news

Jagga Chopra

Articles by this Author

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ  ਵੱਲੋ  ਨਵੀ ਜੂਡੀਸ਼ੀਅਲ ਕੋਰਟ ਕੰਪਲੈਕਸ, ਸ.ਭ.ਸ ਨਗਰ ਵਿਖੇ  ਮੁਫਤ ਆਯੁਰਵੈਦਿਕ ਕੈਂਪ ਲਗਾਇਆ ਗਿਆ

ਨਵਾਂਸ਼ਹਿਰ, 10 ਜੁਲਾਈ 2024 : ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਜੀਆਂ ਦੇ ਦਿਸ਼ਾ ਨਿਰਦੇਸ਼ਾ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵਲੋ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਦਫ਼ਤਰ ਐਸ.ਬੀ.ਐਸ ਨਗਰ ਦੇ ਸਹਿਯੋਗ ਨਾਲ ਨਵੀ ਜੂਡੀਸ਼ੀਅਲ ਕੋਰਟ ਕੰਪਲੈਕਸ

ਆਪਸੀ ਵਿਸ਼ਵਾਸ ਅਤੇ ਸਾਂਝੇ ਹਿੱਤਾਂ ਨਾਲ ਰਿਸ਼ਤੇ ਮਜ਼ਬੂਤ ​​ਹੁੰਦੇ ਹਨ : ਪ੍ਰਧਾਨ ਮੰਤਰੀ ਮੋਦੀ   

ਵਿਆਨਾ, 10 ਜੁਲਾਈ 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਸਟ੍ਰੀਆ ਦਾ ਇਤਿਹਾਸਕ ਦੌਰਾ ਕੀਤਾ। ਆਪਣੇ ਤੀਜੇ ਕਾਰਜਕਾਲ ਦੀ ਸ਼ੁਰੂਆਤ ਵਿੱਚ ਪੀਐਮ ਮੋਦੀ ਨੂੰ ਆਸਟ੍ਰੀਆ ਜਾਣ ਦਾ ਮੌਕਾ ਮਿਲਿਆ। ਦਰਅਸਲ, ਪੀਐਮ ਮੋਦੀ ਦਾ ਆਸਟ੍ਰੀਆ ਦੌਰਾ ਨਾ ਸਿਰਫ਼ ਇਤਿਹਾਸਕ ਹੈ, ਸਗੋਂ ਬਹੁਤ ਖਾਸ ਵੀ ਹੈ। ਤੁਹਾਨੂੰ ਦੱਸ ਦੇਈਏ ਕਿ 41 ਸਾਲਾਂ ਬਾਅਦ ਕਿਸੇ ਭਾਰਤੀ ਪ੍ਰਧਾਨ ਮੰਤਰੀ ਨੇ ਆਸਟ੍ਰੀਆ

ਹਾਈਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਇੱਕ ਹਫਤੇ ਦੇ ਅੰਦਰ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ 

ਚੰਡੀਗੜ, 10 ਜੁਲਾਈ 2024 : ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ- ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ‘ਤੇ ਵੱਡਾ ਹੁਕਮ ਦਿੱਤਾ ਹੈ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫਤੇ ਦੇ ਅੰਦਰ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਸ਼ੰਭੂ ਸਰਹੱਦ ਪਿਛਲੇ 5 ਮਹੀਨਿਆਂ ਤੋਂ ਬੰਦ

ਪੰਜਾਬ ਵਿੱਚ ਬਦਲਿਆ ਮੌਸਮ, ਹਵਾਵਾਂ ਚੱਲਣ ਅਤੇ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਬਿਜਲੀ ਗਰਜਣ ਦੀ ਵੀ ਸੰਭਾਵਨਾ

ਚੰਡੀਗੜ੍ਹ, 10 ਜੁਲਾਈ 2024 : ਪੰਜਾਬ ਵਿੱਚ ਮੌਸਮ ਬਦਲ ਗਿਆ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਘੰਟਿਆਂ ਦੌਰਾਨ ਤਰਨਤਾਰਨ, ਕਪੂਰਥਲਾ, ਅੰਮ੍ਰਿਤਸਰ, ਗੁਰਦਾਸਪੁਰ ਵਿੱਚ ਦਰਮਿਆਨੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਅਤੇ ਬਿਜਲੀ ਗਰਜਣ ਦੀ ਵੀ ਸੰਭਾਵਨਾ ਹੈ। ਇਹ ਅਲਰਟ ਦੁਪਹਿਰ 2.46 ਤੋਂ ਸ਼ਾਮ 6 ਵਜੇ ਤੱਕ ਜਾਰੀ ਕੀਤਾ

ਵਿਜੀਲੈਂਸ ਬਿਊਰੋ ਵੱਲੋਂ 70,000 ਰਿਸ਼ਵਤ ਲੈਂਦੇ ਪੀਐਨਡੀਟੀ ਟੀਮ ਦੇ ਚਾਰ ਮੈਂਬਰ ਕਾਬੂ

ਚੰਡੀਗੜ, 10 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਮਹੱਤਵਪੂਰਨ ਕਾਰਵਾਈ ਤਹਿਤ ਹਰਿਆਣਾ ਅਤੇ ਪੰਜਾਬ ਦੀ ਸਾਂਝੀ ਪ੍ਰੀ-ਕਨਸੈਪਸ਼ਨ ਅਤੇ ਪ੍ਰੀ-ਨੈਟਲ ਡਾਇਗਨੌਸਟਿਕ ਟੈਕਨੀਕ (ਪੀ.ਸੀ.ਪੀ.ਐਨ.ਡੀ.ਟੀ.) ਟੀਮ ਦੇ ਚਾਰ ਵਿਅਕਤੀਆਂ ਨੂੰ ਸਟਿੰਗ ਆਪ੍ਰੇਸ਼ਨ ਦੌਰਾਨ 70,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਨ੍ਹਾਂ ਸ਼ੱਕੀਆਂ ਨੇ ਹੋਰ ਕਰਮਚਾਰੀਆਂ ਅਤੇ

ਟੀਵੀ ਸ਼ੀਰੀਅਲਾਂ ਜਾਂ ਫ਼ਿਲਮਾਂ ਲਈ ਆਨੰਦ ਕਾਰਜ ਦਾ ਦ੍ਰਿਸ਼ ਫਿਲਮਾਇਆ ਨਹੀਂ ਜਾ ਸਕੇਗਾ, ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਲਗਾਈ ਰੋਕ

ਅੰਮ੍ਰਿਤਸਰ, 10 ਜੁਲਾਈ 2024 : ਹੁਣ ਟੀਵੀ ਸ਼ੀਰੀਅਲਾਂ ਜਾਂ ਫ਼ਿਲਮਾਂ ਲਈ ਆਨੰਦ ਕਾਰਜ ਦਾ ਦ੍ਰਿਸ਼ ਫਿਲਮਾਇਆ ਨਹੀਂ ਜਾ ਸਕੇਗਾ। ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੁਣ ਅਜਿਹਾ ਕਰਨ ਉੱਪਰ ਰੋਕ ਲਗਾ ਦਿੱਤੀ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਅਨੁਸਾਰ ਲੋਕ ਫਿਲਮਾਂ ਅਤੇ ਟੀਵੀ ਸੀਰੀਅਲਾਂ ਵਿੱਚ ਆਨੰਦ ਕਾਰਜ (ਸਿੱਖ ਧਰਮ ਵਿੱਚ ਵਿਆਹ) ਦੇ ਦ੍ਰਿਸ਼ ਨਹੀਂ ਦੇਣਗੇ। ਕਿਉਂਕਿ ਅਜਿਹੇ ਦ੍ਰਿਸ਼

ਜਨ ਸੁਣਵਾਈ ਕੈਂਪ ਆਮ ਲੋਕਾਂ ਤੱਕ ਸਰਕਾਰੀ ਸਹੂਲਤਾਂ ਦਾ ਲਾਭ ਤੇ ਸਮੱਸਿਆਵਾ ਹੱਲ ਕਰਨ ਲਈ ਲੱਗ ਰਹੇ ਹਨ : ਹਰਜੋਤ ਬੈਂਸ
  • ਕੈਬਨਿਟ ਮੰਤਰੀ ਨੇ ਭਲਾਣ ਵਿਖੇ ਜਨ ਸੁਣਵਾਈ ਕੈਂਪ ਦੌਰਾਨ ਹੱਲ ਕੀਤੀਆਂ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ
  • ਡਾ.ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਸਮੇਤ ਜਿਲ੍ਹਾ ਪ੍ਰਸਾਸ਼ਨ ਦੇ ਅਧਿਕਾਰੀ ਕੈਂਪ ਵਿਚ ਰਹੇ ਹਾਜ਼ਰ

ਨੰਗਲ, 10 ਜੁਲਾਈ 2024 : ਦੂਰ ਦੂਰਾਂਡੇ ਪੇਂਡੂ ਖੇਤਰਾਂ ਵਿਚ ਰਹਿ ਰਹੇ ਲੋਕਾਂ ਨੂੰ ਦਫਤਰਾਂ ਵਿਚ ਆਉਣ ਜਾਣ ਦੀ ਖੱਜਲ ਖੁਆਰੀ ਘੱਟ ਕਰਨ ਅਤੇ ਸਰਕਾਰ ਦੀਆਂ ਭਲਾਈ

ਅਗਨੀਵੀਰ ਵਾਯੂ ਯੋਜਨਾ ਅਧੀਨ ਭਰਤੀ ਲਈ 28 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ

ਮੋਗਾ, 10 ਜੁਲਾਈ 2024 : ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਮੋਗਾ ਸ਼੍ਰੀਮਤੀ ਡਿੰਪਲ ਥਾਪਰ ਨੇ ਦੱਸਿਆ ਕਿ ਨੌਜਵਾਨਾਂ ਨੂੰ ਸੈਨਾ ਵਿੱਚ ਭਰਤੀ ਕਰਨ ਲਈ ਅਗਨੀਵੀਰ ਵਾਯੂ ਯੋਜਨਾ ਅਧੀਨ ਭਾਰਤੀ ਹਵਾਈ ਸੈਨਾ ਵੱਲੋਂ ਭਰਤੀ ਸ਼ੁਰੂ ਕੀਤੀ ਗਈ ਹੈ। ਇਸ ਭਰਤੀ ਲਈ ਅਣਵਿਵਾਹੀਤ ਲੜਕੇ ਅਤੇ ਲੜਕੀਆਂ 28 ਜੁਲਾਈ 2024 ਤੱਕ ਆਨਲਾਈਨ ਵੈਬਸਾਈਟ www.agnipathvayu.cdac

ਦਿਵਿਆਂਗਜਨਾਂ ਦੇ ਸਸ਼ਕਤੀਕਰਨ ਤਹਿਤ ਦਿੱਤੇ ਜਾਂਦੇ ਰਾਸ਼ਟਰੀ ਪੁਰਸਕਾਰ ਲਈ 31 ਜੁਲਾਈ ਤੱਕ ਆਨਲਾਈਨ ਅਰਜ਼ੀਆਂ ਦੀ ਮੰਗ
  • ਭਾਰਤ ਸਰਕਾਰ ਦੇ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਵਿਭਾਗ ਵੱਲੋਂ ਦਿੱਤਾ ਜਾਵੇਗਾ ਅਵਾਰਡ
  • ਅਵਾਰਡ ਲਈ ਵੈਬਸਾਈਟ www.awards.gov.in  ਤੇ ਕੀਤਾ ਜਾ ਸਕਦੈ ਆਨਲਾਈਨ ਅਪਲਾਈ

ਮੋਗਾ, 10 ਜੁਲਾਈ 2024 : ਭਾਰਤ ਸਰਕਾਰ ਦੇ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਦਿਵਿਆਂਗਜਨਾਂ ਨੂੰ ਸਾਲ 2024 ਦਾ ਰਾਸ਼ਟਰੀ ਪੁਰਸਕਾਰ ਦੇਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ, ਇਹ ਅਵਾਰਡ

ਬਾਘਾਪੁਰਾਣਾ ਵਿਖੇ ਲੱਗੇ ਕੈਂਪ ਵਿੱਚ ਲੋਕਾਂ ਨੂੰ ਮੌਕੇ ਤੇ ਮੁਹੱਈਆ ਕਰਵਾਈਆਂ ਸਰਕਾਰੀ ਸੇਵਾਵਾਂ
  • ਹਲਕਾ ਬਾਘਾਪੁਰਾਣਾ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕੀਤਾ ਕੈਂਪ ਦਾ ਉਦਘਾਟਨ
  • ਕਿਹਾ! ਕੈਂਪਾਂ ਬਦੌਲਤ ਮੌਕੇ ਉੱਪਰ ਹੋ ਰਹੇ ਲੋਕਾਂ ਦੇ ਪੈਡਿੰਗ ਸਰਕਾਰੀ ਕੰਮ

ਬਾਘਾਪੁਰਾਣਾ, 10 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ 'ਆਪ ਦੀ ਸਰਕਾਰ-ਆਪ ਦੇ ਦੁਆਰ' ਤਹਿਤ ਵੱਖ