news

Jagga Chopra

Articles by this Author

“ਹਬ ਫ਼ਾਰ ਇੰਮਪਾਵਰਮੈਂਟ ਆਫ ਵੂਮੈਨ” ਵਲੋਂ ਔਰਤਾਂ ਅਤੇ ਕੇਂਦਰਿਤ ਮੁੱਦਿਆਂ ’ਤੇ ਜਾਗਰੂਕਤਾ ਕੈਂਪ

ਹੁਸ਼ਿਆਰਪੁਰ, 4 ਜੁਲਾਈ 2024 : ਇਸਤਰੀ ਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ, ਨਵੀਂ ਦਿੱਲੀ ਤਹਿਤ “ਹਬ ਫ਼ਾਰ ਇੰਮਪਾਵਰਮੈਂਟ ਆਫ ਵੂਮੈਨ” ਵਲੋਂ ਔਰਤਾਂ ਅਤੇ ਕੇਂਦਰਿਤ ਮੁੱਦਿਆਂ ’ਤੇ ਜਾਗਰੂਕਤਾ ਅਤੇ ਪਹੁੰਚ ਵਧਾਉਣ ਲਈ 100 ਦਿਨਾਂ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਗਿਆ ਜੋ ਕਿ ਪੂਰੇ ਭਾਰਤ ਵਿੱਚ 21 ਜੂਨ ਤੋਂ 4 ਅਕਤੂਬਰ 2024 ਤੱਕ ਚਲਾਇਆ ਜਾ ਰਿਹਾ ਹੈ । ਇਸ 100 ਦਿਨਾਂ

ਜਲ ਸ਼ਕਤੀ ਅਭਿਆਨ ਨੂੰ ਲਾਗੂ ਕਰਨ ਵਾਲੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਦਾ ਆਯੋਜਨ

ਹੁਸ਼ਿਆਰਪੁਰ, 4 ਜੁਲਾਈ 2024 : ਜਲ ਸ਼ਕਤੀ ਅਭਿਆਨ ਨੂੰ ਲਾਗੂ ਕਰਨ ਵਾਲੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿਚ ਪ੍ਰਜਾਪਤੀ ਡਾਇਰੈਕਟਰ ਐਮ.ਓ.ਪੀ.ਐਸ. ਡਬਲਯੂ ਵਿਨੇ ਕੁਮਾਰ ਅਤੇ ਕੇਂਦਰੀ ਜ਼ਮੀਨੀ ਪਾਣੀ ਵਿਭਾਗ ਤਕਨੀਕੀ ਅਫ਼ਸਰ ਵਿਦਿਆ ਨੰਦ ਨੇਗੀ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐਨ.ਜੀ.ਓ

ਸਾਉਣੀ ਮੱਕੀ ਦੇ ਬੀਜ ਉਪਦਾਨ ’ਤੇ ਪ੍ਰਾਪਤ ਕਰਨ ਲਈ ਕਿਸਾਨ 10 ਜੁਲਾਈ ਤੱਕ ਕਰ ਸਕਦੇ ਹਨ ਅਪਲਾਈ : ਡੀ.ਸੀ.

ਹੁਸ਼ਿਆਰਪੁਰ, 4 ਜੁਲਾਈ 2024 : ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਵਿੱਚ ਇਸ ਸਮੇਂ ਸਾਉਣੀ -2024 ਦੌਰਾਨ ਬੀਜੀ ਜਾਣ ਵਾਲੀ ਸਾਉਣੀ ਰੁੱਤ ਦੀ ਮੱਕੀ ’ਤੇ ਪੰਜਾਬ ਸਰਕਾਰ ਵਲੋਂ Agrimachinerypb.com  ਪੋਰਟਲ ’ਤੇ ਰਜਿਸਟਰੇਸ਼ਨ ਜਾਰੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੱਕੀ ਦੇ ਬੀਜ ਦੇ ਸਬਸਿਡੀ ਪ੍ਰਾਪਤ ਕਰਨ

ਬਰਸਾਤ ਕਾਰਨ ਖਰਾਬ ਹੋਈ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ਦੀ ਰੋਡ ਹੋਈ ਠੀਕ
  • ਤਹਿਸੀਲ ਕੰਪਲੈਕਸ’ਚ ਕੰਮ ਕਰਵਾਉਣ ਆਏ ਲੋਕਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ: ਐਸ.ਡੀ.ਐਮ

ਹੁਸ਼ਿਆਰਪੁਰ, 4 ਜੁਲਾਈ 2024 : ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ ਨੇ ਕਿਹਾ ਕਿ ਤਹਿਸੀਲ ਕੰਪਲੈਕਸ ਵਿਚ ਬਰਸਾਤ ਕਾਰਨ ਖਰਾਬ ਸੜਕ ਨੂੰ ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦੇ ਹੋਏ ਠੀਕ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਵੇਂ ਤਹਿਸੀਲ ਕੰਪਲੈਕਸ

ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਬਣਾਇਆ ਜਾਵੇਗਾ ਯਕੀਨੀ-ਡਿਪਟੀ ਕਮਿਸ਼ਨਰ
  • ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਹਰ ਵਿਅਕਤੀ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਮੁਹੱਈਆ ਕਰਵਾਈਆਂ ਜਾਣਗੀਆਂ ਸਰਕਾਰੀ ਸੇਵਾਵਾਂ
  • ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਤਰਨ ਤਾਰਨ, 04 ਜੁਲਾਈ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਆਪਣੇ ਦਫ਼ਤਰ

ਐਸਸੀ ਸਿਖਿਆਰਥੀਆਂ ਲਈ ਦੋ ਹਫਤੇ ਡੇਅਰੀ ਟ੍ਰੇਨਿੰਗ ਲਈ ਕਾਉਂਸਲਿੰਗ ਮਿਤੀ 08 ਜੁਲਾਈ ਨੂੰ

ਤਰਨ ਤਾਰਨ 4 ਜੁਲਾਈ 2024 : ਮਾਨਯੋਗ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਸ਼੍ਰੀ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਵਰਿਆਮ ਸਿੰਘ ਜੀ ਡਿਪਟੀ ਡਾਇਰੈਕਟਰ ਡੇਅਰੀ ਤਰਨਤਾਰਨ ਦੀ ਰਹਿਨੁਮਾਈ ਹੇਠ ਦੋ ਹਫਤੇ ਦੀ ਡੇਅਰੀ ਸਿਖਲਾਈ ਕੇਵਲ ਐਸ

ਸਿਹਤ ਸੇਵਾਵਾਂ ਵਿਚ ਹੋਰ ਸੁਧਾਰ ਲਿਆਓਣ ਲਈ ਵੱਖ-ਵੱਖ ਸਿਹਤ ਸੰਸਥਾਵਾਂ ਦਾ ਅਚਨਚੇਤ ਨਿਰੀਖਣ 
  • ਲੋਕਾਂ ਦੀ ਨਿਰੋਈ ਸਿਹਤ ਲਈ ਹਮੇਸ਼ਾਂ ਹੀ ਵਚਨਬੱਧ ਹੈ ਸਿਹਤ ਵਿਭਾਗ: ਸਿਵਲ ਸਰਜਨ ਡਾ ਭਾਰਤ ਭੂਸ਼ਣ

ਤਰਨ ਤਾਰਨ 04 ਜੁਲਾਈ 2024 : ਸਿਹਤ ਵਿਭਾਗ ਤਰਨਤਾਰਨ ਲੋਕਾਂ ਦੀ ਨਿਰੋਈ ਸਿਹਤ ਲਈ ਹਮੇਸ਼ਾਂ ਹੀ ਵਚਨਬੱਧ ਹੈ। ਇਸ ਮਕਸਦ ਦੀ ਪੂਰਤੀ ਲਈ ਅੱਜ ਸਿਵਲ ਸਰਜਨ ਤਰਨਤਾਰਨ ਡਾ ਭਾਰਤ ਭੂਸ਼ਣ ਵਲੋ ਜਿਲੇ੍ਹ ਭਰ ਵਿਚ ਵੱਖ-ਵੱਖ ਸਿਹਤ ਸੰਸਥਾਵਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰਾਨ

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਜ਼ਿਲ੍ਹਾ ਤਰਨਤਾਰਨ ਦੇ ਸਕੂਲ ਮੁਖੀਆਂ ਨਾਲ ਕੀਤੀ ਮੀਟਿੰਗ।
  • ਐਨਰੋਲਮੈਂਟ, ਪਲਾਂਟੇਸ਼ਨ, ਬਰਸਾਤੀ ਮੌਸਮ ਦੌਰਾਨ ਸਕੂਲ ਦੀ ਸਾਂਭ ਸੰਭਾਲ, ਮਿਸ਼ਨ ਸਮਰੱਥ ਅਤੇ ਮਿਆਰੀ ਸਿੱਖਿਆ ਰਹੇ ਮੁੱਖ ਮੁੱਦੇ

ਤਰਨ ਤਾਰਨ 04 ਜੁਲਾਈ 2024 : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਚੱਲ ਰਹੇ ਪ੍ਰੋਜੈਕਟਾਂ ਦਾ ਮੁਲਾਂਕਣ ਕਰਨ ਹਿੱਤ ਜ਼ਿਲ੍ਹਾ ਤਰਨਤਾਰਨ ਦੇ ਸਕੂਲ ਮੁਖੀਆਂ ਦੀ ਮੀਟਿੰਗ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਤਰਨਤਾਰਨ ਸ਼੍ਰੀ ਸੁਰਿੰਦਰ

ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਫਤਿਆਬਾਦ ਵਿਖੇ ਲਗਾਏ ਸੁਵਿਧਾ ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਤੇ ਐੱਸ. ਡੀ. ਐੱਮ. ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ
  • ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਕੀਤਾ ਜਾ ਰਿਹਾ ਹੈ ਵਿਸ਼ੇਸ ਸੁਵਿਧਾ ਕੈਂਪਾਂ ਦਾ ਆਯੋਜਨ
  • ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਹਰ ਮੰਗਲਵਾਰ ਤੇ ਵੀਰਵਾਰ ਵੱਖ-ਵੱਖ ਪਿੰਡਾਂ ਤੇ ਵਾਰਡਾਂ ਵਿੱਚ ਲਗਾਏ ਜਾਣਗੇ ਵਿਸ਼ੇਸ ਸੁਵਿਧਾ ਕੈਂਪ

ਤਰਨ ਤਾਰਨ, 04 ਜੁਲਾਈ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਸਰਕਾਰ, ਤੁਹਾਡੇ

ਸਰਕਾਰੀ ਸਕੀਮਾਂ ਸਮਾਮ ਦੇ ਸਾਰੇ ਵਰਗਾਂ ਤੱਕ ਆਸਾਨੀ ਨਾਲ ਪਹੁੰਚਾਈਆਂ ਜਾਣ - ਡਿਪਟੀ ਈ ਐਸ ਏ 
  • ਅਜਨਾਲੇ ਵਿਖੇ ਮਨਾਇਆ ਗਿਆ ਸੰਪੂਰਨਤਾ ਅਭਿਆਨ

ਅੰਮ੍ਰਿਤਸਰ 4 ਜੁਲਾਈ 2024 : ਨੀਤੀ ਆਯੋਗ, ਨਵੀਂ ਦਿੱਲੀ ਦੁਆਰਾ ਸਪਾਂਸਰ ਕੀਤੇ ਗਏ ਸੰਪੂਰਨਤਾ ਅਭਿਆਨ ਦਾ ਲਾਂਚ ਈਵੈਂਟ ਅਜਨਾਲਾ ਬਲਾਕ ਵਿਖੇ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਹ ਸਮਾਗਮ ਸਹਾਇਕ ਕਮਿਸ਼ਨਰ ਸੋਨਮ ਆਈ.ਏ.ਐਸ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਨੀਤੀ ਆਯੋਗ ਨਵੀਂ ਦਿੱਲੀ ਦੇ ਅਧਿਕਾਰੀ ਵੀ ਇਸ ਦਾ ਹਿੱਸਾ ਬਣੇ। ਇਹ