ਅੰਮ੍ਰਿਤਸਰ, 9 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਅਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਅੰਮ੍ਰਿਤਸਰ ਦੇ 5411 ਲਾਭਾਪਾਤਰੀਆਂ ਨੂੰ 27 ਕਰੋੜ 59 ਲੱਖ 61 ਹਜ਼ਾਰ ਰੁਪਏ ਦੀ ਰਾਸ਼ੀ ਅਪ੍ਰੈਲ 2023 ਤੋਂ ਜੂਨ 2024 ਤੱਕ ਦੇ ਲਾਭਪਾਤਰੀਆਂ ਨੂੰ ਪ੍ਰ ਵਾਨਗੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ
news
Articles by this Author
ਅੰਮ੍ਰਿਤਸਰ 9 ਜੁਲਾਈ 2024 : ਜਿਲਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ, ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਅੰਮ੍ਰਿਤਸਰ) ਵਿਖੇ ਮਿਤੀ 10 ਜੁਲਾਈ 2024 ਤੱਕ ਸਵੇਰ 10.00 ਵਜੇ ਨੂੰ ਡੇਅਰੀ ਸਿਖਲਾਈ ਅਤੇ
ਅੰਮ੍ਰਿਤਸਰ, 9 ਜੁਲਾਈ 2024 : ਕੇਂਦਰੀ ਵਿਧਾਨ ਸਭਾ ਹਲਕਾ ਵਿਧਾਇਕ ਡਾ.ਅਜੈ ਗੁਪਤਾ ਨੇ ਅੱਜ ਗੋਲਬਾਗ਼ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਬੂਟੇ ਲਗਾਉਣ ਦੀ ਮੁਹਿੰਮ ਨੂੰ ਅੱਗੇ ਤੋਰਦਿਆਂ। ਇਸ ਮੌਕੇ ਵਿਧਾਇਕ ਅਜੈ ਗੁਪਤਾ ਦੇ ਸਪੁੱਤਰ ਡਾ.ਸਰਾਂਸ਼ ਗੁਪਤਾ,ਨਗਰ ਨਿਗਮ ਬਾਗਬਾਨੀ ਵਿਭਾਗ ਅਤੇ ਸਿਹਤ ਅਧਿਕਾਰੀ ਡਾ: ਕਿਰਨ ਕੁਮਾਰ, ਚੀਫ ਸੈਨੇਟਰੀ ਇੰਸਪੈਕਟਰ ਮਲਕੀਅਤ ਸਿੰਘ
ਅੰਮ੍ਰਿਤਸਰ, 9 ਜੁਲਾਈ 2024 : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਕਰੀਬ 8 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਤੇ ਗਲੀਆਂ-ਨਾਲੀਆਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵਾਨ ਸਿੰਘ ਮਾਨ ਪੰਜਾਬ ਦੇ ਲੋਕਾਂ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ।ਇਸ ਤਰ੍ਹਾਂ ਅਸੀਂ ਵੀ ਲੋਕਾਂ ਵਿਚ
ਅੰਮ੍ਰਿਤਸਰ 9 ਜੁਲਾਈ 2024 : ਚੈੱਕ ਗਣਰਾਜ ਦੇ ਰਾਜਦੂਤ ਅਤੇ ਉੱਚ ਸਿੱਖਿਆ ਪੰਜਾਬ ਦੇ ਡਾਇਰੈਕਟੋਰੇਟ ਨੇ ਪੰਜਾਬ ਅਤੇ ਚੈੱਕ ਗਣਰਾਜ ਦਰਮਿਆਨ ਸਹਿਯੋਗ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ ਵਿਚਾਰਾਂ ਸ਼ੁਰੂ ਕੀਤੀਆਂ ਹਨ। ਅੱਜ ਚੈੱਕ ਗਣਰਾਜ ਦੀ ਰਾਜਦੂਤ ਡਾ. ਏਲਿਸਕਾ ਜ਼ਿਗੋਵਾ ਅਤੇ ਸ਼੍ਰੀਮਤੀ ਅੰਮ੍ਰਿਤ ਸਿੰਘ ਆਈ.ਏ.ਐਸ. ਨੇ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਆਪਣੀ ਫੇਰੀ ਦੌਰਾਨ
- ਪਿੰਡ ਬੱਚੀਵਿੰਡ ਵਿਖੇ ਲਗਾਇਆ ਗਿਆ ਕੈਂਪ
ਅੰਮ੍ਰਿਤਸਰ, 9 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕਾਂ ਦੇ ਸਮੇਂ ਅਤੇ ਪੈਸੇ ਦੋਵਾਂ ਦੀ ਬਚਤ ਹੋ ਰਹੀ ਹੈ ਅਤੇ
ਅੰਮ੍ਰਿਤਸਰ 9 ਜੁਲਾਈ 2024 : ਪੰਜਾਬ ਨੇ 16089 ਮੈਗਾਵਾਟ ਦੀ ਆਪਣੀ ਹੁਣ ਤੱਕ ਦੀ ਬਿਜਲੀ ਦੀ ਸੱਭ ਤੋਂ ਉੱਚੀ ਮੰਗ ਨੂੰ ਸਫਲਤਾਪੂਰਵਕ ਪੂਰਾ ਕਰਕੇ ਇੱਕ ਇਤਿਹਾਸਕ ਮੀਲ ਪੱਥਰ ਸਥਾਪਤ ਕੀਤਾ ਹੈ। ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀ ਰਾਜ ਦੇ ਮਜ਼ਬੂਤ ਬਿਜਲੀ ਬੁਨਿਆਦੀ ਢਾਂਚੇ ਅਤੇ ਕੁਸ਼ਲ ਪ੍ਰਬੰਧਨ ਨੂੰ
ਬਰਨਾਲਾ, 9 ਜੁਲਾਈ 2024 ; ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਮੁਹਿੰਮ ਤਹਿਤ ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਅਤੇ ਡਾ. ਜੋਤੀ ਕੌਸ਼ਲ ਐਸ.ਐਮ.ਓ. ਸਿਵਲ ਹਸਪਤਾਲ ਬਰਨਾਲਾ ਦੀ ਅਗਵਾਈ ਅਧੀਨ ਵਾਤਾਵਰਣ ਨੂੰ ਬਚਾਉਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਿਵਲ
- ---www.awards.gov.in ’ਤੇ ਸਿਰਫ਼ ਆਨਲਾਈਨ ਕੀਤਾ ਜਾ ਸਕਦਾ ਹੈ ਅਪਲਾਈ
ਬਰਨਾਲਾ, 9 ਜੁਲਾਈ 2024 : ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ‘ਨੈਸ਼ਨਲ ਐਵਾਰਡ ਫਾਰ ਐਂਪਾਵਰਮੈਂਟ ਆਫ ਪਰਸਨਜ਼ ਵਿਦ ਡਿਸੇਬਿਲੀਟੀ 2024’ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਲਈ ਇਸ ਪੁਰਸਕਾਰ ਵਾਸਤੇ ਅਰਜ਼ੀਆਂ ਸਬੰਧੀ ਗਾਈਡਲਾਈਨਜ਼ ਅਤੇ
- ਜੂਨ ਮਹੀਨੇ ਦੌਰਾਨ ਖਾਧ ਪਦਾਰਥਾਂ 'ਚ ਮਿਲਾਵਟ ਦੇ 2 ਕੇਸਾਂ 'ਚ 20 ਹਜ਼ਾਰ ਰੁਪਏ ਜੁਰਮਾਨਾ
ਬਰਨਾਲਾ, 9 ਜੁਲਾਈ : ਜ਼ਿਲ੍ਹਾ ਐਡਵਾਈਜ਼ਰੀ ਕਮੇਟੀ (ਫੂਡ ਸੇਫਟੀ) ਦੀ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਮਨਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਸਿਹਤ ਵਿਭਾਗ ਤੋਂ ਇਲਾਵਾ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ