news

Jagga Chopra

Articles by this Author

ਜ਼ਿਲ੍ਹਾ ਲੁਧਿਆਣਾ ਦੀ ਹਰੇਕ ਅਨਾਜ਼ ਮੰਡੀ ਵਿੱਚ ਝੋਨਾ ਖਰੀਦ ਕੇ ਤੁਰੰਤ ਚੁੱਕਿਆ ਜਾਵੇਗਾ : ਜਤਿੰਦਰ ਜੋਰਵਾਲ 
  • ਡੀ.ਸੀ  ਜਤਿੰਦਰ ਜੋਰਵਾਲ ਵੱਲੋਂ ਦਾਣਾ ਮੰਡੀ ਜਗਰਾਉਂ 'ਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ
  • ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ

ਜਗਰਾਉਂ, 08 ਅਕਤੂਬਰ 2024 : ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੇ ਸਖ਼ਤ ਨਿਰਦੇਸ਼ ਹਨ ਕਿ ਕਿਸੇ ਵੀ ਕਿਸਾਨ ਨੂੰ ਅਨਾਜ਼ ਮੰਡੀ ਵਿੱਚ ਝੋਨਾ ਵੇਚਣ ਸਮੇਂ ਕੋਈ ਵੀ ਮੁਸ਼ਕਲ ਨਹੀ ਆਉਣ ਦਿੱਤੀ ਜਾਵੇਗੀ।

ਦਾਣਾ ਮੰਡੀ ਵਿਚ ਨਮੀ ਨਾਲ ਸਬੰਧਤ ਮੁਸ਼ਕਲਾਂ ਤੋਂ ਬਚਣ ਲਈ ਝੋਨੇ ਦੀ ਫ਼ਸਲ ਦੀ ਕਟਾਈ ਪੂਰੀ ਤਰਾਂ ਪੱਕਣ ਤੇ ਹੀ ਕੀਤੀ ਜਾਵੇ -ਮੁੱਖ ਖੇਤੀਬਾੜੀ ਅਫ਼ਸਰ
  • ਕੰਬਾਇਨਾਂ ਸਵੇਰੇ 10:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੀ ਕਰ ਸਕਣਗੀਆਂ ਝੋਨੇ ਦੀ ਕਟਾਈ

ਫਰੀਦਕੋਟ, 08 ਅਕਤੂਬਰ 2024 : ਮੰਡੀਆਂ ਵਿਚ ਕਿਸਾਨਾਂ ਨੂੰ ਨਮੀ ਨਾਲ ਸਬੰਧਤ ਸਮੱਸਿਆਵਾਂ ਤੋਂ ਬਚਾਉਣ ਲਈ ਜਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵਲੋਂ  ਭਾਰਤੀ ਨਾਗਰਿਕ ਸੁਰੱਖਿਆ ਸੰਹਿਤ 2023 ਦੀ ਧਾਰਾ 163 ਤਹਿਤ ਕੰਬਾਇਨਾਂ ਹਾਰਵੈਸਟਰਾਂ ਨਾਲ ਝੋਨੇ ਦੀ

ਕਿਸਾਨਾਂ ਨੂੰ ਝੋਨੇ ਦੀ ਖਰੀਦ, ਅਦਾਇਗੀ  ਸੰਬੰਧੀ ਕੋਈ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ
  • ਡਿਪਟੀ ਕਮਿਸ਼ਨਰ ਨੇ ਫਰੀਦਕੋਟ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ
  • ਜਿਲ੍ਹੇ ਵਿੱਚ ਝੋਨੇ ਦੀ ਖਰੀਦ ਲਈ 68 ਖਰੀਦ ਕੇਂਦਰ ਸਥਾਪਿਤ

ਫਰੀਦਕੋਟ, 8 ਅਕਤੂਬਰ 2024 : ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਸਬੰਧੀ ਮੰਡੀਆਂ ਵਿਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ,ਆੜ੍ਹਤੀਆਂ  ਅਤੇ ਲੇਬਰ ਨੂੰ  ਝੋਨੇ ਦੀ ਖ਼ਰੀਦ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ

ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ- ਵਿਨੀਤ ਕੁਮਾਰ
  • ਪੰਚਾਇਤ/ਸਹਿਕਾਰੀ ਸਭਾਵਾਂ ਵੱਲੋਂ ਛੋਟੇ ਕਿਸਾਨਾਂ ਤੋਂ ਮਸ਼ੀਨਰੀ ਦਾ ਕਿਰਾਇਆ ਨਹੀਂ ਲਿਆ ਜਾਵੇਗਾ
  • ਕਿਸਾਨਾਂ ਨੂੰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ
  • ਪਿੰਡ/ਕਲੱਸਟਰ ਪੱਧਰ ਤੇ ਅੱਗ ਲੱਗਣ ਦੀਆਂ ਘਟਨਾਵਾਂ ਤੇ ਰੱਖੀ ਜਾਵੇਗੀ ਖਾਸ ਨਜ਼ਰ

ਫ਼ਰੀਦਕੋਟ 08 ਅਕਤੂਬਰ, 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਅੱਜ ਆਨਲਾਈਨ ਮਾਧਿਅਮ ਰਾਹੀਂ ਝੋਨੇ

ਅੰਬਾਜੀ ਮੰਦਰ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਭਰੀ ਬੱਸ ਪਲਟ ਗਈ, 3 ਦੀ ਮੌਤ, 25 ਤੋਂ ਵੱਧ ਜ਼ਖਮੀ

ਬਨਾਸਕਾਂਠਾ, 7 ਅਕਤੂਬਰ 2024 : ਗੁਜਰਾਤ ਦੇ ਬਨਾਸਕਾਂਠਾ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਦਾਂਤਾ ਨੇੜੇ ਅੰਬਾਜੀ ਦੇ ਤ੍ਰਿਸ਼ੂਲੀਆ ਘਾਟ ਨੇੜੇ ਸ਼ਰਧਾਲੂਆਂ ਨਾਲ ਭਰੀ ਬੱਸ ਪਲਟ ਗਈ, ਜਿਸ ਵਿੱਚ 3 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 25 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਹਾਦਸੇ ਦਾ ਸ਼ਿਕਾਰ ਹੋਏ ਲੋਕ ਨਵਰਾਤਰੀ ਦੇ ਮੌਕੇ 'ਤੇ ਇੱਥੋਂ ਦੇ ਪ੍ਰਸਿੱਧ ਅੰਬਾਜੀ

ਰਾਹੁਲ ਗਾਂਧੀ ਮਹਾਰਾਸ਼ਟਰ 'ਚ ਦਲਿਤਾਂ ਦੇ ਘਰ ਪਹੁੰਚੇ, ਇਕੱਠੇ ਪਕਾਇਆ ਖਾਣਾ, ਕਿਹਾ- ਸੰਵਿਧਾਨ ਦੀ ਰੱਖਿਆ ਕਰਾਂਗੇ

ਕੋਲਹਾਪੁਰ, 7 ਅਕਤੂਬਰ 2024 : ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਮਹਾਰਾਸ਼ਟਰ ਦੇ ਕੋਲਹਾਪੁਰ ਵਿੱਚ ਇੱਕ ਦਲਿਤ ਪਰਿਵਾਰ ਨਾਲ ਗੱਲਬਾਤ ਦੌਰਾਨ ਸੰਵਿਧਾਨ ਦੀ ਰੱਖਿਆ ਅਤੇ ਬਹੁਜਨਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਸੋਮਵਾਰ ਨੂੰ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਸ਼ੇਅਰ ਕੀਤੀ ਇਕ ਵੀਡੀਓ ਵਿਚ ਰਾਹੁਲ ਨੇ ਜ਼ੋਰ ਦੇ ਕੇ ਕਿਹਾ

ਭਾਰਤ ਅਤੇ ਮਾਲਦੀਵ ਨੇ ਅੱਜ 400 ਮਿਲੀਅਨ ਡਾਲਰ ਦੇ ਮੁਦਰਾ ਅਦਲਾ-ਬਦਲੀ ਸਮਝੌਤੇ 'ਤੇ ਕੀਤੇ ਹਸਤਾਖਰ

ਨਵੀਂ ਦਿੱਲੀ, 7 ਅਕਤੂਬਰ 2024 : ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਦਾ ਰਵੱਈਆ ਪੂਰੀ ਤਰ੍ਹਾਂ ਬਦਲ ਗਿਆ ਹੈ। ਹੁਣ ਮੁਈਜ਼ੂ ਭਾਰਤ ਦੇ ਗੁਣਗਾਨ ਕਰਦੇ ਨਜ਼ਰ ਆ ਰਹੇ ਹਨ ਅਤੇ ਭਾਰਤ ਨੂੰ ਆਪਣਾ ਖਾਸ ਦੋਸਤ ਕਹਿੰਦੇ ਹਨ। ਮੁਈਜ਼ੂ ਦੇ ਬਦਲੇ ਹੋਏ ਰਵੱਈਏ ਨੂੰ ਦੇਖਦੇ ਹੋਏ ਭਾਰਤ ਨੇ ਵੀ ਦੋਸਤੀ ਦਾ ਹੱਥ ਵਧਾਇਆ ਹੈ। ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਦੋਵਾਂ ਦੇਸ਼ਾਂ ਨੇ

ਬੀਰਭੂਮ 'ਚ ਕੋਲੇ ਦੀ ਖ਼ਾਨ ਵਿਚ ਜ਼ਬਰਦਸਤ ਧਮਾਕਾ, 07 ਲੋਕਾਂ ਦੀ ਮੌਤ

ਬੀਰਭੂਮ, 7 ਅਕਤੂਬਰ 2024 : ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਵਿਚ ਅੱਜ ਕੋਲੇ ਦੀ ਖ਼ਾਨ ਵਿਚ ਜ਼ਬਰਦਸਤ ਧਮਾਕਾ ਹੋਇਆ। ਇਸ ਧਮਾਕੇ ਵਿਚ ਸੱਤ ਲੋਕਾਂ ਦੀ ਮੌਤ ਹੋ ਗਈ ਹੈ। ਧਮਾਕੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਬਚਾਅ ਤੇ ਰਾਹਤ ਕਾਰਜ ਜਾਰੀ ਹਨ। ਪੁਲਿਸ ਨੇ ਜਾਣਕਾਰੀ ਦਿੱਤੀ ਕਿ ਪਿੰਡ ’ਚ ਨਿੱਜੀ ਕੋਲਾ ਖਾਨ ਵਿਚ ਬਲਾਸਟ ਹੋਣ ਦੌਰਾਨ ਇਹ ਹਾਦਸਾ ਵਾਪਰਿਆ

ਸਿੰਧ ਸੂਬੇ ਵਿਚ 13 ਪਰਿਵਾਰਕ ਮੈਂਬਰਾਂ ਦੀ ਮੌਤ

ਸਿੰਧ, 7 ਅਕਤੂਬਰ 2024 : ਪਾਕਿਸਤਾਨ ਦੇ ਸਿੰਧ ਸੂਬੇ ਵਿਚ ਐਤਵਾਰ ਨੂੰ ਇਕ ਲੜਕੀ ਨੂੰ 13 ਪਰਿਵਾਰਕ ਮੈਂਬਰਾਂ ਦੀ ਦੁਖਦਾਈ ਮੌਤਾਂ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਦੇ ਖਾਣੇ ਵਿਚ ਜਾਣਬੁੱਝ ਕੇ ਜ਼ਹਿਰੀਲਾਪਨ ਹੋਇਆ ਸੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ 19 ਅਗਸਤ ਨੂੰ ਖੈਰਪੁਰ ਨੇੜੇ ਸਥਿਤ ਪਿੰਡ ਹੈਬਤ ਖਾਨ ਬਰੋਹੀ ਵਿੱਚ ਪਰਿਵਾਰ ਵੱਲੋਂ ਉਸ

ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ

ਅੰਮ੍ਰਿਤਸਰ,7 ਅਕਤੂਬਰ 2024 : ਸਥਨਕ ਸ਼ਹਿਰ ਦੇ ਨੇੜਲੇ ਪਿੰਡ ਗੁਮਾਨਪੁਰਾ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਤਿੰਨੋ ਨੌਜਵਾਨ ਜਿਗਰੀ ਦੋਸਤ ਸਨ, ਜੋ ਮੋਟਰਸਾਈਕਲ ਤੇ ਸਵਾਰ ਹੋ ਕੇ ਗੋਇੰਦਵਾਲ ਸਾਹਿਬ ਵਿਖੇ ਮੱਥ ਟੇਕਣ ਲਈ ਜਾ ਰਹੇ ਸਨ। ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਸਿੰਘ, ਸੌਰਵ ਅਤੇ ਵਿਜੇ