news

Jagga Chopra

Articles by this Author

ਸਿਹਤ ਅਤੇ ਸਮਾਜਿਕ ਮੁੱਦਿਆਂ ਨੂੰ ਲੈ ਕੇ ਟਿਕਾਊ ਅਤੇ ਬਰਾਬਰੀ ਵਾਲੇ ਵਿਕਾਸ ਨੂੰ ਯਕੀਨੀ ਬਣਾਇਆ ਜਾਵੇ – ਮੈਡਮ ਸੋਨਮ 

ਅੰਮ੍ਰਿਤਸਰ 8 ਜੁਲਾਈ 2024 : ਨੀਤੀ ਆਯੋਗ ਦੁਆਰਾ ਚਲਾਏ ਜਾ ਰਹੇ ਸੰਪੂਰਨਤਾ ਅਭਿਆਨ ਦਾ ਦੂਜਾ ਸਮਾਗਮ ਅੱਜ ਹਰਸ਼ਾ ਛੀਨਾ ਬਲਾਕ ਵਿਖੇ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸਹਾਇਕ ਕਮਿਸ਼ਨਰ ਸੋਨਮ ਨੇ ਕਿਹਾ ਕਿ ਸੰਪੂਰਨਤਾ ਅਭਿਆਨ ਦਾ ਮੁੱਖ ਟੀਚਾ ਸਿਹਤ ਅਤੇ ਸਮਾਜਿਕ ਮੁੱਦਿਆਂ ਨੂੰ ਲੈ ਕੇ ਟਿਕਾਊ ਅਤੇ ਬਰਾਬਰੀ ਵਾਲੇ ਵਿਕਾਸ ਨੂੰ ਯਕੀਨੀ ਬਣਾਉਣਾ

ਤਰੰਗ ਮੇਲਾ ਅੰਮ੍ਰਿਤਸਰ ਵਿਖੇ ਸਮਾਪਤ ਹੋਇਆ

ਅੰਮ੍ਰਿਤਸਰ 8 ਜੁਲਾਈ 2024 : ਨਾਬਾਰਡ ਪੰਜਾਬ ਨੇ ONDC ਅਤੇ SFAC ਨਾਲ ਮਿਲ ਕੇ ਤਰੰਗ FPO ਮੇਲਾ 05 ਤੋਂ 07 ਜੁਲਾਈ ਤੱਕ ਅੰਮ੍ਰਿਤਸਰ ਦੇ ਰਜਿੰਦਰਾ ਰਿਜ਼ੋਰਟ ਵਿਖੇ ਆਯੋਜਿਤ ਕੀਤਾ। ਮੇਲੇ ਦਾ ਉਦਘਾਟਨ ਸ੍ਰੀ ਰਘੂਨਾਥ ਬੀ, ਸੀਜੀਐਮ ਨਾਬਾਰਡ ਪੰਜਾਬ ਨੇ ਕੀਤਾ। ਉਦਘਾਟਨੀ ਸਮਾਗਮ ਵਿੱਚ ਜ਼ੋਨਲ ਮੈਨੇਜਰ ਪੰਜਾਬ ਐਂਡ ਸਿੰਧ ਬੈਂਕ, ਖੇਤਰੀ ਮੈਨੇਜਰ ਪੰਜਾਬ ਗ੍ਰਾਮੀਣ ਬੈਂਕ, ਮੁੱਖ

ਕੈਬਨਿਟ ਮੰਤਰੀ ਜਿੰਪਾ ਨੇ ਮਾਡਲ ਟਾਊਨ ਕਲੱਬ ’ਚ ਡਾਈਨਿੰਗ ਲਾਉਂਜ ਤੇ ਹੋਰ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
  • ਕਲੱਬ ਦੇ ਵਿਕਾਸ ਕਾਰਜ ਲਈ ਆਪਣੇ ਅਖਤਿਆਰੀ ਫੰਡ ’ਚੋਂ ਦਿੱਤੀ ਸੀ 5 ਲੱਖ ਰੁਪਏ ਦੀ ਗਰਾਂਟ
  • ਮਾਡਲ ਟਾਊਨ ਕਲੱਬ ’ਚ ਪੌਦੇ ਲਗਾ ਕੇ ਕਲੱਬ ਵਲੋਂ ਸ਼ੁਰੂ ਕੀਤੇ ਗਏ ਪੌਦਾ ਲਗਾਉਣ ਦੇ ਅਭਿਆਨ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 8 ਜੁਲਾਈ : 2024 : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਮਾਡਲ ਟਾਊਨ ਕਲੱਬ ਹੁਸ਼ਿਆਰਪੁਰ ਵਿਖੇ ਪਹੁੰਚ ਕੇ ਕਲੱਬ ਦੇ ਡਾਈਨਿੰਗ ਲਾਉਂਜ ਤੇ

ਵਿਧਾਇਕ ਫਾਜ਼ਿਲਕਾ ਤੇ ਵਧੀਕ ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਦਾ ਕੀਤਾ ਦੌਰਾ, ਸਿਹਤ ਸੇਵਾਵਾਂ ਦਾ ਲਿਆ ਜਾਇਜਾ
  • ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਵਿਚ ਕੋਈ ਅਣਗਹਿਲੀ ਨਾ ਵਰਤੀ ਜਾਵੇ—ਨਰਿੰਦਰ ਪਾਲ ਸਿੰਘ ਸਵਨਾ
  • ਸਿਵਲ ਹਸਪਾਤਲ ਵਿਖੇ ਸਫਾਈ ਵਿਵਸਥਾ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਨੂੰ ਬਣਾਇਆ ਜਾਵੇ ਯਕੀਨੀ—ਰਾਕੇਸ਼ ਕੁਮਾਰ ਪੋਪਲੀ

ਫਾਜ਼ਿਲਕਾ, 8 ਜੁਲਾਈ 2024 : ਸਿਵਲ ਹਸਪਤਾਲਾਂ ਵਿਖੇ ਸਿਹਤ ਸੇਵਾਵਾਂ ਨੂੰ ਹਰ ਹੀਲੇ ਲੋਕਾਂ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ।ਹਸਪਤਾਲ ਵਿਖੇ

ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਬੈਠਕ
  • ਨਵੀਂਆਂ ਮੰਡੀਆਂ ਬਣਨਗੀਆਂ, ਵਿਕਾਸ ਕਾਰਜ ਤੇਜ ਕਰਨ ਦੀ ਦਿੱਤੀ ਹਦਾਇਤ

ਫਾਜ਼ਿਲਕਾ 8 ਜੁਲਾਈ 2024 : ਜਲਾਲਾਬਾਦ ਦੇ ਵਿਧਾਇਕ ਸ਼੍ਰੀ ਜਗਦੀਪ ਕੰਬੋਜ ਗੋਲਡੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਇਸ ਦੌਰਾਨ ਉਨਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਪੋਪਲੀ ਨੇ ਖਿਓਵਾਲੀ ਢਾਬ ਵਿਖੇ ਜਿੰਕ ਅਤੇ ਓਆਰਐਸ ਕਾਰਨਰ ਦਾ ਕੀਤਾ ਦੌਰਾ 

ਫਾਜਿਲਕਾ 8 ਜੁਲਾਈ 2024 : ਸਿਹਤ ਵਿਭਾਗ ਫਾਜਿਲਕਾ ਵੱਲੋਂ ਜਿਲ੍ਹਾ ਫਾਜਿਲਕਾ ਵਿੱਚ 31 ਅਗਸਤ ਤੱਕ ਸਟਾਪ ਡਾਇਰੀਆਂ ਮੁਹਿੰਮ ਚਲਾਈ ਗਈ ਹੈ। ਜਿਸ ਅਧੀਨ ਜਿਲ੍ਹੇ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਤੇ ਜਿੰਕ ਅਤੇ ਓਆਰਐਸ ਕਾਰਨਰ ਬਨਾਏ ਗਏ ਹਨ।ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਪੋਪਲੀ ਨੇ ਖਿਓਵਾਲੀ ਢਾਬ ਵਿਖੇ ਬਣੇ ਜਿੰਕ ਅਤੇ ਓਆਰਐਸ ਕਾਰਨਰ ਦਾ ਦੌਰਾ ਕੀਤਾ। ਇਸ ਸਮੇਂ ਉਹਨਾਂ

ਜਲਵਾਯੂ ਪਰਿਵਰਤਨ ਅਤੇ ਮਨੁੱਖੀ ਸਿਹਤ ਤੇ ਰਾਸ਼ਟਰੀ ਪ੍ਰੋਗਰਾਮ ਅਧੀਨ ਦਫ਼ਤਰ ਸਿਵਲ ਸਰਜਨ ਵਿਖੇ ਕਰਵਾਈ ਟ੍ਰੇਨਿੰਗ
  • ਰੋਜ਼ਾਨਾ ਵਰਤੋਂ ਵਿੱਚ ਆਉਣ ਵਾਲੇ ਪਲਾਸਟਿਕ ਦੀ ਥਾਂ ਕੱਚ ਅਤੇ ਧਾਤ ਦੀ ਵਰਤੋਂ ਕੀਤੀ ਜਾਵੇ: ਡਾ ਚੰਦਰ ਸ਼ੇਖਰ

ਫਾਜ਼ਿਲਕਾ, 8 ਜੁਲਾਈ 2024 : ਪੰਜਾਬ ਸਰਕਾਰ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਤੇ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੀ ਦੇਖ ਰੇਖ ਵਿੱਚ ਡਾ ਕਵਿਤਾ ਸਿੰਘ ਅਤੇ ਡਾ ਸੁਨੀਤਾ ਕੰਬੋਜ਼ ਨੇ ਦਫ਼ਤਰ ਸਿਵਲ ਸਰਜਨ ਵਿਖੇ ਜਲਵਾਯੂ

ਸਟਾਪ ਡਾਇਰੀਆਂ ਮੁਹਿੰਮ ਦੇ ਸਬੰਧ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਜਾਗਰੂਕਤਾ ਸਮਾਗਮ
  • ਦਸਤਾਂ ਦਾ ਸਮੇਂ ਸਿਰ ਇਲਾਜ ਕਰਨ ਨਾਲ ਛੋਟੇ ਬੱਚਿਆਂ ਦੀ ਮੌਤ ਦਰ ਨੂੰ ਘਟਾਇਆ ਜਾ ਸਕਦਾ ਹੈ: ਡਾ ਚੰਦਰ ਸ਼ੇਖਰ ਕੱਕੜ
  • ਸਿਹਤ ਵਿਭਾਗ ਫਾਜਿਲਕਾ 31 ਅਗਸਤ ਤੱਕ ਮਨਾ ਰਿਹਾ ਹੈ ਸਟਾਪ ਡਾਇਰੀਆਂ ਮੁਹਿੰਮ: ਡਾ ਚੰਦਰ ਸ਼ੇਖਰ ਕੱਕੜ

ਫਾਜਿਲਕਾ 8 ਜੁਲਾਈ 2024 : ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੇ ਨਿਵੇਕਲੇ ਪ੍ਰਾਜੈਕਟ  'ਨਵੀਆਂ ਰਾਹਾਂ' ਦੀ ਸ਼ੁਰੂਆਤ ਕਰਵਾਈ
  • ਕਿਹਾ, ਬਿਹਤਰ ਸਿਹਤ ਤੇ ਸਿੱਖਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ
  • ਸਕੂਲਾਂ ਤੋਂ ਵਾਂਝੇ ਤੇ ਪੜ੍ਹਾਈ ਛੱਡ ਚੁੱਕੇ ਬੱਚਿਆਂ ਨੂੰ ਸਕੂਲਾਂ 'ਚ ਪਹੁੰਚਾਉਣ ਲਈ 26 ਲੱਖ ਰੁਪਏ ਦੀ ਲਾਗਤ ਨਾਲ 22 ਈ-ਰਿਕਸ਼ਾ ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰ ਔਰਤਾਂ ਨੂੰ ਸੌਂਪੇ

ਪਟਿਆਲਾ, 8 ਜੁਲਾਈ 2024 : ਸਕੂਲਾਂ ਤੋਂ ਵਾਂਝੇ ਤੇ ਪੜ੍ਹਾਈ ਛੱਡ

ਵੇਕ-ਅੱਪ ਲੁਧਿਆਣਾ, 12 ਜੁਲਾਈ ਨੂੰ ਵਿਸ਼ਾਲ ਮੁਹਿੰਮ ਤਹਿਤ ਲੁਧਿਆਣਾ ਪ੍ਰਸ਼ਾਸਨ ਵੱਲੋਂ ਇੱਕ ਦਿਨ 'ਚ 1.3 ਲੱਖ ਬੂਟੇ ਲਗਾਏ ਜਾਣਗੇ

ਲੁਧਿਆਣਾ, 8 ਜੁਲਾਈ 2024 : ਜ਼ਿਲ੍ਹੇ ਦੀ ਹਰਿਆਵਲ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਇਕ ਨਿਵੇਕਲੀ ਪਹਿਲਕਦਮੀ ਤਹਿਤ ਲੁਧਿਆਣਾ ਪ੍ਰਸ਼ਾਸਨ ਵੱਲੋਂ 12 ਜੁਲਾਈ ਨੂੰ ਵੱਖ-ਵੱਖ ਥਾਵਾਂ 'ਤੇ 1.33 ਲੱਖ ਬੂਟੇ ਲਗਾ ਕੇ ਵੱਡੇ ਪੱਧਰ 'ਤੇ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਜਾਵੇਗੀ। ਇਹ ਜਨ-ਅਭਿਆਨ ਵੇਕ-ਅੱਪ ਲੁਧਿਆਣਾ ਮਿਸ਼ਨ ਦਾ ਹਿੱਸਾ ਹੈ, ਜਿਸਦੇ ਤਹਿਤ ਨਗਰ ਨਿਗਮ ਲੁਧਿਆਣਾ, ਨਗਰ