news

Jagga Chopra

Articles by this Author

ਇਟਲੀ ਦੇ ਮਾਨਟੋਵਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਇੱਕ ਪੰਜਾਬੀ ਵਿਅਕਤੀ ਦੀ ਮੌਤ

ਰੋਮ, 15 ਜੁਲਾਈ 2024 : ਇਟਲੀ ਦੇ ਮਾਨਟੋਵਾ ਦੇ ਅਧੀਨ ਆਉਂਦੇ ਪਿੰਡ ਸਾਕਾ ਵਿੱਚ ਇੱਕ ਪੰਜਾਬੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕ ਦੀ ਪਹਿਚਾਣ ਹਰਪ੍ਰੀਤ ਸਿੰਘ (45) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਆਪਣਾ ਕੰਮ ਖਤਮ ਕਰਨ ਤੋਂ ਬਾਅਦ ਸਾਇਕਲ ਤੇ ਸਵਾਰ ਹੋ ਕੇ ਜਾ ਵਾਪਰ ਘਰ ਜਾ ਰਿਹਾ ਸੀ ਕਿ ਉਸਨੂੰ ਇੱਕ ਕਾਰ ਨੇ ਟੱਕਰ

ਵਿਜੀਲੈਂਸ ਬਿਊਰੋ ਨੇ 1,50,000 ਰੁਪਏ ਰਿਸ਼ਵਤ ਲੈਂਦਾ ਪ੍ਰਾਇਵੇਟ ਵਿਅਕਤੀ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਜੁਲਾਈ 2024 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਇਵੇਟ ਵਿਅਕਤੀ ਪਰਵੀਨ ਕੁਮਾਰ ਵਾਸੀ ਕਸਬਾ ਭਦੌੜ, ਜ਼ਿਲ੍ਹਾ ਬਰਨਾਲਾ ਨੂੰ 1,50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ

ਅਕਾਲੀ ਦਲ ਦਾ ਸਖ਼ਤ ਫ਼ੈਸਲਾ, ਜਿਨ੍ਹਾਂ ਨੇ ਪਾਰਟੀ ਖਿਲਾਫ ਪ੍ਰੋਗਰਾਮ ਕੀਤਾ ਸ਼ੁਰੂ, ਉਨ੍ਹਾਂ ਆਗੂਆਂ ਲਈ ਪਾਰਟੀ ਦਾ ਮੁੱਖ ਦਫ਼ਤਰ ਸਦਾ ਲਈ ਬੰਦ
  • ਜਿਹਨਾਂ ਨੇ ਪਾਰਟੀ ਦੇ ਖਿਲਾਫ ਪ੍ਰੋਗਰਾਮ ਸ਼ੁਰੂ ਕੀਤਾ, ਉਹਨਾਂ ਆਗੂਆਂ ਲਈ ਪਾਰਟੀ ਦੇ ਮੁੱਖ ਦਫਤਰ 'ਚ ਕੋਈ ਥਾਂ ਨਹੀਂ: ਅਕਾਲੀ ਦਲ
  • ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਚੋਣਾਂ ਅਤੇ ਜ਼ਿਮਨੀ ਚੋਣਾਂ ਨੂੰ ਲੈ ਕੇ ਪਾਰਟੀ ਦੇ ਮੁੱਖ ਦਫਤਰ ਵਿਚ ਤਿਆਰੀ ਮੀਟਿੰਗਾਂ ਕੀਤੀਆਂ: ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 15 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਜਿਹੜੇ

ਜੇਕਰ ਅਕਾਲੀ ਦਲ ਨੂੰ ਮਜ਼ਬੂਤ ​​ਕਰਨਾ ਹੈ ਤਾਂ ਸੁਖਬੀਰ ਬਾਦਲ ਨੂੰ ਅਸਤੀਫਾ ਦੇਣਾ ਚਾਹੀਦਾ ਹੈ : ਪ੍ਰੇਮ ਸਿੰਘ ਚੰਦੂਮਾਜਰਾ
  • ਗੁਰਪ੍ਰਤਾਪ ਸਿੰਘ ਵਡਾਲਾ ਸਰਬਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਨਿਯੁਕਤ

ਚੰਡੀਗੜ੍ਹ, 15 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ 'ਚ ਬਗਾਵਤ ਜ਼ੋਰਾਂ 'ਤੇ ਹੈ। ਇਸ ਨੂੰ ਲੈ ਕੇ ਅੱਜ ਮੀਟਿੰਗਾਂ ਦਾ ਦੌਰ ਜਾਰੀ ਹੈ । ਮੀਟਿੰਗ ਵਿੱਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਗੀਰ ਕੌਰ, ਸਿਕੰਦਰ ਸਿੰਘ ਮਲੂਕਾ, ਗੁਰਪ੍ਰਤਾਪ ਸਿੰਘ ਬਡਾਲਾ, ਸੁਖਦੇਵ ਸਿੰਘ ਢੀਂਡਸਾ

ਚੰਡੀਗੜ੍ਹ ਯੂਨੀਵਰਸਿਟੀ ਦੇ 8 ਵਿਦਿਆਰਥੀ ਪੈਰਿਸ ਓਲੰਪਿਕ 2024 ਵਿੱਚ ਭਾਰਤ ਦੀ ਕਰਨਗੇ ਨੁਮਾਇੰਦਗੀ
  • ਸੀਯੂ ਦੇ 8 ਵਿਦਿਆਰਥੀਆਂ ਨੇ ਪੈਰਿਸ ਓਲੰਪਿਕ 2024 ‘ਚ ਬਣਾਈ ਆਪਣੀ ਜਗ੍ਹਾਂ, ਪੈਰਿਸ ਓਲੰਪਿਕ ਲਈ ਕੀਤਾ ਕੁਆਲੀਫਾਈ
  • ਭਾਰਤੀ ਤੀਰਅੰਦਾਜ਼ੀ ਖਿਡਾਰਨ ਭਜਨ ਕੌਰ ਸਮੇਤ 7 ਹੋਰ ਵਿਦਿਆਰਥੀ ਪੈਰਿਸ ਓਲੰਪਿਕ ‘ਚ ਛੱਡਣਗੇ ਆਪਣੀ ਛਾਪ

ਮੁਹਾਲੀ, 15 ਜੁਲਾਈ 2024 : ਚੰਡੀਗੜ੍ਹ ਯੂਨੀਵਰਸਿਟੀ ਵਿੱਚ ਉੱਤਮਤਾ ਦੀ ਪ੍ਰਾਪਤੀ ਸਿਰਫ਼ ਸਿੱਖਿਆ ਤੱਕ ਹੀ ਸੀਮਤ ਨਹੀਂ ਹੈ, ਬਲਕਿ ਇੱਥੋਂ ਦੇ

ਹੁਸ਼ਿਆਰਪੁਰ ਜ਼ਿਲ੍ਹੇ ’ਚ ਲਗਾਏ ਜਾਣਗੇ 38 ਲੱਖ ਪੌਦੇ : ਬ੍ਰਮ ਸ਼ੰਕਰ ਜਿੰਪਾ
  • ਕੈਬਨਿਟ ਮੰਤਰੀ ਨੇ ਵਣ ਚੇਤਨਾ ਪਾਰਕ ਬੱਸੀ ਪੁਰਾਣੀ ’ਚ ਵਣ ਮਹਾਉਤਸਵ ਦੌਰਾਨ ਪੌਦੇ ਲਗਾਏ

ਹੁਸ਼ਿਆਰਪੁਰ, 15 ਜੁਲਾਈ 2024 : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਵਣ ਚੇਤਨਾ ਪਾਰਕ ਬੱਸੀ ਪੁਰਾਣੀ ਵਿਚ ਆਯੋਜਿਤ ਵਣ ਮਹਾਉਤਸਵ ਦੌਰਾਨ ਪੌਦੇ ਲਗਾਉਂਦਿਆਂ ਜ਼ਿਲ੍ਹਾ ਵਾਸੀਆਂ ਨੂੰ ਮਾਨਸੂਨ ਸੀਜ਼ਨ ਦੌਰਾਨ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ

ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਜਲਦੀ ਪਹੁੰਚਾਇਆ ਜਾਵੇ: ਡਾ. ਬਲਜੀਤ ਕੌਰ
  • ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ/ਵਿਭਾਗ ਦੀ ਕਾਰਗੁਜਾਰੀ ਸਬੰਧੀ ਮੁੱਖ ਦਫਤਰ, ਜਿਲ੍ਹਾ ਪ੍ਰੋਗਰਾਮ ਅਫਸਰਾਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰਾਂ  ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨਾਲ ਸਮੀਖਿਆ ਮੀਟਿੰਗ
  • ਅਧਿਕਾਰੀਆਂ ਨੂੰ ਬਿਰਧ ਘਰਾਂ, ਬਾਲ ਘਰਾਂ ਅਤੇ ਆਂਗਣਵਾੜੀ ਸੈਟਰਾਂ ਨਾਲ ਨਿੱਜੀ ਰਾਬਤਾ ਰੱਖਣ ਦੇ ਦਿੱਤੇ ਨਿਰਦੇਸ਼
  • ਕਿਹਾ, ਕੰਮ-ਕਾਜ ਵਿੱਚ ਤੇਜੀ ਅਤੇ
ਖਾਲੀ ਪਈਆਂ ਜ਼ਮੀਨਾਂ ਦੀ ਈ-ਇਲਾਮੀ ਕਰਕੇ ਨਗਰ ਸੁਧਾਰ ਟਰੱਸਟਾਂ ਨੂੰ ਮਜ਼ਬੂਤ ਕਰ ਰਹੀ ਹੈ ਸਰਕਾਰ : ਜਿੰਪਾ
  • ਕੈਬਨਿਟ ਮੰਤਰੀ ਨੇ ਨਗਰ ਸੁਧਾਰ ਟਰੱਸਟ ਦੇ ਸਫਲ 16 ਬੋਲੀਕਾਰਾਂ ਨੂੰ ਵੰਡੇ ਅਲਾਟਮੈਂਟ ਲੈਟਰ
  • 7.73 ਏਕੜ ’ਚ ਰਾਜੀਵ ਗਾਂਧੀ ਐਵੀਨਿਊ ਨਾਮ ਨਾਲ ਜਲਦ ਹੀ ਸਥਾਪਿਤ ਕੀਤੀ ਜਾਵੇਗੀ ਨਵੀਂ ਰਿਹਾਇਸ਼ੀ ਸਕੀਮ, ਸਰਕਾਰ ਤੋਂ ਮਿਲੀ ਮਨਜ਼ੂਰੀ

ਹੁਸ਼ਿਆਰਪੁਰ, 15 ਜੁਲਾਈ 2024 : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ

ਬਾਰਿਸ਼ ਦੇ ਮੌਸਮ ਦੌਰਾਨ ਜ਼ਿਲ੍ਹੇ ਅੰਦਰ 16 ਲੱਖ ਪੌਦੇ ਲਗਾਏ ਜਾਣਗੇ—ਵਧੀਕ ਡਿਪਟੀ ਕਮਿਸ਼ਨਰ (ਜ)

ਨਵਾਂਸ਼ਹਿਰ, 15 ਜੁਲਾਈ 2024 : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਹਰਿਆ-ਭਰਿਆ, ਸੁੰਦਰ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਬਣਾਉਣ ਲਈ ਬਾਰਿਸ਼ ਦੇ ਮੌਸਮ ਦੌਰਾਨ ਜ਼ਿਲ੍ਹੇ ਅੰਦਰ 16 ਲੱਖ ਬੂਟੇ ਲਗਾਏ ਜਾਣਗੇ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਅੰਦਰ ਵਣ ਵਿਭਾਗ ਵੱਲੋਂ

ਜਿਲੇ ਵਿੱਚ ਬਾਲ ਭਿੱਖਿਆ ਨੂੰ ਰੋਕਣ ਲਈ ਚਲਾਈ ਮੁਹਿੰਮ

ਨਵਾਂਸ਼ਹਿਰ, 15 ਜੁਲਾਈ 2024 : ਡਿਪਟੀ ਕਮਿਸ਼ਨਰ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ (ਆਈ.ਏ.ਐਸ) ਅਤੇ ਡਾਇਰੈਕਟਰ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਨਵਾਂ ਸ਼ਹਿਰ ਵਿੱਚ ਬਾਲ ਭਿੱਖਿਆ ਨੂੰ ਰੋਕਣ ਲਈ ਸਬ ਡਿਵੀਜ਼ਨਲ ਕਮੇਟੀ ਵੱਲੋ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੇ ਚਲਦੇ ਪਿਛਲੇ ਕੁਝ ਦਿਨਾਂ ਤੋਂ ਜਿਲੇ