news

Jagga Chopra

Articles by this Author

ਸਰਕਾਰ ਤੁਹਾਡੇ ਦੁਆਰ' ਤਹਿਤ ਪਿੰਡ ਸੇਖਾ ਵਿੱਚ ਕੈਂਪ, ਡਿਪਟੀ ਕਮਿਸ਼ਨਰ ਨੇ ਲੋਕ ਮਸਲੇ ਮੌਕੇ 'ਤੇ ਕੀਤੇ ਹੱਲ
  • 4 ਪਿੰਡਾਂ ਦੇ ਵਾਸੀਆਂ ਲਈ ਲੱਗੇ ਕੈਂਪ ਵਿੱਚ ਫੌਰੀ ਮੁਹਈਆ ਕਰਵਾਇਆ ਸੇਵਾਵਾਂ ਦਾ ਲਾਭ 
  • ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਕੀਤਾ ਧੰਨਵਾਦ

ਬਰਨਾਲਾ, 5 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਖੱਜਲ-ਖੁਆਰੀ ਘਟਾਉਣ ਅਤੇ ਉਨ੍ਹਾਂ ਨੂੰ ਘਰਾਂ ਦੇ ਨੇੜੇ ਸਰਕਾਰੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ 'ਸਰਕਾਰ ਤੁਹਾਡੇ ਦੁਆਰ' ਲੜੀ ਤਹਿਤ

 ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਹਰਵੀਨ ਕੌਰ ਨੇ ਵਿਸ਼ਵ ਜੂਨੋਸਿਸ ਦਿਵਸ ਤੇ ਕੀਤੀ ਮਹੱਤਵਪੂਰਣ ਜਾਣਕਾਰੀ ਸਾਂਝੀ

ਮੋਗਾ 5 ਜੁਲਾਈ 2024 : 6 ਜੁਲਾਈ ਨੂੰ ਵਿਸ਼ਵ ਜੂਨੋਸਿਸ ਦਿਵਸ ਨਾਲ ਸਬੰਧਤ ਵਿਸ਼ੇਸ਼ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਮੋਗਾ ਡਾ. ਹਰਵੀਨ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ  ਜੂਨੋਸਿਸ ਅੱਖਰ ਤੋਂ ਮਤਲਬ ਹੈ ਕਿ ਜਾਨਵਰਾਂ ਤੋਂ ਮਨੁੱਖਾਂ ਨੂੰ ਬਿਮਾਰੀਆਂ ਦਾ ਲੱਗਣਾ ਅਤੇ ਫਿਰ ਮਨੁੱਖਾਂ ਤੋਂ ਮਨੁੱਖਾਂ ਜਾਂ ਜਾਨਵਰਾਂ ਨੂੰ ਲੱਗਣ ਵਾਲੀਆਂ ਬਿਮਾਰੀਆਂ।

'ਆਪ ਦੀ ਸਰਕਾਰ-ਆਪ ਦੇ ਦੁਆਰ'- ਕੋਟ ਈਸੇ ਖਾਂ ਵਿਖੇ ਪ੍ਰਸ਼ਾਸ਼ਨ ਨੇ ਮੌਕੇ ਉੱਤੇ ਮੁਹਈਆ ਕਰਵਾਈਆਂ ਸੇਵਾਵਾਂ
  • ਵਿਸ਼ੇਸ਼ ਕੈਂਪ ਵਿੱਚ ਸੈਂਕੜੇ ਲੋਕਾਂ ਵੱਲੋਂ ਸ਼ਮੂਲੀਅਤ
  • ਹੁਣ ਆਮ ਲੋਕਾਂ ਨੂੰ ਕੰਮ ਕਰਵਾਉਣ ਲਈ ਦਫ਼ਤਰਾਂ ਵਿਚ ਖੱਜਲ ਖੁਆਰ ਹੋਣ ਦੀ ਲੋੜ ਨਹੀਂ - ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ

ਕੋਟ ਈਸੇ ਖਾਂ, 5 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ 'ਆਪ ਦੀ ਸਰਕਾਰ-ਆਪ

ਪੀਸੀਪੀਐਨਡੀਟੀ ਐਡਵਾਈਜ਼ਰੀ ਕਮੇਟੀ ਦੀ ਦਫਤਰ ਸਿਵਲ ਸਰਜਨ ਫਾਜਿਲਕਾ ਵਿਖੇ ਹੋਈ ਮੀਟਿੰਗ
  • ਲਿੰਗ ਅਨੁਪਾਤ ਵਿੱਚ ਸਮਾਨਤਾ ਲਿਆਉਣਾ ਮੁੱਖ ਉਦੇਸ਼: ਡਾ ਚੰਦਰ ਸ਼ੇਖਰ ਕੱਕੜ

ਫਾਜ਼ਿਲਕਾ, 5 ਜੁਲਾਈ 2024 : ਜਿਲ੍ਹਾ ਫਾਜਿਲਕਾ ਵਿੱਚ ਲਿੰਗ ਅਨੁਪਾਤ ਵਿੱਚ ਸਮਾਨਤਾ ਲਿਆਉਣਾ ਅਤੇ ਪੀ ਸੀ ਪੀ ਐਨ ਡੀ ਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਵਾਉਣ ਦੇ ਉਦੇਸ਼ ਨਾਲ ਜਿਲ੍ਹਾ ਐਪ੍ਰੋਪ੍ਰੀਏਟ ਅਥਾਰਟੀ ਕਮ ਸਿਵਲ ਸਰਜਨ ਡਾ ਚੰਦਰ ਸ਼ੇਖਰ ਦੀ ਦੇਖ ਰੇਖ ਵਿੱਚ ਅਡਵਾਈਜ਼ਰੀ ਕਮੇਟੀ ਦੀ ਮੀਟਿੰਗ ਕੀਤੀ ਗਈ।

ਸਿਹਤ ਵਿਭਾਗ ਫਾਜਿਲਕਾ ਵੱਲੋਂ ਵਿਸ਼ਵ ਖੂਨਦਾਨੀ ਦਿਵਸ ਦੇ ਸਬੰਧ ਵਿੱਚ ਜਿਲ੍ਹੇ ਦੇ ਸਟਾਰ ਡੋਨਰਾਂ ਨੂੰ ਕੀਤਾ ਸਨਮਾਨਿਤ

ਫਾਜਿਲਕਾ 5 ਜੁਲਾਈ 2024 : ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੀ ਦੇਖਰੇਖ ਵਿੱਚ ਜਿਲ੍ਹੇ ਵਿੱਚ ਖੂਨਦਾਨੀ ਪੰਦਰਵਾੜਾ ਮਨਾਇਆ ਗਿਆ। ਇਸੇ ਸਬੰਧੀ ਅੱਜ ਦਫ਼ਤਰ ਸਿਵਲ ਸਰਜਨ ਫਾਜਿਲਕਾ ਵਿਖੇ ਜਿਲ੍ਹੇ ਦੀ ਰੈਗੂਲਰ ਸਟਾਰ ਡੋਨਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮੇਂ ਵੱਖ ਵੱਖ ਖੂਨਦਾਨੀ ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਸਟਾਰ ਡੋਨਰਾਂ ਨੇ ਭਾਗ ਲਿਆ। ਇਸ ਸਮੇਂ ਡਾ ਕਵਿਤਾ

ਫਾਜ਼ਿਲਕਾ ਜ਼ਿਲ੍ਹਾ ਪੁਲਿਸ ਦਾ ਮਿਸ਼ਨ ਨਿਸਚੈ ਨਸ਼ਿਆਂ ਖਿਲਾਫ ਜਨ ਜਾਗਰੂਕਤਾ ਅਤੇ ਪੁਲਿਸ-ਪਬਲਿਕ ਸਾਂਝ ਦੀ ਮਿਸਾਲ ਬਣਨ ਲੱਗਿਆ

ਫਾਜ਼ਿਲਕਾ, 5 ਜੁਲਾਈ 2024 :  ਨਸ਼ਿਆਂ ਵਿਰੁੱਧ ਲੜਾਈ ਨੂੰ ਤੇਜ਼ ਕਰਨ ਅਤੇ ਪੇਂਡੂ ਭਾਈਚਾਰਿਆਂ ਨਾਲ ਨੇੜਲੇ ਸਬੰਧਾਂ ਨੂੰ ਵਧਾਉਣ ਲਈ, ਫਾਜ਼ਿਲਕਾ ਜ਼ਿਲ੍ਹਾ ਪੁਲਿਸ ਵੱਲੋਂ 26 ਜੂਨ ਨੂੰ ਸ਼ੁਰੂ ਕੀਤਾ ਮਿਸ਼ਨ ਨਿਸ਼ਚੈ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਦੇ ਖ਼ਤਰਿਆਂ ਬਾਰੇ ਜਾਗਰੂਕ ਕਰਨ ਦੇ ਨਾਲ ਨਾਲ ਲੋਕਾਂ ਅਤੇ ਪੁਲਿਸ ਦੀ ਨੇੜਤਾ ਕਾਇਮ ਕਰਨ ਵਿਚ ਕਾਰਗਾਰ ਸਿੱਧ ਹੋ

ਆਮ ਆਦਮੀ ਕਲੀਨਿਕ ਲਈ 7 ਮੈਡੀਕਲ ਅਫਸਰ ਨੂੰ ਐਮ ਐਲ ਏ ਅਤੇ ਸਿਵਿਲ ਸਰਜਨ ਨੇ ਦਿੱਤੇ ਨਿਯੁਕਤੀ ਪੱਤਰ
  • ਪੰਜਾਬ ਸਰਕਰ ਵੱਲੋਂ ਸਿਹਤ ਖੇਤਰ ਵਿੱਚ ਕੀਤੀ ਜਾ ਰਹੀ ਲਗਾਤਾਰ ਭਰਤੀ ਨਾਲ ਜਨਤਾ ਨੂੰ ਹੋਵੇਗਾ ਫਾਇਦਾ - ਜਗਦੀਪ ਗੋਲਡੀ

ਫਾਜ਼ਿਲਕਾ 5 ਜੁਲਾਈ 2024 : ਪੰਜਾਬ ਸਰਕਾਰ ਵਲੋ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਕੀਤਾ ਵਾਅਦਾ ਬਾਖੂਬੀ ਪੂਰਾ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਵਿਚ ਲੋਕਾ ਲਈ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਕਰਨ ਲਈ ਆਮ ਆਦਮੀ ਕਲੀਨਿਕ ਵਿੱਚ 7 ਡਾਕਟਰਾਂ ਦੀ

ਸਿਹਤ ਵਿਭਾਗ ਵੱਲੋਂ ਸਬ ਸੈਂਟਰ ਚੱਕ ਬੰਨ ਵਾਲਾ ਵਿਖੇ ਡੇਂਗੂ ਦੇ ਲੱਛਣਾ ਅਤੇ ਬਚਾਅ ਸਬੰਧੀ ਲਗਾਇਆ ਕੈਂਪ

ਫਾਜ਼ਿਲਕਾ, 5 ਜੁਲਾਈ 2024 : ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾਕਟਰ ਸੁਨੀਤਾ ਕੰਬੋਜ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਚੱਕ ਬੰਨ ਵਾਲਾ ਵਿਖੇ ਡੇਂਗੂ ਕੈਂਪ ਲਗਾਇਆ ਗਿਆ। ਇਸ ਮੌਕੇ ਐਸ ਆਈ ਕੰਵਲਜੀਤ ਸਿੰਘ ਬਰਾੜ ਨੇ ਇਕੱਠ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਬਚਾਅ

ਭਾਰਤੀ ਹਵਾਈ ਸੈਨਾ ਵਿੱਚ ਭਰਤੀ ਲਈ ਉਮੀਦਵਾਰ 8 ਤੋਂ 28 ਜੁਲਾਈ ਤੱਕ ਆਨਲਾਇਨ ਕਰ ਸਕਦੇ ਹਨ ਅਪਲਾਈ: ਡਿਪਟੀ ਕਮਿਸ਼ਨਰ
  • ਵੈੱਬ ਪੋਰਟਲ https://agnipathvayu.cdac.in 'ਤੇ ਕੀਤਾ ਜਾਵੇ ਲਾਗਇਨ

ਫਾਜ਼ਿਲਕਾ, 5 ਜੁਲਾਈ 2024 : ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ: ਸੇਨੂ ਦੁੱਗਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਗਨੀਪੱਥ ਸਕੀਮ ਤਹਿਤ ਭਾਰਤੀ ਹਵਾਈ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 8 ਜੁਲਾਈ 2024 ਤੋਂ 28 ਜੁਲਾਈ 2024 ਤੱਕ ਆਨਲਾਇਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ। ਇਸ ਸਬੰਧੀ

ਮਗਨਰੇਗਾ ਤਹਿਤ ਕੰਮ ਦੀ ਡਿਮਾਂਡ ਭਰਨ ਦੀ ਕਾਰਵਾਈ ਪਿੰਡ ਦੀ ਸਾਂਝੀ ਥਾਂ ਤੇ ਹੀ ਹੋ ਸਕੇਗੀ

ਫਾਜ਼ਿਲਕਾ, 5 ਜੁਲਾਈ 2024 : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਹਦਾਇਤ ਕੀਤੀ ਹੈ ਕਿ ਮਗਨਰੇਗਾ ਸਕੀਮ ਤਹਿਤ ਨਵੇਂ ਮਸਟੋਰਲ ਜਾਰੀ ਕਰਨ ਲਈ ਲਾਭਪਾਤਰੀਆਂ ਦੀ ਕੰਮ ਦੀ ਡਿਮਾਂਡ ਲੈਣ ਦੀ ਕਾਰਵਾਈ ਪਿੰਡ ਵਿਚ ਕਿਸੇ ਸਾਂਝੀ ਅਤੇ ਜਨਤਕ ਥਾਂ ਤੇ ਅਨਾਊਂਸਮੈਂਟ ਕਰਵਾ ਕੇ ਕੀਤੀ ਜਾਵੇਗੀ, ਨਾ ਕਿ ਕਿਸੇ ਦੇ ਘਰ ਜਾਂ ਹੋਰ ਨਿੱਜੀ ਥਾਂ ਤੋਂ ਅਜਿਹੇ ਡਿਮਾਂਡ ਭਰੀ ਜਾਵੇਗੀ।