news

Jagga Chopra

Articles by this Author

ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 ਨੂੰ ਛੁੱਟੀ ਦਾ ਐਲਾਨ 

ਜਲੰਧਰ, 5 ਜੁਲਾਈ 2024 : ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਤਹਿਤ 34-ਜਲੰਧਰ ਪੱਛਮੀ (ਐਸ.ਸੀ.) ਹਲਕੇ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਸੰਸਥਾਵਾਂ ਲਈ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜੇਕਰ ਕੋਈ ਸਰਕਾਰੀ ਅਧਿਕਾਰੀ

ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ 

ਨਵੀਂ ਦਿੱਲੀ, 5 ਜੁਲਾਈ 2024 : ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ। ਹਾਲਾਂਕਿ ਇਸ ਦੀ ਕੋਈ ਫੋਟੋ-ਵੀਡੀਓ ਜਾਰੀ ਨਹੀਂ ਕੀਤੀ ਗਈ ਹੈ। ਹੁਣ ਪਰਿਵਾਰ ਨੂੰ ਅੰਮ੍ਰਿਤਪਾਲ ਨਾਲ ਮੁਲਾਕਾਤ ਕਰਵਾਈ ਜਾਵੇਗੀ। ਇਸ ਦੇ ਲਈ ਉਸ ਨੂੰ ਸੁਰੱਖਿਅਤ ਥਾਂ ਉੱਤੇ ਲਿਜਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ

ਭਾਰਤ ’ਚ ਸਾਲਾਨਾ ਰੱਖਿਆ ਉਤਪਾਦਨ ਨੇ ‘ਮੇਕ ਇਨ ਇੰਡੀਆ’ ਪ੍ਰੋਗਰਾਮ ਦੇ ਤਹਿਤ ਨਵੇਂ ਰਿਕਾਰਡ ਕਾਇਮ ਕੀਤੇ ਹਨ : ਰਾਜਨਾਥ ਸਿੰਘ

ਨਵੀਂ ਦਿੱਲੀ, 5 ਜੁਲਾਈ 2024 : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ’ਚ ਸਾਲਾਨਾ ਰੱਖਿਆ ਉਤਪਾਦਨ ਨੇ ‘ਮੇਕ ਇਨ ਇੰਡੀਆ’ ਪ੍ਰੋਗਰਾਮ ਦੇ ਤਹਿਤ ਨਵੇਂ ਰਿਕਾਰਡ ਕਾਇਮ ਕੀਤੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਦੇਸ਼ ’ਚ ਸਾਲ 2023-24 ’ਚ 1.27 ਲੱਖ ਕਰੋੜ ਰੁਪਏ ਦਾ ਰੱਖਿਆ ਉਤਪਾਦਨ ਹੋਇਆ। ਪਿਛਲੇ ਵਿੱਤੀ ਸਾਲ ਦੇ ਮੁਕਾਬਲੇ ਇਸ ਵਾਰ ਰੱਖਿਆ ਖੇਤਰ ਦੇ

ਬਰਤਾਨਵੀ ਚੋਣਾਂ 'ਚ 9 ਪੰਜਾਬੀ ਚੋਣ ਜਿੱਤੈ, ਤਨਮਨਜੀਤ ਸਿੰਘ ਢੇਸੀ ਤੀਜੀ ਵਾਰ ਬਣੇ ਸੰਸਦ ਮੈਂਬਰ 

ਵੁਲਵਰਹੈਂਪਟਨ, 5 ਜੁਲਾਈ 2024 : ਬਰਤਾਨੀਆ 'ਚ ਹੋਈਆਂ ਆਮ ਚੋਣਾਂ 'ਚ ਵੀ ਪੰਜਾਬੀ ਮੂਲ ਦੇ ਕਰੀਬ 9 ਲੋਕ ਚੋਣ ਜਿੱਤਣ 'ਚ ਸਫਲ ਰਹੇ ਹਨ। ਬਹੁਤੇ ਆਗੂ ਸੱਤਾ ਵਿੱਚ ਆਈ ਲੇਬਰ ਪਾਰਟੀ ਦੀ ਟਿਕਟ ’ਤੇ ਚੋਣ ਜਿੱਤੇ ਹਨ। ਇਨ੍ਹਾਂ ਸਾਰਿਆਂ ਵਿਚ ਪ੍ਰਮੁੱਖ ਨਾਂ ਲੇਬਰ ਪਾਰਟੀ ਦੇ ਤਨਮਨਜੀਤ ਸਿੰਘ ਢੇਸੀ ਦਾ ਹੈ। ਉਹ ਮੂਲ ਰੂਪ ਤੋਂ ਜਲੰਧਰ ਦਾ ਰਹਿਣ ਵਾਲਾ ਹੈ। ਉਹ ਤੀਜੀ ਵਾਰ ਸੰਸਦ ਮੈਂਬਰ

ਬੱਬੇਹਾਲੀ 'ਚ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਬਜ਼ੁਰਗ ਭਰਾਵਾਂ ਦੀ ਮੌਤ 

ਬੱਬੇਹਾਲੀ, 5 ਜੁਲਾਈ 2024 : ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਬਜ਼ੁਰਗ ਭਰਾਵਾਂ ਦੀ ਮੌਤ ਹੋ ਗਈ। ਦੋਵੇਂ ਭਰਾ ਮੋਟਰਸਾਈਕਲ 'ਤੇ ਕਸਬਾ ਕਾਦੀਆਂ ਦੇ ਪਿੰਡ ਖਰੇ ਵਿਖੇ ਆਪਣੀ ਭੈਣ ਦੇ ਭੋਗ 'ਚ ਸ਼ਾਮਲ ਹੋਣ ਲਈ ਜਾ ਰਹੇ ਸਨ। ਮੌਕੇ 'ਤੇ ਪਹੁੰਚੇ ਸੜਕ ਸੁਰੱਖਿਆ ਬਲ ਦੇ ਮੁਲਾਜ਼ਮਾਂ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ

ਮੌਰੀਤਾਨੀਆ 'ਚ ਕਿਸ਼ਤੀ ਪਲਟਣ ਨਾਲ 89 ਲੋਕਾਂ ਦੀ ਮੌਤ

ਨੌਆਕਚੌਟ, 5 ਜੁਲਾਈ 2024 : ਮੌਰੀਤਾਨੀਆ ਦੇ ਨੌਆਕਚੋਟ ਤੋਂ ਇੱਕ ਚਿੰਤਾਜਨਕ ਘਟਨਾ ਸਾਹਮਣੇ ਆਈ ਹੈ, ਮਾਰੀਸ਼ਸ ਦੇ ਤੱਟ ਰੱਖਿਅਕਾਂ ਨੇ ਦੱਖਣ-ਪੱਛਮੀ ਮੌਰੀਤਾਨੀਆ ਦੇ ਨਡਿਆਗੋ ਨੇੜੇ 89 ਗੈਰ-ਕਾਨੂੰਨੀ ਪ੍ਰਵਾਸੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਸਾਰੇ ਪ੍ਰਵਾਸੀ ਇੱਕ ਮੱਛੀ ਫੜਨ ਵਾਲੀ ਕਿਸ਼ਤੀ 'ਤੇ ਸਵਾਰ ਸਨ, ਜੋ ਅਟਲਾਂਟਿਕ ਮਹਾਸਾਗਰ ਤੋਂ ਚਾਰ

ਵੜਿੰਗ ਅਤੇ ਰੰਧਾਵਾ ਨੂੰ ਪੰਜਾਬ 'ਚ ਸਰਕਾਰੀ ਘਰ ਖਾਲੀ ਕਰਨ ਦਾ ਹੁਕਮ ਜਾਰੀ
  • ਦੋਵਾਂ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਸੀ ਅਸਤੀਫਾ

ਚੰਡੀਗੜ੍ਹ, 5 ਜੁਲਾਈ 2024 : ਪੰਜਾਬ ਵਿਧਾਨ ਸਭਾ ਨੇ ਨਵੇਂ ਚੁਣੇ ਸੰਸਦ ਮੈਂਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਵਿੰਦਰ ਸਿੰਘ ਰੰਧਾਵਾ ਨੂੰ ਵਿਧਾਇਕਾਂ ਵਜੋਂ ਅਲਾਟ ਕੀਤੀਆਂ ਨਿਵਾਸਾਂ ਨੂੰ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਨਿਯਮਾਂ ਅਨੁਸਾਰ 20 ਜੂਨ ਨੂੰ ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ ਘਰ ਖਾਲੀ ਕਰਨ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐੱਸਐੱਸਪੀ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ
  • ਸਿਬਿਨ ਸੀ ਵੱਲੋਂ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼
  • ਵੋਟਰਾਂ ਦੀ ਸਹੂਲਤ ਲਈ ਪੋਲਿੰਗ ਬੂਥਾਂ ਉੱਤੇ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ
  • ਪੁਲਿਸ ਅਧਿਕਾਰੀਆਂ ਨੂੰ ਚੌਕਸੀ ਵਧਾਉਣ ਅਤੇ ਸੀਸੀਟੀਵੀ ਰਾਹੀਂ 24 ਘੰਟੇ ਨਿਗਰਾਨੀ ਰੱਖਣ ਦੇ ਹੁਕਮ
  • ਕੁੱਲ 1 ਲੱਖ 72 ਹਜ਼ਾਰ 20 ਵੋਟਰ, ਪੋਲਿੰਗ ਸਟੇਸ਼ਨਾਂ
ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨ ਕਰਮਚਾਰੀਆਂ ਨੂੰ 5 ਸਪੈਸ਼ਲ ਕੈਜੂਅਲ ਲੀਵ ਦੇਣ ਦਾ ਫ਼ੈਸਲਾ
  • ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨ ਕਰਮਚਾਰੀਆਂ ਨੂੰ ਅਪੰਗਤਾ ਸਬੰਧੀ ਸਮਰਥਾ ਵਿਕਾਸ ਸਬੰਧੀ ਵਰਕਸ਼ਾਪਾਂ /ਸੈਮੀਨਾਰਾਂ ਵਿੱਚ ਸ਼ਾਮਲ ਹੋਣ ਲਈ 5 ਸਪੈਸ਼ਲ ਕੈਜੂਅਲ ਲੀਵ ਦੇਣ ਦਾ ਫ਼ੈਸਲਾ

ਚੰਡੀਗੜ੍ਹ, 5 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਦਿਵਿਆਂਗਜਨ ਕਰਮਚਾਰੀਆਂ ਦੀ ਭਲਾਈ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਪੁੱਟਦਿਆਂ ਅਹਿਮ

ਸਰਟੀਫਿਕੇਟਾਂ ਦੀ ਵੈਰੀਫਿਕੇਸ਼ਨ 'ਚ ਗੜਬੜੀ ਮਾਮਲੇ 'ਚ ਪੰਜਾਬ ਸਕੂਲ ਬੋਰਡ ਦੇ 3 ਕਰਮਚਾਰੀ ਮੁਅੱਤਲ

ਚੰਡੀਗੜ੍ਹ, 5 ਜੁਲਾਈ 2024 : ਪੰਜਾਬ ਫਾਰਮੇਸੀ ਕੌਂਸਲ ਵੱਲੋਂ ਮਿਤੀ 04.04.2024 ਦੇ ਪੱਤਰ ਰਾਹੀਂ ਬੋਰਡ ਦਫ਼ਤਰ ਦੇ ਧਿਆਨ ਵਿਚ ਲਿਆਂਦਾ ਗਿਆ ਕਿ ਉਹਨਾਂ ਵੱਲੋਂ ਦੋ ਉਮੀਦਵਾਰਾਂ ਦੇ ਸਰਟੀਫਿਕੇਟ ਵੈਰੀਫਾਈ ਕਰਨ ਲਈ ਬੋਰਡ ਨੂੰ ਸਾਲ 2023 ਵਿਚ ਭੇਜੇ ਗਏ ਸਨ। ਬੋਰਡ ਵੱਲੋਂ ਇਹਨਾਂ ਉਮੀਦਵਾਰਾਂ ਦੇ ਸਰਟੀਫਿਕੇਟਾਂ ਦੀ ਵੈਰੀਫਿਕੇਸ਼ਨ ਦੀਆਂ ਵੱਖ-ਵੱਖ ਸਮੇਂ ਤੇ ਦੋ ਰਿਪੋਰਟਾਂ