news

Jagga Chopra

Articles by this Author

ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਵੱਲੋਂ ਤ੍ਰੈ ਮਾਸਿਕ ਪੱਤ੍ਰਿਕਾ ਪਰਵਾਸ ਦਾ 38ਵਾਂ ਅੰਕ ਲੋਕ ਅਰਪਨ

ਲੁਧਿਆਣਾ, 16 ਜੁਲਾਈ 2024 : ਪਰਵਾਸੀ ਸਾਹਿਤ ਅਧਿਐਨ ਕੇਂਦਰ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਵੱਲੋਂ ਤ੍ਰੈ ਮਾਸਿਕ ਪੱਤ੍ਰਿਕਾ ਪਰਵਾਸ ਦਾ 38ਵਾਂ ਅੰਕ ਲੋਕ ਅਰਪਨ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਪ੍ਰੋ. ਗੁਰਭਜਨ ਸਿੰਘ ਗਿੱਲ ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਨੇ ਕੀਤੀ। ਡਾ. ਸ. ਪ. ਸਿੰਘ ਪ੍ਰਧਾਨ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ

ਪੀ ਏ ਯੂ ਮਾਹਿਰਾਂ ਨੇ ਗੁਲਾਬੀ ਸੁੰਡੀ ਬਾਰੇ ਕਿਸਾਨਾਂ ਨੂੰ ਸੁਝਾਅ ਦਿੱਤੇ

ਲੁਧਿਆਣਾ 16 ਜੁਲਾਈ 2024 : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮਾਹਿਰਾਂ ਵੱਲੋਂ ਮਾਨਸਾ ਜ਼ਿਲ੍ਹੇ ਦੇ ਖਿਆਲੀਚਾਲ੍ਹਾਂ ਵਾਲੀ ਅਤੇ ਸਾਹਨੇਵਾਲੀ ਪਿੰਡਾਂ ਵਿੱਚ ਸਰਵੇਖਣ ਦੌਰਾਨ ਕਿਤੇ ਵੀ ਗੁਲਾਬੀ  ਸੁੰਡੀ ਦਾ ਹਮਲਾ ਦੇਖਣ ਵਿੱਚ ਨਹੀਂ ਆਇਆ। ਇਸ ਸੰਬੰਧੀ ਮਾਹਿਰਾਂ ਵਲੋਂ ਕਿਸਾਨ ਵੀਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਗੁਲਾਬੀ ਸੁੰਡੀ ਦੇ ਹਮਲੇ ਪ੍ਰਤੀ ਸੁਚੇਤ ਰਹਿਣ ਅਤੇ

ਕੇਂਦਰ ਦੀ ਜਲ ਸ਼ਕਤੀ ਅਭਿਆਨ ਮਿਸ਼ਨ ਟੀਮ ਵੱਲੋਂ ਜ਼ਿਲ੍ਹਾ ਮੋਗਾ ਦਾ ਦੌਰਾ
  • ਪਿੰਡ ਰਣੀਆਂ, ਲੋਪੋਂ, ਨਿਹਾਲ ਸਿੰਘ ਵਾਲਾ ਅਤੇ ਪਿੰਡ ਦੀਨਾ ਵਿੱਚ ਬਣੇ ਸਾਂਝੇ ਜਲ ਤਲਾਬਾਂ (ਅੰਮ੍ਰਿਤ ਸਰੋਵਰ) ਨੂੰ ਦੇਖਿਆ
  • ਸਾਂਝੇ ਜਲ ਤਲਾਬਾਂ ਨੂੰ ਸੈਰਗਾਹ ਵਜੋਂ ਵਿਕਸਤ ਕਰਨ ਦੀ ਹਦਾਇਤ
  • ਜ਼ਿਲ੍ਹਾ ਮੋਗਾ ਵਿੱਚ ਹੋਇਆ 75 ਸਾਂਝੇ ਜਲ ਤਲਾਬਾਂ (ਅੰਮ੍ਰਿਤ ਸਰੋਵਰ) ਦਾ ਨਿਰਮਾਣ
  • ਸੀਵਰੇਜ ਟਰੀਟਮੈਂਟ ਪਲਾਂਟ ਦੁਆਰਾ ਸਾਫ਼ ਕੀਤੇ ਪਾਣੀ ਨੂੰ ਖੇਤਾਂ ਦੀ ਸਿੰਚਾਈ ਲਈ ਵਰਤੇ ਜਾਣ
ਆਈਟੀਆਈ ਬਟਾਲਾ ਦੀ ਗਰਾਊਂਡ ਵਿੱਚ ਵਣ-ਮਹਾਂਉਤਸਵ ਮਨਾਇਆ
  • ਬਟਾਲਾ ਫੁੱਟਬਾਲ ਕਲੱਬ ਨੇ ਲਾਏ ਫੱਲਦਾਰ ਬੂਟੇ

ਬਟਾਲਾ,16 ਜੁਲਾਈ 2024 : ਬਟਾਲਾ ਫੁੱਟਬਾਲ ਕਲੱਬ ਵੱਲੋਂ ਕਲੱਬ ਦੇ ਸਰਪਰਸਤ ਰਜਿੰਦਰ ਸਿੰਘ ਬਾਜਵਾ, ਪ੍ਰਧਾਨ ਰਾਜਵਿੰਦਰ ਸਿੰਘ ਮਾਹਲ, ਨਵਜੋਤ ਸਿੰਘ ਮੱਲੀ ਅਤੇ ਸ਼ਿਵਰਾਜ ਸਿੰਘ  ਦੀ ਅਗਵਾਈ ਹੇਠ ਆਈ. ਟੀ.ਆਈ. ਬਟਾਲਾ ਦੀ ਗਰਾਊਂਡ ਵਿੱਚ ਵਣ-ਮਹਾਂਉਤਸਵ ਮਨਾਇਆ ਗਿਆ। ਇਸ ਦੌਰਾਨ ਗਰਾਊਂਡ ਵਿੱਚ ਵੱਖ-ਵੱਖ ਪ੍ਰਜਾਤੀਆਂ ਦੇ ਕਰੀਬ 100

ਮਾਲ ਵਿਭਾਗ ਵਿੱਚ ਪਏ ਪੈਡਿੰਗ ਕੰਮਾਂ ਨੂੰ ਹਰ ਹਾਲਤ ਵਿੱਚ ਮੁਕੰਮਲ ਕੀਤਾ ਜਾਵੇ: ਵਧੀਕ ਡਿਪਟੀ ਕਮਿਸ਼ਨਰ (ਜ)

ਨਵਾਂਸ਼ਹਿਰ, 16 ਜੁਲਾਈ 2024 : ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦੇ ਨਿਪਟਾਰੇ ਸਬੰਧੀ ਸ੍ਰੀ ਰਾਜੀਵ ਵਰਮਾ, ਪੀ.ਸੀ.ਐਸ., ਵਧੀਕ ਡਿਪਟੀ ਕਮਿਸ਼ਨਰ (ਜ), ਸ਼ਹੀਦ ਭਗਤ ਸਿੰਘ ਨਗਰ ਨੇ ਆਪਣੇ ਦਫਤਰ ਵਿੱਚ ਇੱਕ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਜ਼ਿਲਾ ਮਾਲ ਅਫਸਰ, ਸ.ਭ.ਸ.ਨਗਰ, ਤਹਿਸੀਲਦਾਰ ਨਵਾਂਸ਼ਹਿਰ/ਬਲਾਚੌਰ/ਬੰਗਾ, ਨਾਇਬ ਤਹਿਸੀਲਦਾਰ ਨਵਾਂਸ਼ਹਿਰ/ਬਲਾਚੌਰ, ਬੰਗਾ, ਔੜ, ਜ਼ਿਲਾ

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ’ਚ ਸਥਾਪਿਤ ਕੀਤੀ ਜਾਵੇਗੀ ਵਿਸ਼ੇਸ਼ ਅਡਾਪਸ਼ਨ ਏਜੰਸੀ-ਡਿਪਟੀ ਕਮਿਸ਼ਨਰ
  • ਬੱਚਿਆਂ ਦੀ ਭਲਾਈ ਲਈ ਕੰਮ ਕਰਦੀਆਂ ਐਨ.ਜੀ.ਓਜ਼. ਬੱਚਿਆਂ ਨੂੰ ਗੋਦ ਲੈਣ ਵਾਲੀ ਏਜੰਸੀ ਵਜੋਂ ਰਜਿਸਟਰਡ ਹੋਣ ਲਈ ਕਰ ਸਕਦੀਆਂ ਹਨ ਅਪਲਾਈ

ਨਵਾਂਸ਼ਹਿਰ, 16 ਜੁਲਾਈ 2024 : ਪੰਜਾਬ ਸਰਕਾਰ ਵੱਲੋ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਅਡਾਪਸ਼ਨ ਏਜੰਸੀ (SAA) ਸਥਾਪਿਤ ਕੀਤੀ ਜਾਣੀ ਹੈ। ਇਹ ਏਜੰਸੀ ਬੱਚਿਆਂ ਨੂੰ ਗੋਦ ਲੈਣ ਵਿੱਚ ਸਹਾਇਤਾ ਕਰਦੀ ਹੈ। ਗੋਦ ਲੈਣ ਦੀ ਸਹੂਲਤ ਲਈ ਵਿਸ਼ੇਸ ਗੋਦ

19 ਜੁਲਾਈ ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਸੋਨਾਲੀਕਾ ਕੰਪਨੀ ਵੱਲੋਂ ਐੱਨ.ਏ.ਪੀ.ਐੱਸ ਸਕੀਮ ਤਹਿਤ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ

ਗੁਰਦਾਸਪੁਰ, 16 ਜੁਲਾਈ 2024 : ਮਾਨਯੋਗ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਦੱਸਿਆ ਕਿ

ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਨਾਨਗਰ ਵਿਖੇ ਆਵਾਜਾਈ ਨਿਯਮਾਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ

ਗੁਰਦਾਸਪੁਰ, 16 ਜੁਲਾਈ 2024 : ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਨਾਨਗਰ ਵਿਖੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਦੌਰਾਨ ਸਕੂਲੀ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ

ਡਿਪਟੀ ਕਮਿਸ਼ਨਰ ਨੇ ਲਿਆ ਸ਼ਹਿਰ ’ਚ ਸਫ਼ਾਈ ਵਿਵਸਥਾ ਦਾ ਜਾਇਜ਼ਾ
  • ਅਧਿਕਾਰੀਆਂ ਨੂੰ ਕੂੜੇ ਦੇ ਡੰਪ ਮਾਮਲੇ ’ਤੇ ਢੁਕਵੀਂ ਯੋਜਨਾ ਉਲੀਕਣ ਦੇ ਨਿਰਦੇਸ਼ 

ਕਪੂਰਥਲਾ, 16 ਜੁਲਾਈ 2024 : ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਅੱਜ ਸ਼ਹਿਰ ਅੰਦਰ ਸਫ਼ਾਈ ਵਿਵਸਥਾ ਦਾ ਜਾਇਜਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੂੜੇ ਦੇ ਡੰਪ ਲਈ ਲੋੜੀਂਦੀ ਥਾਂ ਬਾਰੇ ਢੁਕਵੀਂ ਯੋਜਨਾ ਉਲੀਕੀ ਜਾਵੇ ਤਾਂ ਜੋ ਇਸ ਮਸਲੇ ਦਾ ਜਲਦ ਤੋਂ ਜਲਦ ਨਿਪਟਾਰਾ

ਪਿੰਡ ਬਰਗਾੜੀ ਵਿਖੇ ਕੱਲ ਲੱਗੇਗਾ 7ਵਾਂ ਸੁਵਿਧਾ ਕੈਂਪ-ਵਿਨੀਤ ਕੁਮਾਰ 
  • ਕਮਿਊਨਟੀ ਹਾਲ ਪਿੰਡ ਬਰਗਾੜੀ ਵਿਖੇ ਲੋਕ ਆਪਣੀਆਂ ਸ਼ਿਕਾਇਤਾਂ ਦੇ ਹੱਲ ਲਈ ਆਉਣ

ਜੈਤੋ, 16 ਜੁਲਾਈ 2024  : ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦਾ ਹੱਲ ਕਰਨ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਤਹਿਤ  ਮਿਤੀ 17 ਜੁਲਾਈ  ਨੂੰ ਸਵੇਰੇ 09.30 ਵਜੇ ਕਮਿਊਨਟੀ ਹਾਲ ਪਿੰਡ ਬਰਗਾੜੀ ਵਿਖੇ ਸੱਤਵਾਂ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ