news

Jagga Chopra

Articles by this Author

ਪੰਚ ਅਤੇ ਸਰਪੰਚ ਦੇ ਅਹੁਦਿਆਂ ਲਈ ਨਾਮਜ਼ਦਗੀਆਂ ਦੀ ਵੱਧ ਰਹੀ ਗਿਣਤੀ ਸਰਕਾਰ ਦੇ ਲੋਕਤੰਤਰ ਨੂੰ ਮਜ਼ਬੂਤ ​​ਕਰਨ ਦੇ ਯਤਨਾਂ ਦਾ ਸਬੂਤ ਹੈ : ਮਲਵਿੰਦਰ ਕੰਗ
  • ‘ਆਪ’ ਸਰਕਾਰ ‘ਚ ਪੰਜਾਬ ਦੇ ਪੰਚਾਇਤੀ ਚੋਣਾਂ ‘ਚ ਰਿਕਾਰਡ ਸ਼ਮੂਲੀਅਤ
  • ਕੰਗ ਨੇ ਪੰਜਾਬ ਦੇ ਲੋਕਾਂ ਨੂੰ ਡਰ ਅਤੇ ਹਿੰਸਾ ਦੀ ਰਾਜਨੀਤੀ ਨੂੰ ਨਕਾਰਨ ਦੀ ਕੀਤੀ ਅਪੀਲ
  • “ਆਪ” ਹਿੰਸਾ ਦੀ ਰਾਜਨੀਤੀ ਵਿਰੁੱਧ, ਅਕਾਲੀਆਂ, ਭਾਜਪਾ ਤੇ ਕਾਂਗਰਸ ਨੇ ਸੱਤਾ ਦੀ ਦੁਰਵਰਤੋਂ ਕੀਤੀ, ਲੋਕਾਂ ਦੇ ਹੱਕ ਲੁੱਟੇ : ‘ਆਪ’ ਆਗੂ
  • ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਲੋਕਤੰਤਰ ਅਤੇ
ਮੁੱਖ ਮੰਤਰੀ ਮਾਨ ਦੀ ਵਾਤਾਵਰਨ ਬਚਾਉਣ ਲਈ ਵੱਡੀ ਪਹਿਲਕਦਮੀ, ਸੂਬੇ ਦੇ ਸਹਿਕਾਰੀ ਬੈਂਕਾਂ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 80 ਫੀਸਦੀ ਤੱਕ ਸਬਸਿਡੀ ਉਤੇ ਕਰਜ਼ੇ ਦੀ ਪੇਸ਼ਕਸ਼
  • ਮੁੱਖ ਮੰਤਰੀ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਅਤੇ ਪਰਾਲੀ ਸਾੜਨ ਦੀ ਰੋਕਥਾਮ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਈ
  • ਸੂਬੇ ਦੇ ਸਹਿਕਾਰੀ ਬੈਂਕਾਂ ਨੇ ਪੰਜਾਬ ਭਰ ਵਿੱਚ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ ਸ਼ੁਰੂ ਕੀਤੀ
  • ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ

ਚੰਡੀਗੜ੍ਹ, 6 ਅਕਤੂਬਰ 2024 : ਮੁੱਖ ਮੰਤਰੀ ਭਗਵੰਤ

ਗ੍ਰਾਮ ਪੰਚਾਇਤ ਚੋਣਾਂ ਸਰਪੰਚਾਂ ਲਈ 52825 ਅਤੇ ਪੰਚਾਂ ਦੀ ਚੋਣ ਲਈ 166338 ਨਾਮਜ਼ਦਗੀਆਂ ਹੋਈਆਂ ਪ੍ਰਾਪਤ 

ਚੰਡੀਗੜ੍ਹ, 5 ਅਕਤੂਬਰ 2024 : ਗ੍ਰਾਮ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਮਿਤੀ 4 ਅਕਤੂਬਰ , 2024 ਤੱਕ ਸਰਪੰਚਾਂ ਦੀ ਚੋਣ ਲਈ ਕੁੱਲ 52825 ਅਤੇ ਪੰਚਾਂ ਦੀ ਚੋਣ ਲਈ 166338 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 13229 ਗ੍ਰਾਮ ਪੰਚਾਇਤਾਂ ਹਨ, ਜਿੱਥੇ ਚੋਣਾਂ ਹੋਣੀਆਂ ਹਨ।

ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ 

ਅੰਮ੍ਰਿਤਸਰ 5 ਅਕਤੂਬਰ 2024 : ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਅਚਨਚੇਤ ਚੈਕਿੰਗ ਕੀਤੀ । ਇਹ ਜਾਣਕਾਰੀ ਦਿੰਦਿਆ ਡਾ ਕਿਰਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਪੱਧਰ ਤੇ ਸਵੇਰੇ 8 ਵਜੇ ਤੋਂ ਹੀ ਚੈਕਿੰਗ ਦੀ ਸ਼ੁਰੂਆਤ ਕੀਤੀ ਗਈ, ਜਿਸ ਦੌਰਾਣ ਉਹਨਾਂ ਵਲੋਂ ਸੈਟੇਲਾਈਟ ਹਸਪਤਾਲ ਤੇ ਆਮ ਆਦਮੀਂ ਕਲੀਨਿਕ ਸੱਕਤਰੀ

ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ  ਦੀ ਸੁਰੂਆਤ 

ਅੰਮ੍ਰਿਤਸਰ 5 ਅਕਤੂਬਰ 2024 : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ੍ਰੀ ਅਮਰਿੰਦਰ ਸਿੰਘ ਗਰੇਵਾਲ, ਜਿਲ੍ਹਾਂ ਅਤੇ ਸੈਸ਼ਨ ਜੱਜ—ਕਮ—ਚੈਅਰਮੈਨ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਸ੍ਰੀ ਅਮਰਦੀਪ ਸਿੰਘ ਬੈਂਸ਼, ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੁਆਰਾ ਜਿਲ੍ਹਾਂ ਕਚਹਿਰੀਆਂ

ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ  

ਅੰਮ੍ਰਿਤਸਰ 5 ਅਕਤੂਬਰ 2024 : ਸ੍ਰ਼ੀ ਅਮਰਿੰਦਰ ਸਿੰਘ ਗਰੇਵਾਲ, ਜਿਲ੍ਹਾ ਅਤੇ ਸੇਸ਼ਨਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ  ਦੇ ਦਿਸ਼ਾ ਨਿਰਦੇਸ਼ਾ ਅਨੁਸਾਰl ਸ਼੍ਰੀ ਅਮਰਦੀਪ ਸਿੰਘ, ਸਿਵਲ ਜੱਜ (ਸੀਨੀਅਰ ਡਵੀਜਨ)—ਕਮ—ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋ ਕੇਂਦਰੀ ਜੇਲ੍ਹ, ਅੰਮ੍ਰਿਤਸਰ ਵਿੱਖੇ ਇਕ ਉੱਚ ਪੱਧਰੀ ਮੈਡੀਕਲ

ਐਸ. ਡੀ. ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ, ਵਿਕਰਮਜੀਤ ਸਿੰਘ ਪਾਂਥੇ ਵਲੋਂ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਲੈ ਕੀਤੀ ਗਈ ਚੈਕਿੰਗ

ਬਟਾਲਾ, 5 ਅਕਤੂਬਰ 2024 : ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ. ਡੀ. ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਚੈੱਕ ਕੀਤਾ ਗਿਆ। ਇਸ ਮੌਕੇ  ਸੈਨੇਟਰੀ ਇੰਸਪੈਕਟਰ ਵਿਕਾਸ ਵਾਸਦੇਵ ਵੀ ਮੌਜੂਦ ਸਨ। ਕਮਿਸ਼ਨਰ, ਵਿਕਰਮਜੀਤ ਸਿੰਘ ਪਾਂਥੇ ਨੇ ਟਰਾਲੀਆ ਦਾ ਰੂਟ ਅਤੇ ਸ਼ਹਿਰ ਵਿਚ ਝਾੜੂ ਮਾਰ ਰਹੇ ਸਫ਼ਾਈ ਸੇਵਕਾਂ ਦੀ ਚੈਕਿੰਗ ਕੀਤੀ ਅਤੇ ਉਨ੍ਹਾਂ ਦੀ

ਪੰਜਾਬ ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਮੀਟਿੰਗ; ਮੁੱਖ ਮੁੱਦਿਆਂ 'ਤੇ ਬਣੀ ਆਮ ਸਹਿਮਤੀ
  • ਉਸਾਰੂ ਮਾਹੌਲ ਵਿੱਚ ਤਿੰਨ ਘੰਟੇ ਚੱਲੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਨੇ ਕਿਸਾਨ ਭਾਈਚਾਰੇ ਦੀ ਭਲਾਈ ਨੂੰ ਯਕੀਨੀ ਬਣਾਉਣ ਦਾ ਦਿਵਾਇਆ ਵਿਸ਼ਵਾਸ

ਚੰਡੀਗੜ੍ਹ, 5 ਅਕਤੂਬਰ 2024 : ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਤਿੰਨ ਘੰਟੇ ਚੱਲੀ ਅਹਿਮ ਮੀਟਿੰਗ ਦੌਰਾਨ ਸੂਬੇ ਦੇ ਵਡੇਰੇ ਹਿੱਤਾਂ ਨੂੰ ਪਹਿਲ

ਦੱਖਣੀ ਲੇਬਨਾਨ 'ਚ ਇਜ਼ਰਾਇਲੀ ਫੌਜ ਦੇ ਹਮਲੇ 'ਚ 250 ਲੋਕਾਂ ਦੀ ਮੌਤ

ਲੇਬਨਾਨ, 05 ਅਕਤੂਬਰ 2024 : ਦੱਖਣੀ ਲੇਬਨਾਨ 'ਚ ਇਜ਼ਰਾਇਲੀ ਫੌਜ ਦੇ ਹਮਲੇ 'ਚ 250 ਲੋਕ ਮਾਰੇ ਗਏ ਹਨ। ਇਜ਼ਰਾਈਲੀ ਫੌਜ ਨੇ ਕਿਹਾ ਕਿ ਉਸਨੇ ਸ਼ੁੱਕਰਵਾਰ ਨੂੰ ਬੇਰੂਤ ਵਿੱਚ ਹਿਜ਼ਬੁੱਲਾ ਦੇ ਖੁਫੀਆ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਇਆ। ਇਸ ਦੇ ਨਾਲ ਹੀ ਇਸ ਅੱਤਵਾਦੀ ਸਮੂਹ ਦੇ ਚੋਟੀ ਦੇ ਕਮਾਂਡਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਹਿਜ਼ਬੁੱਲਾ ਅੱਤਵਾਦੀਆਂ ਵੱਲੋਂ ਇੱਕ ਹਸਪਤਾਲ

ਫਗਵਾੜਾ ‘ਚ ਮੋਟਰਸਾਈਕਲ-ਟਰੱਕ ਦੀ ਟੱਕਰ ‘ਚ ਭੈਣ ਭਰਾ ਦੀ ਮੌਤ

ਫਗਵਾੜਾ, 05 ਅਕਤੂਬਰ 2024 : ਸਥਾਨਕ ਸ਼ਹਿਰ ਤੋਂ ਹੁਸ਼ਿਆਰਪੁਰ ਨੂੰ ਜਾਂਦੀ ਸੜਕ ‘ਤੇ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ। ਜਾਣਕਾਰੀ ਅਨੁਸਾਰ ਵੱਡੇ ਭਰਾ ਦੇ ਸ਼ਗਨ ਲਈ ਭਰਾ ਆਪਣੀ ਭੈਣ ਨੂੰ ਮੋਟਰਸਾਈਕਲ ਤੇ ਸਵਾਰ ਹੋ ਕੇ ਲੈਣ ਲਈ ਗਿਆ ਸੀ, ਜਦੋਂ ਉਹ ਦੋਵੇਂ ਵਾਪਸ ਆ ਰਹੇ ਸਨ ਕਿ ਉਨ੍ਹਾਂ ਦੀ ਟਰੱਕ ਨਾ ਟੱਕਰ ਹੋ ਗਈ। ਜਿਸ ਕਾਰਨ