news

Jagga Chopra

Articles by this Author

ਕੰਗਣਾ ਦੇ ਥੱਪੜ ਮਾਰਨ ਵਾਲੀ CISF ਮਹਿਲਾ ਜਵਾਨ ਦਾ ਤਬਾਦਲਾ, ਤੁਰੰਤ ਬੈਂਗਲੁਰੂ ‘ਚ ਜੁਆਇਨ ਕਰਨ ਦੇ ਹੁਕਮ

ਚੰਡੀਗੜ੍ਹ, 03 ਜੁਲਾਈ 2024 : ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਲੋਕ ਸਭਾ ਦੀ ਐਮਪੀ ਕੰਗਨਾ ਰਨੌਤ ਦੇ ਥੱਪੜ ਮਾਰਨ ਵਾਲੀ CISF ਕਾਂਸਟੇਬਲ ਕੁਲਵਿੰਦਰ ਕੌਰ ਨੂੰ ਨੌਕਰੀ ਤੇ ਮੁੜ ਬਹਾਲ ਕਰ ਦਿੱਤਾ ਗਿਆ ਹੈ। ਕੁਲਵਿੰਦਰ ਕੌਰ ਦਾ ਤਬਾਦਲਾ ਚੰਡੀਗੜ੍ਹ ਤੋਂ ਬੈਂਗਲੌਰ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਸ ਨੂੰ ਤੁਰੰਤ ਡਿਊਟੀ ਜੁਆਇਨ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਕਰਯੋਗ

Punjab Image
ਬੀਜੇਪੀ ਨੂੰ ਇਕ ਹੋਣ ਝਟਕਾ, ਵਿਰੇਸ਼ ਮਿੰਟੂ ਵੀ ਬਣੇ ਆਪ ਦੇ ਸਿਪਾਹੀ 

ਜਲੰਧਰ 03 ਜੁਲਾਈ 2024 : ਜਲੰਧਰ ਪੱਛਮੀ ਦੀਆਂ ਜਿਮਨੀ ਚੋਣਾਂ ਤੋਂ ਪਹਿਲਾਂ ਸੀਐਮ ਮਾਨ ਨੇ ਹਲਕੇ ਵਿਚ ਵੱਡੀ ਮੁਹਿੰਮ ਛੇੜ ਦਿੱਤੀ ਹੈ। ਹਲਕੇ ‘ਚ ਆਪ ਦਾ ਪਰਿਵਾਰ ਲਗਾਤਾਰ ਵੱਡਾ ਹੋ ਰਿਹਾ ਹੈ। ਭਗਵੰਤ ਮਾਨ ਦੀ ਅਗਵਾਈ ‘ਚ ਵਿਰੋਧੀ ਸਿਆਸੀ ਪਾਰਟੀਆਂ ਨੇ ਕਈ ਚੋਟੀ ਦੇ ਆਗੂ ਆਪ ‘ਚ ਸ਼ਾਮਿਲ ਹੋ ਚੁੱਕੇ ਹਨ। ਭਾਜਪਾ ਦੇ ਆਗੂ ਵਿਰੇਸ਼ ਮਿੰਟੂ ਮੁੱਖ ਮੰਤਰੀ ਦੀ ਅਗਵਾਈ ‘ਚ ਆਪ ‘ਚ ਸ਼ਾਮਿਲ

ਬੀਜੇਪੀ ਨੂੰ ਇਕ ਹੋਣ ਝਟਕਾ, ਵਿਰੇਸ਼ ਮਿੰਟੂ ਵੀ ਬਣੇ ਆਪ ਦੇ ਸਿਪਾਹੀ 

ਜਲੰਧਰ 03 ਜੁਲਾਈ 2024 : ਜਲੰਧਰ ਪੱਛਮੀ ਦੀਆਂ ਜਿਮਨੀ ਚੋਣਾਂ ਤੋਂ ਪਹਿਲਾਂ ਸੀਐਮ ਮਾਨ ਨੇ ਹਲਕੇ ਵਿਚ ਵੱਡੀ ਮੁਹਿੰਮ ਛੇੜ ਦਿੱਤੀ ਹੈ। ਹਲਕੇ ‘ਚ ਆਪ ਦਾ ਪਰਿਵਾਰ ਲਗਾਤਾਰ ਵੱਡਾ ਹੋ ਰਿਹਾ ਹੈ। ਭਗਵੰਤ ਮਾਨ ਦੀ ਅਗਵਾਈ ‘ਚ ਵਿਰੋਧੀ ਸਿਆਸੀ ਪਾਰਟੀਆਂ ਨੇ ਕਈ ਚੋਟੀ ਦੇ ਆਗੂ ਆਪ ‘ਚ ਸ਼ਾਮਿਲ ਹੋ ਚੁੱਕੇ ਹਨ। ਭਾਜਪਾ ਦੇ ਆਗੂ ਵਿਰੇਸ਼ ਮਿੰਟੂ ਮੁੱਖ ਮੰਤਰੀ ਦੀ ਅਗਵਾਈ ‘ਚ ਆਪ ‘ਚ ਸ਼ਾਮਿਲ

ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਮੁਫ਼ਤ ਡੇਅਰੀ ਸਿਖਲਾਈ ਦੇਣ ਲਈ ਕੌਂਸਲਿੰਗ  ਮਿਤੀ  08 ਜੁਲਾਈ ਨੂੰ

ਗੁਰਦਾਸਪੁਰ, 3 ਜੁਲਾਈ 2024 : ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 15 ਜੁਲਾਈ 2024 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਡੇਅਰੀ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸ. ਵਰਿਆਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ

4 ਜੁਲਾਈ ਨੂੰ ਡੇਰਾ ਬਾਬਾ ਨਾਨਕ ਤੋਂ ਐਸਪੀਰੇਸ਼ਨਲ ਜ਼ਿਲ੍ਹਾ/ਬਲਾਕ ਪ੍ਰੋਗਰਾਮ ਤਹਿਤ ਸੰਪੂਰਨਤਾ ਅਭਿਆਨ ਦੀ ਹੋਵੇਗੀ ਸ਼ੁਰੂਆਤ

ਗੁਰਦਾਸਪੁਰ, 03 ਜੁਲਾਈ : ਨੀਤੀ ਆਯੋਗ ਵੱਲੋਂ ਚਲਾਏ ਜਾ ਰਹੇ ਸੰਪੂਰਨਤਾ ਅਭਿਆਨ ਦੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਸ਼ੁਰੂਆਤ 4 ਜੁਲਾਈ ਤੋਂ ਡੇਰਾ ਬਾਬਾ ਨਾਨਕ ਤੋਂ ਹੋ ਰਹੀ ਹੈ।  ਸੰਪੂਰਨਤਾ ਅਭਿਆਨ ਸੰਮੇਲਨ ਦਾ ਉਦਘਾਟਨੀ ਸਮਾਗਮ 4 ਜੁਲਾਈ ਨੂੰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) ਡੇਰਾ ਬਾਬਾ ਨਾਨਕ ਵਿਖੇ ਸਵੇਰੇ 9:00 ਵਜੇ ਹੋਵੇਗਾ।  ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ

ਐਕਸੀਅਨ ਸ੍ਰੀ ਦਿਲਪ੍ਰੀਤ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਉੱਪਲ ਨੂੰ ਫਲੱਡ ਗਾਈਡ ਬੁੱਕ ਸੌਂਪੀ ਗਈ

ਗੁਰਦਾਸਪੁਰ, 3 ਜੁਲਾਈ  2024 : ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਵੱਲੋਂ ਸੰਭਾਵਿਤ ਹੜ੍ਹਾਂ ਸਬੰਧੀ ਇੱਕ ਫਲੱਡ ਗਾਈਡ ਬੁੱਕ ਜਾਰੀ ਕੀਤੀ ਗਈ ਹੈ, ਜਿਸ ਵਿੱਚ ਹੜ੍ਹਾਂ ਦੀ ਰੋਕਥਾਮ ਸਬੰਧੀ ਲੋੜੀਂਦੀ ਸੂਚਨਾ ਸ਼ਾਮਿਲ ਕੀਤੀ ਗਈ ਹੈ। ਇਹ ਫਲੱਡ ਗਾਈਡ ਬੁੱਕ ਜਲ ਸਰੋਤ ਵਿਭਾਗ ਦੇ ਐਕਸੀਅਨ ਸ੍ਰੀ ਦਿਲਪ੍ਰੀਤ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਉੱਪਲ ਨੂੰ ਉਨ੍ਹਾਂ ਦੇ

ਬਲਾਕ ਕਲਾਨੌਰ ਦੇ ਸੇਖਵਾਂ ਫਾਰਮ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 5 ਜੁਲਾਈ ਨੂੰ
  • ਮੁੱਖ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿੱਚ ਸ਼ਾਮਲ ਹੋਣ ਦਾ ਸੱਦਾ 

ਗੁਰਦਾਸਪੁਰ, 03 ਜੁਲਾਈ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਮਿਤੀ 5 ਜੁਲਾਈ 2024 ਨੂੰ ਬਲਾਕ ਕਲਾਨੌਰ ਦੇ ਸੇਖਵਾਂ ਫਾਰਮ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਆਤਮਾ ਸਕੀਮ ਅਧੀਨ ਵੱਖ-ਵੱਖ ਪ੍ਰਦਰਸ਼ਨੀਆਂ

ਐਨ ਐਮ ਐਮ ਐਸ: ਕੰਨਿਆ ਸਕੂਲ ਬਰਨਾਲਾ ਦੀ ਹੁਸਨਪ੍ਰੀਤ ਕੌਰ ਪੰਜਾਬ ਭਰ 'ਚੋਂ ਮੋਹਰੀ
  • ਤੀਸਰੀ ਅਤੇ ਚੌਥੀ ਪੁਜੀਸ਼ਨ 'ਤੇ ਵੀ ਕੰਨਿਆ ਸਕੂਲ ਦਾ ਕਬਜ਼ਾ 
  • ਪਿਛਲੇ ਸਾਲ ਵੀ ਇਸੇ ਸਕੂਲ ਦੀ ਜਸਲੀਨ ਨੇ ਹਾਸਲ ਕੀਤਾ ਸੀ ਪਹਿਲਾ ਸਥਾਨ

ਬਰਨਾਲਾ, 03 ਜੁਲਾਈ 2024 : ਅੱਜ ਐਨ ਐਮ ਐਮ ਐਸ ਪ੍ਰੀਖਿਆ ਦੇ ਐਲਾਨੇ ਨਤੀਜੇ 'ਚ ਕੰਨਿਆ ਸਕੂਲ ਬਰਨਾਲਾ ਦੀ ਵਿਦਿਆਰਥਣ ਹੁਸਨਪ੍ਰੀਤ ਕੌਰ ਨੇ ਪੂਰੇ ਪੰਜਾਬ 'ਚੋਂ ਪਹਿਲਾ ਸਥਾਨ ਮੱਲਿਆ ਹੈ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਵਿਨਸੀ ਜਿੰਦਲ ਨੇ

ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੋੜਵੰਦ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਵਾਉਣ ਲਈ ਵਚਨਬੱਧ: ਡਿਪਟੀ ਕਮਿਸ਼ਨਰ
  • ਅਮਿਤ ਕੁਮਾਰ ਪੰਚਾਲ ਅਤੇ ਵਰਧਮਾਨ ਸਪੈਸ਼ਲ ਸਟੀਲਜ਼ ਦੇ ਨੁਮਾਇੰਦਿਆਂ ਨੇ ਸੀ.ਐਸ.ਆਰ. ਤਹਿਤ 150 ਵਿਦਿਆਰਥੀਆਂ ਨੂੰ ਵੰਡੀਆਂ ਸਕੂਲ ਬੈਗ ਕਿੱਟਾਂ
  • ਕੰਪਨੀ ਵਲੋਂ ਭਵਿੱਖ ’ਚ ਵੀ ਵਿਦਿਆਰਥੀਆਂ ਦੀ ਮਦਦ ਦਾ ਭਰੋਸਾ

ਕਪੂਰਥਲਾ, 03 ਜੁਲਾਈ 2024 :ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਅਤੇ ਲੋੜੀਂਦੀ ਮਦਦ ਮੁਹੱਈਆ ਕਰਵਾਉਣ ਲਈ ਕੀਤੇ ਜਾ

ਐਸ. ਸੀ ਸਿਖਿਆਰਥੀਆਂ ਲਈ ਡੇਅਰੀ ਸਿਖਲਾਈ ਕੋਰਸ ਦਾ ਪਹਿਲਾ ਬੈਚ 15 ਜੁਲਾਈ ਤੋਂ

ਹੁਸ਼ਿਆਰਪੁਰ, 3 ਜੁਲਾਈ 2024 : ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਐਸ. ਸੀ ਸਿਖਿਆਰਥੀਆਂ ਲਈ ਮਫ਼ਤ ਡੇਅਰੀ ਸਿਖਲਾਈ ਕੋਰਸ 15 ਜੁਲਾਈ, 2024 ਤੋਂ ਡੇਅਰੀ ਸਿਖਲਾਈ ਕੇਂਦਰ ਫਗਵਾੜਾ ਵਿਖੇ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਯੁਕਤ ਡਾਇਰੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ 3500 ਰੁਪਏ ਵਜੀਫਾ ਵੀ ਦਿੱਤਾ ਜਾਵੇਗਾ। ਇਸ