਹ ਵਿੱਚ ਸਭ ਤੋਂ ਵੱਧ 41.6 ਮਿਲੀਮੀਟਰ ਮੀਂਹ ਪਿਆ। ਜਦੋਂ ਕਿ ਮੋਹਾਲੀ ਵਿੱਚ 7.0 ਮਿਲੀਮੀਟਰ, ਪਟਿਆਲਾ ਵਿੱਚ 32.5 ਮਿਲੀਮੀਟਰ, ਰੋਪੜ ਵਿੱਚ 8.5

ਓਮਾਨ ਦੇ ਤੱਟ ‘ਤੇ ਤੇਲ ਟੈਂਕਰ ਡੁੱਬਿਆ, 13 ਭਾਰਤੀਆਂ ਸਮੇਤ 16 ਲੋਕ ਲਾਪਤਾ

ਓਮਾਨ, 17 ਜੁਲਾਈ 2024 : ਅਫਰੀਕੀ ਦੇਸ਼ ਕੋਮੋਰੋਸ ਦਾ ਸਮੁੰਦਰੀ ਜਹਾਜ਼ ਓਮਾਨ ਦੇ ਤੱਟ ‘ਤੇ ਪਲਟਣ ਤੋਂ ਬਾਅਦ ਲਾਪਤਾ ਹੋ ਗਿਆ, ਜਿਸ ਨਾਲ 13 ਭਾਰਤੀਆਂ ਸਮੇਤ ਚਾਲਕ ਦਲ ਦੇ 16 ਮੈਂਬਰ ਲਾਪਤਾ ਹੋ ਗਏ ਹਨ। ਓਮਾਨ ਦੇ ਸਮੁੰਦਰੀ ਸੁਰੱਖਿਆ ਕੇਂਦਰ ਨੇ ਸੋਮਵਾਰ ਨੂੰ ਐਕਸ ‘ਤੇ ਇਕ ਪੋਸਟ ਵਿਚ ਕਿਹਾ ਕਿ ਟੈਂਕਰ ਦੁਕਮ ਸ਼ਹਿਰ ਵਿਚ ਰਾਸ ਮਦਰਕਾਹ ਤੋਂ 25 ਨੌਟੀਕਲ ਮੀਲ ਦੱਖਣ-ਪੂਰਬ ਵਿਚ

ਰਾਜਧਾਨੀ ਹਨੋਈ 'ਚ ਤਿੰਨ ਵਾਹਨਾਂ ਦੀ ਆਪਸ ਵਿੱਚ ਹੋਈ ਟੱਕਰ, 4 ਲੋਕਾਂ ਦੀ ਮੌਤ

ਹਨੋਈ, 16 ਜੁਲਾਈ 2024 : ਵੀਅਤਨਾਮ ਦੀ ਰਾਜਧਾਨੀ ਹਨੋਈ ਵਿੱਚ ਮੰਗਲਵਾਰ ਦੁਪਹਿਰ ਨੂੰ ਤਿੰਨ ਵਾਹਨਾਂ ਦੀ ਆਪਸ ਵਿੱਚ ਹੋਈ ਟੱਕਰ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਖਬਰ ਏਜੰਸੀ ਨੇ ਦੱਸਿਆ ਕਿ ਰਾਤ ਕਰੀਬ 12 ਵਜੇ, ਕੁਚਲਿਆ ਪੱਥਰ ਲੈ ਕੇ ਜਾ ਰਿਹਾ ਇੱਕ ਡੰਪ ਟਰੱਕ ਉਪਨਗਰੀ ਜ਼ਿਲ੍ਹੇ ਹੋਏ ਡਕ ਵਿੱਚ 1.5 ਟਨ ਦੇ ਮਿੰਨੀ ਟਰੱਕ ਦੇ ਸੱਜੇ ਪਾਸੇ ਨਾਲ ਟਕਰਾ ਗਿਆ। ਜ਼ੋਰਦਾਰ ਟੱਕਰ

ਮੁੱਖ ਸਕੱਤਰ ਵੱਲੋਂ ਸੂਬੇ ਵਿੱਚ ਡਾਇਰੀਆ ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰਾਂ ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼
  • ਕੁਝ ਕਸਬਿਆਂ ਵਿੱਚ ਹੈਜ਼ੇ ਦੇ ਫੈਲਾਅ ਨੂੰ ਰੋਕਣ ਲਈ ਸਬੰਧਤ ਵਿਭਾਗਾਂ ਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
  • ਇਸ ਮੁੱਦੇ ਉਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜ਼ੀਰੋ ਸਹਿਣਸ਼ੀਲਤਾ ਰੱਖਣ ਦੇ ਨਿਰਦੇਸ਼

ਚੰਡੀਗੜ੍ਹ, 16 ਜੁਲਾਈ 2024 : ਸੂਬੇ ਦੇ ਕੁਝ ਕਸਬਿਆਂ ਵਿੱਚ ਡਾਇਰੀਆ ਦੇ ਫੈਲਾਅ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਸੂਬੇ ਦੇ

ਪੰਜਾਬ ਅੰਦਰ ਸੜ੍ਹਕੀ ਨੈਟਵਰਕ ਦੀ ਮਜ਼ਬੂਤੀ ਸਬੰਧੀ ਕੌਮੀ ਰਾਜਮਾਰਗ ਮੰਤਰੀ ਦੀ ਅਗਵਾਈ ਹੇਠ ਉਚ-ਪੱਧਰੀ ਮੀਟਿੰਗ
  • ਲੋਕ ਨਿਰਮਾਣ ਮੰਤਰੀ ਵੱਲੋਂ ਸੂਬਾ ਸਰਕਾਰ ਨਾਲ ਸਬੰਧਤ ਮਾਮਲਿਆਂ ਨੂੰ ਸਮਾਂ-ਬੱਧ ਤਰੀਕੇ ਨਾਲ ਹੱਲ ਕਰਨ ਦਾ ਭਰੋਸਾ

ਚੰਡੀਗੜ੍ਹ, 16 ਜੁਲਾਈ 2024 : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਬੀਤੀ ਸ਼ਾਮ ਸੂਬੇ ਵਿੱਚ ਸੜ੍ਹਕੀ ਨੈਟਵਰਕ ਦੇ ਬੁਨਿਆਦੀ ਢਾਂਚੇ ਨੂੰ ਹੋਰ ਸੁਧਾਰਨ ਲਈ ਸੂਬੇ ਵਿੱਚ ਪੈਂਦੇ ਕੌਮੀ ਰਾਜ ਮਾਰਗ ਪ੍ਰੋਜੈਕਟਾਂ ਬਾਰੇ ਨਵੀਂ ਦਿੱਲੀ

ਈਡੀ ਨੇ ਪੰਜਾਬ ਦੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਅਤੇ ਕਾਰੋਬਾਰੀ ਅਦਾਰਿਆਂ ‘ਤੇ ਕੀਤੀ ਛਾਪੇਮਾਰੀ

ਫਰੀਦਕੋਟ, 16 ਜੁਲਾਈ 2024 : ਫਰੀਦਕੋਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਪੰਜਾਬ ਦੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਅਤੇ ਪੰਜਾਬ ਵਿੱਚ ਉਸ ਦੇ ਕਾਰੋਬਾਰੀ ਅਦਾਰਿਆਂ ‘ਤੇ ਛਾਪੇਮਾਰੀ ਕੀਤੀ ਹੈ। ਇਹ ਟੀਮਾਂ ਸਵੇਰੇ 6 ਵਜੇ ਆਪਣੇ ਟਿਕਾਣਿਆਂ ‘ਤੇ ਪਹੁੰਚ ਗਈਆਂ। ਦਿੱਲੀ ਸਰਕਾਰ ਦੇ ਕਥਿਤ ਸ਼ਰਾਬ ਘੁਟਾਲੇ ਵਿੱਚ ਸਾਬਕਾ ਵਿਧਾਇਕ ਦੀਪ ਮਲਹੋਤਰਾ ਦਾ ਨਾਂ

ਅੰਮ੍ਰਿਤਸਰ 'ਚ ਵਿਅਕਤੀ ਨੂੰ ਬਚਾਉਂਦਿਆਂ ਕਾਰ ਪਲਟੀ, 2 ਲੋਕਾਂ ਦੀ ਮੌਤ 5 ਗੰਭੀਰ

ਅੰਮ੍ਰਿਤਸਰ, 16 ਜੁਲਾਈ 2024 : ਅੰਮ੍ਰਿਤਸਰ ਦੇ ਵੇਰਕਾ ਬਾਈਪਾਸ 'ਤੇ ਸੜਕ ਪਾਰ ਕਰ ਰਹੇ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਹਿਮਾਚਲ ਦੀ ਕਾਰ ਪਲਟ ਗਈ। ਜਿਸ 'ਚ 2 ਲੋਕਾਂ ਦੀ ਮੌਤ ਹੋ ਗਈ। ਜਦਕਿ 5 ਲੋਕ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਕਾਰ 'ਚ ਬੈਠਾ ਪਰਿਵਾਰ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਸੀ ਅਤੇ ਅੰਮ੍ਰਿਤਸਰ 'ਚ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ

ਵਾਤਾਵਰਨ ਨੂੰ ਸੰਤੁਲਿਤ ਰੱਖਣ ਲਈ ਮਨੁੱਖ ਨੂੰ ਹੁਣ ਵਿਸ਼ੇਸ਼ ਹੰਭਲੇ ਮਾਰਨੇ ਹੀ ਪੈਣਗੇ: ਸਪੀਕਰ ਸੰਧਵਾਂ
  • ਪੰਜਾਬ ਵਿਧਾਨ ਸਭਾ ਵਿਖੇ ਬੂਟਾ ਲਾ ਕੇ ਵਿਸ਼ੇਸ਼ ਮੁਹਿੰਮ ਦੀ ਕੀਤੀ ਸ਼ੁਰੂਆਤ
  • ਕਿਹਾ, ਵਿਧਾਨ ਸਭਾ ਦੇ ਅਧਿਕਾਰਤ ਖੇਤਰ ‘ਚ 2000 ਬੂਟੇ ਲਾਏ ਜਾਣਗੇ

ਚੰਡੀਗੜ੍ਹ, 16 ਜੁਲਾਈ 2024 : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਕੁਦਰਤੀ ਜੀਵਨ ਜਿਊਣ ਲਈ ਮਨੁੱਖ ਨੂੰ ਸੰਤੁਲਿਤ ਵਾਤਾਵਰਨ ਦੀ ਬੇਹੱਦ ਜ਼ਰੂਰਤ ਹੈ ਅਤੇ ਵਾਤਾਵਰਨ ਨੂੰ ਸੰਤੁਲਿਤ ਰੱਖਣ ਲਈ