news

Jagga Chopra

Articles by this Author

ਵਿਧਾਇਕ ਡਾ: ਅਜੇ ਗੁਪਤਾ ਨੇ ਸਫ਼ਾਈ ਅਤੇ ਸੀਵਰੇਜ ਸਿਸਟਮ ਸਬੰਧੀ ਨਿਗਮ ਅਧਿਕਾਰੀਆਂ ਨਾਲ ਇਲਾਕੇ ਦਾ ਕੀਤਾ ਦੌਰਾ 

ਅੰਮ੍ਰਿਤਸਰ 1 ਜੁਲਾਈ 2024 : ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ.ਅਜੈ ਗੁਪਤਾ ਨੇ ਅੱਜ ਨਿਗਮ ਅਧਿਕਾਰੀਆਂ ਸਮੇਤ ਵਾਰਡ ਨੰਬਰ 49 ਦੇ ਕਟੜਾ ਪਰਜਾ, ਟੈਲੀਫੋਨ ਐਕਸਚੇਂਜ, ਸ਼ਾਸਤਰੀ ਮਾਰਕੀਟ ਇਲਾਕੇ ਦਾ ਸਫ਼ਾਈ ਅਤੇ ਸੀਵਰੇਜ ਸਿਸਟਮ ਸਬੰਧੀ ਦੌਰਾ ਕੀਤਾ।  ਮੌਕੇ ’ਤੇ ਵਿਧਾਇਕ ਡਾ: ਗੁਪਤਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।  ਲੋਕਾਂ ਨੇ ਮੌਕੇ 'ਤੇ  ਡਾ: ਗੁਪਤਾ ਨੂੰ

ਭਾਰਤੀ ਸੈਨਾ ਮੋਟਰ ਸਾਈਕਲ ਰੈਲੀ

ਅੰਮਿ੍ਤਸਰ : 01 ਜੁਲਾਈ 2024 : ਕਾਰਗਿਲ ਵਿਜੈ ਦਿਵਸ" ਦੀ "ਰਜਤ ਜਯੰਤੀ" ਮਨਾਉਣ ਅਤੇ ਸਰਬਉੱਚ ਬਲੀਦਾਨ ਦੇਣ ਵਾਲੇ ਅਪਰੇਸ਼ਨ ਵਿਜੈ ਦੇ ਨਾਇਕਾਂ ਨੂੰ ਸ਼ਰਧਾਂਜਲੀ ਦੇਣ ਲਈ, ਭਾਰਤੀ ਸੈਨਾ ਨੇ ਨਵੀਂ ਦਿੱਲੀ ਤੋਂ ਕਾਰਗਿਲ ਦੀਆਂ ਬਰਫ਼ਾਨੀ ਪਹਾਡ਼ੀਆਂ ਤੱਕ ਇੱਕ ਸਰਬ ਭਾਰਤੀ ਮੋਟਰ ਸਾਈਕਲ ਮੁਹਿੰਮ ਸ਼ੁਰੂ ਕੀਤੀ। 20 ਮੈਂਬਰੀ ਮੁਹਿੰਮ ਟੀਮ, ਜੋ 27 ਜੂਨ 2024 ਨੂੰ ਨਵੀਂ ਦਿੱਲੀ ਤੋਂ

ਵਿਸ਼ਵ ਡਾਕਟਰ ਦਿਵਸ ਮੌਕੇ ਕਰਵਾਇਆ ਗਿਆ ਜਿਲ੍ਹਾ ਪੱਧਰੀ ਸਮਾਗਮ

ਅੰਮ੍ਰਿਤਸਰ 1 ਜੁਲਾਈ 2024 : ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਵਿਖੇ ਵਿਸ਼ਵ ਡਾਕਟਰ ਦਿਵਸ ਮੌਕੇ ਇਕ ਜਿਲਾ ਪੱਧਰੀ ਸਮਾਗਮ ਕਰਵਾਇਆ ਗਿਆ।ਇਸ ਅਵਸਰ ਤੇ ਸਿਵਲ ਸਰਜਨ ਡਾ ਸੁਮੀਤ ਸਿੰਘ ਦੀ ਅਗਵਾਹੀ ਹੇਠਾਂ ਸਿਹਤ ਵਿਭਾਗ ਦੇ ਸਮੂਹ ਜਿਲਾ ਅਧਿਕਾਰੀ, ਸੀਨੀਅਰ ਮੈਡੀਕਲ ਅਫਸਰ, ਮੈਡੀਕਲ ਅਫਸਰ ਅਤੇ ਵਿਸ਼ੇਸ਼ ਤੌਰ ਤੇ

ਆਪ’ ਨੇ ਭਾਜਪਾ ਦੇ ਜਲੰਧਰ ਪੱਛਮੀ ਤੋਂ ਉਮੀਦਵਾਰ ਸ਼ੀਤਲ ਅੰਗੁਰਲ ਦੇ ਜਬਰੀ ਵਸੂਲੀ ਦੇ ਮਾਮਲੇ ਦਾ ਕੀਤਾ ਪਰਦਾਫਾਸ਼
  • ਕੰਗ ਨੇ ਜਲੰਧਰ ਪੱਛਮੀ ਦੇ ਲੋਕਾਂ ਨੂੰ ਸਮਝਦਾਰੀ ਨਾਲ ਵੋਟ ਕਰਨ ਦੀ ਕੀਤੀ ਅਪੀਲ, ਕਿਹਾ- ਇਮਾਨਦਾਰ ਅਤੇ ਮਿਹਨਤੀ ਵਿਧਾਇਕ ਹੀ ਚੁਣੋ

ਚੰਡੀਗੜ੍ਹ, 1 ਜੁਲਾਈ 2024 : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਜਲੰਧਰ ਪੱਛਮੀ ਤੋਂ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ ਜਬਰੀ ਵਸੂਲੀ ਦੇ ਮਾਮਲੇ ਵਿੱਚ ਬੇਨਕਾਬ ਕੀਤਾ ਹੈ। ਸ਼ੀਤਲ ਅੰਗੁਰਾਲ ਦੇ ਭਰਾ ਰਾਜਨ ਅੰਗੁਰਾਲ ਨੇ ਆਪਣੇ ਭਰਾ ਦੀ

ਇਸਤਰੀ ਅਕਾਲੀ ਦਲ ਨੇ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਚ ਪੂਰਨ ਭਰੋਸਾ ਪ੍ਰਗਟਾਇਆ
  • ਇਸਤਰੀ ਵਿੰਗ ਦਾ ਬੂਥ ਤੇ ਪਿੰਡ ਪੱਧਰ ’ਤੇ ਵਿਸਥਾਰ ਕਰਨ ਵਾਸਤੇ ਕਮੇਟੀਆਂ ਬਣਾਈਆਂ ਜਾਣਗੀਆਂ: ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 1 ਜੁਲਾਈ, 2024 : ਇਸਤਰੀ ਅਕਾਲੀ ਦਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਪੂਰਨ ਭਰੋਸਾ ਪ੍ਰਗਟਾਇਆ ਅਤੇ ਕਿਹਾ ਕਿ ਉਹ ਇਸ ਮੌਕੇ ਪਾਰਟੀ ਦੀ ਅਗਵਾਈ ਕਰਨ ਲਈ ਸਭ ਤੋਂ ਢੁਕਵੇਂ ਆਗੂ ਹਨ। ਇਸਤਰੀ

ਰਾਹੁਲ ਗਾਂਧੀ ਭਗਵਾਨ ਸ਼ਿਵ ਦੀ ਤਸਵੀਰ ਲੈ ਕੇ ਪਹੁੰਚੇ ਸੰਸਦ ਅਤੇ ਕੇਂਦਰ ਸਰਕਾਰ 'ਤੇ ਕੀਤੇ ਤਿੱਖੇ ਹਮਲੇ 

ਨਵੀਂ ਦਿੱਲੀ, 01 ਜੁਲਾਈ 2024 : 18ਵੀਂ ਲੋਕ ਸਭਾ ਦੇ ਗਠਨ ਤੋਂ ਬਾਅਦ ਸੰਸਦ ਦੇ ਪਹਿਲੇ ਸੈਸ਼ਨ ਦੇ ਛੇਵੇਂ ਦਿਨ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਭਗਵਾਨ ਸ਼ਿਵ ਦੀ ਤਸਵੀਰ ਲੈ ਕੇ ਸੰਸਦ ਪਹੁੰਚੇ ਅਤੇ ਕੇਂਦਰ ਸਰਕਾਰ 'ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਸੱਚ, ਅਹਿੰਸਾ ਅਤੇ ਹਿੰਮਤ ਸਾਡੇ ਹਥਿਆਰ ਹਨ। ਸ਼ਿਵ ਦਾ ਤ੍ਰਿਸ਼ੂਲ ਅਹਿੰਸਾ ਦਾ ਪ੍ਰਤੀਕ ਹੈ। ਰਾਹੁਲ ਨੇ ਆਪਣੇ

ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਅਕਾਲੀ ਦਲ ਦਾ ਬਾਗੀ ਧੜਾ, ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ ਮੁਆਫੀਨਾਮਾ

ਅੰਮ੍ਰਿਤਸਰ, 01 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਦਾ ਬਾਗੀ ਧੜਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਹੈ। ਇਸ ਮੌਕੇ ਉੱਤੇ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਮਨਜੀਤ ਸਿੰਘ ਭੂਰਾ, ਪਰਮਿੰਦਰ ਸਿੰਘ ਢੀਂਡਸਾ, ਚਰਨਜੀਤ ਸਿੰਘ ਬਰਾੜ, ਬੀਬੀ ਜਗੀਰ ਕੌਰ, ਸੁੱਚਾ ਸਿੰਘ ਛੋਟੇਪੂਰ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਹੋਰ ਪੰਥਕ ਆਗੂ ਪਹੁੰਚੇ

ਕਿਸਾਨਾਂ ਵੱਲੋਂ ਟੋਲ ਪਲਾਜ਼ਾ ਬੰਦ ਕਰਨ ਤੋਂ ਬਾਅਦ ਐਨਐਚਏਆਈ ਪੁੱਜੀ ਹਾਈਕੋਰਟ
  • ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕੀਤਾ ਨੋਟਿਸ ਜਾਰੀ, 10 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ

ਲੁਧਿਆਣਾ, 01 ਜੁਲਾਈ 2024 : ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਸਮੇਤ ਚਾਰ ਟੋਲ ਪਲਾਜ਼ਿਆਂ ਨੂੰ ਕਿਸਾਨਾਂ ਵੱਲੋਂ ਬੰਦ ਕਰ ਦਿੱਤਾ ਸੀ, ਜਿਸ ਤੋਂ ਬਾਅਦ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ (ਐਨਐਚਏਆਈ) ਇਸ ਦੇ ਖਿਲਾਫ ਹਾਈਕੋਰਟ ਪੁੱਜ ਗਈ ਹੈ, ਜਿਸ ਤੋਂ ਬਾਅਦ ਹਾਈਕੋਰਟ

ਅਲੀਰਾਜਪੁਰ ‘ਚ ਇੱਕੋ ਪਰਿਵਾਰ ਦੇ 5 ਲੋਕਾਂ ਦੀਆਂ ਲਟਕਦੀਆਂ ਮਿਲੀਆਂ ਲਾਸ਼ਾਂ

ਅਲੀਰਾਜਪੁਰ, 01 ਜੁਲਾਈ 2024 : ਮੱਧ ਪ੍ਰਦੇਸ਼ ਦੇ ਅਲੀਰਾਜਪੁਰ ਦੇ ਪਿੰਡ ਰੋੜੀ ‘ਚ ਇੱਕ ਘਰ ਵਿੱਚੋਂ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀਆਂ ਲਾਸ਼ਾਂ ਲਟਕਦੀਆਂ ਮਿਲਣ ਕਾਰਨ ਇਲਾਕੇ ਵਿੱਚ ਸਨਸਨੀ ਦਾ ਮਾਹੌਲ ਹੈ। ਇਸ ਘਟਨਾਂ ਬਾਰੇ ਉਸ ਸਮੇਂ ਪਤਾ ਲੱਗਾ ਜਦੋਂ ਉਕਤ ਘਰ ਵਿੱਚ ਸਵੇਰ ਸਮੇਂ ਰਿਸ਼ਤੇਦਾਰ ਪੁੱਜੇ ਤਾਂ ਉਨ੍ਹਾਂ ਨੂੰ ਲਾਸ਼ਾਂ ਲਟਕਦੀਆਂ ਦਿਖਾਈ ਦਿੱਤੀਆਂ, ਜਿੰਨ੍ਹਾਂ ਨੇ ਆਸ

ਤਾਮਿਲਨਾਡੂ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਾਧਾ, ਹੁਣ ਤੱਕ 65 ਮੌਤਾਂ 

ਕਾਲਾਕੁਰੀਚੀ, 1 ਜੁਲਾਈ 2024 : ਤਾਮਿਲਨਾਡੂ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਮੌਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜ਼ਿਲ੍ਹਾ ਕੁਲੈਕਟਰ ਦਫ਼ਤਰ ਦੇ ਅਨੁਸਾਰ, ਤਾਮਿਲਨਾਡੂ ਦੇ ਕਾਲਾਕੁਰੀਚੀ ਜ਼ਿਲ੍ਹੇ ਵਿੱਚ ਨਾਜਾਇਜ਼ ਸ਼ਰਾਬ ਦੇ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਹੁਣ ਵੱਧ ਕੇ 65 ਹੋ ਗਈ ਹੈ। ਦੂਜੇ ਪਾਸੇ ਬੀਤੀ ਸ਼ਾਮ ਸੂਬੇ ਭਰ ਦੇ ਹਸਪਤਾਲਾਂ ਤੋਂ 148