news

Jagga Chopra

Articles by this Author

ਜਿਲ੍ਹਾ ਯੋਜਨਾ ਬੋਰਡ ਕਮੇਟੀ ਦੀ ਮੀਟਿੰਗ ਹੋਈ

ਫਰੀਦਕੋਟ 16 ਜੁਲਾਈ 2024 : ਜ਼ਿਲ੍ਹਾ ਯੋਜਨਾ ਬੋਰਡ ਕਮੇਟੀ ਦੀ ਮੀਟਿੰਗ ਚੇਅਰਮੈਨ ਸੁਖਜੀਤ ਸਿੰਘ ਢਿੱਲਵਾਂ ਦੀ ਪ੍ਰਧਾਨਗੀ ਹੇਠ ਸਥਾਨਕ ਮਿੰਨੀ ਸਕੱਤਰੇਤ ਵਿਖੇ ਹੋਈ। ਇਸ ਮੀਟਿੰਗ ਵਿੱਚ ਵੱਖ ਵੱਖ ਮਹਿਕਮਿਆਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਹੋਏ। ਮੀਟਿੰਗ ਦੌਰਾਨ ਪਲੈਨਿੰਗ ਕਮੇਟੀ ਰਾਹੀਂ ਚੱਲ ਰਹੇ ਵੱਖ ਵੱਖ ਮਹਿਕਮਿਆਂ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਚੇਅਰਮੈਨ

“ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਸੋਹਲ ਵਿਖੇ ਲਗਾਏ ਸੁਵਿਧਾ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ
  • ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਕੀਤਾ ਜਾ ਰਿਹਾ ਹੈ ਵਿਸ਼ੇਸ ਸੁਵਿਧਾ ਕੈਂਪਾਂ ਦਾ ਆਯੋਜਨ

ਤਰਨ ਤਾਰਨ, 16 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਸਰਕਾਰ, ਤੁਹਾਡੇ ਦੁਆਰ” ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹੇ ਦੇ ਪਿੰਡ ਸੋਹਲ ਵਿਖੇ ਵਿਸ਼ੇਸ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਡਿਪਟੀ

ਇੰਨਸੈਟਿਵ ਕੇਸਾਂ ਦੀ ਕਲੀਅਰੈਂਨਸ ਦੇਣ ਸਬੰਧੀ ਡਿਪਟੀ ਕਮਿਸ਼ਨਰ ਤਰਨ ਤਾਰਨ ਦੀ ਪ੍ਰਧਾਨਗੀ ਹੇਠ ਡਿਸਟ੍ਰਿਕ ਲੈਵਲ ਅਪਰੂਵਲ  ਕਮੇਟੀ ਹੋਈ  ਮੀਟਿੰਗ  

ਤਰਨ ਤਾਰਨ 16 ਜੁਲਾਈ 2024 : ਮਾਨਯੋਗ ਡਿਪਟੀ ਕਮਿਸ਼ਨਰ—ਕਮ— ਚੈਅਰਮੇਨ ਡਿਸਟ੍ਰਿਕ ਲੈਵਲ ਅਪਰੂਵਲ  ਕਮੇਟੀ  ਸ੍ਰੀ ਸੰਦੀਪ ਕੁਮਾਰ   ਤਰਨ ਤਾਰਨ ਜੀ ਦੀ ਪ੍ਰਧਾਨਗੀ ਹੇਠ ਇੰਨਸੈਟਿਵ ਕੇਸਾਂ ਦੀ ਕਲੀਅਰੈਂਨਸ ਦੇਣ ਸਬੰਧੀ ਬਣੀ ਡਿਸਟ੍ਰਿਕ ਲੈਵਲ ਅਪਰੂਵਲ  ਕਮੇਟੀ ਦੀ ਮੀਟਿੰਗ ਹੋਈ,ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਫਸਰ ਸਾਹਿਬਾਨਾ ਵਲੋਂ ਭਾਗ  ਲਿਆ ਗਿਆ। ਮੀਟਿੰਗ ਵਿੱਚ ਡਿਪਟੀ

ਨਸ਼ਿਆਂ ਖਿਲਾਫ ਲਾਮਬੰਦੀ ਲਈ ਅਧਿਕਾਰੀਆਂ ਵੱਲੋਂ ਵਿਲੇਜ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ 

ਬਾਬਾ ਬਕਾਲਾ ਸਾਹਿਬ, 16 ਜੁਲਾਈ 2024 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ਗਈ ਰਾਜ ਪੱਧਰੀ ਮੁਹਿੰਮ ਵਿੱਚ ਲੋਕਾਂ ਦਾ ਸਾਥ ਲੈਣ ਲਈ ਐਸ ਡੀ ਐਮ ਬਾਬਾ ਬਕਾਲਾ ਸਾਹਿਬ ਸ ਰਵਿੰਦਰ ਪਾਲ ਸਿੰਘ ਅਤੇ ਡੀਐਸਪੀ ਬਾਬਾ ਬਕਾਲਾ ਸਾਹਿਬ ਨੇ ਪਿੰਡਾਂ ਵਿੱਚ ਬਣਾਈਆਂ ਵਿਲੇਜ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ

ਤਾਰੋਂ ਪਾਰ ਖੇਤੀ ਕਰਦੇ ਕਿਸਾਨਾਂ ਅਤੇ ਬੀਐਸਐਫ ਜਵਾਨਾਂ ਲਈ ਸਰਹੱਦ ਉੱਤੇ ਬਣਾਏ ਸੈਂਟਰੀ ਕੰਪਲੈਕਸ 
  • ਡਿਪਟੀ ਕਮਿਸ਼ਨਰ ਨੇ ਸਰਹੱਦੀ ਪੱਟੀ ਵਿੱਚ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ 

ਅੰਮ੍ਰਿਤਸਰ 16 ਜੁਲਾਈ 2024 : ਭਾਰਤ ਪਾਕਿਸਤਾਨ ਸਰਹੱਦ ਉੱਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਅਤੇ ਉਥੇ ਦਿਨ ਰਾਤ ਡਿਊਟੀ ਕਰਦੇ ਬੀਐਸਐਫ ਜਵਾਨਾਂ ਜਿਨਾਂ ਵਿੱਚ ਮਹਿਲਾ ਜਵਾਨ ਵੀ ਸ਼ਾਮਿਲ ਹਨ ਦੀ ਸਹੂਲਤ ਲਈ ਜਿਲਾ ਪ੍ਰਸ਼ਾਸਨ ਵੱਲੋਂ ਕਮਿਊਨਿਟੀ ਸੈਂਟਰੀ ਕੰਪਲੈਕਸ ਤਿਆਰ ਕਰਵਾਏ

ਸਵਾਮੀ ਵਿਵੇਕਾਨੰਦ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਵਿੱਚ ਨਸ਼ੇ ਤੋਂ ਗ੍ਰਸਤ ਲੋਕਾਂ ਦਾ ਕੀਤਾ ਜਾਂਦਾ ਹੈ ਮੁਫ਼ਤ ਇਲਾਜ

ਅੰਮ੍ਰਿਤਸਰ 16 ਜੁਲਾਈ 2024 : ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਸਵਾਮੀ ਵਿਵੇਕਾਨੰਦ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਅੰਮ੍ਰਿਤਸਰ ਵਿੱਚ ਨਸ਼ਾ ਗ੍ਰਸਤ ਮਰੀਜਾਂ ਨੂੰ ਮੁਫ਼ਤ ਦਵਾਈਆਂ, ਮੁਫ਼ਤ ਖਾਣਾ-ਪੀਣਾ, ਮੁਫ਼ਤ ਰਹਿਣ-ਸਹਿਣ, ਮੁਫ਼ਤ ਟੈਸਟ ਕੀਤੇ ਜਾਂਦੇ ਹਨ ਅਤੇ ਨਸ਼ਾ ਮੁਕਤੀ ਦੇ ਸਾਰੇ ਵਾਰਡ ਏਅਰ ਕੰਡੀਸ਼ਨ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ

ਚੇਅਰਪਰਸਨ, ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਜਿਲ੍ਹਾ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ
  • ਮਹਿਲਾ ਕੈਦੀਆਂ ਦੀਆਂ ਸੁਣੀਆਂ ਮੁਸ਼ਕਲਾਂ
  • ਅੰਡਰ ਟ੍ਰਾਇਲ ਕੇਸਾਂ ਸਬੰਧੀ ਕੇਂਦਰੀ ਜੇਲ੍ਹ ਤੋਂ ਮੰਗੀ ਰਿਪੋਰਟ
  • ਜੇਲ੍ਹ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਹਰੇਕ ਸਹੂਲਤ ਕਰਵਾਈ ਜਾਵੇ ਮੁਹੱਈਆ – ਚੇਅਰਮੈਨ ਬਾਲ ਕਮਿਸ਼ਨ

ਅੰਮ੍ਰਿਤਸਰ, 16 ਜੁਲਾਈ 2024 : ਚੇਅਰਪਰਸਨ, ਪੰਜਾਬ ਰਾਜ ਮਹਿਲਾ ਕਮਿਸ਼ਨ ਸ਼੍ਰੀਮਤੀ ਰਾਜ ਲਾਲੀ ਗਿੱਲ ਵੱਲੋਂ ਅੱਜ ਜਿਲ੍ਹੇ ਦੀ ਕੇਂਦਰੀ ਜੇਲ੍ਹ

'ਆਪ' ਸਰਕਾਰ ਵੱਲੋਂ ਲਗਾਏ ਜਾ ਰਹੇ 'ਆਪ ਦੀ ਸਰਕਾਰ ਆਪ ਦੇ ਦਵਾਰ' ਕੈਂਪਾਂ ਦਾ ਲੋਕਾਂ ਨੂੰ ਇੱਕੋ ਛੱਤ ਹੇਠ ਮਿਲ ਰਿਹਾ ਲਾਭ : ਵਿਧਾਇਕ ਡਾ.ਅਜੇ ਗੁਪਤਾ

ਅੰਮ੍ਰਿਤਸਰ, 16 ਜੁਲਾਈ 2024 : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਇੱਕੋ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਸਬ-ਡਵੀਜ਼ਨ ਵਿੱਚ ਹਰ

ਲੋਕ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਨਸ਼ਾ ਛਡਾਊ ਮੁਹਿੰਮ ਵਿੱਚ ਸਾਡਾ ਸਾਥ ਦੇਣ - ਡਿਪਟੀ ਕਮਿਸ਼ਨਰ 
  • ਨਸ਼ਾ ਸਮਗਲਰਾਂ ਦੀਆਂ ਜਾਇਦਾਤਾਂ ਵੀ ਜਬਤ ਕੀਤੀਆਂ ਜਾਣਗੀਆਂ -ਜ਼ਿਲਾ ਪੁਲਿਸ ਮੁਖੀ 

ਅੰਮ੍ਰਿਤਸਰ 16 ਜੁਲਾਈ 2024 : ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡਾਂ ਖਾਸ ਕਰਕੇ ਸਰਹੱਦੀ ਪਿੰਡਾਂ ਵਿੱਚ ਸਰਹੱਦ ਪਾਰ ਤੋਂ ਹੁੰਦੀ ਨਸ਼ੇ ਦੀ ਤਸਕਰੀ ਨੂੰ ਰੋਕਣ ਅਤੇ ਇਸ ਨਸ਼ੇ ਦੀ ਗ੍ਰਿਫਤ ਵਿੱਚ ਆਏ ਨੌਜਵਾਨਾਂ ਦਾ ਇਲਾਜ ਕਰਵਾਉਣ ਲਈ ਲੋਕ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਸਾਡਾ ਸਾਥ ਦੇਣ ਤਾਂ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਬੀਤੀ ਤਿਮਾਹੀ ਵਿੱਚ 418 ਵਿਅਕਤੀਆਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ
  • ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੁਲ ਕਸਾਣਾ ਨੇ ਤਿਮਾਹੀ ਪ੍ਰਗਤੀ ਦੀ ਸਮੀਖਿਆ ਕੀਤੀ
  • 299 ਮਾਮਲੇ ਮੀਡੀਏਸ਼ਨ ਕੇਂਦਰ ਨੂੰ ਭੇਜੇ ਗਏ ਹਨ
  • ਰਾਸ਼ਟਰੀ ਲੋਕ ਅਦਾਲਤ 14 ਸਤੰਬਰ ਨੂੰ ਲਗਾਈ ਜਾਵੇਗੀ

ਐਸ.ਏ.ਐਸ.ਨਗਰ, 15 ਜੁਲਾਈ, 2024 : ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ, ਸ੍ਰੀ ਅਤੁਲ ਕਸਾਣਾ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ