news

Jagga Chopra

Articles by this Author

4 ਸਾਲ ਬਾਅਦ ਪਰਿਵਾਰ ਨੂੰ ਮਿਲਣ ਆ ਰਹੀ ਪੰਜਾਬੀ ਲੜਕੀ ਦੀ ਹਵਾਈ ਜਹਾਜ਼ ’ਚ ਮੌਤ

ਮੈਲਬੌਰਨ, 2 ਜੁਲਾਈ 2024 : ਆਸਟਰੇਲੀਆ ਰਹਿ ਰਹੀ ਪੰਜਾਬੀ ਲੜਕੀ ਮਨਪ੍ਰੀਤ ਕੌਰ ਚਾਰ ਸਾਲ ਬਾਅਦ ਪਰਿਵਾਰ ਨੂੰ ਮਿਲਣ ਆ ਰਹੀ ਦੀ ਹਵਾਈ ਜਹਾਜ਼ ’ਚ ਉਸ ਸਮੇਂ ਮੌਤ ਹੋ ਗਈ ਜਦੋਂ ਉਹ ਭਾਰਤ ਆ ਰਹੀ ਸੀ। ਮਨਪ੍ਰੀਤ ਕੰਟਾਸ ਫਲਾਈਟ ਦੇ ਜਰੀਏ ਆਪਣੇ ਘਰ ਵਾਪਸ ਜਾ ਰਹੀ ਸੀ। ਉਸਨੇ 20 ਜੂਨ ਨੂੰ ਮੈਲਬਰਨ ਤੋਂ ਦਿੱਲੀ ਦੇ ਲਈ ਫਲਾਈਟ ਫੜੀ ਸੀ। ਏਅਰਪੋਰਟ ਪਹੁੰਚਣ ਤੋਂ ਬਾਅਦ ਉਸਦੀ ਤਬੀਅਤ

ਆਸਟ੍ਰੇਲੀਆਈ ਸਰਕਾਰ ਨੇ ਕੌਮਾਂਤਰੀ ਸਟੂਡੈਂਟ ਵੀਜ਼ੇ ਦੀ ਫੀਸ ਕੀਤੀ ਦੁੱਗਣੀ 

ਸਿਡਨੀ, 02 ਜੁਲਾਈ 2024 : ਆਸਟ੍ਰੇਲੀਆ ’ਚ ਪੜ੍ਹਾਈ ਲਈ ਭਾਰਤੀਆਂ ਸਮੇਤ ਵਿਦੇਸ਼ੀ ਵਿਦਿਆਰਥੀਆਂ ਨੂੰ ਹੁਣ ਵੱਧ ਪੈਸੇ ਖ਼ਰਚ ਕਰਨੇ ਪੈਣਗੇ। ਆਸਟ੍ਰੇਲੀਆ ਨੇ ਸੋਮਵਾਰ ਤੋਂ ਕੌਮਾਂਤਰੀ ਸਟੂਡੈਂਟ ਵੀਜ਼ੇ ਦੀ ਫੀਸ ਦੁੱਗਣੀ ਤੋਂ ਵੀ ਵੱਧ ਕਰ ਦਿੱਤੀ ਹੈ। ਆਸਟ੍ਰੇਲੀਆ ਸਰਕਾਰ ਨੇ ਇਹ ਕਦਮ ਹੁਣੇ ਜਿਹੇ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ’ਚ ਰਿਕਾਰਡ ਵਾਧੇ ਕਾਰਨ ਹਾਊਸਿੰਗ ਮਾਰਕੀਟ ’ਤੇ

ਹਾਥਰਸ 'ਚ ਸਤਿਸੰਗ ਦੌਰਾਨ ਵੱਡਾ ਹਾਦਸਾ, 60 ਲੋਕਾਂ ਦੀ ਮੌਤ

ਹਾਥਰਸ, 02 ਜੁਲਾਈ 2024 : ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਤੋਂ ਇੱਕ ਦੁਖਦਾਈ ਖ਼ਬਰ ਆਈ ਹੈ। ਜ਼ਿਲੇ ਦੇ ਕੋਤਵਾਲੀ ਸਿਕੰਦਰਰਾਊ ਇਲਾਕੇ 'ਚ ਮੰਗਲਵਾਰ ਨੂੰ ਵੱਡਾ ਹਾਦਸਾ ਵਾਪਰਿਆ। ਰਤੀਭਾਨਪੁਰ ਦੇ ਫੁੱਲਰਾਏ ਪਿੰਡ ਵਿੱਚ ਭੋਲੇ ਬਾਬਾ ਦਾ ਸਤਿਸੰਗ ਚੱਲ ਰਿਹਾ ਸੀ। ਸਤਿਸੰਗ ਖਤਮ ਹੋਣ ਤੋਂ ਬਾਅਦ ਭੀੜ ਬਾਹਰ ਆ ਰਹੀ ਸੀ, ਤਾਂ ਭਗਦੜ ਮੱਚ ਗਈ। ਭਗਦੜ ਦੌਰਾਨ ਔਰਤਾਂ ਅਤੇ ਬੱਚੇ

ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਜਲੰਧਰ, 02 ਜੁਲਾਈ 2024 : ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਮਹਿਜ਼ 7 ਦਿਨ ਪਹਿਲਾਂ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਕੌਰ ਨੂੰ ਆਮ ਆਦਮੀ ਪਾਰਟੀ ਸ਼ਾਮਲ ਕਰਦੇ ਹੋਏ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਹੈ। ਵੋਟਾਂ ਤੋਂ ਕੁਝ ਦਿਨ ਪਹਿਲਾਂ ਅਕਾਲੀ ਦਲ ਦੀ ਉਮੀਦਵਾਰ

ਅੰਮ੍ਰਿਤਸਰ ਵਿੱਚ ਭਾਜਪਾ ਆਗੂਆਂ ਵੱਲੋ ਰਾਹੁਲ ਗਾਂਧੀ ਦਾ ਫੂਕਿਆ ਪੁਤਲਾ 

ਅੰਮ੍ਰਿਤਸਰ, 02 ਜੁਲਾਈ 2024 : ਅੰਮ੍ਰਿਤਸਰ ਅੱਜ ਭਾਰਤੀ ਜਨਤਾ ਪਾਰਟੀ ਤੇ ਹਿੰਦੂ ਸੰਗਠਨਾਂ ਨੇ ਮਿਲ ਕੇ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਦੇ ਇਲਾਕੇ ਦੇ ਵਿੱਚ ਰਾਹੁਲ ਗਾਂਧੀ ਦਾ ਪੁਤਲਾ ਫੂਕ ਰੋਸ਼ ਪ੍ਰਦਰਸ਼ਨ ਕੀਤਾ ਇਸ ਮੌਕੇ ਭਾਜਪਾ ਆਗੂ ਰਮਨ ਕੁਮਾਰ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਅਸੀਂ ਰਾਹੁਲ ਗਾਂਧੀ ਦੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਾਂ ਉਹਦਾ ਫੁਤਲਾ ਫੂਕ ਕੇ ਅੱਜ ਉਸ

ਰਾਜਾ ਵੜਿੰਗ ਨੇ ਸੰਸਦ ਦੇ ਵਿੱਚ ਮੂਸੇਵਾਲੇ ਦੇ ਕਤਲ ਦਾ ਚੁੱਕਿਆ ਮੁੱਦਾ, ਪਿਤਾ ਬਲਕੌਰ ਸਿੰਘ ਨੇ ਕੀਤਾ ਧੰਨਵਾਦ

ਚੰਡੀਗੜ੍ਹ 2 ਜੁਲਾਈ 2024 : ਲੁਧਿਆਣਾ ਤੋਂ ਲੋਕ ਸਭਾ ਦੇ ਸਾਂਸਦ ਰਾਜਾ ਵੜਿੰਗ ਵੱਲੋਂ ਸਦਨ ਵਿੱਚ ਸਿੱਧੂ ਮੂਸੇ ਵਾਲੇ ਦੇ ਕਤਲ ਦਾ ਮੁੱਦਾ ਚੁੱਕਿਆ ਗਿਆ। ਇਸਤੇ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਰਾਜਾ ਵੜਿੰਗ ਦਾ ਧੰਨਵਾਦ ਕੀਤਾ ਹੈ। ਬਲਕੌਰ ਸਿੰਘ ਨੇ ਕਿਹਾ ਕਿ, ਮੇਰੇ ਮਨ ਨੂੰ ਸ਼ਾਂਤੀ ਮਿਲੀ ਹੈ ਅਤੇ ਮੈਨੂੰ ਉਮੀਦ ਹੈ ਕਿ ਨਿਆ ਜਰੂਰ

ਏਅਰ ਇੰਡੀਆ ਦੇ ਕਨਿਸ਼ਕ ਜਹਾਜ਼ ‘ਚ ਹੋਏ ਬੰਬ ਧਮਾਕੇ ‘ਚ ਜਾਨ ਗੁਆਉਣ ਵਾਲਿਆਂ ਨੂੰ ਦਿੱਤੀ ਸ਼ਰਧਾਂਜਲੀ

ਦਿੱਲ੍ਹੀ, 02 ਜੁਲਾਈ 2024 : ਸੰਸਦ ਨੇ 39 ਸਾਲ ਪਹਿਲਾਂ ਏਅਰ ਇੰਡੀਆ ਦੇ ਕਨਿਸ਼ਕ ਜਹਾਜ਼ ‘ਚ ਹੋਏ ਬੰਬ ਧਮਾਕੇ ‘ਚ ਜਾਨ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਦਿੱਤੀ। ਸੰਸਦ ਦੇ ਦੋਵੇਂ ਸਦਨਾਂ ਨੇ ਕਨਿਸ਼ਕ ਅੱਤਵਾਦੀ ਹਮਲੇ ਦੇ ਪੀੜਤਾਂ ਦੀ ਯਾਦ ਵਿੱਚ ਮੌਨ ਧਾਰਿਆ। ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਕਿਹਾ, ਇਹ ਘਟਨਾ ਇਸ ਗੱਲ ਦੀ ਯਾਦ ਦਿਵਾਉਂਦੀ ਹੈ ਕਿ ਦੁਨੀਆ ਨੂੰ ਅੱਤਵਾਦ ਅਤੇ

ਪੰਜਾਬ ਵਿੱਚ ਆਇਆ ਮਾਨਸੂਨ, ਅਗਲੇ 4 ਦਿਨਾਂ ਤੱਕ ਮੀਂਹ ਪੈਣ ਦੀ ਭਵਿੱਖਬਾਣੀ

ਚੰਡੀਗੜ੍ਹ 2 ਜੁਲਾਈ 2024 : ਭਾਰਤੀ ਮੌਸਮ ਵਿਭਾਗ ਨੇ ਮੌਸਮ ਨੂੰ ਲੈ ਕੇ ਵੱਡਾ ਅਪਡੇਟ ਦਿੱਤਾ ਹੈ। ਆਈਐਮਡੀ ਨੇ ਕਿਹਾ ਕਿ ਉੱਤਰੀ ਭਾਰਤ ਵਿੱਚ ਅਗਲੇ ਚਾਰ ਤੋਂ ਪੰਜ ਦਿਨਾਂ ਤੱਕ ਮੌਸਮ ਸੁਹਾਵਣਾ ਰਹੇਗਾ। ਉੱਤਰ-ਪੱਛਮੀ ਅਤੇ ਉੱਤਰ-ਪੂਰਬੀ ਭਾਰਤ ਵਿੱਚ ਭਾਰੀ ਤੋਂ ਬਹੁਤ ਭਾਰੀ ਵਰਖਾ ਹੋ ਸਕਦੀ ਹੈ। ਪੰਜਾਬ ਵਿੱਚ ਮਾਨਸੂਨ ਆ ਗਿਆ ਹੈ। ਅਗਲੇ 4 ਦਿਨਾਂ ਤੱਕ ਪੰਜਾਬ ਵਿੱਚ ਮੀਂਹ ਪੈਣ ਦੀ

ਨਵੇਂ ਕਾਨੂੰਨ ਤਹਿਤ ਅੰਮ੍ਰਿਤਸਰ ‘ਚ ਗੋਲਡੀ ਬਰਾੜ ਦੇ ਖਿਲਾਫ ਐਫਆਈਆਰ ਦਰਜ

ਅੰਮ੍ਰਿਤਸਰ, 02 ਜੁਲਾਈ 2024 : ਅੰਮ੍ਰਿਤਸਰ ਦੇ ਸਿਵਲ ਲਾਈਨ ਥਾਣੇ ਵਿੱਚ ਨਵੇਂ ਕਾਨੂੰਨ ਤਹਿਤ ਫਿਰੌਤੀ ਦਾ ਪਹਿਲਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਐਫਆਈਆਰ ਡਾਕਟਰ ਕੁਲਵਿੰਦਰ ਸਿੰਘ ਨੇ ਗੈਂਗਸਟਰ ਗੋਲਡੀ ਬਰਾੜ ਦੇ ਖਿਲਾਫ ਦਰਜ ਕਰਵਾਈ ਹੈ। ਉਨ੍ਹਾਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਪੁਰਾਣੇ ਕਾਨੂੰਨ ਦੇ ਤਹਿਤ, ਇਹ ਭਾਰਤੀ ਦੰਡਾਵਲੀ 387 ਅਤੇ 506 ਦੇ ਤਹਿਤ

ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, ਪੁਲਿਸ ਵੱਲੋਂ 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ
  • ਦੋਸ਼ੀ ਲਖਵਿੰਦਰ ਲੱਖਾ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਦੇ ਸਿੱਧੇ ਸੰਪਰਕ ਵਿੱਚ ਸੀ: ਡੀਜੀਪੀ ਗੌਰਵ ਯਾਦਵ
  • ਨਵੇਂ ਅਪਰਾਧਿਕ ਕਾਨੂੰਨਾਂ ਦੇ ਉਪਬੰਧਾਂ ਅਨੁਸਾਰ ਤਲਾਸ਼ੀ ਅਤੇ ਬਰਾਦਮਗੀ ਦੀ ਪ੍ਰਕਿਰਿਆ ਦੀ ਕੀਤੀ ਗਈ ਵੀਡੀਓਗ੍ਰਾਫੀ, ਅਗਲੇਰੀ ਜਾਂਚ ਜਾਰੀ: ਸੀਪੀ ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ

ਚੰਡੀਗੜ੍ਹ/ਅੰਮ੍ਰਿਤਸਰ, 2 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ