news

Jagga Chopra

Articles by this Author

ਡਿਪਟੀ ਕਮਿਸ਼ਨਰਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਰਹਿਣ ਦੀ ਹਦਾਇਤ
  • 252 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾ ਰਹੇ ਹਨ ਹੜ੍ਹ ਰੋਕੂ ਕੰਮ : ਅਨੁਰਾਗ ਵਰਮਾ

ਚੰਡੀਗੜ੍ਹ, 4 ਜੁਲਾਈ 2024 : ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਕਰਦਿਆਂ ਉਨ੍ਹਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਤਿਆਰ-ਬਰ-ਤਿਆਰ ਰਹਿਣ ਦੇ ਨਿਰਦੇਸ਼

ਅੰਮ੍ਰਿਤਸਰ ਪੁਲਿਸ ਵੱਲੋ 02 ਕਿੱਲੋ 500 ਗ੍ਰਾਮ ਹੈਰੋਇਨ ਸਮੇਤ ਇੱਕ ਗ੍ਰਿਫਤਾਰ

ਅੰਮ੍ਰਿਤਸਰ, 03 ਜੁਲਾਈ 2024 : ਸਤਿੰਦਰ ਸਿੰਘ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਅੰਮ੍ਰਿਤਸਰ (ਦਿਹਾਤੀ) ਵੱਲੋ ਸਾਰੇ ਉੱਚ ਅਫਸਰਾ ਅਤੇ ਮੁੱਖ ਅਫਸਰਾ ਨੂੰ ਨਸ਼ਾ ਤਸਕਰਾ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਜੀਰੋ ਟੋਲਰੈਂਸ ਦੀ ਨੀਤੀ ਅਪਣਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਜੇ ਇਹਨਾਂ ਹਦਾਇਤਾਂ ਤਹਿਤ ਡੀ.ਐਸ.ਪੀ ਅਟਾਰੀ ਦੀ ਜੇਰੇ ਨਿਗਰਾਨੀ ਹੇਠ ਮੁੱਖ ਅਫਸਰ ਥਾਣਾ

ਦੇਸ਼ ਦੇਖ ਰਿਹਾ ਹੈ ਕਿ ਝੂਠ ਫੈਲਾਉਣ ਵਾਲਿਆਂ 'ਚ ਸੱਚ ਸੁਣਨ ਦੀ ਤਾਕਤ ਵੀ ਨਹੀਂ ਹੈ : ਪੀਐਮ ਮੋਦੀ 

ਨਵੀਂ ਦਿੱਲੀ, 03 ਜੁਲਾਈ 2024 : ਰਾਜ ਸਭਾ 'ਚ ਧੰਨਵਾਦ ਮਤੇ 'ਤੇ ਬੋਲਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ 'ਤੇ ਤਿੱਖਾ ਹਮਲਾ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸੰਵਿਧਾਨ ਦੀ ਕਾਪੀ ਲੈ ਕੇ ਟੱਪਣ ਵਾਲਿਆਂ ਨੇ ਸੰਵਿਧਾਨ ਦਿਵਸ ਦਾ ਵਿਰੋਧ ਕੀਤਾ ਸੀ। ਪ੍ਰਧਾਨ ਮੰਤਰੀ ਦੀ ਇਸ ਟਿੱਪਣੀ ਤੋਂ ਵਿਰੋਧੀ ਸੰਸਦ ਮੈਂਬਰ ਹੈਰਾਨ ਰਹਿ ਗਏ ਅਤੇ ਹੰਗਾਮਾ ਕੀਤਾ। ਇਸ ਦੇ ਨਾਲ

ਨਾਭਾ ਇੱਕ ਤੇਜ਼ ਰਫਤਾਰ ਟਰੈਕਟਰ ਨੇ ਮਨਰੇਗਾ ਮਜ਼ਦੂਰਾਂ ਨੂੰ ਕੁਚਲਿਆ, 2 ਦੀ ਮੌਤ ਅਤੇ 9 ਮਜ਼ਦੂਰਾਂ 

ਨਾਭਾ, 03 ਜੁਲਾਈ : ਨਾਭਾ ਦੇ ਨੇੜਲੇ ਪਿੰਡ ਅਚੱਲ ਤੋਂ ਤੁੰਗਾ ਦੇ ਰਸਤੇ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਮਨਰੇਗਾ ਮਜ਼ੂਦਰਾਂ ਦੀ ਮੌਤ ਅਤੇ 9 ਮਜ਼ਦੂਰਾਂ ਦੇ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਤੇਜ਼ ਰਫਤਾਰ ਟਰੈਕਟਰ ਨੇ ਕੰਮ ਕਰਦੀਆਂ ਮਨਰੇਗਾ ਮਜ਼ਦੂਰਾਂ ਨੂੰ ਕੁਚਲ ਦਿੱਤਾ, ਹਾਦਸੇ ਤੋਂ ਬਾਅਦ ਟਰੈਕਟਰ ਚਾਲਕ ਮੌਕੇ

ਵਿਜੀਲੈਂਸ ਬਿਊਰੋ ਨੇ ਪਟਵਾਰੀ 4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ 

ਚੰਡੀਗੜ੍ਹ, 03 ਜੁਲਾਈ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਦੌਲਤਪੁਰ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਅਕਸ਼ਦੀਪ ਸਿੰਘ ਨੂੰ 4,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਜਗਜੀਤ ਸਿੰਘ ਵਾਸੀ ਪਿੰਡ ਢੱਕੀ, ਜ਼ਿਲ੍ਹਾ

ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਜ਼ਿੰਮੇਵਾਰ ਨਹੀਂ ਹਨ : ਐਨਜੀਟੀ. ਮੈਂਬਰ ਜਸਟਿਸ ਅਗਰਵਾਲ 

ਦਿੱਲੀ, 3 ਜੁਲਾਈ 2024 : ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਜ਼ਿੰਮੇਵਾਰ ਨਹੀਂ ਹਨ। ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਦੇ ਮੈਂਬਰ ਜਸਟਿਸ ਸੁਧੀਰ ਅਗਰਵਾਲ ਨੇ ਕਿਹਾ ਹੈ ਕਿ ਅਜਿਹਾ ਕੋਈ ਵਿਗਿਆਨਕ ਅਧਿਐਨ ਨਹੀਂ ਹੈ, ਜੋ ਇਹ ਸਾਬਤ ਕਰਦਾ ਹੋਵੇ ਕਿ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਜ਼ਿੰਮੇਵਾਰ ਹਨ। ਪਰਾਲੀ ਸਾੜਨ ਲਈ ਪੰਜਾਬ ਦੇ ਕਿਸਾਨਾਂ 'ਤੇ ਮੁਕੱਦਮਾ

ਪੁਲਿਸ ਨੇ ਅਮਰਨਾਥ ਯਾਤਰਾ ਅਤੇ ਘੁਸਪੈਠ ਦੀਆਂ ਤਾਜ਼ਾ ਕੋਸ਼ਿਸਾਂ ਦੇ ਮੱਦੇਨਜ਼ਰ ਪਠਾਨਕੋਟ ਅਤੇ ਸਰਹੱਦੀ ਖੇਤਰਾਂ ਵਿੱਚ ਵਧਾਈ ਸੁਰੱਖਿਆ
  • ਸਪੈਸ਼ਲ ਡੀਜੀਪੀ ਨੇ ਪਠਾਨਕੋਟ ਵਿੱਚ ਪੁਲਿਸ, ਫੌਜ, ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ
  • ਸ਼ਰਧਾਲੂਆਂ ਦੇ ਸੁਰੱਖਿਅਤ ਲਾਂਘੇ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਦੇ 550 ਜਵਾਨ, ਐਸਓਜੀ, ਸਨਾਈਪਰ ਟੀਮਾਂ, ਬੰਬ ਨਿਰੋਧਕ ਦਸਤੇ ਅਤੇ ਹੋਰ ਕਮਾਂਡੋ ਯੂਨਿਟਾਂ ਤਾਇਨਾਤ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
  • ਸਮਾਜ ਵਿਰੋਧੀ
ਲਾਓਸ ਵਿੱਚ ਅਣਪਛਾਤੇ ਹਥਿਆਰ ਹਾਦਸਿਆਂ ਵਿੱਚ ਸੱਤ ਮਾਰੇ ਗਏ, 43 ਜ਼ਖ਼ਮੀ

ਵਿਏਨਟੀਅਨ, 3 ਜੁਲਾਈ 2024 : ਪਿਛਲੇ ਛੇ ਮਹੀਨਿਆਂ ਦੌਰਾਨ ਅਣ-ਵਿਸਫੋਟ ਆਰਡੀਨੈਂਸ (UXO) ਨਾਲ ਸਬੰਧਤ ਹਾਦਸਿਆਂ ਵਿੱਚ ਸੱਤ ਲੋਕ ਮਾਰੇ ਗਏ ਅਤੇ 43 ਹੋਰ ਜ਼ਖ਼ਮੀ ਹੋਏ, ਜ਼ਿਆਦਾਤਰ ਹਾਦਸੇ ਉਦੋਂ ਵਾਪਰੇ ਜਦੋਂ ਬੱਚੇ ਇਨ੍ਹਾਂ ਯੰਤਰਾਂ ਨਾਲ ਖੇਡ ਰਹੇ ਸਨ ਜਾਂ ਕਿਸਾਨ ਖੁਦਾਈ ਕਰ ਰਹੇ ਸਨ। ਯੂਐਕਸਓ/ਮਾਈਨ ਐਕਸ਼ਨ ਸੈਕਟਰ ਲਈ ਲਾਓ ਨੈਸ਼ਨਲ ਰੈਗੂਲੇਟਰੀ ਅਥਾਰਟੀ ਦੁਆਰਾ ਬੁੱਧਵਾਰ ਨੂੰ

ਅੱਤ ਦੀ ਗਰਮੀ ਦੇ ਬਾਵਜੂਦ ਲੋਕਾਂ ਦੀਆਂ ਮੁਸ਼ਕਿਲਾਂ ਕੀਤੀਆਂ ਹੱਲ
  • ਏ.ਡੀ.ਸੀ, ਐਸ.ਡੀ.ਐਮ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
  • ਸਾਦਿਕ ਵਿਖੇ ਲੱਗੇ ਚੌਥੇ ਸੁਵਿਧਾ ਕੈਂਪ ਵਿੱਚ 41 ਸਮੱਸਿਆਵਾਂ ਦਾ ਕੀਤਾ ਮੌਕੇ ਤੇ ਹੱਲ

ਸਾਦਿਕ (ਫਰੀਦਕੋਟ) 03 ਜੁਲਾਈ 2024 : ਅੱਜ ਚੌਥੇ ਸੁਵਿਧਾ ਕੈਂਪ ਦੇ ਗੇੜ ਤਹਿਤ ਸਾਦਿਕ ਵਿਖੇ ਅੱਤ ਦੀ ਗਰਮੀ ਦੇ ਬਾਵਜੂਦ ਵਧੀਕ ਡਿਪਟੀ ਕਮਿਸ਼ਨਰ (ਜ) ਜਗਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਨਰਭਿੰਦਰ ਸਿੰਘ

ਧਾਰਮਿਕ ਸਥਾਨਾਂ ਤੇ ਲਾਊਡ ਸਪੀਕਰ ਦੀ ਮਨਾਹੀ ਦੇ ਹੁਕਮ ਜਾਰੀ
  • ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਹੋਵੇਗੀ ਮੁਕੰਮਲ ਪਾਬੰਦੀ
  • ਡਿਪਟੀ ਕਮਿਸ਼ਨਰ ਫਰੀਦਕੋਟ ਨੇ ਹੁਕਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਦਿੱਤੇ ਨਿਰਦੇਸ਼

ਫਰੀਦਕੋਟ 3 ਜੁਲਾਈ 2024 : ਡਿਪਟੀ ਕਮਿਸ਼ਨਰ ਨੇ ਅੱਜ ਸਮੂਹ ਐਸ.ਡੀ.ਐਮਜ਼ ਅਤੇ ਪੁਲਿਸ ਵਿਭਾਗ ਨੂੰ ਲਾਊਡ ਸਪੀਕਰਾਂ ਦੇ ਇਸਤੇਮਾਲ ਸਬੰਧੀ ਸਖਤ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਜਿਲ੍ਹੇ ਵਿੱਚ ਕਿਸੇ ਵੀ ਧਾਰਮਿਕ ਸੰਸਥਾ ਜਾਂ